Jalalabad youth died Archives - Daily Post Punjabi

ਜਲਾਲਾਬਾਦ ਦੀ ਕਲੋਨੀ ‘ਚ ਪੁਲਿਸ ਦੀ ਰੇਡ, ਘਰ ‘ਚ ਚੱਲਦੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼
ਮਿਲੀ ਜਾਣਕਾਰੀ ਮੁਤਾਬਕ ਜਲਾਲਾਬਾਦ ਦੀ ਅੱਗਰਵਾਲ ਕਾਲੋਨੀ ਗਲੀ ਨੰਬਰ ਚਾਰ ਦੇ ਵਿਚ ਵਰਿੰਦਰ ਸਿੰਘ ਨਾਮਕ ਇਕ ਸ਼ਖ਼ਸ ਦੇ ਘਰ ਦੇ ਵਿਚ ਪੁਲਸ ਵੱਲੋਂ ਰੇਡ ਕਰ ਤਿੰਨ ਲੜਕੀਆਂ ਅਤੇ ਦੋ ਲੜਕਿਆਂ ਨੂੰ ਗ੍ਰਿਫਤਾਰ ਕੀਤਾ ਗਿਆ। ਦੱਸਿਆ ਜਾ ਰਿਹਾ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਘਰ ਦੇ ਵਿਚ ਦੇਹ ਵਪਾਰ ਦਾ ਧੰਦਾ ਚੱਲਦਾ ਹੈ। ਜਿਸ ਤੋਂ ਬਾਅਦ ਪੁਲਸ ਵੱਲੋਂ ਰੇਡ ਕੀਤੀ ਗਈ ਅਤੇ ਰੰਗੇ ਹੱਥੀ ਤਿੰਨ ਲੜਕੀਆਂ ਅਤੇ ਦੋ ਲੜਕਿਆਂ ਨੂੰ ਗ੍ਰਿਫਤਾਰ ਕੀਤਾ ਗਿਆ। ਦੱਸ ਦਈਏ ਕਿ ਇਹ ਸ਼ਹਿਰ ਦਾ ਪਾਸ਼ ਇਲਾਕਾ ਹੈ ਜਿਸ ਦੇ ਵਿਚ ਪੁਲਿਸ ਦੇ ਵੱਲੋਂ ਰੇਡ ਕਰ ਇਸ ਘਿਨੌਣੇ ਕੰਮ ਪਰਦਾਫਾਸ਼ ਕੀਤਾ ਗਿਆ ਹੈ।

ਜਾਣਕਾਰੀ ਦਿੰਦੇ ਹੋਏ ਸਬ ਡਵੀਜ਼ਨ ਜਲਾਲਾਬਾਦ ਦੇ ਡੀਐਸਪੀ ਪਲਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਥਾਣਾ ਸਿਟੀ ਦੇ ਵਿਚ ਉਨ੍ਹਾਂ ਨੂੰ ਫੋਨ ਆਇਆ ਸੀ ਜਿਸ ਘਰ ਦੇ ਵਿਚ ਤਿੰਨ ਲੜਕੀਆਂ ਅਤੇ ਦੋ ਲੜਕੇ ਗਲਤ ਤਰੀਕੇ ਨਾਲ ਬਣੇ ਹੋਏ ਹਨ ਜੋ ਕਿ ਸਮਾਜ ਦੇ ਲਈ ਸ਼ਰਮਨਾਕ ਹੈ। ਇਸ ਤੋਂ ਬਾਅਦ ਥਾਣਾ ਸਿਟੀ ਦੇ ਇੰਚਾਰਜ ਵਜੀਰ ਚੰਦ ਵੱਲੋਂ ਰੇਡ ਕਰ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਮਾਮਲੇ ਦੀ ਤਫਤੀਸ਼ ਜਾਰੀ ਹੈ ਅਤੇ ਬਣਦੀ ਕਾਰਵਾਈ ਕੀਤੀ ਜਾਏਗੀ।

The post ਜਲਾਲਾਬਾਦ ਦੀ ਕਲੋਨੀ ‘ਚ ਪੁਲਿਸ ਦੀ ਰੇਡ, ਘਰ ‘ਚ ਚੱਲਦੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ appeared first on Daily Post Punjabi.

