Jalandhar Police Commissionerate Archives - Daily Post Punjabi

ਜੈਸਮੀਨ ਸੈਂਡਲਸ ਦੀਆਂ ਵਧੀਆਂ ਮੁਸ਼ਕਿਲਾਂ! HC ਦੇ ਵਕੀਲ ਨੇ ਗਾਇਕਾ ਖਿਲਾਫ਼ ਜਲੰਧਰ ਪੁਲਿਸ ਕਮਿਸ਼ਨਰੇਟ ਨੂੰ ਦਿੱਤੀ ਸ਼ਿਕਾਇਤ
ਸਿੰਗਰ ਜੈਸਮੀਨ ਸੈਂਡਲਸ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦਰਅਸਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪ੍ਰੈਕਟਿਸ ਕਰ ਰਹੇ ਇੱਕ ਵਕੀਲ ਨੇ ਪੰਜਾਬੀ ਗਾਇਕਾ ਜੈਸਮੀਨ ਕੌਰ ਉਰਫ਼ ਜੈਸਮੀਨ ਸੈਂਡਲਾਸ ਖ਼ਿਲਾਫ਼ ਜਲੰਧਰ ਦੀ ਕਮਿਸ਼ਨਰੇਟ ਪੁਲਿਸ ਨੂੰ ਲਿਖਤੀ ਸ਼ਿਕਾਇਤ ਭੇਜੀ ਹੈ। ਜਿਸ ਵਿੱਚ ਉਸਨੇ ਇੱਕ ਗੀਤ ਦਾ ਜ਼ਿਕਰ ਕੀਤਾ ਹੈ।

ਸ਼ਿਕਾਇਤਕਰਤਾ ਵਕੀਲ ਨੇ ਕਿਹਾ- ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਦਾ ਇੱਕ ਗੀਤ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਅਸ਼ਲੀਲ ਭਾਸ਼ਾ ਦੀ ਵਰਤੋਂ ਕਰ ਰਹੀ ਹੈ। ਜਦੋਂ ਉਕਤ ਵੀਡੀਓ ਵਕੀਲ ਤੱਕ ਪਹੁੰਚੀ ਤਾਂ ਉਨ੍ਹਾਂ ਨੇ ਇਸ ਮਾਮਲੇ ਦੀ ਸ਼ਿਕਾਇਤ ਜਲੰਧਰ ਦੇ ਪੁਲਿਸ ਕਮਿਸ਼ਨਰ ਅਤੇ ਪੰਜਾਬ ਪੁਲਿਸ ਦੇ ਡੀਜੀਪੀ ਨੂੰ ਭੇਜ ਦਿੱਤੀ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸ਼ਿਕਾਇਤ ਪੁਲਿਸ ਨੂੰ 7 ਫਰਵਰੀ ਨੂੰ ਭੇਜੀ ਗਈ ਸੀ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪਰ ਅੱਜ ਯਾਨੀ ਬੁੱਧਵਾਰ ਨੂੰ ਜਦੋਂ ਸ਼ਿਕਾਇਤ ਦੀ ਕਾਪੀ ਵਾਇਰਲ ਹੋਈ ਤਾਂ ਇਹ ਖਬਰ ਸਾਹਮਣੇ ਆਈ। ਸ਼ਿਕਾਇਤ ‘ਚ ਵਕੀਲ ਨੇ ਕਿਹਾ- ਜੈਸਮੀਨ ਦੇ ਗੀਤ ਦੇ ਵੀਡੀਓ ਦਾ ਲਿੰਕ ਸ਼ਿਕਾਇਤ ‘ਚ ਪੁਲਿਸ ਨੂੰ ਭੇਜ ਦਿੱਤਾ। ਫਿਲਹਾਲ ਮਾਮਲੇ ‘ਚ ਜੈਸਮੀਨ ਖਿਲਾਫ ਕੋਈ ਕਾਰਵਾਈ ਨਹੀਂ ਹੋਈ ਹੈ।

