jalandhar model town Archives - Daily Post Punjabi

ਜਲੰਧਰ ਮਾਡਲ ਟਾਊਨ ‘ਚ ਬੰ.ਦੂਕ ਦੀ ਨੋਕ ‘ਤੇ ਲੁੱਟ, 3 ਲੁਟੇਰੇ ਦਿਨ-ਦਿਹਾੜੇ ਗੱਡੀ ਖੋਹ ਕੇ ਹੋਏ ਫਰਾਰ
ਜਲੰਧਰ ਸ਼ਹਿਰ ਦੇ ਪੌਸ਼ ਏਰੀਏ ਮਾਡਲ ਟਾਊਨ ‘ਚ ਬੰਦੂਕ ਦੀ ਨੋਕ ‘ਤੇ ਇੱਕ ਵਿਅਕਤੀ ਤੋਂ ਕਾਰ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਮਾਡਲ ਟਾਊਨ ਸਥਿਤ ਗੁਰੂ ਅਮਰਦਾਸ ਸਕੂਲ ਦੇ ਬਾਹਰ ਵਾਪਰੀ। 3 ਲੁਟੇਰਿਆਂ ਨੇ ਦਿਨ ਦਿਹਾੜੇ ਇੱਕ ਵਿਅਕਤੀ ਤੋਂ ਸਵਿਫਟ ਕਾਰ ਖੋਹੀ ਅਤੇ ਫਰਾਰ ਹੋ ਗਏ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

3 Robbers Looted Car

ਗੁਰੂ ਤੇਗ ਬਹਾਦਰ ਨਗਰ (GTB ਨਗਰ) ਵਾਸੀ ਲਕਸ਼ੈ ਨੇ ਦੱਸਿਆ ਕਿ ਉਹ ਸਬਜ਼ੀ ਖਰੀਦਣ ਅਤੇ ਪ੍ਰਿੰਟ ਲੈਣ ਲਈ ਘਰੋਂ ਨਿਕਲਿਆ ਸੀ। ਜਿਵੇਂ ਹੀ ਉਹ ਮਾਡਲ ਟਾਊਨ ਦੇ ਗੁਰਦੁਆਰੇ ਦੇ ਨਾਲ ਲੱਗਦੀ ਗਲੀ ਵਿੱਚ ਪਹੁੰਚਿਆ ਤਾਂ ਤਿੰਨ ਲੁਟੇਰਿਆਂ ਨੇ ਠੀਕ ਸਾਹਮਣੇ ਆ ਕੇ ਕਾਰ ਨੂੰ ਰੋਕ ਲਿਆ। ਜਿਸ ਤੋਂ ਬਾਅਦ ਲੁਟੇਰਿਆਂ ਨੇ ਉਸ ਨੂੰ ਘੇਰ ਲਿਆ ਅਤੇ ਕਾਰ ਵਿੱਚੋਂ ਬਾਹਰ ਆਉਣ ਲਈ ਕਿਹਾ।

ਇਹ ਵੀ ਪੜ੍ਹੋ : ਜਲੰਧਰ ‘ਚ ਨਹਿਰ ‘ਚੋਂ ਮਿਲੀ ਬੱਚੇ ਦੀ ਮ੍ਰਿ.ਤਕ ਦੇਹ, 3 ਦਿਨਾਂ ਤੋਂ ਲਾਪਤਾ ਸੀ 12 ਸਾਲਾ ਲੜਕਾ

