Jalandhar girl rape case Archives - Daily Post Punjabi

ਜਲੰਧਰ ‘ਚ 9 ਸਾਲਾਂ ਬੱਚੀ ਹਵਸ ਦਾ ਸ਼ਿਕਾਰ, ਮਾਸੂਮ ਨੂੰ ਖੂਨ ਨਾਲ ਲੱਥਪਥ ਹਾਲਤ ‘ਚ ਛੱਡ ਭੱਜਿਆ ਦਰਿੰਦਾ
ਕਿਸ਼ਨਗੜ੍ਹ ਨਾਲ ਪੈਂਦੇ ਇੱਕ ਪਿੰਡ ਮੰਡ ਮੌੜ ਵਿੱਚ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਲਗਭਗ 35 ਸਾਲਾਂ ਇੱਕ ਵਿਅਕਤੀ ਨੇ 9 ਸਾਲ ਦੀ ਮਾਸੂਮ ਬੱਚੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਮੁਲਜ਼ਮ ਖੂਨ ਨਾਲ ਲੱਥਪਥ ਬੱਚੀ ਨੂੰ ਖੂਹ ਨੇੜੇ ਛੱਡ ਕੇ ਭੱਜ ਗਿਆ । ਇਸ ਦੌਰਾਨ ਬੱਚੀ ਸਹਿਮੀ ਹੋਈ ਸੀ ਤੇ ਲਗਾਤਾਰ ਰੋ ਰਹੀ ਸੀ। ਪੀੜਤ ਬੱਚੀ ਨੂੰ ਇਸ ਹਾਲਤ ਵਿੱਚ ਦੇਖ ਕੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ। ਜਿਸ ਤੋਂ ਬਾਅਦ ਉਸਨੂੰ ਉੱਥੋਂ ਦੇ ਸਰਕਾਰੀ ਹਸਪਤਾਲ ਇਲਾਜ ਲਈ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਚੈੱਕਅਪ ਕਰਨ ਤੋਂ ਬਾਅਦ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਦੀ ਬੱਚੀ ਨਾਲ ਜਬਰ-ਜ਼ਿਨਾਹ ਹੋਇਆ ਹੈ । ਬੱਚੀ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਸਿਵਲ ਹਸਪਤਾਲ ਰੈਫ਼ਰ ਕੀਤਾ ਗਿਆ।

Jalandhar girl rape case

ਸਿਵਲ ਹਸਪਤਾਲ ਵਿੱਚ 8 ਡਾਕਟਰਾਂ ਦੀ ਟੀਮ ਵੱਲੋਂ ਮੇਜਰ ਸਰਜਰੀ ਕੀਤੀ ਗਈ, ਜੋ ਕਿ ਤਕਰੀਬਨ 4 ਘੰਟਿਆਂ ਤੱਕ ਚੱਲੀ। ਬੱਚੀ ਦੀ ਹਾਲਤ ਇੰਨੀ ਜ਼ਿਆਦਾ ਗੰਭੀਰ ਸੀ ਕਿ ਉਸਨੂੰ ਬਹੁਤ ਮੁਸ਼ਕਿਲ ਨਾਲ ਬਚਾਇਆ ਗਿਆ ਹੈ। ਇਸ ਸਬੰਧੀ ਬੱਚੀ ਨੇ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਦੱਸਿਆ ਕਿ ਉਨ੍ਹਾਂ ਦੀ ਜਾਣ-ਪਹਿਚਾਣ ਦਾ ਇੱਕ ਵਿਅਕਤੀ ਉਸਨੂੰ ਆਪਣੇ ਖੂਹ ‘ਤੇ ਲੈ ਗਿਆ ਸੀ, ਜਿੱਥੇ ਉਸਨੇ ਬੱਚੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਤੇ ਖੂਨ ਨਾਲ ਲੱਥਪੱਥ ਹਾਲਤ ਵਿੱਚ ਉੱਥੇ ਹੀ ਛੱਡ ਕੇ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਝਾਰਖੰਡ ਦਾ ਰਹਿਣ ਵਾਲਾ ਹੈ ਤੇ ਪਿੰਡ ਦੇ ਕਿਸੇ ਕਿਸਾਨ ਦੇ ਖੂਹ ‘ਤੇ ਮਜ਼ਦੂਰੀ ਕਰਦਾ ਹੈ। ਇਸ ਘਟਨਾ ਤੋਂ ਬਾਅਦ ਮੁਲਜ਼ਮ ਫਰਾਰ ਹੈ।

ਇਹ ਵੀ ਪੜ੍ਹੋ: ‘ਦੀਪ ਸਿੱਧੂ ਦੀ ਮੌਤ ਭਾਵੇਂ ਸਾਜ਼ਿਸ਼ ਹੋਵੇ ਜਾਂ ਹਾਦਸਾ ਪਰ ਜ਼ਿੰਮੇਵਾਰ ਸਰਕਾਰ ਦੀ ਖਰਾਬ ਵਿਵਸਥਾ’: ਭਾਈ ਰਣਜੀਤ ਸਿੰਘ

ਬੱਚੀ ਦਾ ਇਲਾਜ ਕਰਨ ਵਾਲੀ ਡਾਕਟਰ ਨੇ ਦੱਸਿਆ ਕਿ ਬੱਚੀ ਦੀ ਸਰਜਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ 23 ਸਾਲ ਦੇ ਕਰੀਅਰ ਵਿੱਚ ਅਜੇਹੀ ਦਰਿੰਦਗੀ ਕਦੇ ਨਹੀਂ ਦੇਖੀ। ਉਨ੍ਹਾਂ ਕਿਹਾ ਕਿ ਫਿਲਹਾਲ ਬੱਚੀ ਦੀ ਹਾਲਤ ਨਾਜ਼ੁਕ ਹੈ ਅਤੇ ਉਸਦਾ ਇਲਾਜ ਕੀਤਾ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਸ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਦੀਆਂ ਟੀਮਾਂ ਕਈ ਥਾਵਾਂ ’ਤੇ ਛਾਪੇਮਾਰੀ ਕਰ ਰਹੀਆਂ ਹਨ। ਜਲਦ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”

The post ਜਲੰਧਰ ‘ਚ 9 ਸਾਲਾਂ ਬੱਚੀ ਹਵਸ ਦਾ ਸ਼ਿਕਾਰ, ਮਾਸੂਮ ਨੂੰ ਖੂਨ ਨਾਲ ਲੱਥਪਥ ਹਾਲਤ ‘ਚ ਛੱਡ ਭੱਜਿਆ ਦਰਿੰਦਾ appeared first on Daily Post Punjabi.