jalandhar police station Archives - Daily Post Punjabi

ਜਲੰਧਰ ਦੇ ਥਾਣਾ ਮਕਸੂਦਾਂ ‘ਚ ਲੱਗੀ ਅੱਗ, ਮਾਲ ਗੋਦਾਮ ਵਿਚ ਪਏ ਇੰਪਾਊਂਡ ਵਾਹਨ ਸੜ ਕੇ ਹੋਏ ਸੁਆਹ
ਜਲੰਧਰ ਦਿਹਾਤੀ ਪੁਲਿਸ ਦੇ ਥਾਣਾ ਮਕਸੂਦਾਂ ਦੇ ਮਾਲ ਗੋਦਾਮ ਵਿਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੈ। ਘਟਨਾ ਵਿਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਪਰ ਗੋਦਾਮ ਵਿਚ ਪਿਆ ਵਾਹਨਾਂ ਦਾ ਕਬਾੜ ਸੜ ਕੇ ਸੁਆਹ ਹੋ ਗਿਆ। ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਸਨ। ਲਗਭਗ ਇਕ ਘੰਟੇ ਦੀ ਮੁਸ਼ੱਕਤ ਦੇ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।

ਫਾਇਰ ਬ੍ਰਿਗੇਡ ਦੇ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਸਵੇਰੇ ਲਗਭਗ 11 ਵਜੇ ਸੂਚਨਾ ਫਾਇਰ ਬ੍ਰਿਗੇਡ ਦੇ ਆਫਿਸ ਦੇ ਕੰਟਰੋਲ ਰੂਮ ਨੂੰ ਦਿੱਤੀ ਗਈ ਸੀ ਜਿਸ ਦੇ ਬਾਅਦ ਤੁਰੰਤ ਪ੍ਰਭਾਵ ਨਾਲ ਦੋ ਗੱਡੀਆਂ ਮੌਕੇ ‘ਤੇ ਪਹੁੰਚੀਆਂ। ਅੱਗ ਥਾਣੇ ਦੇ ਪਿਛਲੇ ਹਿੱਸੇ ਵਿਚ ਬਣੇ ਮਾਲ ਗੋਦਾਨ ਵਿਚ ਲੱਗੀ। ਅੱਗ ਨਾਲ ਥਾਣੇ ਵਿਚ ਪਏ ਇੰਪਾਊਂਡ ਕੀਤੇ ਗਏ ਵਾਹਨ ਤੇ ਹੋਰ ਕਬਾੜ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ।

ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਕਿਉਂਕਿ ਜਿਸ ਜਗ੍ਹਾ ‘ਤੇ ਅੱਗ ਲੱਗੀ ਹੈ ਉਸ ਜਗ੍ਹਾ ‘ਤੇ ਕਿਸੇ ਦਾ ਆਉਣਾ-ਜਾਣਾ ਨਹੀਂ ਸੀ। ਮੁੱਢਲੀ ਜਾਂਚ ਤੋਂ ਲੱਗ ਰਿਹਾ ਹੈ ਕਿ ਸ਼ਾਰਟ ਸਰਕਟ ਕਰਕੇ ਅੱਗ ਲੱਗੀ ਹੋ ਸਕਦੀ ਹੈ ਕਿਉਂਕਿ ਮਾਲ ਗੋਦਾਮ ਕੋਲ ਇਕ ਬਿਜਲੀ ਵਾਲਾ ਸਵਿੱਚ ਲੱਗਾ ਹੋਇਆ ਸੀ। ਜਲਦ ਮਾਮਲੇ ਦੀ ਜਾਂਚ ਦੇ ਬਾਅਦ ਰਿਪੋਰਟ ਅਧਿਕਾਰੀਆਂ ਨੂੰ ਸੌਂਪੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਜਲੰਧਰ ਦੇ ਥਾਣਾ ਮਕਸੂਦਾਂ ‘ਚ ਲੱਗੀ ਅੱਗ, ਮਾਲ ਗੋਦਾਮ ਵਿਚ ਪਏ ਇੰਪਾਊਂਡ ਵਾਹਨ ਸੜ ਕੇ ਹੋਏ ਸੁਆਹ appeared first on Daily Post Punjabi.

