Jalandhar police arrested 2 Archives - Daily Post Punjabi

ਜਲੰਧਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਈ ਮੁੱਠਭੇੜ, ਨਾਮੀ ਗੈਂਗ ਦੇ 2 ਗੁਰਗਿਆਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ
ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡਾ ਐਨਕਾਊਂਟਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਈ ਹੈ। ਦੋਹਾਂ ਪਾਸਿਓਂ ਗੋਲੀਆਂ ਚਲਾਈਆਂ ਗਈਆਂ। ਫਿਲਹਾਲ ਪੁਲਿਸ ਨੇ 2 ਬਦਮਾਸ਼ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਬਦਮਾਸ਼ ਨਾਮੀ ਗੈਂਗ ਦੇ ਗੁਰਗੇ ਦੱਸੇ ਜਾ ਰਹੇ ਹਨ।

Jalandhar police arrested 2

ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਪੁਲਿਸ ਵੱਲੋਂ ਸ਼ੱਕੀਆਂ ਦਾ ਪਿੱਛਾ ਕੀਤਾ ਜਾ ਰਿਹਾ ਸੀ। ਇਸ ਦੌਰਾਨ ਸ਼ੱਕੀਆਂ ਨੇ ਪੁਲਿਸ ‘ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਕਰਦਿਆਂ ਪੁਲਿਸ ਵੱਲੋਂ ਵੀ ਗੋਲੀਬਾਰੀ ਕੀਤੀ ਗਈ, ਜਿਸ ਤੋਂ ਬਾਅਦ ਪੁਲਿਸ ਨੇ 2 ਬਦਮਾਸ਼ਾਂ ਨੂੰ ਕਾਬੂ ਕੀਤਾ। ਫੜੇ ਗਏ ਬਦਮਾਸ਼ ਕੋਲੋਂ 3 ਹਥਿਆਰ ਅਤੇ ਕਈ ਕਾਰਤੂਸ ਬਰਾਮਦ ਹੋਏ ਹਨ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਖਿਲਾਫ ਜਬਰੀ ਵਸੂਲੀ, ਕਤਲ, ਆਰਮਜ਼ ਐਕਟ ਅਤੇ NDPS ਐਕਟ ਸਮੇਤ ਕਈ ਮਾਮਲੇ ਦਰਜ ਹਨ।

ਇਹ ਵੀ ਪੜ੍ਹੋ : ਰਿਸ਼ੀਕੇਸ਼ ‘ਚ ਬੇਕਾਬੂ ਟਰੱਕ ਨੇ ਗੱਡੀਆਂ ਨੂੰ ਮਾ.ਰੀ ਟੱ.ਕਰ, UKD ਨੇਤਾ ਤ੍ਰਿਵੇਂਦਰ ਪੰਵਾਰ ਸਣੇ 2 ਦੀ ਹੋਈ ਮੌ.ਤ

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਜਲੰਧਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਈ ਮੁੱਠਭੇੜ, ਨਾਮੀ ਗੈਂਗ ਦੇ 2 ਗੁਰਗਿਆਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ appeared first on Daily Post Punjabi.