jalandhar accident Archives - Daily Post Punjabi

ਜਲੰਧਰ : ਸੈਰ ਕਰਦੀਆਂ 3 ਮਹਿਲਾਵਾਂ ਨੂੰ ਅਣਪਛਾਤੀ ਗੱਡੀ ਨੇ ਮਾਰੀ ਟੱਕਰ, ਇੱਕ ਦੀ ਮੌਤ, 2 ਗੰਭੀਰ ਜ਼ਖਮੀ
ਜਲੰਧਰ ਦੇ ਨੂਰਮਹਿਲ ਵਿੱਚ ਬੀਤੀ ਰਾਤ 9:30 ਵਜੇ ਕਰੀਬ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਸੜਕ ਹਾਦਸੇ ਵਿੱਚ ਸੈਰ ਕਰ ਰਹੀਆਂ ਤਿੰਨ ਮਹਿਲਾਵਾਂ ਵਿੱਚੋਂ ਇੱਕ ਦੀ ਮੌਤ ਹੋ ਗਈ, ਜਦਕਿ ਦੋ ਗੰਭੀਰ ਜ਼ਖਮੀ ਹੋ ਗਈਆਂ। ਮ੍ਰਿਤਕ ਮਹਿਲਾ ਦੀ ਪਛਾਣ ਮਨਪ੍ਰੀਤ ਕੌਰ ਵਜੋਂ ਹੋਈ ਹੈ, ਜੋ ਕਿ 6 ਮਹੀਨੇ ਦੀ ਗਰਭਵਤੀ ਸੀ। ਪੁਲਿਸ ਵੱਲੋਂ CCTV ਕੈਮਰੇ ਖੰਗਾਲੇ ਜਾ ਰਹੇ ਹਨ।

ਮ੍ਰਿਤਕਾ ਮਨਪ੍ਰੀਤ ਕੌਰ ਦੇ ਪਤੀ ਜਸਪਾਲ ਜੱਸੀ ਨਕੋਦਰ ਰੋਡ ਕਲੋਨੀ ਥਾਣਾ ਨੂਰਮਹਿਲ ਜਿਲ੍ਹਾ ਜਲੰਧਰ ਨੇ ਦੱਸਿਆ ਕਿ ਉਸਦੀ ਪਤਨੀ ਸਣੇ ਤਿੰਨ ਮਹਿਲਾਵਾਂ ਰਾਤ ਨੂੰ ਖਾਣਾ ਖਾਂ ਕੇ ਰੋਜ਼ਾਨਾ ਦੀ ਤਰ੍ਹਾਂ ਨਕੋਦਰ ਰੋਡ ਨੂਰਮਹਿਲ ਸੜਕ ‘ਤੇ ਸੈਰ ਕਰਨ ਵਾਸਤੇ ਜਾਂ ਰਹੀਆਂ ਸਨ। ਜਦੋਂ ਉਹ ਮਿਸ਼ਰ ਪਟਰੋਲ ਪੰਪ ਕੋਲੇ ਸੜਕ ਕਰੋਸ ਲੱਗੀਆ ਤਾਂ ਮਗਰੋਂ ਰਾਤ ਦੇ ਸਮੇਂ ਅਣਪਛਾਤੇ ਗੱਡੀ ਨੇ ਉਨ੍ਹਾਂ ਨੂੰ ਟਕੱਰ ਮਾਰੀ। ਹਾਦਸੇ ਵਿੱਚ ਉਸਦੀ 6 ਮਹੀਨੇ ਦੀ ਗਰਭਵਤੀ ਪਤਨੀ ਮਨਪ੍ਰੀਤ ਕੌਰ ਦੀ ਮੌਕੇ ਤੇ ਮੌਤ ਹੋ ਗਈ। ਉਨ੍ਹਾਂ ਦਾ ਇੱਕ ਪਹਿਲਾ ਵੀ 6 ਸਾਲ ਦਾ ਬੇਟਾ ਹੈ।

