Jalandhar road accident Archives - Daily Post Punjabi

ਧੀ ਦੇ ਵਿਆਹ ਤੋਂ ਕੁਝ ਦਿਨ ਪਹਿਲਾਂ ਪਿਓ ਦੀ ਸੜਕ ਹਾ.ਦਸੇ ‘ਚ ਹੋਈ ਮੌ.ਤ, ਕਾਰ ਚਾਲਕ ਮੌਕੇ ਤੋਂ ਹੋਇਆ ਫਰਾਰ
ਜਲੰਧਰ ਦੇ ਲੋਹੀਆਂ ਖਾਸ ਨੇੜੇ ਵਾਪਰੇ ਇੱਕ ਸੜਕ ਹਾ.ਦਸੇ ਵਿੱਚ ਇੱਕ ਵਿਅਕਤੀ ਦੀ ਮੌ.ਤ ਹੋ ਗਈ ਹੈ। ਮ੍ਰਿ.ਤਕ ਦੀ ਪਛਾਣ ਦਲਬੀਰ ਸਿੰਘ ਕਾਲਾ (55) ਵਾਸੀ ਪਿੰਡ ਫਰੀਦਾਸਰਾਏ, ਲੋਹੀਆਂ ਖਾਸ ਵਜੋਂ ਹੋਈ ਹੈ । ਪੁਲਿਸ ਨੇ ਉਸ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਹੈ । ਘਟਨਾ ਦੇ ਸਮੇਂ ਦਲਬੀਰ ਸਿੰਘ ਸਕੂਟਰ ‘ਤੇ ਸਵਾਰ ਸੀ । ਇਸ ਦੌਰਾਨ ਉਸ ਨੂੰ ਅੱਜ ਕਾਰ ਨੇ ਟੱ.ਕਰ ਮਾ.ਰ ਦਿੱਤੀ । ਜਲਦੀ ਹੀ ਪੁਲਿਸ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕਰੇਗੀ ।

Jalandhar road accident

ਦਲਬੀਰ ਦੀ ਮੌ.ਤ ਨਾਲ ਪੂਰਾ ਪਰਿਵਾਰ ਅਤੇ ਪਿੰਡ ਸਦਮੇ ਵਿੱਚ ਹੈ, ਕਿਉਂਕਿ ਕੁਝ ਦਿਨਾਂ ਬਾਅਦ ਹੀ ਦਲਬੀਰ ਦੀ ਧੀ ਦਾ ਵਿਆਹ ਸੀ। ਪਰ ਇਸ ਤੋਂ ਪਹਿਲਾਂ ਹੀ ਇੱਕ ਹਾ.ਦਸੇ ਵਿੱਚ ਉਸ ਦੀ ਮੌ.ਤ ਹੋ ਗਈ। ਹਾ.ਦਸੇ ਤੋਂ ਬਾਅਦ ਰਾਹਗੀਰ ਦਲਬੀਰ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ । ਜਿੱਥੇ ਡਾਕਟਰਾਂ ਨੇ ਦਲਬੀਰ ਨੂੰ ਮ੍ਰਿ.ਤਕ ਐਲਾਨ ਦਿੱਤਾ । ਇਸ ਘਟਨਾ ਦੀ ਸੂਚਨਾ ਮਿਲਦੇ ਹੀ ਮ੍ਰਿ.ਤਕ ਦੇ ਪਰਿਵਾਰਕ ਮੈਂਬਰ ਮੌਕੇ ‘ਤੇ ਪਹੁੰਚ ਗਏ ।

ਇਹ ਵੀ ਪੜ੍ਹੋ: ਅਯੁੱਧਿਆ ‘ਚ ਰਾਮਲੱਲਾ ਦੀ ਪ੍ਰਤਿਮਾ ਦੀ ਹੋਈ ਸਥਾਪਨਾ, PM ਮੋਦੀ ਨੇ ਕੀਤੀ ਪ੍ਰਾਣ ਪ੍ਰਤਿਸ਼ਠਾ

