Jalandhar cantt station Archives - Daily Post Punjabi

ਜਲੰਧਰ ਕੈਂਟ ਸਟੇਸ਼ਨ ‘ਤੇ RPF ਨੂੰ ਮਿਲੀ ਸਫਲਤਾ, ਇੱਕ ਵਿਅਕਤੀ ਨੂੰ 2.90 ਕਿਲੋ ਸੋਨਾ ਸਣੇ ਕੀਤਾ ਗ੍ਰਿਫਤਾਰ
ਜਲੰਧਰ ‘ਚ RPF (ਰੇਲਵੇ ਪੁਲਸ ਫੋਰਸ) ਨੇ ਇਕ ਵਿਅਕਤੀ ਕੋਲੋਂ ਕਰੀਬ 1.30 ਕਰੋੜ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਮੁਲਜ਼ਮ ਵਿਅਕਤੀ ਜ਼ਬਤ ਕੀਤੇ ਗਏ ਸੋਨੇ ਬਾਰੇ RPF ਨੂੰ ਕੋਈ ਠੋਸ ਦਸਤਾਵੇਜ਼ ਨਹੀਂ ਦਿਖਾ ਸਕਿਆ, ਜਿਸ ਕਾਰਨ ਅਧਿਕਾਰੀਆਂ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ, ਉਸ ਦਾ ਸੋਨਾ ਜ਼ਬਤ ਕਰ ਲਿਆ ਅਤੇ ਮਾਮਲੇ ਦੀ ਸੂਚਨਾ ਤੁਰੰਤ ਆਮਦਨ ਕਰ ਵਿਭਾਗ ਨੂੰ ਦਿੱਤੀ। ਸੋਨੇ ਦਾ ਕੁੱਲ ਭਾਰ ਲਗਭਗ 2.90 ਕਿਲੋਗ੍ਰਾਮ ਹੈ।

RPF arrested a person

ਜਾਣਕਾਰੀ ਅਨੁਸਾਰ RPF ਦੀ ਚੈਕਿੰਗ ਦੌਰਾਨ 2.90 ਕਿਲੋ ਸੋਨਾ ਬਰਾਮਦ ਹੋਇਆ ਹੈ। ਉਕਤ ਵਿਅਕਤੀ ਤੋਂ ਕਾਫੀ ਦੇਰ ਤੱਕ ਪੁੱਛਗਿੱਛ ਕੀਤੀ ਗਈ ਪਰ ਕੁਝ ਪਤਾ ਨਹੀਂ ਲੱਗਾ, ਇਸ ਲਈ ਉਸ ਨੂੰ ਥਾਣੇ ਲਿਆਂਦਾ ਗਿਆ ਅਤੇ ਤੁਰੰਤ ਇਸ ਮਾਮਲੇ ਦੀ ਸੂਚਨਾ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ। ਇਹ ਸੋਨਾ ਰੇਲਵੇ ਪੁਲਿਸ ਫੋਰਸ ਨੇ ਸੋਮਵਾਰ 9 ਸਤੰਬਰ ਨੂੰ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ : ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਜਾ ਰਹੇ ਮੁੰਡੇ-ਕੁੜੀ ਲਈ ਕਾਲ ਬਣਿਆ ਕੈਂਟਰ, ਟੱ.ਕਰ ਕਾਰਨ ਦੋਹਾਂ ਦੀ ਹੋਈ ਮੌ.ਤ

ਇਸ ਗੱਲ ਦੀ ਪੁਸ਼ਟੀ ਫਿਰੋਜ਼ਪੁਰ ਡਵੀਜ਼ਨ ਵਿੱਚ ਤਾਇਨਾਤ RPF ਦੇ ਸੀਨੀਅਰ ਕਮਾਂਡੈਂਟ ਰਿਸ਼ੀ ਪਾਂਡੇ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਬਰਾਮਦਗੀ ਤੋਂ ਬਾਅਦ ਆਮਦਨ ਕਰ ਵਿਭਾਗ ਤੁਰੰਤ ਜਾਂਚ ਵਿੱਚ ਜੁਟ ਗਿਆ ਹੈ। ਪੂਰੇ ਮਾਮਲੇ ਦੀ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਉਕਤ ਵਿਅਕਤੀ ਇੰਨਾ ਸੋਨਾ ਕਿੱਥੋਂ ਲੈ ਕੇ ਆਇਆ ਸੀ ਅਤੇ ਕਿੱਥੇ ਲੈ ਕੇ ਜਾ ਰਿਹਾ ਸੀ। ਹੁਣ ਇਨਕਮ ਟੈਕਸ ਵਿਭਾਗ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਿਹਾ ਹੈ। ਜਾਂਚ ਤੋਂ ਬਾਅਦ ਆਮਦਨ ਕਰ ਵਿਭਾਗ ਵੱਲੋਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਜਲੰਧਰ ਕੈਂਟ ਸਟੇਸ਼ਨ ‘ਤੇ RPF ਨੂੰ ਮਿਲੀ ਸਫਲਤਾ, ਇੱਕ ਵਿਅਕਤੀ ਨੂੰ 2.90 ਕਿਲੋ ਸੋਨਾ ਸਣੇ ਕੀਤਾ ਗ੍ਰਿਫਤਾਰ appeared first on Daily Post Punjabi.