ਜਸਪਾਲ ਜੱਸੀ ਨੇ ਦੱਸਿਆ ਕਿ ਉਸ ਦੀ ਪਤਨੀ ਦੇ ਨਾਲ ਜਾ ਰਹੀ ਕਿਰਨ ਦੀ ਛਾਤੀ ਤੇ ਸੱਟਾ ਲੱਗੀਆ ਤੇ ਜੋਗਿੰਦਰੇ ਦੀਆਂ ਲੱਤਾਂ ਟੁੱਟ ਗਈਆਂ। ਉਨਾਂ ਨੂੰ ਜ਼ਿਲ੍ਹਾ ਜਲੰਧਰ ਦੇ ਇੱਕ ਪ੍ਰਾਈਵੇਟ ਹਸਪਤਾਲ ਦਾਖਲ ਕਰਵਾਇਆ ਗਿਆ। ਉਨ੍ਹਾਂ ਦੋਨਾਂ ਦੀ ਜ਼ਿਆਦਾ ਹਾਲਤ ਖਰਾਬ ਦੱਸੀ ਜਾਂ ਰਹੀ ਹੈ। ਜੱਸੀ ਨੇ ਦੱਸਿਆ ਕਿ ਇਸ ਘਟਨਾਂ ਦੀ ਸੂਚਨਾ ਥਾਣਾ ਪੁਲਿਸ ਸਟੇਸ਼ਨ ਨੂਰਮਹਿਲ ਦੇ ਦਿੱਤੀ ਹੈ।

ਇਹ ਵੀ ਪੜ੍ਹੋ : ਅੱਜ SC ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ ਰਵਨੀਤ ਬਿੱਟੂ : ਫੋਨ ਕਾਲ ਰਾਹੀਂ ਰੱਖਿਆ ਆਪਣਾ ਪੱਖ, ਹੁਣ 15 ਜੂਨ ਹੋਣਗੇ ਪੇਸ਼

ਐੱਸ ਐੱਚ ਓ ਲਾਭ ਸਿੰਘ ਨੂਰਮਹਿਲ ਨੇ ਦੱਸਿਆ ਕਿ ਮਾਮਲੇ ਸਬੰਧੀ ਉਨ੍ਹਾਂ ਨੂੰ ਸ਼ਿਕਾਇਤ ਮਿਲ ਗਈ ਹੈ। ਉਨ੍ਹਾਂ ਵੱਲੋ ਸੀਸੀਟੀਵੀ ਕੈਮਰੇ ਖੰਗਾਲ ਜਾ ਰਹੇ ਹਨ। ਗੱਡੀ ਜਲਦ ਤੋਂ ਜਲਦ ਟਰੇਸ ਕੀਤੀ ਜਾਵੇਗੀ। ਗੱਡੀ ਡਰਾਇਵਰ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਕੇ ਮੁਕਦਮਾ ਦਰਜ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜਲੰਧਰ : ਸੈਰ ਕਰਦੀਆਂ 3 ਮਹਿਲਾਵਾਂ ਨੂੰ ਅਣਪਛਾਤੀ ਗੱਡੀ ਨੇ ਮਾਰੀ ਟੱਕਰ, ਇੱਕ ਦੀ ਮੌਤ, 2 ਗੰਭੀਰ ਜ਼ਖਮੀ appeared first on Daily Post Punjabi.

