Jalalabad mini bus accident Archives - Daily Post Punjabi

ਜਲਾਲਾਬਾਦ ਨੇੜੇ ਸਵਾਰੀਆਂ ਨਾਲ ਭਰੀ ਮਿੰਨੀ ਬੱਸ ਪਲਟੀ, ਦੋ ਔਰਤਾਂ ਸਣੇ ਤਿੰਨ ਲੋਕਾਂ ਦੀ ਮੌਤ, ਕਈ ਜ਼ਖ਼ਮੀ
ਜਲਾਲਾਬਾਦ ਨੇੜੇ ਮੰਗਲਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ, ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ । ਜਾਣਕਾਰੀ ਅਨੁਸਾਰ ਜਲਾਲਾਬਾਦ ਲੱਖੇਵਾਲੀ ਰੋਡ ਉਤੇ ਮਿੰਨੀ ਬੱਸ ਪਲਟ ਜਾਣ ਕਾਰਨ ਤਿੰਨ ਸਵਾਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ 50 ਤੋਂ ਵੱਧ ਸਵਾਰੀਆਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ ਹਨ ।

Jalalabad mini bus accident

ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਮੰਡੀ ਰੋੜਾਂਵਾਲੀ ਤੋਂ ਜਲਾਲਾਬਾਦ ਵੱਲ ਜਾ ਰਹੀ ਸੀ ਅਤੇ ਖੇਤਾਂ ਵਿੱਚ ਪਲਟ ਗਈ । ਇਸ ਹਾਦਸੇ ਦੇ ਵਾਪਰਨ ਤੋਂ ਬਾਅਦ ਰਾਹਗੀਰਾਂ ਤੇ ਇਲਾਕੇ ਦੇ ਲੋਕਾਂ ਨੂੰ ਬੱਸ ਵਿੱਚ ਫਸੀਆਂ ਸਵਾਰੀਆਂ ਨੂੰ ਬਾਹਰ ਕੱਢਿਆ ਤੇ ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ । ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: ਮੋਹਾਲੀ ਬਲਾਸਟ ‘ਤੇ CM ਮਾਨ ਦਾ ਵੱਡਾ ਬਿਆਨ,”ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ’

ਦੱਸ ਦੇਈਏ ਕਿ ਇਸ ਹਾਦਸੇ ਦੇ ਚਸ਼ਮਦੀਦਾਂ ਅਨੁਸਾਰ ਬੱਸ ਦੀ ਰਫ਼ਤਾਰ ਇੰਨੀ ਤੇਜ਼ ਸੀ ਕਿ ਡਰਾਈਵਰ ਉਸ ਨੂੰ ਕਾਬੂ ਨਹੀਂ ਕਰ ਸਕਿਆ ਤੇ ਬੱਸ ਖੇਤਾਂ ਵਿੱਚ ਜਾ ਕੇ ਪਲਟ ਗਈ। ਇਸ ਹਾਦਸੇ ਤੋਂ ਬਾਅਦ ਲੋਕਾਂ ਵਿੱਚ ਭਾਰੀ ਰੋਸ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਜਲਾਲਾਬਾਦ ਨੇੜੇ ਸਵਾਰੀਆਂ ਨਾਲ ਭਰੀ ਮਿੰਨੀ ਬੱਸ ਪਲਟੀ, ਦੋ ਔਰਤਾਂ ਸਣੇ ਤਿੰਨ ਲੋਕਾਂ ਦੀ ਮੌਤ, ਕਈ ਜ਼ਖ਼ਮੀ appeared first on Daily Post Punjabi.