Jalandhar Counter Intelligence Archives - Daily Post Punjabi

ਜਲੰਧਰ ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਵੱਡੀ ਕਾਮਯਾਬੀ, ਨਸ਼ਾ ਤਸਕਰ ਨੂੰ 12.5 ਕਿਲੋ ਹੈਰੋਇਨ ਸਣੇ ਕੀਤਾ ਗ੍ਰਿਫਤਾਰ
ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੂੰ ਵੱਡੀ ਸਫਲਤਾ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਨੇ ਕਰੀਬ 12.5 ਕਿਲੋ ਹੈਰੋਇਨ ਸਮੇਤ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਮੁਲਜ਼ਮ ਅੰਮ੍ਰਿਤਪਾਲ ਸਿੰਘ ਉਰਫ਼ ਫ਼ੌਜੀ, ਜੋ ਕਿ ਇਸੇ ਪਿੰਡ ਦਾ ਰਹਿਣ ਵਾਲਾ ਹੈ, ਨੂੰ ਤਰਨਤਾਰਨ ਦੇ ਪਿੰਡ ਕਸੇਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਜੰਮੂ-ਕਸ਼ਮੀਰ ਪੁਲਿਸ ਨੂੰ 38 ਕਿਲੋ ਹੈਰੋਇਨ ਦੇ ਮਾਮਲੇ ਵਿੱਚ ਲੋੜੀਂਦਾ ਸੀ। ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ।

Jalandhar counter intelligence

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਇੱਕ ਵੱਡੇ ਤਸਕਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਲੰਬੇ ਸਮੇਂ ਤੋਂ ਨਸ਼ੇ ਦੇ ਵੱਡੇ ਰੈਕੇਟ ਨਾਲ ਜੁੜੇ ਫਰਾਰ ਮੁਲਜ਼ਮਾਂ ਦਾ ਪਿੱਛਾ ਕਰ ਰਹੀਆਂ ਸਨ। ਗੁਪਤ ਸੂਚਨਾ ਦੇ ਆਧਾਰ ‘ਤੇ ਦੋਸ਼ੀ ਨੂੰ ਐਤਵਾਰ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਿਸ ਜਲਦ ਹੀ ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ ਕਿ ਉਕਤ ਦੋਸ਼ੀ ਪਾਕਿਸਤਾਨ ਦੇ ਕਿਸ ਨਸ਼ਾ ਤਸਕਰ ਦੇ ਸੰਪਰਕ ‘ਚ ਸੀ।

ਇਹ ਵੀ ਪੜ੍ਹੋ : ਜਨਮਦਿਨ ਤੋਂ ਅਗਲਾ ਦਿਨ ਹੀ ਪੁਲਿਸ ਮੁਲਾਜ਼ਮ ਲਈ ਬਣਿਆ ਕਾਲ, ਭਿ.ਆਨ.ਕ ਸੜਕ ਹਾ.ਦਸੇ ‘ਚ ਗਈ ਜਾ.ਨ

ਮੁਲਜ਼ਮਾਂ ਕੋਲੋਂ 12.5 ਕਿਲੋ ਹੈਰੋਇਨ ਬਰਾਮਦ ਹੋਈ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਹੈਰੋਇਨ ਸਰਹੱਦ ਪਾਰ ਤੋਂ ਪਾਕਿਸਤਾਨ ਤੋਂ ਆਈ ਸੀ। ਇਹ ਮੁਲਜ਼ਮ ਜੰਮੂ-ਕਸ਼ਮੀਰ ਪੁਲਿਸ ਨੂੰ 38 ਕਿਲੋ ਹੈਰੋਇਨ ਮਾਮਲੇ ਵਿੱਚ ਲੋੜੀਂਦਾ ਸੀ। ਗਿਰੋਹ ਦੇ ਅੰਤਰਰਾਸ਼ਟਰੀ ਸਬੰਧਾਂ ਦਾ ਪਰਦਾਫਾਸ਼ ਹੋਇਆ ਹੈ। ਇਸ ਦੀ ਅਗਵਾਈ ਦੁਬਈ ਤੋਂ ਤਸਕਰ ਅੰਮ੍ਰਿਤਪਾਲ ਸਿੰਘ ਬਾਠ ਕਰ ਰਿਹਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ। ਕੇਸ ‘ਚ ਪੁਲਿਸ ਨੇ ਦੁਬਈ ‘ਚ ਬੈਠੇ ਅੰਮ੍ਰਿਤਪਾਲ ਬਾਠ ਨੂੰ ਵੀ ਨਾਮਜ਼ਦ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਜਲੰਧਰ ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਵੱਡੀ ਕਾਮਯਾਬੀ, ਨਸ਼ਾ ਤਸਕਰ ਨੂੰ 12.5 ਕਿਲੋ ਹੈਰੋਇਨ ਸਣੇ ਕੀਤਾ ਗ੍ਰਿਫਤਾਰ appeared first on Daily Post Punjabi.