CM ਮਾਨ ਤੇ ਸੁਖਬੀਰ ਬਾਦਲ ਨੇ ਸਾਬਕਾ ਸਾਂਸਦ ਮੋਹਿੰਦਰ ਸਿੰਘ ਕੇਪੀ ਦੇ ਪੁੱਤ ਰਿਚੀ ਕੇਪੀ ਦੀ ਮੌਤ ‘ਤੇ ਜਤਾਇਆ ਦੁੱਖ
ਪੰਜਾਬ ਦੇ ਜਲੰਧਰ ਵਿੱਚ 4 ਵਾਹਨਾਂ ਦੀ ਭਿਆਨਕ ਟੱਕਰ ਵਿੱਚ, ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਅਕਾਲੀ ਨੇਤਾ ਮੋਹਿੰਦਰ ਸਿੰਘ ਕੇਪੀ ਦੇ ਇਕਲੌਤੇ ਪੁੱਤਰ ਰਿਚੀ ਕੇਪੀ (36) ਦੀ ਮੌਤ ਹੋ ਗਈ। ਇਸ ਦੁਖਦਾਈ ਘਟਨਾ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੁੱਖ ਪ੍ਰਗਟਾਇਆ ਹੈ।

CM ਮਾਨ ਨੇ ਐਕਸ ‘ਤੇ ਪੋਸਟ ਸਾਂਝੀ ਕਰਕੇ ਲਿਖਿਆ- ਜਲੰਧਰ ਤੋਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਸ. ਮੋਹਿੰਦਰ ਸਿੰਘ ਕੇਪੀ ਜੀ ਦੇ ਪੁੱਤਰ ਰਿੱਚੀ ਕੇਪੀ ਦੀ ਸੜਕ ਹਾਦਸੇ ਦੌਰਾਨ ਮੌਤ ਦੀ ਖ਼ਬਰ ਮਿਲੀ। ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ। ਪਰਮਾਤਮਾ ਅੱਗੇ ਅਰਦਾਸ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

ਸੁਖਬੀਰ ਸਿੰਘ ਬਾਦਲ ਨੇ ਪੋਸਟ ਸਾਂਝੀ ਕਰਕੇ ਲਿਖਿਆ ਕਿ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮੋਹਿੰਦਰ ਸਿੰਘ ਕੇਪੀ ਦੇ ਨੌਜਵਾਨ ਬੇਟੇ ਰਿਚੀ ਕੇਪੀ ਦੀ ਸੜਕ ਹਾਦਸੇ ਵਿੱਚ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ। ਗੁਰੂ ਸਾਹਿਬ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਅਸਹਿ ਭਾਣਾ ਮੰਨਣ ਦਾ ਬਲ ਬਖਸ਼ਣ।

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਲਿਖਿਆ- ਪੰਜਾਬ ਦੇ ਸੀਨੀਅਰ ਰਾਜਨੀਤਿਕ ਨੇਤਾ ਮੋਹਿੰਦਰ ਸਿੰਘ ਕੇਪੀ ਜੀ ਦੇ ਨੌਜਵਾਨ ਪੁੱਤਰ ਦੀ ਜਲੰਧਰ ਵਿੱਚ ਇੱਕ ਭਿਆਨਕ ਹਾਦਸੇ ਵਿੱਚ ਹੋਈ ਦੁਖਦਾਈ ਮੌਤ ‘ਤੇ ਬਹੁਤ ਦੁੱਖ ਹੋਇਆ। ਇਸ ਅਸਹਿਣਯੋਗ ਨੁਕਸਾਨ ਦੀ ਘੜੀ ਵਿੱਚ ਦੁਖੀ ਪਰਿਵਾਰ ਨਾਲ ਦਿਲੋਂ ਹਮਦਰਦੀ। ਓਮ ਸ਼ਾਂਤੀ ।

ਇਹ ਵੀ ਪੜ੍ਹੋ : ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ : ਅੰਮ੍ਰਿਤਸਰ-ਗੁਰਦਾਸਪੁਰ ‘ਚ ਹੜ੍ਹ ਪੀੜਤਾਂ ਨਾਲ ਕਰਨਗੇ ਮੁਲਾਕਾਤ

