Jalandhar By-Election Archives - Daily Post Punjabi

ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਅੱਜ ਤੋਂ ਬੰਦ ਹੋ ਜਾਵੇਗਾ ਪ੍ਰਚਾਰ, 2 ਦਿਨ ਲਈ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਜਲੰਧਰ ਵਿੱਚ ਅੱਜ ਯਾਨੀ ਸੋਮਵਾਰ ਸ਼ਾਮ ਕਰੀਬ 5 ਵਜੇ ਚੋਣ ਪ੍ਰਚਾਰ ਬੰਦ ਹੋ ਜਾਵੇਗਾ । ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਹਰ ਪਾਰਟੀ ਦੇ ਸੀਨੀਅਰ ਆਗੂ ਚੋਣ ਪ੍ਰਚਾਰ ਲਈ ਅੱਜ ਪੂਰਾ ਜ਼ੋਰ ਲਾ ਦੇਣਗੇ । ਇਸ ਮਗਰੋਂ ਅੱਜ ਤੋਂ ਸਾਰੀਆਂ ਪਾਰਟੀਆਂ ਦਾ ਪ੍ਰਚਾਰ ਬੰਦ ਹੋ ਜਾਵੇਗਾ । ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਲਾਗੂ ਹੋਵੇਗਾ । ਦੱਸ ਦੇਈਏ ਕਿ ਜਲੰਧਰ ਪੱਛਮੀ ਖੇਤਰ ਵਿੱਚ ਸ਼ਾਮ 5 ਵਜੇ ਤੋਂ ਰੋਡ ਸ਼ੋਅ, ਜਨਤਕ ਮੀਟਿੰਗਾਂ, ਜਲੂਸ ਤੇ ਸਾਰੇ ਪ੍ਰੋਗਰਾਮਾਂ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਅੱਜ ਸ਼ਹਿਰ ਵਿੱਚ ਸ਼ਾਂਤਮਈ ਮਾਹੌਲ ਰਹੇਗਾ।

Jalandhar by election

ਵੋਟਿੰਗ ਤੋਂ ਪਹਿਲਾਂ 48 ਘੰਟੇ ਤੱਕ ਦੇ ਸਮੇਂ ਨੂੰ ਸਾਈਲੈਂਸ ਪੀਰੀਅਡ ਵਜੋਂ ਗਿਣਿਆ ਜਾਂਦਾ ਹੈ। ਇਸ ਦੌਰਾਨ ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਵੱਲੋਂ ਪ੍ਰਚਾਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ । ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 126 ਤਹਿਤ, ਇਹ ਸਮਾਂ ਸੀਮਾ ਵੋਟਿੰਗ ਤੋਂ ਬਾਅਦ ਆਪਣੇ ਆਪ ਖਤਮ ਹੋ ਜਾਂਦੀ ਹੈ। ਸ਼ਹਿਰ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ: ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਵੱਡੀ ਕਾਰਵਾਈ, BKI ਦੇ ਮੈਂਬਰ ਨੂੰ ਭਾਰੀ ਮਾਤਰਾ ‘ਚ ਹਥਿਆਰਾਂ ਸਣੇ ਕੀਤਾ ਕਾਬੂ

ਜਲੰਧਰ ਪੱਛਮੀ ‘ਚ ਅੱਜ ਸ਼ਾਮ ਸਾਈਲੈਂਸ ਪੀਰੀਅਡ ਸ਼ੁਰੂ ਹੋਣ ਤੋਂ ਬਾਅਦ ਟੈਲੀਵਿਜ਼ਨ ਜਾਂ ਹੋਰ ਪਲੇਟਫਾਰਮਾਂ ‘ਤੇ ਚੋਣ ਸਬੰਧੀ ਕਿਸੇ ਵੀ ਤਰ੍ਹਾਂ ਦਾ ਸਰਵੇਖਣ ਚਲਾਉਣ ‘ਤੇ ਪਾਬੰਦੀ ਲੱਗ ਜਾਵੇਗੀ। ਧਾਰਾ 126 ਤਹਿਤ ਅਜਿਹੇ ਕਿਸੇ ਵੀ ਕੰਮ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਜਿਸ ਨਾਲ ਚੋਣਾਂ ਦੇ ਨਤੀਜੇ ਪ੍ਰਭਾਵਿਤ ਹੋ ਸਕਣ । ਇਸ ਦੌਰਾਨ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਰਾਹੀਂ ਸਿਆਸੀ ਇਸ਼ਤਿਹਾਰ ਨਹੀਂ ਚਲਾਏ ਜਾ ਸਕਣਗੇ।

