Jalandhar family road accident Archives - Daily Post Punjabi

ਦਰਦਨਾਕ ਹਾਦਸਾ: ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਪਰਿਵਾਰ ਦੇ 3 ਲੋਕਾਂ ਦੀ ਸੜਕ ਹਾਦਸੇ ‘ਚ ਮੌਤ
ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ਤੇ ਫੋਕਲ ਪੁਆਇੰਟ ਟਾਂਡਾ ਨਜ਼ਦੀਕ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਮਾਤਾ ਵੈਸ਼ਨੋ ਦੇਵੀ ਯਾਤਰਾ ਤੋਂ ਵਾਪਸ ਪਰਤ ਰਹੇ ਪਰਿਵਾਰ ਦੇ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਨੌਜਵਾਨ ਜ਼ਖਮੀ ਦੱਸਿਆ ਜਾ ਰਿਹਾ ਹੈ । ਮਿਲੀ ਜਾਣਕਾਰੀ ਅਨੁਸਾਰ ਗੱਡੀ ਦੇ ਪੁਲੀ ਨਾਲ ਟਕਰਾਉਣ ਕਾਰਨ ਇਹ ਹਾਦਸਾ ਵਾਪਰਿਆ ਹੈ । ਦੱਸਿਆ ਜਾ ਰਿਹਾ ਹੈ ਕਿ ਇਹ ਪਰਿਵਾਰ ਜਲੰਧਰ ਦਾ ਰਹਿਣ ਵਾਲਾ ਸੀ।

Jalandhar family road accident

ਦੱਸਿਆ ਜਾ ਰਿਹਾ ਹੈ ਕਿ ਕੇਸ਼ਵ ਅਗਰਵਾਲ ਪੁੱਤਰ ਕਸਤੂਰੀ ਲਾਲ ਵਾਸੀ ਜ਼ਿਲ੍ਹਾ ਜਲੰਧਰ ਆਪਣੇ ਪਰਿਵਾਰ ਸਣੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਿਹਾ ਸੀ । ਇਸ ਦੌਰਾਨ ਜਦੋਂ ਉਹ ਫੋਕਲ ਪੁਆਇੰਟ, ਟਾਂਡਾ ਉੜਮੁੜ ਨਜ਼ਦੀਕ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਇੱਕ ਪੁਲੀ ਨਾਲ ਟਕਰਾ ਗਈ। ਜਿਸ ਵਿੱਚ ਕੇਸ਼ਵ ਅੱਗਰਵਾਲ ਦੀ ਪਤਨੀ ਮਹਿਕ ਅਗਰਵਾਲ, ਧੀ ਵਰਿੰਦਾ ਅਤੇ ਮਾਂ ਰੇਨੂੰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਕੇਸ਼ਵ ਖ਼ੁਦ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਇਸ ਵਿੱਚ ਕਾਰ ਦੇ ਪਰਖੱਚੇ ਉੱਡ ਗਏ।

ਇਹ ਵੀ ਪੜ੍ਹੋ: Denmark : ਕੋਪੇਨਹੇਗਨ ਦੇ ਸ਼ਾਪਿੰਗ ਮਾਲ ‘ਚ ਫਾਇਰਿੰਗ, ਕਈ ਲੋਕਾਂ ਨੂੰ ਲੱਗੀ ਗੋਲੀ

ਦੱਸ ਦੇਈਏ ਕਿ ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਟਾਂਡਾ ਦੇ ਐਸਐਚਓ ਉਂਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਦਰਦਨਾਕ ਹਾਦਸਾ: ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਪਰਿਵਾਰ ਦੇ 3 ਲੋਕਾਂ ਦੀ ਸੜਕ ਹਾਦਸੇ ‘ਚ ਮੌਤ appeared first on Daily Post Punjabi.