Jalandhar police big success Archives - Daily Post Punjabi

ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਮਸ਼ਹੂਰ ਬ.ਦ.ਮਾਸ਼ ਦਾ ਕਾਰਕੁਨ 3 ਹ.ਥਿ.ਆਰਾਂ ਸਣੇ ਗ੍ਰਿਫਤਾਰ
ਜਲੰਧਰ ਪੁਲਿਸ ਨੂੰ ਐਤਵਾਰ ਨੂੰ ਵੱਡੀ ਸਫਲਤਾ ਮਿਲੀ ਹੈ। ਦਰਅਸਲ, ਜਲੰਧਰ ਪੁਲਿਸ ਨੇ ਕਾਰਵਾਈ ਕਰਦਿਆਂ ਮਸ਼ਹੂਰ ਬਦਮਾਸ਼ ਦੇ ਇੱਕ ਗੁਰਗੇ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕੋਲੋਂ 3 ਨਜਾਇਜ਼ ਹਥਿਆਰ ਤੇ 5 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਖਿਲਾਫ਼ ਥਾਣਾ ਡਿਵੀਜ਼ਨ ਨੰਬਰ-6 ਵਿੱਚ ਆਰਮਜ਼ ਐਕਟ ਦੇ ਸਣੇ ਵੱਖ-ਵੱਖ ਧਾਰਾਵਾਂ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

Jalandhar police big success

ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਨੂੰ ਪੁਲਿਸ ਨੇ ਥਾਣਾ ਡਿਵੀਜ਼ਨ ਨੰਬਰ-6 ਦੇ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਹੈ। ਜਲਦ ਹੀ ਮੁਲਜ਼ਮ ਨੂੰ ਕੋਰਟ ਵਿੱਚ ਪੇਸ਼ ਕਰ ਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਉਕਤ ਮੁਲਜ਼ਮ ਤੋਂ ਬਰਾਮਦ ਹਥਿਆਰ ਦੇ ਗਲੇ ਪਿਛਲੇ ਲਿੰਕ ਨੂੰ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੇ ਖਿਲਾਫ਼ ਨਸ਼ਾ ਤਸਕਰੀ, ਹਥਿਆਰ, ਨਸ਼ੀਲੇ ਪਦਾਰਥਾਂ ਦੀ ਤਸਕਰੀ, ਜਬਰੀ ਵਸੂਲੀ ਤੇ ਕਈ ਹੋਰ ਘਿਨਾਉਣੇ ਅਪਰਾਧਾਂ ਦੇ ਮਾਮਲੇ ਦਰਜ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਮਸ਼ਹੂਰ ਬ.ਦ.ਮਾਸ਼ ਦਾ ਕਾਰਕੁਨ 3 ਹ.ਥਿ.ਆਰਾਂ ਸਣੇ ਗ੍ਰਿਫਤਾਰ appeared first on Daily Post Punjabi.