Jalandhar municipal corporation employee death Archives - Daily Post Punjabi

ਜਲੰਧਰ ‘ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨਗਰ ਨਿਗਮ ਦੇ ਮੁਲਾਜ਼ਮ ਦਾ ਬੇਰਹਿਮੀ ਨਾਲ ਕਤਲ
ਜਲੰਧਰ ਵਿੱਚ ਦੇਰ ਰਾਤ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਬੂਟਾ ਪਿੰਡ ਨੇੜੇ ਨਗਰ ਨਿਗਮ ਦੇ ਕਰਮਚਾਰੀ ਦਾ ਕਤਲ ਕਰ ਦਿੱਤਾ ਗਿਆ। ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਘਟਨਾ ਵਾਲੀ ਥਾਂ ’ਤੇ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ । ਜਿਸ ਵਿੱਚੋਂ ਇੱਕ ਦੀ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਇਹ ਘਟਨਾ ਬੂਟਾ ਪਿੰਡ ਦੇ ਜੱਲੋਵਾਲ ਆਬਾਦੀ ਇਲਾਕੇ ਵਿੱਚ ਵਾਪਰੀ। ਮ੍ਰਿਤਕ ਦੀਪਕ ਕੁਮਾਰ ਗਾਜ਼ੀ ਗੁੱਲਾ ਦੀਆਂ ਕਲੋਨੀ ਦਾ ਰਹਿਣ ਵਾਲਾ ਸੀ ਅਤੇ ਜਲੰਧਰ ਨਗਰ ਨਿਗਮ ਵਿੱਚ ਸਫ਼ਾਈ ਮੁਲਾਜ਼ਮ ਸੀ । ਦੀਪਕ ਦੇ ਸਾਥੀ ਗੱਗੂ ਦੀ ਹਾਲਤ ਫਿਲਹਾਲ ਖਤਰੇ ਤੋਂ ਬਾਹਰ ਹੈ । ਇਸ ਘਟਨਾ ਸਬੰਧੀ ਮ੍ਰਿਤਕ ਦੇ ਭਰਾ ਅਜੈ ਕੁਮਾਰ ਨੇ ਦੱਸਿਆ ਕਿ ਦੀਪਕ ਦਾ ਜੱਲੋਵਾਲ ਇਲਾਕੇ ਦੇ ਰਹਿਣ ਵਾਲੇ ਕੁਝ ਨੌਜਵਾਨਾਂ ਨਾਲ ਪੈਸਿਆਂ ਦਾ ਲੈਣ-ਦੇਣ ਚੱਲ ਰਿਹਾ ਸੀ । ਦੀਪਕ ਕਈ ਦਿਨਾਂ ਤੋਂ ਉਕਤ ਨੌਜਵਾਨਾਂ ਨੂੰ ਫੋਨ ਕਰਕੇ ਪੈਸੇ ਮੰਗ ਰਿਹਾ ਸੀ। ਪਰ ਉਹ ਟਾਲ-ਮਟੋਲ ਕਰ ਰਹੇ ਸੀ।

Jalandhar municipal corporation employee death

ਮੰਗਲਵਾਰ ਨੂੰ ਦੀਪਕ ਨੇ ਉਨ੍ਹਾਂ ਨੌਜਵਾਨਾਂ ਤੋਂ ਸਖਤੀ ਨਾਲ ਆਪਣੇ ਪੈਸਿਆਂ ਦੀ ਮੰਗ ਕੀਤੀ ਸੀ । ਜਿਸ ਤੋਂ ਬਾਅਦ ਮੁਲਜ਼ਮਾਂ ਨੇ ਉਸਨੂੰ ਪੈਸੇ ਦੇਣ ਦੇ ਬਹਾਨੇ ਬੂਟਾ ਮੰਡੀ ਬੁਲਾਇਆ । ਜਦੋਂ ਉਹ ਉੱਥੇ ਪਹੁੰਚਿਆ ਤਾਂ ਉਥੇ ਕੁਝ ਨੌਜਵਾਨ ਉਡੀਕ ਕਰ ਰਹੇ ਸਨ। ਦੀਪਕ ਦੇ ਪਹੁੰਚਦੇ ਹੀ ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ‘ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਜ਼ਖ਼ਮੀ ਦੀਪਕ ਨੇ ਮਾਮਲੇ ਦੀ ਜਾਣਕਾਰੀ ਉਸਦੇ ਪਰਿਵਾਰ ਨੂੰ ਮਿਲੀ ।

ਇਹ ਵੀ ਪੜ੍ਹੋ: ਪੰਜਾਬ ਦੇ ਰਾਜਪਾਲ ਨੇ ਮਾਨਸੂਨ ਸੈਸ਼ਨ ਨੂੰ ਦਿੱਤੀ ਮਨਜ਼ੂਰੀ, 2 ਸਤੰਬਰ ਤੋਂ ਸ਼ੁਰੂ ਹੋਵੇਗਾ ਤਿੰਨ ਦਿਨਾਂ ਇਜਲਾਸ

ਜਿਸ ਤੋਂ ਬਾਅਦ ਦੀਪਕ ਅਤੇ ਉਸ ਦੇ ਸਾਥੀ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਜਲੰਧਰ ਲਿਜਾਇਆ ਗਿਆ। ਜਿੱਥੇ ਕੁਝ ਸਮੇਂ ਬਾਅਦ ਦੇਰ ਰਾਤ ਦੀਪਕ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਉਸ ਦੇ ਸਾਥੀ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ। ਕਤਲ ਤੋਂ ਬਾਅਦ ਥਾਣਾ ਭਾਰਗਵ ਕੈਂਪ ਦੀ ਪੁਲਿਸ ਜਾਂਚ ਲਈ ਮੌਕੇ ‘ਤੇ ਪਹੁੰਚ ਗਈ। ਮ੍ਰਿਤਕ ਦੇ ਪਰਿਵਾਰ ਵੱਲੋਂ ਮੁਲਜ਼ਮ ਨੌਜਵਾਨਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਮੁਲਜ਼ਮਾਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਜਲੰਧਰ ‘ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨਗਰ ਨਿਗਮ ਦੇ ਮੁਲਾਜ਼ਮ ਦਾ ਬੇਰਹਿਮੀ ਨਾਲ ਕਤਲ appeared first on Daily Post Punjabi.