ਜਾਣਕਾਰੀ ਅਨੁਸਾਰ ਰਿਚੀ ਮਾਡਲ ਟਾਊਨ ਵਿੱਚ ਮਾਤਾ ਰਾਣੀ ਚੌਕ ਨੇੜੇ ਆਪਣੀ ਫਾਰਚੂਨਰ ਕਾਰ (PB-08-AT-0001) ਵਿੱਚ ਜਾ ਰਿਹਾ ਸੀ। ਰਿਚੀ ਦੇ ਗਲੇ ਦਾ ਮਣਕਾ ਟੁੱਟ ਗਿਆ ਅਤੇ ਉਸਦੇ ਸਿਰ ਅਤੇ ਹੋਰ ਹਿੱਸਿਆਂ ਵਿੱਚ ਗੰਭੀਰ ਸੱਟਾਂ ਲੱਗੀਆਂ। ਜਿਸ ਕਾਰਨ ਉਸਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ, ਕ੍ਰੇਟਾ ਕਾਰ ਚਾਲਕ ਹਾਦਸੇ ਵਾਲੀ ਥਾਂ ਤੋਂ ਆਪਣੀ ਕਾਰ ਲੈ ਕੇ ਭੱਜ ਗਿਆ। ਪੁਲਿਸ ਵੱਲੋਂ ਉਸਦੀ ਭਾਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ, ਇਸ ਹਾਦਸੇ ਦਾ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਪੂਰੀ ਘਟਨਾ ਸਾਫ਼ ਦਿਖਾਈ ਦੇ ਰਹੀ ਹੈ।

ਐਤਵਾਰ ਸਵੇਰੇ ਸਾਹਮਣੇ ਆਏ ਸੀਸੀਟੀਵੀ ਫੁਟੇਜ ਅਨੁਸਾਰ, ਇਹ ਹਾਦਸਾ ਠੀਕ ਰਾਤ 10.55 ਵਜੇ ਹੋਇਆ। ਜਦੋਂ ਹਾਦਸਾ ਹੋਇਆ ਤਾਂ ਮੋਹਿੰਦਰ ਸਿੰਘ ਕੇਪੀ ਖੁਦ ਪਰਿਵਾਰਕ ਮੈਂਬਰਾਂ ਨਾਲ ਮੌਕੇ ‘ਤੇ ਪਹੁੰਚੇ, ਜਿੱਥੇ ਉੱਥੇ ਮੌਜੂਦ ਲੋਕਾਂ ਦੀ ਮਦਦ ਨਾਲ ਉਨ੍ਹਾਂ ਰਿਚੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ। ਪਰ ਡਾਕਟਰ ਨੇ ਉੱਥੇ ਇਲਾਜ ਦੌਰਾਨ ਉਸਨੂੰ ਮ੍ਰਿਤਕ ਐਲਾਨ ਦਿੱਤਾ। ਰਿਚੀ ਦੀ ਭੈਣ ਅਤੇ ਉਸਦੇ ਰਿਸ਼ਤੇਦਾਰ ਵਿਦੇਸ਼ ਵਿੱਚ ਰਹਿੰਦੇ ਹਨ। ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post CM ਮਾਨ ਤੇ ਸੁਖਬੀਰ ਬਾਦਲ ਨੇ ਸਾਬਕਾ ਸਾਂਸਦ ਮੋਹਿੰਦਰ ਸਿੰਘ ਕੇਪੀ ਦੇ ਪੁੱਤ ਰਿਚੀ ਕੇਪੀ ਦੀ ਮੌਤ ‘ਤੇ ਜਤਾਇਆ ਦੁੱਖ appeared first on Daily Post Punjabi.

