jalandhar rape minor Archives - Daily Post Punjabi

ਜਲੰਧਰ ‘ਚ ਰਿਸ਼ਤੇ ਸ਼ਰਮਸਾਰ ! ਚਾਚੇ ਨੇ 6 ਸਾਲਾਂ ਮਾਸੂਮ ਭਤੀਜੀ ਨਾਲ ਕੀਤਾ ਜਬਰ-ਜ਼ਿਨਾਹ
ਪੰਜਾਬ ਦੇ ਜਲੰਧਰ ‘ਤੋਂ ਰਿਸ਼ਤੇ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਸ਼ਹਿਰ ਦੇ ਬਸਤੀ ਸ਼ੇਖ ਇਲਾਕੇ ‘ਚ ਚਾਚੇ ਨੇ ਆਪਣੀ ਹੀ 6 ਸਾਲਾਂ ਭਤੀਜੀ ਨਾਲ ਬਲਾਤਕਾਰ ਕੀਤਾ। ਦੋਸ਼ੀ ਨੂੰ ਫੜਨ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਅਤੇ ਦੇਰ ਰਾਤ ਲੜਕੀ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।

ਲੜਕੀ ਦੇ ਪਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਆਪਣੇ ਘਰ ਵਿਚ ਪੂਜਾ ਦਾ ਪ੍ਰੋਗਰਾਮ ਰੱਖਿਆ ਹੋਇਆ ਸੀ। ਉਸ ਨੇ ਪ੍ਰੋਗਰਾਮ ਵਿੱਚ ਆਪਣੇ ਰਿਸ਼ਤੇਦਾਰਾਂ ਨੂੰ ਵੀ ਬੁਲਾਇਆ ਸੀ। ਇਸ ‘ਚ ਉਨ੍ਹਾਂ ਨੇ ਪ੍ਰੋਗਰਾਮ ‘ਚ ਆਪਣੇ ਚਾਚੇ ਦੇ ਬੇਟੇ ਨੂੰ ਵੀ ਸੱਦਾ ਭੇਜਿਆ ਸੀ। ਚਾਚੇ ਦੇ ਮੁੰਡੇ ਨੇ ਖਾਣਾ ਖਾਣ ਤੋਂ ਬਾਅਦ ਕਿਹਾ ਕਿ ਉਸਨੂੰ ਨੀਂਦ ਆ ਰਹੀ ਹੈ। ਉਹ ਕਮਰੇ ਵਿੱਚ ਸੌਂ ਗਿਆ ਅਤੇ ਆਪਣੇ ਨਾਲ ਉਨ੍ਹਾਂ ਦੀ ਛੇ ਸਾਲਾ ਧੀ ਨੂੰ ਵੀ ਨਾਲ ਲੈ ਗਿਆ। ਜਿੱਥੇ ਉਸਨੇ ਮਾਸੂਮ ਬੱਚੀ ਨਾਲ ਬਲਾਤਕਾਰ ਕੀਤਾ।

ਇਹ ਵੀ ਪੜ੍ਹੋ:ਪੰਜਾਬ ‘ਚ ਕਣਕ ਚੋਰੀ ਕਰਨ ਵਾਲੇ ਦੋਸ਼ੀ ਨੂੰ ਅਜੀਬ ਸਜ਼ਾ, ਟਰੱਕ ਅੱਗੇ ਬੰਨ੍ਹ ਪੂਰੇ ਸ਼ਹਿਰ ‘ਚ ਘੁਮਾਇਆ

ਨਾਬਾਲਗ ਲੜਕੀ ਨਾਲ ਬਲਾਤਕਾਰ ਦੌਰਾਨ ਜਦੋ ਉਸ ਨੇ ਉੱਚੀਆਂ-ਉੱਚੀਆਂ ਚੀਕਾਂ ਮਾਰੀਆਂ ‘ਤਾਂ ਲੜਕੀ ਦੀਆਂ ਚੀਕਾਂ ਸੁਣ ਕੇ ਮਾਂ ਕਮਰੇ ਵੱਲ ਭੱਜੀ। ਜਦੋਂ ਉਹ ਕਮਰੇ ਵਿੱਚ ਗਈ ‘ਤਾਂ ਦੇਖਿਆ ਕਿ ਬੱਚੀ ਦੀ ਹਾਲਤ ਬਹੁਤ ਗੰਭੀਰ ਸੀ। ਇਸ ਘਟਨਾ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਜਬਰ-ਜ਼ਿਨਾਹ ਦੀ ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 5 ਦੇ ASI ਹਰੀਸ਼ ਕੁਮਾਰ ਸਟਾਫ਼ ਸਮੇਤ ਮੌਕੇ ‘ਤੇ ਪੁੱਜੇ | ਪੁਲਿਸ ਨੇ ਬਲਾਤਕਾਰ ਦੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਅਤੇ ਕਾਗਜ਼ੀ ਕਾਰਵਾਈ ਤੋਂ ਬਾਅਦ ਪੁਲਿਸ ਪੀੜਤ ਲੜਕੀ ਨੂੰ ਉਸਦੇ ਪਰਿਵਾਰਕ ਮੈਂਬਰਾਂ ਸਮੇਤ ਸਿਵਲ ਹਸਪਤਾਲ ਲੈ ਗਈ। ਜਾਣਕਾਰੀ ਅਨੁਸਾਰ ਮੁਲਜ਼ਮ ਨਸ਼ੇ ਵਿੱਚ ਸੀ। ASI ਹਰੀਸ਼ ਕੁਮਾਰ ਨੇ ਦੱਸਿਆ ਕਿ ਲੜਕੀ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਉਸ ਦਾ ਮੈਡੀਕਲ ਕਰਵਾਇਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਜਲੰਧਰ ‘ਚ ਰਿਸ਼ਤੇ ਸ਼ਰਮਸਾਰ ! ਚਾਚੇ ਨੇ 6 ਸਾਲਾਂ ਮਾਸੂਮ ਭਤੀਜੀ ਨਾਲ ਕੀਤਾ ਜਬਰ-ਜ਼ਿਨਾਹ appeared first on Daily Post Punjabi.