ਇਹ ਵੀ ਪੜ੍ਹੋ : ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਮਿਲੀ ਵੱਡੀ ਸਫ਼ਲਤਾ, 10 ਕਿੱਲੋ ਹੈ.ਰੋਇ.ਨ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ

ਐਡਵੋਕੇਟ ਨੇ ਕਿਹਾ- ਗੀਤ ਵਿੱਚ ਵਰਤੇ ਗਏ ਸ਼ਬਦ ਸਮਾਜ ਨੂੰ ਗਲਤ ਰਸਤੇ ‘ਤੇ ਲੈ ਜਾਂਦੇ ਹਨ। ਜਿਸ ਕਾਰਨ ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਅਤੇ ਉਸਦੇ ਮੈਨੇਜਰ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਫਿਲਹਾਲ ਪੁਲਿਸ ਵੱਲੋਂ ਸ਼ਿਕਾਇਤ ‘ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਜੈਸਮੀਨ ਸੈਂਡਲਸ ਦੀਆਂ ਵਧੀਆਂ ਮੁਸ਼ਕਿਲਾਂ! HC ਦੇ ਵਕੀਲ ਨੇ ਗਾਇਕਾ ਖਿਲਾਫ਼ ਜਲੰਧਰ ਪੁਲਿਸ ਕਮਿਸ਼ਨਰੇਟ ਨੂੰ ਦਿੱਤੀ ਸ਼ਿਕਾਇਤ appeared first on Daily Post Punjabi.

ਜਲੰਧਰ ਪੁਲਿਸ ਕਮਿਸ਼ਨਰੇਟ ਨੇ 24 ਘੰਟਿਆਂ ‘ਚ ਸੁਲਝਾਈ ਅੰਨ੍ਹੇ ਕ.ਤ.ਲ ਦੀ ਗੁੱਥੀ, 2 ਕਾ.ਤ.ਲਾਂ ਨੂੰ ਕੀਤਾ ਗ੍ਰਿਫਤਾਰ
ਜਲੰਧਰ ਦੇ ਪੁਲਿਸ ਕਮਿਸ਼ਨਰੇਟ ਨੇ 24 ਘੰਟਿਆਂ ਦੇ ਅੰਦਰ ਇੱਕ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਹਿਮਾਚਲੀ ਦੇਵੀ ਪੁੱਤਰੀ ਹਰੀ ਸਰਨ ਵਾਸੀ ਭੰਗਲੇਮਾਜਰਾ ਕਪਾਹੀ ਥਾਣਾ ਕਪਾਹੀ, ਜ਼ਿਲ੍ਹਾ ਮੰਡੀ ਹਿਮਾਚਲ ਪ੍ਰਦੇਸ਼ ਹਾਲ ਵਾਸੀ ਪਿੰਡ ਗਦਾਈਪੁਰ ਜਲੰਧਰ ਅਤੇ ਸਨੋਜ ਕੁਮਾਰ ਪੁੱਤਰ ਸੁਰੇਸ਼, ਪਟਨਾ ਬਿਹਾਰ, ਹਾਲ ਵਾਸੀ ਗਦਾਈਪੁਰ ਜਲੰਧਰ ਵਜੋਂ ਹੋਈ ਹੈ।