ਤੇਜ਼ ਰਫਤਾਰ ਕਾਰ ਨੇ ਐਕਟਿਵਾ ਸਵਾਰ ਪਤੀ-ਪਤਨੀ ਨੂੰ ਮਾ.ਰੀ ਜ਼ੋ.ਰਦਾ/ਰ ਟੱ.ਕਰ, ਘਟਨਾ CCTV ‘ਚ ਕੈਦ
ਜਲੰਧਰ ਵਿੱਚ ਸ਼੍ਰੀ ਦੇਵੀ ਤਲਾਬ ਮੰਦਿਰ ਦੇ ਨੇੜੇ ਇੱਕ ਤੇਜ਼ ਰਫਤਾਰ ਕਾਰ ਨੇ ਐਕਟਿਵਾ ਸਵਾਰ ਪਤੀ-ਪਤਨੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਘਟਨਾ ਦੀ ਇੱਕ CCTV ਫੁਟੇਜ ਵੀ ਸਾਹਮਣੇ ਆਈ ਹੈ। ਜਿਸ ਵਿੱਚ ਸਾਰੀ ਘਟਨਾ ਕੈਦ ਹੋ ਗਈ ਹੈ। ਇਸ ਹਾਦਸੇ ਵਿੱਚ ਐਕਟਿਵਾ ਸਵਾਰ ਪਤੀ-ਪਤਨੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਜਿਸ ਵਿੱਚ ਉਨ੍ਹਾਂ ਦੀ ਬੈਕ ਦੀ ਹੱਡੀ ਟੁੱਟ ਗਈ ਹੈ, ਜਿਸਦਾ ਇਲਾਜ ਨਿੱਜੀ ਹਸਪਤਾਲ ਵਿੱਚ ਚੱਲ ਰਿਹਾ ਹੈ।

Jalandhar Accident

ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਤੜਕੇ 4 ਵਜੇ ਦੇ ਕਰੀਬ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਐਕਟਿਵਾ ਸਵਾਰ ਪਤੀ-ਪਤਨੀ ਸ਼੍ਰੀ ਦੇਵੀ ਤਲਾਬ ਮੰਦਿਰ ਆ ਰਹੇ ਸਨ। ਜਦੋਂ ਉਹ ਮੰਦਿਰ ਨੇੜੇ ਗਊਸ਼ਾਲਾ ਦੇ ਨੇੜੇ ਪਹੁੰਚੇ ਸਨ ਕਿ ਇੰਨੇ ਵਿੱਚ ਸਾਹਮਣੇ ਤੋਂ ਆ ਰਹੀ ਕਾਰ ਨੇ ਉਨ੍ਹਾਂ ਨੇ ਆਪਣੀ ਚਪੇਟ ਵਿੱਚ ਲੈ ਲਿਆ। ਜਿਸ ਤੋਂ ਬਾਅਦ ਦੇਰ ਰਾਤ ਮੰਡੀ ਜਾ ਰਿਹਾ ਇੱਕ ਵਿਅਕਤੀ ਤੁਰੰਤ ਜੋੜੇ ਵੱਲ ਵਧਿਆ। ਉਸਨੇ ਲੋਕਾਂ ਦੀ ਮਦਦ ਨਾਲ ਉਕਤ ਜੋੜੇ ਨੂੰ ਹਸਪਤਾਲ ਪਹੁੰਚਾਇਆ।

ਇਹ ਵੀ ਪੜ੍ਹੋ: ਮਾਨਸਾ ਦੀ ਖਿਡਾਰਨ ਨੇ ਕੀਤਾ ਕਮਾਲ, ਏਸ਼ੀਆ ਕੱਪ ਤੀਰਅੰਦਾਜ਼ੀ ਮੁਕਾਬਲਿਆ ‘ਚ ਜਿੱਤਿਆ ਸੋਨ ਤਗਮਾ

