Jalandhar Assembly Election Archives - Daily Post Punjabi

ਜਲੰਧਰ ਪੱਛਮੀ ਜਿਮਨੀ ਚੋਣ : BSP ਨੇ 32 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
ਪੰਜਾਬ ਸਣੇ 7 ਸੂਬਿਆਂ ਵਿੱਚ ਜਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ। ਬਹੁਜਨ ਸਮਾਜ ਪਾਰਟੀ (BSP) ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਨੇ ਪ੍ਰੈਸ ਨੋਟ ਰਾਹੀਂ ਜਲੰਧਰ ਵਿਧਾਨ ਸਭਾ ਪੱਛਮੀ ਤੇ ਉਪ ਚੋਣ ਲਈ ਚੋਣ-ਕਮਿਸ਼ਨ ਨੂੰ ਭੇਜੇ ਗਏ 32 ਸਟਾਰ ਪ੍ਰਚਾਰਕਾਂ ਦੀ ਸੂਚੀ ਪ੍ਰੈਸ ਨਾਲ ਸਾਂਝੀ ਕੀਤੀ ਹੈ।

ਇਸ ਸੂਚੀ ਵਿੱਚ ਮੁੱਖ ਤੌਰ ਤੇ ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਉੱਤਰ ਪ੍ਰਦੇਸ਼ ਭੈਣ ਕੁਮਾਰੀ ਮਾਇਆਵਤੀ, ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਕੋਆਰਡੀਨੇਟਰ ਆਕਾਸ਼ ਆਨੰਦ, ਕੇਂਦਰੀ ਕੋਆਰਡੀਨੇਟਰ ਸ੍ਰੀ ਰਣਧੀਰ ਸਿੰਘ ਬੈਨੀਵਾਲ ਤੇ ਵਿਪੁਲ ਕੁਮਾਰ, ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ, ਵਿਧਾਇਕ ਡਾ. ਨਛੱਤਰ ਪਾਲ, ਅਜੀਤ ਸਿੰਘ ਭੈਣੀ, ਬਲਦੇਵ ਸਿੰਘ ਮਹਿਰਾ, ਗੁਰਲਾਲ ਸੈਲਾ, ਗੁਰਨਾਮ ਚੌਧਰੀ, ਐਡਵੋਕੇਟ ਬਲਵਿੰਦਰ ਕੁਮਾਰ, ਗੁਰਮੇਲ ਚੁੰਬਰ, ਚਮਕੌਰ ਸਿੰਘ ਵੀਰ, ਇ. ਜਸਵੰਤ ਰਾਏ, ਠੇਕੇਦਾਰ ਰਜਿੰਦਰ ਸਿੰਘ, ਤੀਰਥ ਰਾਜਪੁਰਾ, ਦਿਲਬਾਗ ਚੰਦ ਮਹਿੰਦੀਪੁਰ, ਮਾ. ਓਮ ਪ੍ਰਕਾਸ਼ ਸਰੋਏ, ਲਾਲ ਸਿੰਘ ਸਲਹਾਣੀ, ਐਡਵੋਕੇਟ ਰਣਜੀਤ ਕੁਮਾਰ, ਤਰਸੇਮ ਥਾਪਰ, ਅਮਰਜੀਤ ਝਲੂਰ, ਡਾ ਮੱਖਣ ਸਿੰਘ, ਜੋਗਿੰਦਰ ਪਾਲ ਭਗਤ, ਰਾਕੇਸ਼ ਕੁਮਾਰ ਦਾਤਾਰਪੁਰੀ, ਹਰਿੰਦਰ ਸ਼ੀਤਲ, ਜਗਦੀਸ਼ ਦੀਸ਼ਾ, ਲੇਖਰਾਜ ਜਮਾਲਪੁਰੀ, ਜਗਦੀਸ਼ ਸ਼ੇਰਪੁਰੀ, ਪਰਮਜੀਤ ਮੱਲ, ਦਲਜੀਤ ਰਾਏ ਅਤੇ ਪ੍ਰਵੀਨ ਬੰਗਾ ਸ਼ਾਮਿਲ ਹਨ।

ਜਸਵੀਰ ਸਿੰਘ ਗੜੀ ਨੇ ਕਿਹਾ ਕਿ ਕਾਂਗਰਸ ਤੇ ਆਪ ਪਾਰਟੀ ਦੇ ਇੰਡੀਆ ਗੱਠਜੋੜ ਰਾਹੀਂ ਦੇਸ਼ ਦੇ ਦਲਿਤ ਪਛੜੇ ਵਰਗਾਂ ਤੇ ਘੱਟ ਗਿਣਤੀ ਵਰਗਾਂ ਨੂੰ ਸੰਵਿਧਾਨ ਬਚਾਉਣ ਦੇ ਮੁੱਦੇ ਤੇ ਗੁਮਰਾਹ ਕਰਕੇ ਕਮਜੋਰ ਵਰਗਾਂ ਦੀਆਂ ਵੋਟਾਂ ਤਾਂ ਬਟੋਰੀਆਂ ਹਨ ਪ੍ਰੰਤੂ ਕਮਜੋਰ ਵਰਗਾਂ ਦੇ ਸੰਵਿਧਾਨਿਕ ਹੱਕਾਂ ਅਧਿਕਾਰਾਂ ਨੂੰ ਹਮੇਸ਼ਾ ਅਣਗੌਲਿਆ ਕੀਤਾ ਹੈ। ਜਿਸਦੀ ਤਾਜ਼ਾ ਉਦਾਹਰਨ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਜੋਂ ਦਲਿਤ ਮਲਿਕਾਅਰਜਨ ਖੜ੍ਹਗੇ ਨੂੰ ਅਣਗੌਲਿਆ ਕਰਕੇ ਬੀਬੀ ਸੋਨੀਆ ਗਾਂਧੀ ਨੂੰ ਅੱਗੇ ਕੀਤਾ ਹੈ।