ਇਸ ਘਟਨਾ ਸਬੰਧੀ ਚਸ਼ਮਦੀਦਾਂ ਨੇ ਦੱਸਿਆ ਕਿ ਇਹ ਹਾ.ਦਸਾ ਲੋਹੀਆ ਖਾਸ ਸਥਿਤ ਹੇਮਕੁੰਟ ਹਸਪਤਾਲ ਨੇੜੇ ਵਾਪਰਿਆ । ਕਾਲੇ ਰੰਗ ਦਾ ਸਕੂਟਰ ਸਵਾਰ ਆਪਣੀ ਰਫਤਾਰ ਨਾਲ ਅੱਗੇ ਵੱਧ ਰਿਹਾ ਸੀ । ਇਸ ਦੌਰਾਨ ਪਿੱਛੇ ਤੋਂ ਆ ਰਹੀ ਇੱਕ ਕਾਰ ਨੇ ਉਸ ਨੂੰ ਜ਼ੋ.ਰਦਾਰ ਟੱ.ਕਰ ਮਾ.ਰ ਦਿੱਤੀ । ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ । ਥਾਣਾ ਲੋਹੀਆਂ ਦੇ ਐਸਆਈ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਕਾਰ ਸਵਾਰਾਂ ਦੀ ਭਾਲ ਜਾਰੀ ਹੈ । ਐਸਆਈ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਕਾਰ ਸਵਾਰ ਆਪਣੀ ਗੱਡੀ ਦੀ ਰਜਿਸਟ੍ਰੇਸ਼ਨ ਕਾਪੀ ਵੀ ਆਪਣੇ ਨਾਲ ਲੈ ਗਏ ਸਨ ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਧੀ ਦੇ ਵਿਆਹ ਤੋਂ ਕੁਝ ਦਿਨ ਪਹਿਲਾਂ ਪਿਓ ਦੀ ਸੜਕ ਹਾ.ਦਸੇ ‘ਚ ਹੋਈ ਮੌ.ਤ, ਕਾਰ ਚਾਲਕ ਮੌਕੇ ਤੋਂ ਹੋਇਆ ਫਰਾਰ appeared first on Daily Post Punjabi.

ਮੰਦਭਾਗੀ ਖਬਰ: ਪੰਜਾਬੀ ਗਾਇਕ ਰਣਜੀਤ ਬਾਵਾ ਦੇ PA ਡਿਪਟੀ ਵੋਹਰਾ ਦੀ ਸੜਕ ਹਾਦਸੇ ‘ਚ ਮੌਤ
ਪੰਜਾਬੀ ਗਾਇਕ ਰਣਜੀਤ ਬਾਵਾ ਦੇ ਪੀ.ਏ ਡਿਪਟੀ ਵੋਹਰਾ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਵੋਹਰਾ ਦੀ ਗੱਡੀ ਪਿੰਡ ਲਿੱਧੜਾਂ ਨੇੜੇ ਪਿੱਲਰ ਨਾਲ ਟਕਰਾਉਣ ਕਾਰਨ ਮੌਕੇ ‘ਤੇ ਹੀ ਮੌਤ ਹੋ ਗਈ ।