Jalandhar by election

ਦੱਸ ਦੇਈਏ ਕਿ ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਹੁਕਮ ਜਾਰੀ ਕੀਤੇ ਹਨ ਕਿ 8 ਜੁਲਾਈ ਨੂੰ ਸ਼ਾਮ 5 ਵਜੇ ਤੋਂ ਬਾਅਦ ਸ਼ਰਾਬ ਦੇ ਠੇਕੇ ਬੰਦ ਕਰ ਦਿੱਤੇ ਜਾਣਗੇ। ਇਸ ਤੋਂ ਬਾਅਦ ਸ਼ਰਾਬ ਦੇ ਠੇਕੇ 10 ਜੁਲਾਈ ਨੂੰ ਸ਼ਾਮ 7 ਵਜੇ ਦੇ ਕਰੀਬ ਖੁੱਲ੍ਹਣਗੇ। ਇਨ੍ਹਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਅੱਜ ਤੋਂ ਬੰਦ ਹੋ ਜਾਵੇਗਾ ਪ੍ਰਚਾਰ, 2 ਦਿਨ ਲਈ ਸ਼ਰਾਬ ਦੇ ਠੇਕੇ ਰਹਿਣਗੇ ਬੰਦ appeared first on Daily Post Punjabi.

ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਲਈ ਸਥਾਨਕ ਛੁੱਟੀ ਦਾ ਐਲਾਨ
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਤਹਿਤ 34-ਜਲੰਧਰ ਪੱਛਮੀ (ਐਸ.ਸੀ.) ਹਲਕੇ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਸੰਸਥਾਵਾਂ ਲਈ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Punjab govt announced local holiday

ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ 34 – ਜਲੰਧਰ ਪੱਛਮੀ (ਐਸਸੀ) ਵਿਧਾਨ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਕੰਮ ਕਰ ਰਿਹਾ ਹੈ ਤਾਂ ਉਹ ਸਮਰੱਥ ਅਧਿਕਾਰੀ ਨੂੰ ਆਪਣਾ ਵੋਟਰ ਪਛਾਣ ਪੱਤਰ ਦਿਖਾ ਕੇ 10 ਜੁਲਾਈ, 2024 ਨੂੰ ਇਸ ਵਿਸ਼ੇਸ਼ ਛੁੱਟੀ ਦਾ ਲਾਭ ਲੈਣ ਦੇ ਯੋਗ ਹੋਵੇਗਾ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

ਇਹ ਵੀ ਪੜ੍ਹੋ: ਬ੍ਰਿਟੇਨ ਚੋਣਾਂ ‘ਚ ਰਿਸ਼ੀ ਸੁਨਕ ਨੇ ਕਬੂਲ ਕੀਤੀ ਹਾਰ, ਕਿਹਾ- “ਮੈਂ ਇਸ ਹਾਰ ਦੀ ਜ਼ਿੰਮੇਵਾਰੀ ਲੈਂਦਾ ਹਾਂ”

ਜ਼ਿਕਰਯੋਗ ਹੈ ਕਿ ਲੋਕ ਨੁਮਾਇੰਦਗੀ ਐਕਟ, 1951 ਦੀ ਧਾਰਾ 135 ਬੀ(1) ਦੇ ਉਪਬੰਧ ਅਨੁਸਾਰ, 10 ਜੁਲਾਈ 2024 (ਬੁੱਧਵਾਰ) ਨੂੰ ਜਲੰਧਰ ਪੱਛਮੀ (ਐਸਸੀ) ਵਿਧਾਨ ਸਭਾ ਹਲਕੇ ਦੇ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਉੱਦਮ ਜਾਂ ਕਿਸੇ ਵੀ ਕੰਮ ਵਿੱਚ ਨਿਯੁਕਤ ਸਾਰੇ ਵਿਅਕਤੀਆਂ ਨੂੰ ਵੋਟ ਪਾਉਣ ਲਈ ਇੱਕ ਅਦਾਇਗੀ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਲਈ ਸਥਾਨਕ ਛੁੱਟੀ ਦਾ ਐਲਾਨ appeared first on Daily Post Punjabi.