ਜਲਾਲਾਬਾਦ ’ਚ ਸਹੁਰੇ ਦੀ ਗੰਦੀ ਕਰਤੂਤ, ਘਰ ’ਚ ਇਕੱਲੀ ਵੇਖ ਨਵ ਵਿਆਹੀ ਨੂੰਹ ਨੂੰ ਬਣਾਇਆ ਹਵਸ਼ ਦਾ ਸ਼ਿਕਾਰ
ਜਲਾਲਾਬਾਦ: ਪੰਜਾਬ ’ਚ ਆਏ ਦਿਨੀਂ ਵਾਪਰ ਰਹੀਆਂ ਬਲਕਤਾਰ , ਗੈਂਗਰੇਪ ਦੀਆਂ ਘਟਨਾਵਾਂ ਵੱਧਣ ਦੇ ਨਾਲ ਨਾਲ ਹਵਸ਼ ਦੇ ਦਰਿੰਦੇ ਕਾਨੂੰਨ ਦੇ ਡਰ ਤੋਂ ਬੇਖੌਫ ਹੋ ਕੇ ਔਰਤਾਂ , ਨਾਬਾਲਗ , ਲੜਕੀਆਂ ਨੂੰ ਸ਼ਿਕਾਰ ਬਣਾ ਰਹੇ ਹਨ। ਪਰ ਸਮੇਂ ਦੀਆਂ ਸਰਕਾਰਾਂ ਸਿਰਫ ਖਾਨਪੂਰਤੀ ਲਈ ਹੀ ਔਰਤਾਂ ਦੀ ਸੁਰੱਖਿਆਂ ਦੇ ਵੱਡੇ ਵੱਡੇ ਦਾਅਵੇ ਕਰਦੀਆਂ ਨਜ਼ਰ ਆਉਂਦੀਆਂ ਹਨ। ਇਸ ਤਰ੍ਹਾਂ ਦੀਆਂ ਘਟਨਾਵਾਂ ਦੇ ਵਾਪਰਨ ਤੋਂ ਬਾਆਦ ਜਬਰ ਜਨਾਹ ਪੀੜਿਤਾਂ ਨੂੰ ਆਸ ਦੀ ਕਿਰਨ ਨਹੀ ਜਾਪਦੀ । ਵੀਡਿਊ ’ਚ ਜਿਹੜੀ ਕੁੜੀ ਹੱਥਾਂ ’ਚ ਲਾਲ ਰੰਗ ਦਾ ਚੂੜਾ ਪਾ ਕੇ ਬੈਠੀ ਹੋਈ ਤੁਹਾਨੂੰ ਦਿਖਾਈ ਦੇ ਰਹੀ ਹੈ ਉਹ ਕਿਸੇ ਤਰ੍ਹਾਂ ਦੀ ਕੁੱਟਮਾਰ ਦਾ ਸ਼ਿਕਾਰ ਨਹੀ ਹੋਈ ਹੈ ਸਗੋਂ ਉਸ ਦੇ ਸਹੁਰੇ ਵੱਲੋਂ ਘਰ ’ਚ ਇਕੱਲੀ ਵੇਖ ਕੇ ਉਸ ਦੇ ਨਾਲ ਗੰਦੀ ਕਰਤੂਤ ਕਰਦੇ ਹੋਏ ਜਬਰਦਸਤੀ ਉਸ ਦੇ ਨਾਲ ਜਬਰ ਜ਼ਨਾਹ ਕੀਤਾ ਗਿਆ ਅਤੇ ਇਸ ਘਟਨਾਂ ਬਾਰੇ ਕਿਸੇ ਨੂੰ ਦੱਸਣ ਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਤੋਂ ਬਾਅਦ 7 ਦਿਨਾਂ ਤੱਕ ਉਸ ਨੂੰ ਘਰ ’ਚ ਕੈਂਦ ਕਰ ਕੇ ਰੱਖਿਆ ਗਿਆ ਹੈ। ਇਹ ਸਮਾਜ ਨੂੰ ਸ਼ਰਮਸਾਰ ਕਰ ਦੇਣ ਵਾਲੀ ਘਟਨਾਂ ਥਾਣਾ ਸਿਟੀ ਜਲਾਲਾਬਾਦ ਦੇ ਪਿੰਡ ਬਸਤੀ ਦਿਲਾਵਰ ਸਿੰਘ ਵਾਲੀ ਤੋਂ ਸਾਹਮਣੇ ਆਈ ਹੈ।

