Jalandhar Police seized largest consignment Archives - Daily Post Punjabi

ਜਲੰਧਰ ਪੁਲਿਸ ਨੇ ਜ਼ਬਤ ਕੀਤੀ ਨ.ਸ਼ੇ ਦੀ ਸਭ ਤੋਂ ਵੱਡੀ ਖੇਪ, 48 KG ਹੈ.ਰੋ.ਇਨ ਸਣੇ 3 ਤ.ਸ.ਕਰ ਗ੍ਰਿਫ਼ਤਾਰ
ਜਲੰਧਰ ਪੁਲਿਸ ਕਮਿਸ਼ਨਰੇਟ ਨੂੰ ਵੱਡੀ ਸਫ਼ਲਤਾ ਮਿਲੀ ਹੈ। ਜਲੰਧਰ ਪੁਲਿਸ ਨੇ ਹੁਣ ਤੱਕ ਦੀ ਸਭ ਤੋਂ ਵੱਡੀ ਨਸ਼ੇ ਦੀ ਖੇਪ ਜ਼ਬਤ ਕੀਤੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫ਼ਾਸ਼ ਕਰਦੇ ਹੋਏ 48 ਕਿਲੋਗ੍ਰਾਮ ਹੈਰੋਇਨ ਸਣੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਸਿੰਡੀਕੇਟ ਗਿਰੋਹ ਸਰਹੱਦ ਪਾਰ ਅਤੇ ਕੌਮਾਂਤਰੀ ਡਰੱਗ ਤਸਕਰੀ ਵਿਚ ਸਰਗਰਮ ਰੂਪ ਨਾਲ ਸ਼ਾਮਲ ਸੀ।

Jalandhar Police seized largest consignment

ਇਹ ਗਿਰੋਹ ਈਰਾਨ, ਅਫਗਾਨਿਸਤਾਨ, ਤੁਰਕੀ, ਪਾਕਿਸਤਾਨ ਅਤੇ ਕੈਨੇਡਾ ਵਿੱਚ ਫੈਲਿਆ ਹੋਇਆ ਸੀ। ਇਸ ਦੇ ਨਾਲ ਹੀ ਇਸ ਦਾ 2 ਸੂਬੇ ਜੰਮੂ-ਕਸ਼ਮੀਰ ਅਤੇ ਗੁਜਰਾਤ ਵਿੱਚ ਵੀ ਇੱਕ ਘਰੇਲੂ ਨੈੱਟਵਰਕ ਸੀ। ਦੱਸ ਦੇਈਏ ਕਿ ਨਸ਼ੇ ਦੀ ਖੇਪ ਤੋਂ ਇਲਾਵਾ ਇਨ੍ਹਾਂ ਕੋਲੋਂ ਪੁਲਿਸ ਨੇ 21 ਲੱਖ ਰੁਪਏ ਦੇ ਨਜਾਇਜ਼ ਫੰਡ, ਨੋਟ ਗਿਣਨ ਵਾਲੀ ਮਸ਼ੀਨ ਅਤੇ ਤਿੰਨ ਹਾਈ ਟੈਕ ਗੱਡੀਆਂ ਵੀ ਬਰਾਮਦ ਕੀਤੀਆਂ ਹਨ । ਇਸ ਸਬੰਧੀ ਪੰਜਾਬ ਦੇ DGP ਗੌਰਵ ਯਾਦਵ ਨੇ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜਲੰਧਰ ਪੁਲਿਸ ਨੇ ਜ਼ਬਤ ਕੀਤੀ ਨ.ਸ਼ੇ ਦੀ ਸਭ ਤੋਂ ਵੱਡੀ ਖੇਪ, 48 KG ਹੈ.ਰੋ.ਇਨ ਸਣੇ 3 ਤ.ਸ.ਕਰ ਗ੍ਰਿਫ਼ਤਾਰ appeared first on Daily Post Punjabi.