Jalandhar Pathankot highway accident Archives - Daily Post Punjabi

ਜਲੰਧਰ-ਪਠਾਨਕੋਟ ਹਾਈਵੇ ‘ਤੇ ਵਾਪਰਿਆ ਦਰਦਨਾਕ ਹਾਦਸਾ, ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ
ਟਾਂਡਾ ਉੜਮੁੜ-ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਇੱਕ ਦਰਦਰਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ। ਇਹ ਹਾਦਸਾ ਬੀਤੇ ਦਿਨ ਉਸ ਸਮੇਂ ਵਾਪਰਿਆ ਜਦੋਂ ਪਿੰਡ ਸ਼ਾਹਪੁਰ ਤੋਂ ਟਾਂਡਾ ਵੱਲ ਆ ਰਹੇ ਮੋਟਰਸਾਈਕਲ ਸਵਾਰ ਜੋੜੇ ਨੂੰ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਟਰੱਕ ਚਾਲਕ ਟਰੱਕ ਸਮੇਤ ਫਰਾਰ ਹੋ ਗਿਆ।

Jalandhar Pathankot highway accident

ਇਸ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਪਛਾਣ ਸ਼ਾਹਪੁਰ ਵਾਸੀ ਸਤਵੀਰ ਸਿੰਘ ਅਤੇ ਉਸਦੀ ਪਤਨੀ ਮਨਜੋਤ ਕੌਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਸਤਵੀਰ ਆਪਣੀ ਭੈਣ ਨੂੰ ਮਿਲਣ ਲਈ ਪਿੰਡ ਮੋਹਕਮਗੜ੍ਹ ਜਾ ਰਿਹਾ ਸੀ । ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਟਾਂਡਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਦੇਹਾਂ ਨੂੰ ਕਬਜ਼ੇ ਵਿੱਚ ਲੈ ਕੇ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ।

ਇਹ ਵੀ ਪੜ੍ਹੋ: ਚੜੂਨੀ ਦੀ ਸਰਕਾਰ ਨੂੰ ਚੇਤਾਵਨੀ ‘ਘੱਟੋ-ਘੱਟ 6 ਘੰਟੇ ਦਿਓ ਬਿਜਲੀ ਦੀ ਸਪਲਾਈ, ਨਹੀਂ ਤਾਂ ਕਰਾਂਗੇ ਸੰਘਰਸ਼’

ਦੱਸ ਦੇਈਏ ਕਿ ਇਸ ਤੋਂ ਇਲਾਵਾ ਜਲਾਲਾਬਾਦ ਫਾਜ਼ਿਲਕਾ ਹਾਈਵੇਅ ਰੋਡ ‘ਤੇ ਵੀ ਇੱਕ ਮੋਟਰਸਾਈਕਲ ਅਤੇ ਟਰੱਕ-ਟਰਾਲੇ ਵਿਚਾਲੇ ਟੱਕਰ ਹੋਣ ਦੀ ਸੂਚਨਾ ਮਿਲੀ ਹੈ। ਜਿਸ ਵਿੱਚ ਇੱਕ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਮੋਟਰਸਾਈਕਲ ਸਵਾਰ ਜ਼ਖਮੀ ਦੱਸਿਆ ਜਾ ਰਿਹਾ ਹੈ। ਜਿਸਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ਜਲੰਧਰ-ਪਠਾਨਕੋਟ ਹਾਈਵੇ ‘ਤੇ ਵਾਪਰਿਆ ਦਰਦਨਾਕ ਹਾਦਸਾ, ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ appeared first on Daily Post Punjabi.