ਮੀਡੀਆ ਦੇ ਕੈਮਰੇ ਸਾਹਮਣੇ ਲੜਕੀ ਦੇ ਵੱਲੋਂ ਸੰਗੀਨ ਆਰੋਪ ਲਗਾਏ ਗਏ ਹੋਇਆ ਦੱਸਿਆ ਕਿ ਉਹ 15 ਅਗਸਤ ਨੂੰ ਘਰ ’ਚ ਮੌਜੂਦ ਸੀ ਤਾਂ ਉਸ ਦਾ ਸਾਰਾ ਸਹੁਰਾ ਪਰਿਵਾਰ ਸਹਾਰਾ ਘਰ ਤੋਂ ਬਾਹਰ ਚੱਲਾ ਗਿਆ ਸੀ ਅਤੇ ਉਸ ਦਾ ਸਹੁਰਾ ਘਰ ’ਚ ਇਕੱਲਾ ਸੀ ਤਾਂ ਉਸ ਨੇ ਮੇਰੇ ਇਕੱਲੀ ਹੋਣ ਦਾ ਫਾਇਦਾ ਚੁੱਕੇ ਹੋਏ ਉਸ ਨੇ ਸਭ ਤੋਂ ਪਹਿਲਾ ਘਰ ਦੇ ਮੇਨ ਗੇਟ ਨੂੰ ਤਾਲਾ ਲਗਾ ਕੇ ਜਬਰਦਸਤੀ ਉਸ ਨੇ ਕਮਰੇ ’ਚ ਲੈ ਗਿਆ ਅਤੇ ਕਈ ਵਾਰ ਉਸ ਦੇ ਨਾਲ ਜਬਰ ਜਨਾਹ ਕੀਤਾ ਗਿਆ ਅਤੇ ਜਦੋਂ ਉਸ ਦੇ ਪਰਿਵਾਰਿਕ ਮੈਂਬਰਾਂ ਘਰ ਆਏ ਤਾਂ ਉਸ ਦੇ ਵੱਲੋਂ ਦੱਸੇ ਜਾਣ ਤੇ ਉਨ੍ਹਾਂ ਦੇ ਵੱਲੋਂ ਉਸ ਦੀ ਕੋਈ ਵੀ ਮਦਦ ਨਹੀ ਕੀਤੀ ਗਈ ਅਤੇ ਕਾਫੀ ਦਿਨਾਂ ਤੋਂ ਘਰ ਦੇ ’ਚ ਬੰਦ ਕਰ ਕੇ ਰੱਖਿਆ ਗਿਆ ਆਖਰਕਾਰ ਉਹ 22 ਅਗਸਤ ਨੂੰ ਕਿਸੇ ਤਰ੍ਹਾਂ ਆਪਣੀ ਜਾਨ ਬਚਾਅ ਕੇ ਆਪਣੇ ਘਰ ਪੁੱਜੀ ਅਤੇ ਜਿਸਨੇ ਸਾਰੀ ਘਟਨਾਂ ਬਾਰੇ ਆਪਣੇ ਮਾਤਾ ਪਿਤਾ ਨੂੰ ਦੱਸਿਆ ਤੇ ਜਿਸ ਤੇ ਉਨ੍ਹਾਂ ਦੇ ਵੱਲੋਂ ਲੜਕੀ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਪੁਲਸ ਦੇ ਵੱਲੋਂ ਉਸ ਦੇ ਸਹੁਰੇ ਖ਼ਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੀੜਿਤ ਨੇ ਮੀਡੀਆ ਦੇ ਕੈਮਰੇ ਸਾਹਮਣੇ ਐਲਾਨ ਕੀਤਾ ਕਿ ਜੇਕਰ ਇਸ ਮਾਮਲੇ ’ਚ ਸ਼ਾਮਲ ਸਾਰੇ ਦੋਸ਼ੀਆਂ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਤਾਂ ਉਹ ਆਪਣੇ ਪਰਿਵਾਰ ਸਣੇ ਥਾਣਾ ਸਿਟੀ ਜਲਾਲਾਬਾਦ ਦੇ ਅੱਗੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣਗੇ ਅਤੇ ਜਿਸਦੀ ਸਾਰੀ ਜੁੰਮੇਵਾਰੀ ਪੰਜਾਬ ਪੁਲਸ ਦੀ ਹੋਵੇਗੀ।