Jalandhar road accident

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਥਾਣਾ ਮਕਸੂਦਾਂ ਦੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਪੀਏ ਦੇ ਰਿਸ਼ਤੇਦਾਰਾਂ ਨੂੰ ਇਸ ਹਾਦਸੇ ਦੀ ਸੂਚਨਾ ਦੇ ਦਿੱਤੀ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਥਾਣਾ ਮਕਸੂਦਾਂ ਦੇ ASI ਕੁਲਵੀਰ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਬਾਰੇ ਵਿੱਚ ਉਨ੍ਹਾਂ ਨੂੰ ਫ਼ੋਨ ‘ਤੇ ਸੂਚਨਾ ਮਿਲੀ ਸੀ । ਸੂਚਨਾ ਦੇਣ ਵਾਲੇ ਨੇ ਦੱਸਿਆ ਕਿ ਲਿੱਧੜਾਂ ਪੁਲ ‘ਤੇ ਕਾਰ ਹਾਦਸਾਗ੍ਰਸਤ ਹੋ ਗਈ । ਉਹ ਤੁਰੰਤ ਸਟਾਫ਼ ਨਾਲ ਮੌਕੇ ‘ਤੇ ਪਹੁੰਚ ਗਏ । ਇੱਥੇ ਆ ਕੇ ਉਨ੍ਹਾਂ ਨੂੰ ਪਤਾ ਲੱਗਿਆ ਹੈ ਕਿ ਕਾਰ ਵਿੱਚ ਸਵਾਰ ਪੰਜਾਬੀ ਗਾਇਕ ਦੇ ਪੀਏ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ: ਚੀਨ ‘ਚ ਹੰਗਾਮਾ, ਕੋਰੋਨਾ ਟੈਸਟ ਕਿੱਟਾਂ ਬਣਾਉਣ ਵਾਲੀ ਫੈਕਟਰੀ ਨੇ ਬਿਨਾਂ ਸੈਲਰੀ ਲੋਕਾਂ ਨੂੰ ਕੱਢਿਆ

ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪਹਿਲੀ ਨਜ਼ਰੇ ਇਹ ਜਾਪਦਾ ਹੈ ਕਿ ਕਾਰ ਸ਼ਾਇਦ ਪਿੱਲਰ ਨਾਲ ਟਕਰਾਈ ਹੋ ਸਕਦੀ ਹੈ, ਪਰ ਇਸ ਨੂੰ ਯਕੀਨੀ ਨਹੀਂ ਮੰਨਿਆ ਜਾ ਸਕਦਾ ਹੈ । ਹੋ ਸਕਦਾ ਹੈ ਕਿ ਪਹਿਲਾਂ ਕਿਸੇ ਵਾਹਨ ਨੇ ਟੱਕਰ ਮਾਰੀ ਹੋਵੇ ਅਤੇ ਫਿਰ ਕਾਰ ਪਿੱਲਰ ਨਾਲ ਟਕਰਾ ਗਈ ਹੋਵੇ । ਉਨ੍ਹਾਂ ਕਿਹਾ ਕਿ ਹੁਣ ਉਹ ਇਸ ਦੀ ਜਾਂਚ ਕਰ ਰਹੇ ਹਨ । ਜਾਂਚ ਤੋਂ ਬਾਅਦ ਹੀ ਕੁਝ ਪਤਾ ਲੱਗ ਸਕੇਗਾ ਕਿ ਹਾਦਸਾ ਕਿਸ ਕਾਰਨ ਹੋਇਆ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਮੰਦਭਾਗੀ ਖਬਰ: ਪੰਜਾਬੀ ਗਾਇਕ ਰਣਜੀਤ ਬਾਵਾ ਦੇ PA ਡਿਪਟੀ ਵੋਹਰਾ ਦੀ ਸੜਕ ਹਾਦਸੇ ‘ਚ ਮੌਤ appeared first on Daily Post Punjabi.

ਜਲੰਧਰ ‘ਚ ਟਰੱਕ ਨੇ ਪੁਲਿਸ ਦੀ ਗੱਡੀ ਨੂੰ ਮਾਰੀ ਟੱਕਰ, 2 ਪੁਲਿਸ ਮੁਲਾਜ਼ਮ ਜ਼ਖਮੀ
ਜਲੰਧਰ : ਪਠਾਨਕੋਟ ਤੋਂ ਜਲੰਧਰ ਵੱਲ ਆ ਰਹੇ ਇਕ ਟਰੱਕ ਨੇ ਪੁਲਿਸ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ, ਜਿਸ ਕਰਕੇ ਗੱਡੀ ਪਲਟ ਗਈ ਅਤੇ ਉਸ ਵਿਚ ਬੈਠੇ 2 ਪੁਲਿਸ ਮੁਲਾਜ਼ਮ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਕਾਰ ਵਿੱਚ ਸਵਾਰ 2 DSP ਸਵਾਰ ਸਨ, ਜਿਨ੍ਹਾਂ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ਗੈਰ-ਕਾਨੂੰਨੀ ਮਾਈਨਿੰਗ ‘ਤੇ ਸਖਤ ਮਾਨ ਸਰਕਾਰ, SHO ਸਣੇ 4 ਲੋਕਾਂ ‘ਤੇ ਮਾਮਲਾ ਦਰਜ

