Jalandhar by-election for Jalandhar West constituency Archives - Daily Post Punjabi
	1	</sy:updateFrequency>
ਜਲੰਧਰ ਪੱਛਮੀ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ, 10 ਜੁਲਾਈ ਨੂੰ ਪੈਣਗੀਆਂ ਵੋਟਾਂ
ਪੰਜਾਬ ਦੀ ਜਲੰਧਰ ਪੱਛਮੀ ਸੀਟ ‘ਤੇ ਚੋਣ ਕਮਿਸ਼ਨ ਨੇ ਜ਼‍ਿਮਨੀ ਚੋਣ ਦਾ ਐਲਾਨ ਕਰ ਦਿੱਤਾ ਹੈ। ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਿੰਗ ਹੋਵੇਗੀ ਅਤੇ 13 ਜੁਲਾਈ ਨੂੰ ਨਤੀਜਾ ਐਲਾਨਿਆ ਜਾਵੇਗਾ । ਇਸ ਸਬੰਧੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ […]
The post ਜਲੰਧਰ ਪੱਛਮੀ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ, 10 ਜੁਲਾਈ ਨੂੰ ਪੈਣਗੀਆਂ ਵੋਟਾਂ appeared first on Daily Post Punjabi.
Jalandhar by-election for Jalandhar West constituency
ਸਿਬਿਨ ਸੀ ਨੇ ਦੱਸਿਆ ਕਿ 10 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਤਾਰੀਖ 26 ਜੂਨ (ਬੁੱਧਵਾਰ) ਹੈ । ਉਨ੍ਹਾਂ ਦੱਸਿਆ ਕਿ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ ।
ਇਹ ਵੀ ਪੜ੍ਹੋ: ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਵੱਡੇ ਬ.ਦਮਾ/ਸ਼ ਦੇ ਤਿੰਨ ਗੁਰਗੇ ਕੀਤੇ ਕਾਬੂ
ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਦੇ ਨਾਲ ਹੀ ਅੱਜ ਤੋਂ ਯਾਨੀ ਕਿ ਸੋਮਵਾਰ ਤੋਂ ਜਲੰਧਰ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ । ਇਹ ਜ਼ਾਬਤਾ 15 ਜੁਲਾਈ (ਸੋਮਵਾਰ) ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਜ਼ਿਕਰਯੋਗ ਹੈ ਕਿ 34-ਜਲੰਧਰ ਪੱਛਮੀ (ਐਸ.ਸੀ) ਦੇ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ।
ਵੀਡੀਓ ਲਈ ਕਲਿੱਕ ਕਰੋ -:
ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ
			<slash:comments>0</slash:comments>