The post ਜਲਾਲਾਬਾਦ ’ਚ ਸਹੁਰੇ ਦੀ ਗੰਦੀ ਕਰਤੂਤ, ਘਰ ’ਚ ਇਕੱਲੀ ਵੇਖ ਨਵ ਵਿਆਹੀ ਨੂੰਹ ਨੂੰ ਬਣਾਇਆ ਹਵਸ਼ ਦਾ ਸ਼ਿਕਾਰ appeared first on Daily Post Punjabi.

ਜਲਾਲਾਬਾਦ ਦੇ ਪਿੰਡ ਧਰਮੂ ਵਾਲਾ ਨੇੜੇ ਵਾਪਰਿਆਂ ਦਰਦਨਾਕ ਸੜਕ ਹਾਦਸਾ
ਐਂਫ.ਐਫ ਰੋਡ ਪੈਂਦੇ ਪਿੰਡ ਮੋਹਰ ਸਿੰਘ ਵਾਲਾ (ਧਰਮੂ ਵਾਲਾ ) ਦੇ ਕੋਲ ਬਣੇ ਪੈਟਰੋਲ ਪੰਪ ਦੇ ਨਜ਼ਦੀਕ 2 ਮੋਟਰਸਾਈਕਲਾਂ ਦੀ ਟੱਕਰ ਵਿਚਕਾਰ 4 ਵਿਅਕਤੀਆਂ ਦੇ ਜ਼ਖ਼ਮੀ ਹੋਣ ਜਦਕਿ 1 ਵਿਅਕਤੀ ਦੀ ਮੌਕੇ ’ਤੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ’ਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਜਲਾਲਾਬਾਦ ਦੇ ਸਰਕਾਰੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ।

ਜਲਾਲਾਬਾਦ ਦੇ ਸਰਕਾਰੀ ਹਸਪਤਾਲ ’ਚ ਜੇਰੇ ਇਲਾਜ ਅਧੀਨ ਇੰਦਰ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਨਿਧਾਨਾ ਨੇ ਦੱਸਿਆ ਕਿ ਉਹ ਐਫ.ਸੀ.ਆਈ ’ਚ ਲੇਬਰ ਦਾ ਕੰਮ ਕਰਦੇ ਹਨ ਅਤੇ ਉਹ ਆਪਣੇ ਸਾਥੀ ਮੱਖਣ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਕੁਤਬਗੜ੍ਹ ਭਾਟਾ ਅਤੇ ਪ੍ਰੀਤਮ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਸਰੂਪੇ ਵਾਲਾ ਥਾਣਾ ਗੁਰੂਹਰਸਹਾਏ ਨਾਲ ਅੱਜ ਬੀਤੀ ਦੁਪਹਿਰ ਸਮੇਂ ਮੰਡੀ ਲਾਧੂਕਾ ਵਿਖੇ ਲੇਬਰ ਦਾ ਕੰਮ ਕਰ ਕੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਪਿੰਡਾਂ ਨੂੰ ਵਾਪਸ ਜਾ ਰਹੇ ਸਨ ਤਾਂ ਜਦੋਂ ਉਨ੍ਹਾਂ ਦਾ ਮੋਟਰਸਾਈਕਲ ਐਫ.ਐਫ ਰੋਸ ’ਤੇ ਸਥਿਤ ਪਿੰਡ ਮੋਹਰ ਸਿੰਘ ਵਾਲਾ (ਧਰਮੂ ਵਾਲਾ ) ਦੇ ਕੋਲ ਬਣੇ ਪੈਟਰੋਲ ਪੰਪ ਕੋਲ ਪੁੱਜਿਆਂ ਤਾਂ ਜਲਾਲਾਬਾਦ ਦੀ ਸਾਈਡ ਤੋਂ ਤੇਜ਼ ਰਫ਼ਤਾਰ ਜਾ ਰਹੇ 2 ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਲਾਪਰਵਾਹੀ ਦੇ ਨਾਲ ਜ਼ਬਰਦਸਤ ਟੱਕਰ ਮਾਰ ਦਿੱਤੀ ਅਤੇ ਮੋਟਰਸਾਈਕਲ ਬੇਕਾਬੂ ਹੋ ਡਿਗ ਗਿਆ ਅਤੇ ਇਸ ਘਟਨਾ ਦੌਰਾਨ ਮੋਟਰਸਾਈਕਲ ਚਾਲਕ ਮੱਖਣ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ।