ਜਦੋਂ ਉਸ ਨੇ ਇਨਕਾਰ ਕੀਤਾ ਤਾਂ ਉਕਤ ਲੁਟੇਰਿਆਂ ਨੇ ਨੌਜਵਾਨ ਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ। ਇਸ ਦੌਰਾਨ ਲੁਟੇਰੇ ਨੌਜਵਾਨ ਤੋਂ ਕਾਰ ਖੋਹ ਕੇ ਮੌਕੇ ਤੋਂ ਭੱਜ ਗਏ। ਇਸ ਤੋਂ ਬਾਅਦ ਲਕਸ਼ੈ ਨੇ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨ ਦੇ ਆਧਾਰ ਤੇ ਮਾਮਲਾ ਦਰਜ ਕਰ ਲਿਆ ਹੈ। ਨਾਲ ਹੀ ਘਟਨਾ ਵਾਲੀ ਥਾਂ ਦੇ CCTV ਕੈਮਰੇ ਚੈਕ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਜਲੰਧਰ ਮਾਡਲ ਟਾਊਨ ‘ਚ ਬੰ.ਦੂਕ ਦੀ ਨੋਕ ‘ਤੇ ਲੁੱਟ, 3 ਲੁਟੇਰੇ ਦਿਨ-ਦਿਹਾੜੇ ਗੱਡੀ ਖੋਹ ਕੇ ਹੋਏ ਫਰਾਰ appeared first on Daily Post Punjabi.

ਜਲੰਧਰ ਦੇ ਰੈਸਟੋਰੈਂਟ ‘ਚ ਖਾਣਾ ਖਾਣ ‘ਤੇ ਵਿਗੜੀ ਸਿਹਤ, ਹੋਇਆ ਹੰਗਾਮਾ
ਪੰਜਾਬ ਦੇ ਜਲੰਧਰ ਸ਼ਹਿਰ ਦੇ ਮਾਡਲ ਟਾਊਨ ਦੇ ਇੱਕ ਰੈਸਟੋਰੈਂਟ ਵਿੱਚ ਸ਼ੁੱਕਰਵਾਰ ਰਾਤ ਨੂੰ ਜਨਮ ਦਿਨ ਦੀ ਪਾਰਟੀ ਦੌਰਾਨ ਕਾਫੀ ਹੰਗਾਮਾ ਹੋਇਆ। ਕੁਝ ਪਰਿਵਾਰ ਆਪਣੇ ਬੱਚਿਆਂ ਨਾਲ ਜਨਮ ਦਿਨ ਦੀ ਪਾਰਟੀ ‘ਚ ਆ ਰਹੇ ਸਨ ਪਰ ਪਾਰਟੀ ਦੇ ਵਿਚਕਾਰ ਰੈਸਟੋਰੈਂਟ ‘ਚ ਅਚਾਨਕ ਬੱਚਿਆਂ ਦੀ ਤਬੀਅਤ ਖਰਾਬ ਹੋਣ ਲੱਗੀ।

