jalandhar railway track jam Archives - Daily Post Punjabi

ਜਲੰਧਰ ‘ਚ ਨੈਸ਼ਨਲ ਹਾਈਵੇ ਤੋਂ ਬਾਅਦ ਰੇਲਵੇ ਟਰੈਕ ਵੀ ਜਾਮ: ਫਗਵਾੜਾ ‘ਚ ਸ਼ਤਾਬਦੀ ਰੁਕੀ, 80 ਟਰੇਨਾਂ ਪ੍ਰਭਾਵਿਤ
ਪੰਜਾਬ ਦੇ ਜਲੰਧਰ ‘ਚ ਦਿੱਲੀ-ਜੰਮੂ ਨੈਸ਼ਨਲ ਹਾਈਵੇ (NH-44) ਤੋਂ ਬਾਅਦ ਕਿਸਾਨਾਂ ਨੇ ਵੀ ਅਣਮਿੱਥੇ ਸਮੇਂ ਲਈ ਰੇਲ ਮਾਰਗ ਜਾਮ ਕਰ ਦਿੱਤਾ ਹੈ। ਕਿਸਾਨ ਗੰਨੇ ਦੇ ਰੇਟ ਵਧਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਲੁਧਿਆਣਾ ਵੱਲ ਜਾਂਦੇ ਸਮੇਂ ਪੀਏਪੀ ਚੌਕ ਤੋਂ ਕੁਝ ਦੂਰੀ ’ਤੇ ਧਨੋਵਾਲੀ ਫਾਟਕ ਨੇੜੇ ਰੇਲਵੇ ਟਰੈਕ ਅਤੇ ਨੈਸ਼ਨਲ ਹਾਈਵੇ ਨੂੰ ਬੰਦ ਕਰ ਦਿੱਤਾ ਹੈ।

jalandhar railway track jam

ਰੇਲਵੇ ਟ੍ਰੈਕ ਬੰਦ ਹੁੰਦੇ ਹੀ ਸ਼ਤਾਬਦੀ ਐਕਸਪ੍ਰੈਸ ਨੂੰ ਕਪੂਰਥਲਾ ਦੇ ਫਗਵਾੜਾ ਵਿਖੇ ਰੋਕ ਦਿੱਤਾ ਗਿਆ। ਇਹ ਪ੍ਰਦਰਸ਼ਨ ਜਲੰਧਰ ਕੈਂਟ ਸਟੇਸ਼ਨ ਨੇੜੇ ਹੋ ਰਿਹਾ ਹੈ। ਇਸ ਲਈ ਆਮਰਪਾਲੀ ਐਕਸਪ੍ਰੈਸ ਨੂੰ ਜਲੰਧਰ ਸਿਟੀ ਸਟੇਸ਼ਨ ‘ਤੇ ਰੋਕਿਆ ਜਾਵੇਗਾ। ਰੇਲਵੇ ਮੁਤਾਬਕ ਇਸ ਟ੍ਰੈਕ ‘ਤੇ ਹਰ 24 ਘੰਟਿਆਂ ‘ਚ 120 ਟਰੇਨਾਂ ਦੀ ਆਵਾਜਾਈ ਪ੍ਰਭਾਵਿਤ ਹੋਵੇਗੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ

ਵੀਰਵਾਰ ਨੂੰ 40 ਟਰੇਨਾਂ ਰਵਾਨਾ ਹੋਈਆਂ ਸਨ, ਹੁਣ 80 ਟਰੇਨਾਂ ਨੂੰ ਡਾਇਵਰਟ ਕੀਤਾ ਜਾ ਰਿਹਾ ਹੈ। ਜਲੰਧਰ ਸਿਟੀ ਸਟੇਸ਼ਨ ਤੋਂ ਗੱਡੀਆਂ ਦਾ ਡਾਇਵਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਲੁਧਿਆਣਾ, ਅੰਬਾਲਾ, ਪਾਣੀਪਤ, ਦਿੱਲੀ ਤੋਂ ਹੁੰਦੇ ਹੋਏ ਦੂਜੇ ਰਾਜਾਂ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਨਕੋਦਰ ਤੋਂ ਫਗਵਾੜਾ ਵਾਇਆ ਰਵਾਨਾ ਹੋਣਗੀਆਂ। ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਹਾਈਵੇਅ ਜਾਮ ਕਰਕੇ ਲੋਕਾਂ ਨੂੰ ਪਰੇਸ਼ਾਨ ਨਾ ਕਰਨ ਦੀ ਸਲਾਹ ਦਿੱਤੀ ਸੀ। ਹਾਲਾਂਕਿ ਬੈਰੀਕੇਡਿੰਗ ਦੇ ਬਾਵਜੂਦ ਜਲੰਧਰ ਪੁਲਿਸ ਕਿਸਾਨਾਂ ਨੂੰ ਰੋਕ ਨਹੀਂ ਸਕੀ। ਫਿਲਹਾਲ ਹਾਈਵੇਅ ‘ਤੇ ਸਰਵਿਸ ਲੇਨ ਰਾਹੀਂ ਆਵਾਜਾਈ ਨੂੰ ਜਾਣ ਦਿੱਤਾ ਗਿਆ ਹੈ।

The post ਜਲੰਧਰ ‘ਚ ਨੈਸ਼ਨਲ ਹਾਈਵੇ ਤੋਂ ਬਾਅਦ ਰੇਲਵੇ ਟਰੈਕ ਵੀ ਜਾਮ: ਫਗਵਾੜਾ ‘ਚ ਸ਼ਤਾਬਦੀ ਰੁਕੀ, 80 ਟਰੇਨਾਂ ਪ੍ਰਭਾਵਿਤ appeared first on Daily Post Punjabi.