Jalandhar Husband Wife Suicide Archives - Daily Post Punjabi

ਘਰੇਲੂ ਝਗੜੇ ਦੇ ਚਲਦਿਆਂ ਪਤੀ-ਪਤਨੀ ਨੇ ਨਿਗਲਿਆ ਜ਼ਹਿਰ, ਦੋ ਛੋਟੀਆਂ ਬੱਚੀਆਂ ਦੇ ਸਿਰ ਤੋਂ ਉੱਠਿਆ ਮਾਪਿਆਂ ਦਾ ਪਰਛਾਵਾਂ
ਜਲੰਧਰ ‘ਚ ਸ਼ੁੱਕਰਵਾਰ ਦੇਰ ਰਾਤ ਤਰਨਤਾਰਨ ਦੇ ਪਿੰਡ ਖਾਰਾ ਨਿਵਾਸੀ ਪਤੀ-ਪਤਨੀ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ। ਕਾਰਨ ਘਰੇਲੂ ਝਗੜਾ ਦੱਸਿਆ ਜਾ ਰਿਹਾ ਹੈ। ਪੁਲਸ ਨੇ 174 ਦੀ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਦੇ ਹਵਾਲੇ ਕਰ ਦਿੱਤੀ।

Jalandhar Husband Wife Suicide

ਜਾਣਕਾਰੀ ਅਨੁਸਾਰ ਤਰਨਤਾਰਨ ਦੇ ਪਿੰਡ ਖਾਰਾ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਪੁੱਤਰ ਨਿਰਵੈਰ ਸਿੰਘ ਦਾ ਆਪਣੇ ਸਹੁਰਿਆਂ ਨਾਲ ਕਿਸੇ ਗੱਲ ਨੂੰ ਲੈ ਕੇ ਤਕਰਾਰ ਚੱਲ ਰਿਹਾ ਸੀ। ਉਸ ਦੀ ਪਤਨੀ ਕਿਰਨਦੀਪ ਕੌਰ ਡੇਢ ਮਹੀਨੇ ਤੋਂ ਆਪਣੇ ਮਾਪਿਆਂ ਨਾਲ ਜਲੰਧਰ ਗਈ ਹੋਈ ਸੀ। ਕਿਰਨਦੀਪ ਕੌਰ ਦਾ ਆਪਣੇ ਸਹੁਰਿਆਂ ਨਾਲ ਵੀ ਲੜਾਈ ਹੋ ਗਈ। ਇਸ ਤੋਂ ਬਾਅਦ ਦੋਵੇਂ ਆਪੋ-ਆਪਣੇ ਘਰਾਂ ‘ਚ ਰਹਿ ਰਹੇ ਸਨ। ਬੀਤੇ ਦਿਨ ਨਿਰਵੈਰ ਸਿੰਘ ਆਪਣੀ ਪਤਨੀ ਨੂੰ ਲੈਣ ਜਲੰਧਰ ਆਪਣੇ ਸਹੁਰੇ ਘਰ ਆਇਆ ਹੋਇਆ ਸੀ। ਜਿੱਥੇ ਉਸ ਨੇ ਅਤੇ ਕਿਰਨਦੀਪ ਕੌਰ ਨੇ ਜ਼ਹਿਰ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੂੰ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ !

ਪਤੀ-ਪਤਨੀ ਦੀ ਇਸ ਹਰਕਤ ਕਾਰਨ ਦੋਵੇਂ ਛੋਟੇ ਬੱਚਿਆਂ ਦੇ ਸਿਰਾਂ ਤੋਂ ਮਾਪਿਆਂ ਦਾ ਪਰਛਾਵਾਂ ਉੱਠ ਗਿਆ। ਕਿਰਨਦੀਪ ਕੌਰ ਦੇ ਪਿਤਾ ਨੇ ਦੋਸ਼ ਲਾਇਆ ਕਿ ਵਿਆਹ ਤੋਂ ਬਾਅਦ ਸਹੁਰੇ ਵਾਲੇ ਦਾਜ ਦੀ ਮੰਗ ਕਰਦੇ ਸਨ, ਜਿਸ ਕਾਰਨ ਲੜਾਈ ਹੋਈ। ਇਸ ਤੋਂ ਨਾਰਾਜ਼ ਹੋ ਕੇ ਕਿਰਨਦੀਪ ਘਰ ਛੱਡ ਕੇ ਆ ਗਈ ਸੀ। ਇਸ ਗੱਲ ਤੋਂ ਉਸ ਦਾ ਪਤੀ ਨਿਰਵੈਰ ਸਿੰਘ ਨਾਰਾਜ਼ ਸੀ ਪਰ ਧੀਆਂ ਦੀ ਖ਼ਾਤਰ ਉਹ ਕਿਰਨਦੀਪ ਨੂੰ ਨਾਲ ਲੈਣ ਆਇਆ ਸੀ। ਸ਼ੁੱਕਰਵਾਰ ਦੇਰ ਰਾਤ ਦੋਹਾਂ ਨੇ ਕਮਰੇ ‘ਚ ਜ਼ਹਿਰੀਲਾ ਪਦਾਰਥ ਨਿਗਲ ਲਿਆ, ਜਿਨ੍ਹਾਂ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ।

The post ਘਰੇਲੂ ਝਗੜੇ ਦੇ ਚਲਦਿਆਂ ਪਤੀ-ਪਤਨੀ ਨੇ ਨਿਗਲਿਆ ਜ਼ਹਿਰ, ਦੋ ਛੋਟੀਆਂ ਬੱਚੀਆਂ ਦੇ ਸਿਰ ਤੋਂ ਉੱਠਿਆ ਮਾਪਿਆਂ ਦਾ ਪਰਛਾਵਾਂ appeared first on Daily Post Punjabi.