ਦੱਸ ਦੇਈਏ ਕਿ ਘਟਨਾ ਦੇ ਤੁਰੰਤ ਬਾਅਦ ਰਾਹਗੀਰਾਂ ਦੀ ਮਦਦ ਨਾਲ ਜੋੜੇ ਨੂੰ ਹਸਪਤਾਲ ਪਹੁੰਚਾਇਆ ਗਿਆ। ਸਵੇਰੇ-ਸਵੇਰੇ ਡਾਕਟਰਾਂ ਨੇ ਦੋਹਾਂ ਦਾ ਇਲਾਜ ਸ਼ੁਰੂ ਕੀਤਾ। ਜਿਸ ਵਿੱਚ ਪਤਾ ਚੱਲਿਆ ਕਿ ਦੋਹਾਂ ਦੇ ਬੈਕ ਦੀ ਹੱਡੀ ਟੁੱਟ ਗਈ ਸੀ। ਉੱਥੇ ਹੀ ਜਦੋਂ ਕ੍ਰਾਈਮ ਸੀਨ ‘ਤੇ ਲੋਕ ਇਕੱਠਾ ਹੋਣ ਲੱਗੇ ਤਾਂ ਮੁਲਜ਼ਮ ਹਾ.ਦਸੇ ਦੇ ਤੁਰੰਤ ਬਾਅਦ ਕਾਰ ਸਣੇ ਮੌਕੇ ਤੋਂ ਫਰਾਰ ਹੋ ਗਿਆ। ਥਾਣਾ-3 ਦੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਤੇਜ਼ ਰਫਤਾਰ ਕਾਰ ਨੇ ਐਕਟਿਵਾ ਸਵਾਰ ਪਤੀ-ਪਤਨੀ ਨੂੰ ਮਾ.ਰੀ ਜ਼ੋ.ਰਦਾ/ਰ ਟੱ.ਕਰ, ਘਟਨਾ CCTV ‘ਚ ਕੈਦ appeared first on Daily Post Punjabi.

ਜਲੰਧਰ : ਤੇਜ਼ ਰਫਤਾਰ ਥਾਰ ਚਾਲਕ ਨੇ ਸੜਕ ਪਾਰ ਕਰਦਿਆਂ ਬੱਚੇ ਨੂੰ ਮਾਰੀ ਟੱਕਰ, ਹੋਈ ਮੌ.ਤ
ਹੁਸ਼ਿਆਰਪੁਰ ਰੋਡ ‘ਤੇ ਜੰਡੂ ਸਿੰਘਾ ‘ਤੇ ਇਕ ਥਾਰ ਗੱਡੀ ਨੇ 12 ਸਾਲ ਦੇ ਬੱਚੇ ਨੂੰ ਕੁਚਲ ਦਿੱਤਾ। ਰਾਈਵਰ ਬੱਚੇ ਨੂੰ ਘਸੀਟਦਾ ਹੋਇਆ ਲਗਭਗ 100 ਮੀਟਰ ਤੱਕ ਲੈ ਗਿਆ। ਥਾਰ ਦਾ ਬੰਪਰ ਟੁੱਟਣ ਦੇ ਬਾਅਦ ਬੱਚਾ ਸੜਕ ਤੇ ਗਿਆ। ਜਿਸ ਵਿਚ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੇ ਬਾਅਦ ਡਰਾਈਵਰ ਨੂੰ ਰੋਕੇ ਬਿਨਾਂ ਹੀ ਫਰਾਰ ਹੋ ਗਿਆ।

ਮ੍ਰਿਤਕ ਬੱਚੇ ਦੀ ਪਛਾਣ ਪਿੰਡ ਹਜਾਰਾ ਵਾਸੀ ਬਾਦਲ ਪੁੱਤਰ ਦਿਸ਼ੂ ਵਜੋਂ ਹੋਈ ਹੈ। ਬਾਦਲ ਆਪਣੇ ਦੋਸਤਾਂ ਨਾਲ ਮੋਟਰ ‘ਤੇ ਨਹਾਉਣ ਲਈ ਗਿਆ ਹੋਇਆ ਸੀ। ਉਥੋਂ ਜਦੋਂ ਪਰਤ ਰਿਹਾ ਸੀ ਤਾਂ ਸੜਕ ਪਾਰ ਕਰਦਿਆਂ ਹਾਦਸੇ ਦਾ ਸ਼ਿਕਾਰ ਹੋ ਗਿਆ।