ਜਲੰਧਰ ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਵੱਡੀ ਸਫਲਤਾ, 2 ਤ.ਸਕਰਾਂ ਨੂੰ ਗੈਰ-ਕਾਨੂੰਨੀ ਹ.ਥਿਆ.ਰਾਂ ਸਣੇ ਕੀਤਾ ਕਾਬੂ
ਜਲੰਧਰ ਕਾਊਂਟਰ ਇੰਟੈਲੀਜੈਂਸ ਨੂੰ ਵੱਡੀ ਸਫਲਤਾ ਮਿਲੀ ਹੈ। ਟੀਮ ਵੱਲੋਂ ਖੁਫੀਆ ਜਾਣਕਾਰੀ ਦੇ ਅਧਾਰ ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ 2 ਤਸਕਰਾਂ ਨੂੰ ਫਰੀਫਤਾਰ ਕੀਤਾ ਹੈ। ਇਨ੍ਹਾਂ ਕੋਲੋਂ 6 ਗੈਰ ਕਾਨੂੰਨੀ ਪਿਸਤੌਲਾਂ ਅਤੇ 7 ਮੈਗਜ਼ੀਨਾਂ ਬਰਾਮਦ ਹੋਏ ਹਨ। ਇਹ ਜਾਣਕਰੀ DGP ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

DGP ਨੇ ਐਕਸ ਅਕਾਊਂਟ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 6 ਗੈਰ-ਕਾਨੂੰਨੀ ਪਿਸਤੌਲਾਂ ਤੇ 7 ਮੈਗਜ਼ੀਨਾਂ ਸਮੇਤ 2 ਤਸਕਰ ਨੂੰ ਕਾਬੂ ਕੀਤਾ ਹੈ। ਉਨ੍ਹਾਂ ਅੱਗੇ ਲਿਖਿਆ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਗਿਰੋਹ ਨੇ ਪਿਛਲੇ 6 ਮਹੀਨਿਆਂ ਵਿੱਚ ਹਥਿਆਰਾਂ ਦੀਆਂ 4 ਵੱਡੀਆਂ ਖੇਪਾਂ ਖਰੀਦੀਆਂ ਸਨ।

ਇਹ ਵੀ ਪੜ੍ਹੋ : ਸੰਗਰੂਰ : ਖੇਤ ’ਚ ਲੱਗੇ ਟਿਊਬਵੈੱਲ ਤੋਂ ਪਾਣੀ ਪੀਣ ਮਗਰੋਂ 18 ਮੱਝਾਂ ਦੀ ਮੌ.ਤ, 7 ਤੋਂ ਵੱਧ ਦੀ ਹਾਲਤ ਗੰਭੀਰ

ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮਾਂ ਖਿਲਾਫ SSOC ਅੰਮ੍ਰਿਤਸਰ ਵਿਖੇ ਅਸਲਾ ਐਕਟ ਤਹਿਤ ਐਫਆਈਆਰ ਦਰਜ ਕਰ ਲਈ ਗਈ ਹੈ। ਇਸ ਦੇ ਨਾਲ ਹੀ ਮੁਲਜ਼ਮਾਂ ਖਿਲਾਫ਼ ਹੋਰ ਜਾਣਕਾਰੀ ਹਾਸਲ ਕਰਨ ਲਈ ਲਈ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਬਦਮਾਸ਼ ਨੂੰ ਹਥਿਆਰਾਂ ਦੀ ਸਪਲਾਈ ਕਰਨ ਲਈ ਨਾਮਜ਼ਦ ਕੀਤੇ ਗਏ ਦੋ ਅਹਿਮ ਮਾਡਿਊਲ ਮੈਂਬਰਾਂ ਦੀ ਗ੍ਰਿਫਤਾਰੀ ਹੋਣੀ ਬਾਕੀ ਹੈ। ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈਟਵਰਕ ਵਿੱਚ ਸ਼ਾਮਲ ਸਾਰੇ ਲੋਕਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਜਲੰਧਰ ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਵੱਡੀ ਸਫਲਤਾ, 2 ਤ.ਸਕਰਾਂ ਨੂੰ ਗੈਰ-ਕਾਨੂੰਨੀ ਹ.ਥਿਆ.ਰਾਂ ਸਣੇ ਕੀਤਾ ਕਾਬੂ appeared first on Daily Post Punjabi.

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਵੱਡੇ ਬ.ਦਮਾ.ਸ਼ ਦੇ 2 ਸਾਥੀਆਂ ਨੂੰ ਹ.ਥਿਆ.ਰਾਂ ਸਣੇ ਕੀਤਾ ਗ੍ਰਿਫ਼ਤਾਰ
ਪੰਜਾਬ ਦੇ ਜਲੰਧਰ ਤੋਂ ਕਾਊਂਟਰ ਇੰਟੈਲੀਜੈਂਸ ਨੇ ਵੱਡੇ ਬਦਮਾਸ਼ਾਂ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਪਿਸਤੌਲਾਂ, 4 ਮੈਗਜ਼ੀਨਾਂ ਤੇ 30 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਖਿਲਾਫ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਵਿਖੇ FIR ਦਰਜ ਕੀਤੀ ਗਈ ਹੈ। ਇਹ ਜਾਣਕਾਰੀ DGP ਗੌਰਵ ਯਾਦਵ ਵੱਲੋ ਸਾਂਝੀ ਕੀਤੀ ਗਈ ਹੈ।

Punjab Police arrested 2

ਇਹ ਵੀ ਪੜ੍ਹੋ : ਨਾਲਾਗੜ੍ਹ : ਫਰਿੱਜ ਦੇ ਕੰਪ੍ਰੈਸ਼ਰ ‘ਚ ਧ.ਮਾ.ਕਾ ਹੋਣ ਕਾਰਨ ਲੱਗੀ ਅੱ.ਗ, ਕਮਰੇ ‘ਚ ਸੁੱਤੇ 3 ਸਾਲਾ ਮਾਸੂਮ ਦੀ ਮੌ.ਤ

ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਇੱਕ ਖੁਫੀਆ-ਅਧਾਰਤ ਆਪ੍ਰੇਸ਼ਨ ਵਿੱਚ ਵੱਡੇ ਬਦਮਾਸ਼ ਦੇ ਮੈਂਬਰਾਂ ਦੀ ਗ੍ਰਿਫਤਾਰੀ ਨਾਲ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਰੋਕ ਦਿੱਤਾ ਹੈ। ਇਸ ਸਬੰਧੀ ਮੁਲਜ਼ਮਾਂ ਖਿਲਾਫ ਅੰਮ੍ਰਿਤਸਰ SSOC ਵੱਲੋਂ UAPA ਅਤੇ ਆਰਮਜ਼ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ਕਾਊਂਟਰ ਇੰਟੈਲੀਜੈਂਸ ਨੇ ਇਸ ਸਬੰਧੀ ਕੋਈ ਖੁਲਾਸਾ ਨਹੀਂ ਕੀਤਾ ਹੈ। ਜਲਦ ਹੀ ਪੁਲਿਸ ਦੋਵਾਂ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਵੱਡੇ ਬ.ਦਮਾ.ਸ਼ ਦੇ 2 ਸਾਥੀਆਂ ਨੂੰ ਹ.ਥਿਆ.ਰਾਂ ਸਣੇ ਕੀਤਾ ਗ੍ਰਿਫ਼ਤਾਰ appeared first on Daily Post Punjabi.