ਮਾਮਲੇ ਦੀ ਜਾਣਕਾਰੀ ਦਿੰਦਿਆਂ ਜੋਇੰਟ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੂੰ ਇੱਕ ਬੰਦ ਘਰ ਵਿੱਚੋਂ ਬਦਬੂ ਆਉਣ ਦੀ ਸੂਚਨਾ ਮਿਲੀ ਸੀ। ਉਨ੍ਹਾਂ ਦੱਸਿਆ ਕਿ ਥਾਣਾ ਡਿਵੀਜ਼ਨ 8 ਜਲੰਧਰ ਦੀਆਂ ਪੁਲਿਸ ਟੀਮਾਂ ਨੇ ਤੁਰੰਤ ਕਾਲ ਦਾ ਜਵਾਬ ਦਿੱਤਾ ਅਤੇ ਫਿੰਗਰਪ੍ਰਿੰਟ ਅਤੇ ਡੌਗ ਸਕੁਐਡ ਟੀਮਾਂ ਨਾਲ ਮੌਕੇ ‘ਤੇ ਪਹੁੰਚ ਗਏ। ਜੋਇੰਟ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਦੀ ਸ਼ਨਾਖਤ ਵਿਨੋਦ ਕੁਮਾਰ ਉਰਫ਼ ਨਕੁਲ ਕੁਮਾਰ ਵਜੋਂ ਹੋਈ ਹੈ, ਜਿਸ ਦੀ ਲਾਸ਼ ਘਰ ਦੇ ਉਪਰਲੇ ਹਿੱਸੇ ਵਿੱਚ ਇੱਕ ਬੈੱਡ ਦੇ ਅੰਦਰੋਂ ਬਰਾਮਦ ਹੋਈ ਹੈ।

ਜੋਇੰਟ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਥਾਣਾ ਡਿਵੀਜ਼ਨ 8 ਜਲੰਧਰ ਵਿਖੇ ਐਫਆਈਆਰ 98 ਮਿਤੀ 07-05-2024 ਅਧੀਨ 302, 201,34 ਆਈਪੀਸੀ ਦਰਜ ਕੀਤੀ ਗਈ ਸੀ। ਇਸ ਮਗਰੋਂ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿਸ ਦੇ ਆਧਾਰ ‘ਤੇ ਪੁਲਿਸ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਦਾ ਪਤਾ ਲਗਾ ਲਿਆ ਹੈ।

ਇਹ ਵੀ ਪੜ੍ਹੋ : ਪਟਿਆਲਾ : ਖੇਡਦੇ-ਖੇਡਦੇ ਦੋ ਸਾਲਾਂ ਮਾਸੂਮ ਨਾਲ ਵਾਪਰਿਆ ਭਾਣਾ, ਪਾਣੀ ਦੀ ਬਾਲਟੀ ’ਚ ਡੁੱ.ਬਣ ਨਾਲ ਹੋਈ ਮੌ.ਤ

ਸੰਦੀਪ ਸ਼ਰਮਾ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਹਿਮਾਚਲੀ ਦੇਵੀ ਨੇ ਕਬੂਲ ਕੀਤਾ ਕਿ ਉਸਨੇ ਸਨੋਜ ਕੁਮਾਰ ਦੀ ਮਦਦ ਨਾਲ ਵਿਨੋਦ ਕੁਮਾਰ ਦਾ ਕਤਲ ਕੀਤਾ, ਜੋ ਨਿੱਜੀ ਰੰਜਿਸ਼ ਕਾਰਨ ਉਸ ਨੂੰ ਜਨਤਕ ਤੌਰ ‘ਤੇ ਬਦਨਾਮ ਕਰ ਰਿਹਾ ਸੀ, ਜਿਸ ਕਾਰਨ ਪਰੇਸ਼ਾਨੀ ਵਧ ਗਈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਕਤਲ ਵਿੱਚ ਸ਼ਾਮਲ ਇਨ੍ਹਾਂ ਦੋਸ਼ੀਆਂ ਦੇ ਕਿਸੇ ਵੀ ਅਪਰਾਧਿਕ ਪਿਛੋਕੜ ਦਾ ਪਤਾ ਨਹੀਂ ਲੱਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਜਲੰਧਰ ਪੁਲਿਸ ਕਮਿਸ਼ਨਰੇਟ ਨੇ 24 ਘੰਟਿਆਂ ‘ਚ ਸੁਲਝਾਈ ਅੰਨ੍ਹੇ ਕ.ਤ.ਲ ਦੀ ਗੁੱਥੀ, 2 ਕਾ.ਤ.ਲਾਂ ਨੂੰ ਕੀਤਾ ਗ੍ਰਿਫਤਾਰ appeared first on Daily Post Punjabi.