ਜਲੰਧਰ ਦੇ ਥਾਣੇ ‘ਚ ਡ੍ਰੈੱਸ ਕੋਡ ਲਾਗੂ, ਕੈਪਰੀ-ਨਿੱਕਰ ਪਾ ਕੇ ਆਉਣ ਵਾਲਿਆਂ ਨੂੰ ਨਹੀਂ ਮਿਲੇਗੀ ਐਂਟਰੀ
ਜੇ ਤੁਸੀਂ ਕੈਪਰੀ ਜਾਂ ਸ਼ਾਰਟਸ ਪਾ ਕੇ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 4 ਵਿੱਚ ਜਾ ਰਹੇ ਹੋ ਤਾਂ ਸਾਵਧਾਨ ਰਹੋ। ਥਾਣੇ ਦੇ ਬਾਹਰ ਖੜ੍ਹੇ ਸੰਤਰੀ ਅਜਿਹੇ ਪਹਿਰਾਵੇ ਪਹਿਨਣ ਵਾਲਿਆਂ ਨੂੰ ਅੰਦਰ ਨਹੀਂ ਜਾਣ ਦੇਣਗੇ। ਥਾਣਾ ਇੰਚਾਰਜ ਨੇ ਥਾਣੇ ਆਉਣ ਵਾਲੇ ਲੋਕਾਂ ਲਈ ਡਰੈੱਸ ਕੋਡ ਲਾਗੂ ਕਰ ਦਿੱਤਾ ਹੈ। ਥਾਣੇ ਦੇ ਮੁੱਖ ਗੇਟ ’ਤੇ ਇਕ ਥਾਂ ’ਤੇ ਨਹੀਂ ਸਗੋਂ ਦੋ ਥਾਵਾਂ ’ਤੇ ਨੋਟਿਸ ਚਿਪਕਾਏ ਗਏ ਹਨ ਕਿ ਕੈਪਰੀ-ਨਿੱਕਰ ਪਾ ਕੇ ਥਾਣੇ ਆਉਣ ਦੀ ਮਨਾਹੀ ਹੈ।

ਭਾਵੇਂ ਕਿ ਪੁਲਿਸ ਸਟੇਸ਼ਨ ਵਿੱਚ ਆਪਣੀਆਂ ਸ਼ਿਕਾਇਤਾਂ ਲੈ ਕੇ ਆਉਣ ਵਾਲਿਆਂ ਲਈ ਡੀਜੀਪੀ ਦਫ਼ਤਰ ਜਾਂ ਪੁਲਿਸ ਕਮਿਸ਼ਨਰ ਦਫ਼ਤਰ ਵੱਲੋਂ ਕੋਈ ਹੁਕਮ ਨਹੀਂ ਹੈ ਪਰ ਇਹ ਨੋਟਿਸ ਪੁਲਿਸ ਥਾਣਾ ਡਵੀਜ਼ਨ ਨੰਬਰ 4 ਵਿੱਚ ਆਪਣੇ ਪੱਧਰ ’ਤੇ ਚਿਪਕਾਇਆ ਗਿਆ ਹੈ। ਜਦੋਂ ਇਸ ਸਬੰਧੀ ਥਾਣਾ ਸਦਰ ਦੇ ਮੁਲਾਜ਼ਮਾਂ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਦਾ ਤਰਕ ਸੀ ਕਿ ਜੇਕਰ ਕੋਈ ਕੈਪਰੀ ਜਾਂ ਸ਼ਾਰਟਸ ਪਾ ਕੇ ਕਿਸੇ ਸਰਕਾਰੀ ਦਫ਼ਤਰ ਵਿੱਚ ਜਾਵੇ ਤਾਂ ਚੰਗਾ ਨਹੀਂ ਲੱਗਦਾ। ਇਹ ਸਾਡਾ ਸੱਭਿਆਚਾਰ ਨਹੀਂ ਹੈ।

ਪੁਲਿਸ ਦਾ ਕਹਿਣਾ ਹੈ ਕਿ ਕਈ ਲੋਕਾਂ ਨੇ ਇਸ ਦਾ ਵਿਰੋਧ ਕੀਤਾ ਸੀ, ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ। ਪੁਲਿਸ ਨੇ ਇਹ ਵੀ ਕਿਹਾ ਹੈ ਕਿ ਇਹ ਨੋਟੀਫਿਕੇਸ਼ਨ ਕਈ ਦਿਨ ਪਹਿਲਾਂ ਲਗਾਇਆ ਗਿਆ ਹੈ। ਇਸ ਨੋਟਿਸ ਵਿੱਚ ਪੁਲਿਸ ਨੇ ਲੋਕਾਂ ਨੂੰ ਪੂਰੇ ਕੱਪੜੇ ਪਾ ਕੇ ਹੀ ਥਾਣੇ ਆਉਣ ਦੀ ਅਪੀਲ ਕੀਤੀ ਹੈ।