ਜਲੰਧਰ ਉਪ ਚੋਣਾਂ : ਜਾਂਚ ਦੇ ਬਾਅਦ 7 ਨਾਮਜ਼ਦਗੀ ਪੱਤਰ ਖਾਰਜ, ਹੁਣ ਮੈਦਾਨ ਵਿਚ ਬਚੇ 16 ਉਮੀਦਵਾਰ
ਜਲੰਧਰ ਪੱਛਮੀ ਵਿਧਾਨ ਸਭਾ ਖੇਤਰ ਦੀਆਂ ਉਪ ਚੋਣਾਂ ਲਈ ਅੱਜ ਨਾਮਜ਼ਦੀਆਂ ਦੀ ਜਾਂਚ ਕੀਤੀ ਗਈ। ਜਾਂਚ ਦੇ ਬਾਅਦ 16 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਜਦੋਂ ਕਿ 7 ਦੇ ਕੈਂਸਲ ਕਰ ਦਿੱਤੇ ਗਏ ਹਨ।

ਦੱਸ ਦੇਈਏ ਕਿ ਕੁੱਲ 23 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ ਜਿਨ੍ਹਾਂ ਵਿਚੋਂ ਜਾਂਚ ਦੌਰਾਨ 7 ਖਾਰਜ ਕਰ ਦਿੱਤੇ ਗਏ ਹਨ ਤੇ ਹੁਣ ਮੈਦਾਨ ਵਿਚ 16 ਉਮੀਦਵਾਰ ਹੀ ਬਚੇ ਹਨ। ਜਿਹੜੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਵੈਲਿਡ ਪਾਏ ਗਏ ਉਨ੍ਹਾਂ ਵਿਚ ਰਾਜ ਕੁਮਾਰ, ਇੰਦਰਜੀਤ ਸਿੰਘ, ਵਿਸ਼ਾਲ, ਅਜੇ ਕੁਮਾਰ, ਭਗਤ, ਨੀਤੂ, ਅਜੇ, ਵਰੁਣ ਕਲੇਰ, ਅਮਿਤ ਕੁਮਾਰ, ਆਰਤੀ ਤੇ ਦੀਪਕ ਭਗਤ (ਸਾਰੇ ਆਜ਼ਾਦ), ਨਾਲ ਹੀ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਰਬਜੀਤ ਸਿੰਘ, ਬਸਪਾ ਦੇ ਬਿੰਦਰ ਕੁਮਾਰ, ‘ਆਪ’ ਦੇ ਮਹਿੰਦਰਪਾਲ ਤੇ ਕਾਂਗਰਸ ਦੀ ਸੁਰਿੰਦਰ ਕੌਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਸੁਰਜੀਤ ਕੌਰ।

ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਮਾਲ ‘ਚ ਟੁਆਏ ਟ੍ਰੇਨ ਪਲਟਣ ਨਾਲ ਵਾਪਰਿਆ ਹਾ/ਦਸਾ, 11 ਸਾਲਾ ਬੱਚੇ ਦੀ ਮੌ/ਤ

ਜ਼ਿਲ੍ਹਾ ਚੋਣ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਅੰਜੂ ਅਗਰਵਾਲ (ਕਵਰਿੰਗ ਉਮੀਦਵਾਰ ਭਾਜਪਾ), ਕਰਨ ਸੁਮਨ (ਕਵਰਿੰਗ ਉਮੀਦਵਾਰ, ਕਾਂਗਰਸ), ਅਤੁਲ ਭਗਤ (ਕਵਰਿੰਗ ਉਮੀਦਵਾਰ, ਆਪ) ਤੇ ਪਰਮਜੀਤ ਮੱਲ (ਕਵਰਿੰਗ ਉਮੀਦਵਾਰ, ਬਸਪਾ) ਇਸ ਤੋਂ ਇਲਾਵਾ ਇਕਬਾਲ ਚੰਦ, ਬਲਵਿੰਦਰ ਕੁਮਾਰ ਤੇ ਮਹਿੰਦਰਪਾਲ ਦੇ ਨਾਮਜ਼ਦਗੀ ਪੱਤਰ ਨੂੰ ਖਾਰਜ ਕਰ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਜਲੰਧਰ ਉਪ ਚੋਣਾਂ : ਜਾਂਚ ਦੇ ਬਾਅਦ 7 ਨਾਮਜ਼ਦਗੀ ਪੱਤਰ ਖਾਰਜ, ਹੁਣ ਮੈਦਾਨ ਵਿਚ ਬਚੇ 16 ਉਮੀਦਵਾਰ appeared first on Daily Post Punjabi.

ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ‘ਚ ਬਿੰਦਰ ਲਾਖਾ ਹੋਣਗੇ ਬਸਪਾ ਉਮੀਦਵਾਰ
ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਕਿਹਾ ਕਿ ਜਲੰਧਰ ਪੱਛਮੀ ਵਿਧਾਨ ਸਭਾ ਦੀ ਉਹ ਚੋਣ ਲਈ ਬਸਪਾ ਦੇ ਉਮੀਦਵਾਰ ਸ਼੍ਰੀ ਬਿੰਦਰ ਲਾਖਾ ਹੋਣਗੇ। ਉਹਨਾਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਬਿੰਦਰ ਲਾਖਾ ਪਾਰਟੀ ਦੇ ਬੂਥ ਲੈਵਲ ਦੇ ਕੰਮ ਕਰਨ ਵਾਲੇ ਵਰਕਰ ਹਨ ਜੋ ਪਿਛਲੇ 25 ਸਾਲਾਂ ਤੋਂ ਵੱਖ-ਵੱਖ ਅਹੁਦਿਆਂ ਤੇ ਰਹਿੰਦੇ ਹੋਏ ਪਾਰਟੀ ਸੰਗਠਨ ਲਈ ਕੰਮ ਕਰ ਰਹੇ ਹਨ। ਜਸਵੀਰ ਸਿੰਘ ਗੜੀ ਨੇ ਕਿਹਾ ਕਿ ਬਸਪਾ ਉਮੀਦਵਾਰ ਵੱਲੋਂ ਨਾਮਜਦਗੀ ਪੱਤਰ ਅੱਜ ਮਿਤੀ 20 ਜੂਨ ਨੂੰ ਦਾਖਲ ਕੀਤੇ ਜਾਣਗੇ।

ਪਾਰਟੀ ਦੇ ਸੂਬਾ ਜਨਰਲ ਸਕੱਤਰ ਸ਼੍ਰੀ ਬਲਵਿੰਦਰ ਕੁਮਾਰ ਨੇ ਇਸ ਮੌਕੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਵੱਲੋਂ ਇੱਕ ਵਰਕਰ ਨੂੰ ਟਿਕਟ ਦੇਣਾ ਉਹਨਾਂ ਹਜ਼ਾਰਾਂ ਵਰਕਰਾਂ ਦੇ ਮਾਣ ਸਨਮਾਨ ਦੀ ਗੱਲ ਕੀਤੀ ਹੈ ਜਿਹੜੇ ਹਮੇਸ਼ਾ ਅਨੁਸ਼ਾਸਨ ਵਿੱਚ ਰਹਿੰਦੇ ਹੋਏ ਪਿਛਲੀ ਕਤਾਰ ਵਿੱਚ ਰਹਿ ਕੇ ਅਣਥੱਕ ਕੰਮ ਕਰਦੇ ਹਨ। ਬਸਪਾ ਵੱਲੋਂ ਮਿਸ਼ਨਰੀ ਵਰਕਰ ਬਿੰਦਰ ਲਾਖਾ ਨੂੰ ਟਿਕਟ ਦੇਣ ਦਾ ਸਮੁੱਚੇ ਸੰਗਠਨ ਵੱਲੋਂ ਸਵਾਗਤ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ : ਕੈਥਲ ‘ਚ ਵੱਡੀ ਵਾ/ਰਦਾ/ਤ, ਲਵ ਮੈਰਿਜ ਕਰਵਾਉਣ ‘ਤੇ ਨਾਰਾਜ਼ ਭਰਾ ਨੇ ਲਈ ਭੈਣ ਦੀ ਜਾ/ਨ