ਉੱਧਰ ਦੂਜੇ ਪਾਸੇ ਦੂਸਰੇ ਮੋਟਰਸਾਈਕਲ ’ਤੇ ਸਵਾਰ ਸੂਰਜ ਸਿੰਘ ਪੁੱਤਰ ਸਤਪਾਲ ਸਿੰਘ ਅਤੇ ਗੁਰਮੀਤ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਆਨ ਟਿਵਾਣਾ ਕਲਾਂ ਵੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਹਨ। ਹਾਦਸੇ ’ਚ ਜ਼ਖ਼ਮੀ ਹੋਏ ਸਾਰੇ ਵਿਅਕਤੀਆਂ ਨੂੰ ਜਲਾਲਾਬਾਦ ਦੇ ਸਰਕਾਰੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਜਲਾਲਾਬਾਦ ਦੇ ਏ.ਐੱਸ.ਆਈ ਚੰਦਰ ਸ਼ੇਖਰ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ ਅਤੇ ਮ੍ਰਿਤਕ ਵਿਅਕਤੀ ਮੱਖਣ ਸਿੰਘ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਲੈਣ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਖ਼ਬਰ ਲਿਖੇ ਜਾਣ ਤੱਕ ਪੁਲਸ ਦੇ ਵੱਲੋਂ ਮਾਮਲੇ ਦੀ ਤਫ਼ਤੀਸ਼ ਜਾਰੀ ਹੈ।

The post ਜਲਾਲਾਬਾਦ ਦੇ ਪਿੰਡ ਧਰਮੂ ਵਾਲਾ ਨੇੜੇ ਵਾਪਰਿਆਂ ਦਰਦਨਾਕ ਸੜਕ ਹਾਦਸਾ appeared first on Daily Post Punjabi.

ਸਟੱਡੀ ਵੀਜ਼ਾ ‘ਤੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸਮੁੰਦਰ ‘ਚ ਡੁੱਬਣ ਕਾਰਨ ਮੌਤ
ਮੌਜੂਦਾ ਸਮੇਂ ਵਿੱਚ ਹਰ ਨੌਜਵਾਨ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਚਾਹਵਾਨ ਹੈ ਤੇ ਉੱਥੇ ਜਾ ਕੇ ਆਪਣੇ ਸੁਪਨਿਆਂ ਨੂੰ ਪੂਰਾ ਕਰਨਾ ਚਾਹੁੰਦਾ ਹੈ । ਜਿਸ ਕਾਰਨ ਬੱਚਿਆਂ ਦੇ ਮਾਪੇ  ਉਨ੍ਹਾਂ ਦੇ ਇਸ ਸੁਪਨੇ ਨੂੰ ਪੂਰਾ ਕਰਨ ਲਈ ਲੱਖਾਂ ਰੁਪਏ ਖਰਚ ਕੇ ਉਨ੍ਹਾਂ ਨੂੰ ਵਿਦੇਸ਼ ਭੇਜਦੇ ਹਨ । ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਵਿਦੇਸ਼ ਵਿੱਚ ਉਨ੍ਹਾਂ ਨਾਲ ਜੇ ਕੋਈ ਅਣਹੋਣੀ ਘਟਨਾ ਵਾਪਰ ਜਾਵੇ ਤਾਂ ਕੀ ਹੋਵੇਗਾ।