ਹਾਦਸੇ ਵਾਲੀ ਥਾਂ ਕੋਲ ਹੀ ਹੇਅਰ ਡ੍ਰੈਸਰ ਦਾ ਕੰਮ ਕਰਨ ਵਾਲੇ ਪ੍ਰਿੰਸ ਨੇ ਦੱਸਿਆ ਕਿ ਬਾਦਲ ਦੇ 2 ਦੋਸਤ ਸੜਕ ਕ੍ਰਾਸ ਕਰ ਗਏ ਜਦੋਂ ਕਿ ਬਾਦਲ ਡਿਵਾਈਡਰ ਦੇ ਕੋਨੇ ‘ਤੇ ਖੜ੍ਹਾ ਸੀ। ਉਤੋਂ ਥਾਰ ਉਸ ਨੂੰ ਘਸੀਟਦੀ ਹੋਈ ਲੈ ਗਈ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ਨਗਰ ਨਿਗਮ ਦੀ ਨਿਵੇਕਲੀ ਪਹਿਲ-‘ਰਾਤ ਨੂੰ ਸ਼ਹਿਰ ਦੀ ਸਫਾਈ ਲਈ ਤਾਇਨਾਤ ਕੀਤੀ ਸਕੁਐਡ ਟੀਮ’

ਹੁਸ਼ਿਆਰਪੁਰ ਹਾਈਵੇ ‘ਤੇ ਰਵੀ ਬੈਂਕਵੇਟ ਹਾਲ ਕੋਲ ਉਹ ਸੜਕ ‘ਤੇ ਪਿਆ ਸੀ। ਉਦੋਂ ਉਥੋਂ ਲੰਘ ਰਹੀ ਇਕ ਮਹਿਲਾ ਨੇ ਆਪਣੇ ਦੁੱਪਟੇ ਨਾਲ ਲਾਸ਼ ਨੂੰ ਢੱਕਿਆ ਤੇ ਕੁਝ ਲੋਕਾਂ ਦੀ ਮਦਦ ਨਾਲ ਲਾਸ਼ ਨੂੰ ਸੜਕ ਤੋਂ ਸਾਈਡ ਕਰਵਾਇਆ। ਇਸ ਦੇ ਬਾਅਦ ਲੋਕਾਂ ਨੇ ਪੁਲਿਸ ਦੇ ਨਾਲ-ਨਾਲ ਮ੍ਰਿਤਕ ਬੱਚਿਆਂ ਤੋਂ ਪਰਿਵਾਰ ਵਾਲਿਆਂ ਨੂੰ ਫੋਨ ‘ਤੇ ਹਾਦਸੇ ਬਾਰੇ ਸੂਚਨਾ ਦਿੱਤੀ।

ਵੀਡੀਓ ਲਈ ਕਲਿੱਕ ਕਰੋ -:

“ਮਾਣਕ ਦੇ ਦੋਹਤੇ’ ਹਸਨ ਮਾਣਕ ਨੂੰ ਫਿਰ ਗਾਉਣ ਤੋਂ ਰੋਕੂ ਇੰਦੀ ਬਲਿੰਗ? ਕਚਿਹਰੀਆਂ ‘ਚ ਪਹੁੰਚਕੇ ਕਰ’ਤੇ ਵੱਡੇ ਖੁਲਾਸੇ, ਸੁਣੋ 25 ਲੱਖ ‘ਚ ਕੌਣ ਕਰਦਾ ਸੀ ਸਮਝੌਤਾ? “

The post ਜਲੰਧਰ : ਤੇਜ਼ ਰਫਤਾਰ ਥਾਰ ਚਾਲਕ ਨੇ ਸੜਕ ਪਾਰ ਕਰਦਿਆਂ ਬੱਚੇ ਨੂੰ ਮਾਰੀ ਟੱਕਰ, ਹੋਈ ਮੌ.ਤ appeared first on Daily Post Punjabi.