ਜਾਣਕਾਰੀ ਅਨੁਸਾਰ ਜ਼ਖ਼ਮੀ ਦੀ ਪਛਾਣ DSP ਮੇਜਰ ਸਿੰਘ ਜਲੰਧਰ ਦਿਹਾਤੀ ਕ੍ਰਾਈਮ ਅਤੇ DSP ਜਸਪਿੰਦਰ ਸਿੰਘ NDPC ਦੇ ਤੌਰ ‘ਤੇ ਹੋਈ ਹੈ। ਇਹ ਵੀ ਪਤਾ ਲੱਗਾ ਹੈ ਕਿ ਦੋਵੇਂ DSP ਬੀਤੀ ਸ਼ਾਮ ਕਤਲ ਹੋਏ ਕੱਪੜਾ ਵਪਾਰੀ ਦੇ ਗੰਨਮੈਨ ਦਾ ਪਤਾ ਲੈਣ ਹਸਪਤਾਲ ਜਾ ਰਹੇ ਸਨ। ਇਸ ਦੌਰਾਨ ਪਠਾਨਕੋਟ ਤੋਂ ਜਲੰਧਰ ਵੱਲ ਆ ਰਹੇ ਇਕ ਟਰੱਕ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਜਿਸ ਕਰਕੇ ਇਹ ਹਾਦਸਾ ਵਾਪਰ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮਕਸੂਦਾ ਦੀ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਟਰੱਕ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਸਬੰਧੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਜਲੰਧਰ ‘ਚ ਟਰੱਕ ਨੇ ਪੁਲਿਸ ਦੀ ਗੱਡੀ ਨੂੰ ਮਾਰੀ ਟੱਕਰ, 2 ਪੁਲਿਸ ਮੁਲਾਜ਼ਮ ਜ਼ਖਮੀ appeared first on Daily Post Punjabi.

ਦੁਖਦਾਈ ਖਬਰ: ਜਲੰਧਰ ‘ਚ ਤੇਜ਼ ਰਫ਼ਤਾਰ ਟਰੱਕ ਨੇ ਮਹਿਲਾ ਨੂੰ ਦਰੜਿਆ, ਮੌਕੇ ‘ਤੇ ਮੌਤ
ਪੰਜਾਬ ਦੇ ਜਲੰਧਰ ਸ਼ਹਿਰ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ, ਜਿੱਥੇ ਜਲੰਧਰ ਦੇ ਚਿੱਕਚਿੱਕ ਚੌਕ ਨੇੜੇ ਇੱਕ ਵੱਡਾ ਹਾਦਸਾ ਵਾਪਰਿਆ ਹੈ । ਜਿੱਥੇ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਸਵਾਰ ਪਰਿਵਾਰ ਨੂੰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਟਰੱਕ ਚਾਲਕ ਨੇ ਬ੍ਰੇਕ ਲਗਾਉਣ ਦੀ ਬਜਾਏ ਸੜਕ ‘ਤੇ ਡਿੱਗੀ ਬਾਈਕ ਸਵਾਰ ਮਹਿਲਾ ਨੂੰ ਦਰੜ ਦਿੱਤਾ । ਜਿਸ ਦੌਰਾਨ ਔਰਤ ਦੀ ਮੌਤ ਹੋ ਗਈ । ਇਸ ਹਾਦਸੇ ਤੋਂ ਗੁੱਸੇ ਵਿੱਚ ਆਏ ਲੋਕਾਂ ਨੇ ਫੁੱਟਬਾਲ ਚੌਕ ਨੇੜੇ ਆਵਾਜਾਈ ਠੱਪ ਕਰ ਦਿੱਤੀ।ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