Jalalabad youth died

ਦਰਅਸਲ, ਅਜਿਹਾ ਹੀ ਇੱਕ ਮਾਮਲਾ ਕੈਨੇਡਾ  ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਸਮੁੰਦਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਇਸ ਪੰਜਾਬੀ ਨੌਜਵਾਨ ਦੀ ਪਛਾਣ ਸਾਹਿਲ ਕੰਬੋਜ ਦੇ ਵਜੋਂ ਹੋਈ ਹੈ, ਜੋ ਕਿ ਜਲਾਲਾਬਾਦ ਦਾ ਰਹਿਣ ਵਾਲਾ ਸੀ।

ਇਹ ਵੀ ਪੜ੍ਹੋ: ਲਾਲ ਕਿਲ੍ਹਾ ਘਟਨਾ ਮਾਮਲੇ ‘ਚ ਅੰਮ੍ਰਿਤਸਰ ਤੋਂ ਗੁਰਜੋਤ ਸਿੰਘ ਨੂੰ ਕੀਤਾ ਗਿਆ ਗ੍ਰਿਫਤਾਰ, 1 ਲੱਖ ਰੁਪਏ ਦਾ ਸੀ ਇਨਾਮ

ਸਾਹਿਲ ਜਲਾਲਾਬਾਦ ਦੇ ਪਿੰਡ ਅਮੀਰ ਖਾਸ ਤੋਂ ਚੇਅਰਮੈਨ ਬਲਦੇਵ ਰਾਜ ਕੰਬੋਜ ਦਾ ਪੁੱਤਰ ਸੀ।ਮਿਲੀ ਜਾਣਕਾਰੀ ਅਨੁਸਾਰ ਸਾਹਿਲ ਆਪਣੇ ਦੋਸਤਾਂ ਨਾਲ ਸਮੁੰਦਰ ਦੇ ਕੰਢੇ ਘੁੱਮਣ ਗਿਆ ਸੀ, ਜਿੱਥੇ ਨਹਾਉਂਦੇ ਸਮੇਂ ਉਸਦੀ ਡੁੱਬ ਜਾਣ ਕਾਰਨ ਮੌਤ ਹੋ ਗਈ ।

ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਸਟੱਡੀ ਵੀਜ਼ਾ ‘ਤੇ ਕੈਨੇਡਾ ਗਿਆ ਹੋਇਆ ਸੀ । ਸਾਹਿਲ ਦੀ ਮੌਤ ਦੀ ਖਬਰ ਸੁਣਦਿਆਂ ਹੀ ਪਰਿਵਾਰ ਵਿੱਚ ਮਾਤਮ ਦਾ ਮਾਹੌਲ ਛਾ ਗਿਆ।

ਇਹ ਵੀ ਦੇਖੋ: ਲਾਲ ਕਿਲ੍ਹਾ ਹਿੰਸਾ ਮਾਮਲੇ ਚ ਇਕ ਹੋਰ ਗਿਰਫਤਾਰੀ, 1 ਲੱਖ ਦਾ ਇਨਾਮੀ Gurjot Singh ਗ੍ਰਿਫ਼ਤਾਰ

The post ਸਟੱਡੀ ਵੀਜ਼ਾ ‘ਤੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸਮੁੰਦਰ ‘ਚ ਡੁੱਬਣ ਕਾਰਨ ਮੌਤ appeared first on Daily Post Punjabi.