ਇਸ ਮੌਕੇ ਬਸਪਾ ਸੂਬਾ ਪ੍ਰਧਾਨ ਵੱਲੋਂ ਉਮੀਦਵਾਰ ਨੂੰ ਪਾਰਟੀ ਟਿਕਟ ਦਿੱਤੀ ਗਈ। ਇਸ ਮੌਕੇ ਸੂਬਾ ਜਨਰਲ ਸਕੱਤਰ ਤੀਰਥ ਰਾਜਪੁਰਾ, ਸੂਬਾ ਕੈਸ਼ੀਅਰ ਪਰਮਜੀਤ ਮਲ, ਹਲਕਾ ਇੰਚਾਰਜ ਪੱਛਮੀ ਦਵਿੰਦਰ ਗੋਗਾ, ਐਸਡੀਓ ਜਰਨੈਲ ਢੰਡਾ, ਵਿਧਾਨ ਸਭਾ ਪੱਛਮੀ ਪ੍ਰਧਾਨ ਅਸ਼ੋਕ ਕੁਮਾਰ, ਐਡਵੋਕੇਟ ਦੀਪਕ ਕੁਮਾਰ, ਸੰਦੀਪ ਬਿੱਲਾ ਆਦਿ ਹਾਜਰ ਸਨ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ‘ਚ ਬਿੰਦਰ ਲਾਖਾ ਹੋਣਗੇ ਬਸਪਾ ਉਮੀਦਵਾਰ appeared first on Daily Post Punjabi.

ਜਲੰਧਰ ਜ਼ਿਮਨੀ ਚੋਣ : ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੇ ਭਰਿਆ ਨਾਮਜ਼ਦਗੀ ਪੱਤਰ
ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ‘ਆਪ’ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੇ ਅੱਜ ਨਾਮਜ਼ਦਗੀ ਪੱਤਰ ਭਰ ਦਿੱਤਾ ਹੈ। ਸੁਸ਼ੀਲ ਰਿੰਕੂ ਨੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੂੰ ਨਾਮਜ਼ਗਦਗੀ ਪੱਤਰ ਭਰ ਕੇ ਦਿੱਤਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ ਅਤੇ ਉੱਚ ਲੀਡਰਸ਼ਿਪ ਰਿੰਕੂ ਦੇ ਨਾਲ ਮੌਜੂਦ ਸਨ।

Jalandhar by-election

ਸੁਸ਼ੀਲ ਕੁਮਾਰ ਰਿੰਕੂ ਵੱਲੋਂ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਜਲੰਧਰ ‘ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੈਗਾ ਰੋਡ ਸ਼ੋਅ ਕੀਤਾ ਗਿਆ। ਇਹ ਰੋਡ ਸ਼ੋਅ ਸੁਸ਼ੀਲ ਰਿੰਕੂ ਦੇ ਹੱਕ ਵਿਚ ਕੀਤਾ ਗਿਆ। ਰੋਡ ਸ਼ੋਅ ਦੌਰਾਨ CM ਮਾਨ ਨੇ ਕਿਹਾ ਕਿ ਉਮੀਦ ਹੈ ਕਿ ਜਲੰਧਰ ਲੋਕ ਸਭਾ ਦੇ ਲੋਕ ਇਸ ਚੋਣ ਵਿੱਚ ਸਾਡਾ ਮਾਣ ਰੱਖਣਗੇ ਤਾਂ ਕਿ ਅਸੀਂ ਦੁਗਣੇ-ਚੌਗੁਣੇ ਹੌਸਲੇ ਨਾਲ ਪੰਜਾਬ ਦੇ ਵਿਕਾਸ ਲਈ ਕੰਮ ਕਰਦੇ ਰਹੀਏ।

ਇਹ ਵੀ ਪੜ੍ਹੋ : ED ਅਤੇ CBI ਮਾਮਲੇ ‘ਚ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ 29 ਅਪ੍ਰੈਲ ਤੱਕ ਵਧਾਈ ਹਿਰਾਸਤ