ਐਡੀਸ਼ਨਲ ਐਸ.ਐਚ.ਓ ਸੁਰਜੀਤ ਸਿੰਘ ਨੇ ਦੱਸਿਆ ਕਿ ਕਈ ਲੋਕ ਥਾਣੇ ਦੀ ਮਰਿਆਦਾ ਨੂੰ ਨਾ ਸਮਝ ਕੇ ਸ਼ਾਰਟ ਅਤੇ ਕੈਪਰੀ ਵਿੱਚ ਥਾਣੇ ਆ ਜਾਂਦੇ ਹਨ। ਇਸ ਮਾਮਲੇ ਨੂੰ ਲੈ ਕੇ ਪੁਲਿਸ ਮੁਲਾਜ਼ਮਾਂ ਦੇ ਕਈ ਲੋਕਾਂ ਨੇ ਇਤਰਾਜ਼ ਵੀ ਦਰਜ ਕਰਵਾਏ ਹਨ। ਉਸ ਨੇ ਇਹ ਵੀ ਕਿਹਾ ਹੈ ਕਿ ਬਹੁਤ ਸਾਰੇ ਲੋਕ ਸਮਝਦਾਰ ਹੁੰਦੇ ਹਨ ਅਤੇ ਅਜਿਹੀਆਂ ਹਰਕਤਾਂ ਨਹੀਂ ਕਰਦੇ ਪਰ ਕੁਝ ਲੋਕ ਆਪਣੀਆਂ ਸ਼ਿਕਾਇਤਾਂ ਲੈ ਕੇ ਸ਼ਾਰਟਸ ਅਤੇ ਕੈਪਰੀ ਵਿਚ ਆਉਂਦੇ ਹਨ। ਸੁਰਜੀਤ ਸਿੰਘ ਨੇ ਦੱਸਿਆ ਕਿ ਜਦੋਂ ਜ਼ਿਆਦਾ ਲੋਕ ਆਪਣੀ ਸ਼ਿਕਾਇਤ ਦਰਜ ਕਰਵਾਉਣ ਲਈ ਥਾਣੇ ਆਉਂਦੇ ਹਨ ਤਾਂ ਉਨ੍ਹਾਂ ਨਾਲ ਹੋਰ ਲੋਕ ਵੀ ਇਸੇ ਤਰ੍ਹਾਂ ਆ ਜਾਂਦੇ ਹਨ।

ਇਹ ਵੀ ਪੜ੍ਹੋ : ਸਿੱਕਮ ‘ਚ ਬੱਦਲ ਫਟਣ ਨਾਲ ਭਾਰੀ ਤਬਾਹੀ, ਅਚਾਨਕ ਆਏ ਹੜ੍ਹ ‘ਚ ਰੁੜੇ ਫੌਜ ਦੇ 23 ਜਵਾਨ, ਭਾਲ ਜਾਰੀ

ਪੁਲਿਸ ਅਧਿਕਾਰੀ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਜੇ ਕੋਈ ਅਜਿਹੇ ਕੱਪੜਿਆਂ ਵਿੱਚ ਥਾਣੇ ਆਉਂਦਾ ਹੈ ਤਾਂ ਉਸ ਦੀ ਸ਼ਿਕਾਇਤ ’ਤੇ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਟਾਫ ਨੇ ਇਸ ਸਬੰਧੀ ਕਈ ਵਾਰ ਲੋਕਾਂ ਨੂੰ ਜਾਗਰੂਕ ਕੀਤਾ ਹੈ। ਹਾਲਾਂਕਿ ਇਹ ਨੋਟਿਸ ਕਈ ਦਿਨ ਪਹਿਲਾਂ ਜਾਰੀ ਹੋਇਆ ਸੀ ਅਤੇ ਕਈ ਥਾਣਿਆਂ ਦੇ ਬਾਹਰ ਤਾਇਨਾਤ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਜਲੰਧਰ ਦੇ ਥਾਣੇ ‘ਚ ਡ੍ਰੈੱਸ ਕੋਡ ਲਾਗੂ, ਕੈਪਰੀ-ਨਿੱਕਰ ਪਾ ਕੇ ਆਉਣ ਵਾਲਿਆਂ ਨੂੰ ਨਹੀਂ ਮਿਲੇਗੀ ਐਂਟਰੀ appeared first on Daily Post Punjabi.