Jalandhar AAP MP Sushil Rinku Archives - Daily Post Punjabi

ਰਾਮਲੱਲਾ ਦੇ ਦਰਸ਼ਨਾਂ ਲਈ ਅਯੁੱਧਿਆ ਪਹੁੰਚੇ MP ਸੁਸ਼ੀਲ ਰਿੰਕੂ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ
ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਦੇ ਅਯੁੱਧਿਆ ‘ਚ ਸ਼੍ਰੀ ਰਾਮ ਲੱਲਾ ਦੇ ਦਰਸ਼ਨ ਕਰਨ ਪਹੁੰਚੇ। ਇਸ ਸਬੰਧੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਵੀਡੀਓ ਵੀ ਸ਼ੇਅਰ ਕੀਤੀ ਹੈ। ਰਿੰਕੂ ਨੇ ਪੋਸਟ ‘ਤੇ ਲਿਖਿਆ- ਸ਼੍ਰੀ ਰਾਮ ਜਨਮ ਭੂਮੀ ਅਯੁੱਧਿਆ ਯਾਤਰਾ।

MP Sushil Rinku reached Ayodhya

ਮੰਗਲਵਾਰ ਨੂੰ ਜਦੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕ ਅਯੁੱਧਿਆ ਪਹੁੰਚੇ ਤਾਂ ਉਨ੍ਹਾਂ ਨੂੰ ਅਯੁੱਧਿਆ ਪੁਲਿਸ ਨੇ ਸੁਰੱਖਿਆ ਪ੍ਰਦਾਨ ਕੀਤੀ। ਜਿਸ ਤੋਂ ਬਾਅਦ ਸੰਸਦ ਮੈਂਬਰ ਰਿੰਕੂ ਨੇ ਮੰਦਰ ਪਹੁੰਚ ਕੇ ਸੰਤਾਂ ਤੋਂ ਆਸ਼ੀਰਵਾਦ ਲਿਆ। ਜਿਸ ਤੋਂ ਬਾਅਦ ਉਹ ਭਾਰੀ ਸੁਰੱਖਿਆ ਵਿਚਕਾਰ ਮੱਥਾ ਟੇਕਣ ਲਈ ਮੰਦਰ ਪਹੁੰਚੇ।

ਇਹ ਵੀ ਪੜ੍ਹੋ : ਸੁਲਤਾਨਪੁਰ ਲੋਧੀ ‘ਚ ਅਵਾਰਾ ਕੁੱ.ਤਿ.ਆਂ ਨੇ ਇੱਕ ਔਰਤ ਨੂੰ ਬਣਾਇਆ ਨਿਸ਼ਾਨਾ, ਹੋਈ ਮੌ.ਤ

ਸੰਸਦ ਮੈਂਬਰ ਰਿੰਕੂ ਨੇ ਰਾਮ ਲੱਲਾ ਦੀ ਵੀਡੀਓ ਵੀ ਸ਼ੇਅਰ ਕੀਤੀ ਹੈ। ਜਿਸ ਵਿੱਚ ਰਾਮ ਲਾਲਾ ਦੀ ਮੂਰਤੀ ਦਿਖਾਈ ਦੇ ਰਹੀ ਹੈ। ਰਿੰਕੂ ਨੇ ਉਪਰੋਕਤ ਵੀਡੀਓ ਅਤੇ ਤਸਵੀਰਾਂ ਆਪਣੇ ਸਾਰੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਰਾਮਲੱਲਾ ਦੇ ਦਰਸ਼ਨਾਂ ਲਈ ਅਯੁੱਧਿਆ ਪਹੁੰਚੇ MP ਸੁਸ਼ੀਲ ਰਿੰਕੂ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ appeared first on Daily Post Punjabi.