ਦੱਸ ਦੇਈਏ ਕਿ 13 ਅਪ੍ਰੈਲ ਨੂੰ ਇੱਕ ਦਿਨ ਦੀ ਨਾਮਜ਼ਦਗੀ ਤੋਂ ਬਾਅਦ ਭਰਤੀ ਦਾ ਅੱਜ ਦੂਜਾ ਦਿਨ ਸੀ। CM ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ, ਨੂੰ ਜ਼ਿਮਨੀ ਚੋਣ ਲਈ ਪਾਰਟੀ ਦਾ ਇੰਚਾਰਜ ਬਣਾਇਆ ਗਿਆ ਹੈ। ਜਲੰਧਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ 10 ਮਈ ਨੂੰ ਹੋਵੇਗੀ ਅਤੇ 13 ਮਈ ਨੂੰ ਇਸ ਦਾ ਨਤੀਜਾ ਐਲਾਨਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਜਲੰਧਰ ਜ਼ਿਮਨੀ ਚੋਣ : ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੇ ਭਰਿਆ ਨਾਮਜ਼ਦਗੀ ਪੱਤਰ appeared first on Daily Post Punjabi.

ਜਲੰਧਰ ਜ਼ਿਮਨੀ ਚੋਣ : CM ਮਾਨ ਅੱਜ ਕਰਤਾਰਪੁਰ ਦਾਣਾ ਮੰਡੀ ‘ਚ ਕਰਨਗੇ ਰੈਲੀ
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਅੱਜ ਕਰਤਾਰਪੁਰ ਦੀ ਦਾਣਾ ਮੰਡੀ ਵਿਖੇ ਆਪਣੀ ਪਹਿਲੀ ਰੈਲੀ ਕਰਨ ਜਾ ਰਹੀ ਹੈ। ਹਾਲ ਹੀ ‘ਚ ਕਾਂਗਰਸ ਤੋਂ ‘ਆਪ’ ‘ਚ ਸ਼ਾਮਲ ਹੋਏ ਜਲੰਧਰ ਤੋਂ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ‘ਚ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਨੂੰ ਸੰਬੋਧਨ ਕਰਨਗੇ। ਰੈਲੀ ਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ।

Jalandhar By-Election

ਜਾਣਕਾਰੀ ਮੁਤਾਬਕ ਭਗਵੰਤ ਮਾਨ 3 ਵਜੇ ਦੇ ਕਰੀਬ ਰੈਲੀ ਵਾਲੀ ਥਾਂ ‘ਤੇ ਪਹੁੰਚਣਗੇ। ਇਸ ਤੋਂ ਪਹਿਲਾਂ ਉਹ ਜਲੰਧਰ-ਕਪੂਰਥਲਾ ਦੀ ਸਰਹੱਦ ‘ਤੇ ਹਾਈਵੇਅ ‘ਤੇ ਹਵੇਲੀ ਵਿਖੇ ਆਯੋਜਿਤ ‘ਗਿਆਨ ਸੰਵਾਦ’ ਨਾਮਕ ਪ੍ਰੋਗਰਾਮ ‘ਚ ਸ਼ਿਰਕਤ ਕਰਨਗੇ। ਇਸ ਦੇ ਨਾਲ ਹੀ ਰੈਲੀ ਦੇ ਮੱਦੇਨਜ਼ਰ ਅੱਜ ਲੁਧਿਆਣਾ-ਜਲੰਧਰ-ਅੰਮ੍ਰਿਤਸਰ ਮੁੱਖ ਮਾਰਗ ‘ਤੇ ਜਾਣ ਵਾਲਿਆਂ ਨੂੰ ਕਰਤਾਰਪੁਰ ਤੱਕ ਆਵਾਜਾਈ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ : ਮਹਾਰਾਸ਼ਟਰ ‘ਚ ਮੰਦਰ ਦੀ ਸ਼ੈੱਡ ‘ਤੇ ਦਰੱਖਤ ਡਿੱਗਣ ਕਾਰਨ 7 ਲੋਕਾਂ ਦੀ ਮੌ.ਤ, 29 ਗੰਭੀਰ ਜ਼ਖਮੀ