ਇਹ ਵੀ ਪੜ੍ਹੋ : PM ਮੋਦੀ ਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ 18ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ

ਸ਼੍ਰੀ ਖੜਗੇ ਅਤੇ ਹੋਰ ਦਲਿਤ ਪਿਛੜੇ ਆਗੂਆਂ ਦੇ ਨਾਮ ਤੇ ਕਮਜੋਰ ਵਰਗਾਂ ਦੀਆਂ ਵੋਟਾਂ ਨੂੰ ਝੂਠੇ ਲਾਰੇ ਵਾਅਦੇ ਲਾਕੇ ਕਾਂਗਰਸ ਪਾਰਟੀ ਹਮੇਸ਼ਾ ਲੁੱਟਦੀ ਰਹੀ ਹੈ। ਇਹੀ ਕੰਮ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਕਰ ਰਹੀ। ਬਹੁਜਨ ਸਮਾਜ ਪਾਰਟੀ ਕਾਂਗਰਸ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਵਿੱਚ ਸਬਕ ਸਿਖਾਉਣ ਦਾ ਕੰਮ ਕਰੇਗੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਜਲੰਧਰ ਪੱਛਮੀ ਜਿਮਨੀ ਚੋਣ : BSP ਨੇ 32 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ appeared first on Daily Post Punjabi.

ਜਲੰਧਰ ਜਿਮਨੀ ਚੋਣਾਂ : ਆਮ ਆਦਮੀ ਪਾਰਟੀ ਨੇ ਮਹਿੰਦਰ ਭਗਤ ਨੂੰ ਐਲਾਨਿਆ ਉਮੀਦਵਾਰ
ਪੰਜਾਬ ਸਣੇ 7 ਸੂਬਿਆਂ ਵਿੱਚ ਜਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ, ਜਿਥੋਂ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਅਸਤੀਫਾ ਦੇ ਦਿੱਤਾ ਸੀ। ਜਲੰਧਰ ਜਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਆਪ ਨੇ ਮਹਿੰਦਰ ਭਗਤ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਆਮ ਆਦਮੀ ਪਾਰਟੀ ਨੇ ਸਭ ਤੋਂ ਪਹਿਲਾਂ ਉਮੀਦਵਾਰ ਦਾ ਐਲਾਨ ਕੀਤਾ ਹੈ।

Jalandhar Municipal Elections

ਦੱਸਣਯੋਗ ਹੈ ਕਿ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਿੰਗ ਹੋਵੇਗੀ, ਜਦਕਿ ਨਤੀਜੇ 13 ਜੁਲਾਈ ਨੂੰ ਐਲਾਨੇ ਜਾਣਗੇ। ਨਾਮਜ਼ਦਗੀਆਂ 21 ਜੂਨ ਤੱਕ ਭਰੀਆਂ ਜਾਣਗੀਆਂ।  ਜ਼ਿਮਨੀ ਚੋਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਚ ਕਿਰਾਏ ਦਾ ਮਕਾਨ ਲੈ ਲਿਆ ਹੈ ਅਤੇ ਇਥੇ ਉਹ ਪਰਿਵਾਰ ਸਮੇਤ ਰਹਿਣਗੇ। ਮੁੱਖ ਭਗਵੰਤ ਸਿੰਘ ਮਾਨ ਨੇ ਦੀਪ ਨਗਰ ‘ਚ ਕਿਰਾਏ ਦਾ ਮਕਾਨ ਲੈ ਕੇ ਜ਼ਿਮਨੀ ਚੋਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

ਇਹ ਵੀ ਪੜ੍ਹੋ : ਅਟਾਰੀ-ਵਾਹਘਾ ਬਾਰਡਰ ‘ਤੇ ਰੀਟਰੀਟ ਸੈਰੇਮਨੀ ਦਾ ਬਦਲਿਆ ਸਮਾਂ, ਗਰਮੀ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਮੁੱਖ ਮੰਤਰੀ ਮਾਨ ਹਫ਼ਤੇ ਵਿਚ ਘੱਟੋ-ਘੱਟ 3 ਦਿਨ ਜਲੰਧਰ ਵਿਚ ਰਹਿਣਗੇ ਤਾਂ ਜੋ ਪਾਰਟੀ ਵਰਕਰਾਂ ਨਾਲ ਨਿਯਮਤ ਤੌਰ ਉਤੇ ਸੰਪਰਕ ਬਣਾ ਕੇ ਸੁਚੱਜਾ ਪ੍ਰਬੰਧ ਯਕੀਨੀ ਬਣਾਇਆ ਜਾ ਸਕੇ। ਸੂਤਰਾਂ ਮੁਤਾਬਕ ਮੁੱਖ ਮੰਤਰੀ ਹੁਣ ਚੋਣਾਂ ਖ਼ਤਮ ਹੋਣ ਤੱਕ ਜਲੰਧਰ ਛਾਉਣੀ ਦੇ ਦੀਪ ਨਗਰ ਵਿਚ ਹੀ ਕਿਰਾਏ ਦੇ ਮਕਾਨ ਵਿਚ ਰਹਿਣਗੇ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਵੀ ਉਨ੍ਹਾਂ ਦੇ ਨਾਲ ਹੀ ਰਹਿਣਗੀਆਂ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਜਲੰਧਰ ਜਿਮਨੀ ਚੋਣਾਂ : ਆਮ ਆਦਮੀ ਪਾਰਟੀ ਨੇ ਮਹਿੰਦਰ ਭਗਤ ਨੂੰ ਐਲਾਨਿਆ ਉਮੀਦਵਾਰ appeared first on Daily Post Punjabi.