jalandhar restaurant people fainted

ਇਸ ਤੋਂ ਇਲਾਵਾ ਔਰਤਾਂ ਸਮੇਤ ਤਿੰਨ ਵਿਅਕਤੀ ਰੈਸਟੋਰੈਂਟ ਦੇ ਹਾਲ ਵਿਚ ਬੇਹੋਸ਼ ਹੋ ਗਏ। ਕੁਝ ਦੇਰ ਬਾਅਦ ਉਨ੍ਹਾਂ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ। ਪਾਰਟੀ ਦਾ ਆਯੋਜਨ ਕਰਨ ਵਾਲਿਆਂ ਦਾ ਕਹਿਣਾ ਹੈ ਕਿ ਸ਼ਾਇਦ ਖਾਣੇ ਵਿਚ ਕੋਈ ਨੁਕਸ ਸੀ, ਜਿਸ ਕਾਰਨ ਬੱਚੇ ਬੀਮਾਰ ਹੋ ਗਏ ਅਤੇ ਔਰਤਾਂ ਬੇਹੋਸ਼ ਹੋ ਗਈਆਂ। ਜਨਮ ਦਿਨ ਦੀ ਪਾਰਟੀ ‘ਚ ਆਏ ਲੋਕਾਂ ਨੇ ਜਦੋਂ ਰੈਸਟੋਰੈਂਟ ਪ੍ਰਬੰਧਕਾਂ ਨੂੰ ਸ਼ਿਕਾਇਤ ਕੀਤੀ ਤਾਂ ਇਸ ‘ਤੇ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿੱਚ ਹੋਈ ਝੜਪ ਵਿੱਚ ਇੱਕ ਵਿਅਕਤੀ ਦੀ ਲੱਤ ਵੀ ਟੁੱਟ ਗਈ ਹੈ। ਉਧਰ, ਰੈਸਟੋਰੈਂਟ ਦੇ ਪ੍ਰਬੰਧਕਾਂ ਯਾਸਿਰ ਅਤੇ ਗੁਰਮਿੰਦਰ ਸਿੱਧੂ ਨੇ ਕਿਹਾ ਕਿ ਖਾਣੇ ਵਿੱਚ ਕੋਈ ਨੁਕਸ ਨਹੀਂ ਆਇਆ। ਖਾਣਾ ਖਾ ਕੇ ਕੋਈ ਬੀਮਾਰ ਨਹੀਂ ਹੋਇਆ ਹੈ, ਪਰ ਜਿਸ ਹਾਲ ਵਿਚ ਜਨਮ ਦਿਨ ਦੀ ਪਾਰਟੀ ਰੱਖੀ ਗਈ ਸੀ, ਉੱਥੇ ਜ਼ਿਆਦਾ ਭੀੜ ਹੋਣ ਕਾਰਨ ਆਕਸੀਜਨ ਦੀ ਘਾਟ ਸੀ। ਇਸ ਕਾਰਨ ਬੱਚਿਆਂ ਅਤੇ ਔਰਤਾਂ ਦੀ ਸਿਹਤ ਵਿਗੜ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਜਨਮ ਦਿਨ ਦੀ ਪਾਰਟੀ ਦੌਰਾਨ ਬੱਚੇ ਆਪਣੇ ਪਰਿਵਾਰ ਵਾਲਿਆਂ ਨੂੰ ਸ਼ਿਕਾਇਤ ਕਰ ਰਹੇ ਸਨ ਕਿ ਉਨ੍ਹਾਂ ਦੇ ਪੇਟ ‘ਚ ਦਰਦ ਹੋ ਰਿਹਾ ਹੈ। ਪਰਿਵਾਰ ਦਾ ਇਲਜ਼ਾਮ ਹੈ ਕਿ ਖਾਣੇ ‘ਚ ਹੀ ਕੁਝ ਗੜਬੜ ਸੀ, ਜਿਸ ਕਾਰਨ ਸਾਰਿਆਂ ਦੀ ਸਿਹਤ ਖਰਾਬ ਹੋ ਗਈ। ਰੈਸਟੋਰੈਂਟ ‘ਚ ਆਏ ਅਮਿਤ ਭਗਤ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਦੇ ਨਾਲ-ਨਾਲ ਤਿੰਨ ਹੋਰ ਬੱਚਿਆਂ ਨੂੰ ਵੀ ਖਾਣਾ ਖਾਣ ਤੋਂ ਬਾਅਦ ਪੇਟ ‘ਚ ਦਰਦ ਹੋਣ ਦੀ ਸ਼ਿਕਾਇਤ ਹੋਈ ਸੀ, ਜਿਸ ਕਾਰਨ ਉਹ ਕਾਫੀ ਘਬਰਾ ਗਿਆ ਅਤੇ ਬੱਚਿਆਂ ਨੂੰ ਤੁਰੰਤ ਨਿੱਜੀ ਹਸਪਤਾਲ ਲੈ ਗਿਆ।

The post ਜਲੰਧਰ ਦੇ ਰੈਸਟੋਰੈਂਟ ‘ਚ ਖਾਣਾ ਖਾਣ ‘ਤੇ ਵਿਗੜੀ ਸਿਹਤ, ਹੋਇਆ ਹੰਗਾਮਾ appeared first on Daily Post Punjabi.