ਦੱਸ ਦੇਈਏ ਕਿ ਲੋਕ ਸਭਾ ਸੀਟ ਕਾਂਗਰਸੀ ਆਗੂ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ, ਜਿਸ ਲਈ ਉਪ ਚੋਣ ਹੋ ਰਹੀ ਹੈ। ਇਹ ਚੋਣ 10 ਮਈ ਨੂੰ ਹੋਣ ਜਾ ਰਹੀ ਹੈ ਅਤੇ ਇਸ ਦਾ ਨਤੀਜਾ 13 ਮਈ ਨੂੰ ਐਲਾਨਿਆ ਜਾਵੇਗਾ। ਕਾਂਗਰਸ ਨੇ ਲੋਕ ਸਭਾ ਜ਼ਿਮਨੀ ਚੋਣਾਂ ਲਈ ਸੰਤੋਖ ਸਿੰਘ ਚੌਧਰੀ ਦੀ ਪਤਨੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਸ ਲਈ ਹੁਣ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੀਆਂ ਨਜ਼ਰਾਂ ਜਲੰਧਰ ਲੋਕ ਸਭਾ ਉਪ ਚੋਣ ‘ਤੇ ਟਿਕੀਆਂ ਹੋਈਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਜਲੰਧਰ ਜ਼ਿਮਨੀ ਚੋਣ : CM ਮਾਨ ਅੱਜ ਕਰਤਾਰਪੁਰ ਦਾਣਾ ਮੰਡੀ ‘ਚ ਕਰਨਗੇ ਰੈਲੀ appeared first on Daily Post Punjabi.

ਜਲੰਧਰ ਜ਼ਿਮਨੀ ਚੋਣ ਲਈ ਕਾਂਗਰਸ ਨੇ ਹਿਮਾਚਲ ਦੇ ਉਪ CM ਨੂੰ ਕੀਤਾ ਇੰਚਾਰਜ ਨਿਯੁਕਤ
ਪੰਜਾਬ ਦੇ ਜਲੰਧਰ ‘ਚ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਕਾਂਗਰਸ ਸਰਗਰਮ ਹੋ ਗਈ ਹੈ। ਕਾਂਗਰਸ ਹਾਈਕਮਾਂਡ ਨੇ ਪੰਜਾਬ ਦੀਆਂ ਲੋਕ ਸਭਾ ਜ਼ਿਮਨੀ ਚੋਣਾਂ ਲਈ ਪੱਤਰ ਜਾਰੀ ਕੀਤਾ ਹੈ। ਜਿਸ ਵਿਚ ਉਨ੍ਹਾਂ ਨੇ ਜਲੰਧਰ ਦੀ ਉਪ ਚੋਣ ਲਈ ਹਿਮਾਚਲ ਦੇ ਡਿਪਟੀ CM ਮੁਕੇਸ਼ ਅਗਨੀਹੋਤਰੀ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

Jalandhar By-Election

ਇਹ ਵੀ ਪੜ੍ਹੋ : ਭਾਈ ਅੰਮ੍ਰਿਤਪਾਲ ਦੀ ਮਰਸਿਡੀਜ਼ ‘ਤੇ ਹੰਗਾਮਾ, ਕਾਰ ਹਰਿਆਣਾ ਦੇ ਬੀਜੇਪੀ ਸਮਰਥਕ ਦੇ ਨਾਂ ਰਜਿਸਟਰਡ!

ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਇਕ ਪੱਤਰ ਜਾਰੀ ਕਰਦਿਆਂ ਕਿਹਾ ਹੈ ਕਿ ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਉਪ ਚੋਣ ਦਾ ਕਾਰਜਭਾਰ ਸੌਂਪਿਆ ਹੈ। ਕਾਂਗਰਸ ਪਾਰਟੀ ਹਾਈਕਮਾਂਡ ਨੇ ਮੁਕੇਸ਼ ਅਗਨੀਹੋਤਰੀ ਨੂੰ ਉਨ੍ਹਾਂ ਦੇ ਚੋਣਾ ਦੇ ਤਜਰਬੇ ਅਤੇ ਪ੍ਰਭਾਵੀ ਅੰਦਾਜ਼ ਦੇ ਮੱਦੇਨਜ਼ਰ ਜਲੰਧਰ ਵਿੱਚ ਹੋਣ ਵਾਲੀਆਂ ਲੋਕ ਸਭਾ ਉਪ ਚੋਣਾਂ ਲਈ ਇਹ ਜ਼ਿੰਮੇਵਾਰੀ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਜਲੰਧਰ ਜ਼ਿਮਨੀ ਚੋਣ ਲਈ ਕਾਂਗਰਸ ਨੇ ਹਿਮਾਚਲ ਦੇ ਉਪ CM ਨੂੰ ਕੀਤਾ ਇੰਚਾਰਜ ਨਿਯੁਕਤ appeared first on Daily Post Punjabi.