Jalandhar police got big success Archives - Daily Post Punjabi

ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਨਾਮੀ ਬਦਮਾਸ਼ ਦੇ 4 ਗੁਰਗੇ ਹਥਿਆਰਾਂ ਸਣੇ ਕੀਤੇ ਗ੍ਰਿਫ਼ਤਾਰ
ਜਲੰਧਰ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਨਾਮੀ ਬਦਮਾਸ਼ ਦੇ 4 ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਦਰਅਸਲ, ਜਲੰਧਰ ਦਿਹਾਤੀ ਪੁਲਿਸ ਵੱਲੋਂ ਜਲੰਧਰ-ਬਟਾਲਾ ਹਾਈਵੇ ‘ਤੇ 70 ਕਿਲੋਮੀਟਰ ਤੱਕ ਪਿੱਛਾ ਕਰਕੇ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਬਾਰੇ ਪੰਜਾਬ ਦੇ DGP ਗੌਰਵ ਯਾਦਵ ਨੇ ਐਕਸ ‘ਤੇ ਜਾਣਕਾਰੀ ਸਾਂਝੀ ਕੀਤੀ ਹੈ।

Jalandhar police got big success

DGP ਗੌਰਵ ਯਾਦਾਵ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਗਠਿਤ ਅਪਰਾਧਾਂ ਵਿਰੁੱਧ ਇੰਟਰ-ਸਿਟੀ ਅਪ੍ਰੇਸ਼ਨ ਦੇ ਹਿੱਸੇ ਵਜੋਂ, ਨਾਮੀ ਬਦਮਾਸ਼ ਦੇ 4 ਗੁਰਗਿਆਂ ਨੂੰ ਜਲੰਧਰ-ਬਟਾਲਾ ਮੁੱਖ ਮਾਰਗ ‘ਤੇ ਜਲੰਧਰ ਦਿਹਾਤੀ ਪੁਲਿਸ ਵੱਲੋਂ 70 ਕਿਲੋਮੀਟਰ ਪਿੱਛਾ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਸ ਕਾਰਵਾਈ ਨੂੰ ਜਰਮਨੀ ਸਥਿਤ ਅਮਨ ਉਰਫ਼ ਆਂਡਾ ਦਾ ਸਮਰਥਨ ਪ੍ਰਾਪਤ ਸੀ, ਜੋ ਕਿ ਪੰਜਾਬ ਭਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਲਈ ਅੰਤਰਰਾਸ਼ਟਰੀ ਸੰਪਰਕਾਂ ਦੀ ਵਰਤੋਂ ਕਰ ਰਿਹਾ ਸੀ।

ਇਹ ਵੀ ਪੜ੍ਹੋ: ਪੰਜਾਬ ’ਚ ਮੌਸਮ ਹੋਇਆ ਸਾਫ਼, ਮੌਸਮ ਵਿਭਾਗ ਨੇ ਇਸ ਦਿਨ ਮੀਂਹ ਪੈਣ ਦੀ ਜਤਾਈ ਸੰਭਾਵਨਾ

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਚਾਰੋਂ ਗੁਰਗਿਆਂ ਕੋਲੋਂ ਇੱਕ ਰਿਵਾਲਵਰ, 2 ਪਿਸਤੌਲ, ਇੱਕ ਗਲਾਕ ਪਿਸਟਲ 9 mm, 4 ਜ਼ਿੰਦਾ ਕਾਰਤੂਸ ਅਤੇ ਦੋ ਵਾਹਨ ਬਰਾਮਦ ਹੋਏ ਹਨ। ਮਾਨਯੋਗ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਗਠਤ ਅਪਰਾਧ ਦੇ ਖ਼ਾਤਮੇ ਅਤੇ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਨਾਮੀ ਬਦਮਾਸ਼ ਦੇ 4 ਗੁਰਗੇ ਹਥਿਆਰਾਂ ਸਣੇ ਕੀਤੇ ਗ੍ਰਿਫ਼ਤਾਰ appeared first on Daily Post Punjabi.