Jalandhar road accident

ਮਿਲੀ ਜਾਣਕਾਰੀ ਅਨੁਸਾਰ ਔਰਤ ਆਪਣੇ ਬੱਚੇ ਤੇ ਸੱਸ-ਸਹੁਰੇ ਨਾਲ ਬਾਈਕ ‘ਤੇ ਆਦਰਸ਼ ਨਗਰ ਸਥਿਤ ਪਾਰਕ ਵਿੱਚ ਸੈਰ ਕਰਨ ਲਈ ਆਈ ਸੀ । ਸੈਰ ਕਰਨ ਤੋਂ ਬਾਅਦ ਜਦੋਂ ਉਹ ਮੋਟਰਸਾਈਕਲ ‘ਤੇ ਵਾਪਸ ਘਰ ਆ ਰਹੇ ਸਨ ਤਾਂ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਉਸ ਦਾ ਤਿੰਨ ਸਾਲਾਂ ਬੱਚਾ ਅਤੇ ਸੱਸ-ਸਹੁਰਾ ਵਾਲ-ਵਾਲ ਬਚ ਗਏ। ਮ੍ਰਿਤਕ ਬਸਤੀ ਸ਼ੇਖ ਦੇ ਸੰਤ ਨਗਰ ਦੀ ਰਹਿਣ ਵਾਲੀ ਸੀ।

ਇਹ ਵੀ ਪੜ੍ਹੋ: ‘ਪੰਜਾਬ ਦੀ ਕੋਲੇ ਦੀ ਖਾਣ ਝਾਰਖੰਡ ‘ਚ 2015 ਤੋਂ ਬੰਦ ਪਈ ਸੀ, ਅਸੀਂ ਚਾਲੂ ਕਰਵਾ ਦਿੱਤੀ ਹੈ’ : CM ਮਾਨ

ਦੱਸ ਦੇਈਏ ਕਿ ਟਿੱਪਰ ਨਾਲ ਟੱਕਰ ਤੋਂ ਬਾਅਦ ਔਰਤ ਸੜਕ ‘ਤੇ ਡਿੱਗ ਗਈ। ਟੱਕਰ ਤੋਂ ਬਾਅਦ ਟਿੱਪਰ ਚਾਲਕ ਨੇ ਐਮੇਰਜੇਂਸੀ ਬ੍ਰੇਕ ਲਗਾਉਣ ਦੀ ਬਜਾਏ ਔਰਤ ਦੇ ਉਪਰੋਂ ਟਰੱਕ ਕੱਢ ਦਿੱਤਾ। ਮਹਿਲਾ ਟਰੱਕ ਦੇ ਟਾਇਰਾਂ ਵਿੱਚ ਫਸ ਗਈ, ਪਰ ਚਾਲਕ ਨੇ ਬ੍ਰੇਕ ਨਹੀਂ ਲਗਾਈ। ਮਹਿਲਾ ਨੂੰ ਉਹ ਕਰੀਬ 200 ਮੀਟਰ ਤੱਕ ਘਸੀਟਦਾ ਲੈ ਗਿਆ। ਮਹਿਲਾ ਦੇ ਟੁਕੜੇ-ਟੁਕੜੇ ਹੋ ਗਏ ਤੇ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।

Jalandhar road accident

ਇਸ ਘਟਨਾ ਤੋਂ ਬਾਅਦ ਮ੍ਰਿਤਕ ਮਹਿਲਾ ਦੇ ਰਿਸ਼ਤੇਦਾਰਾਂ ਤੇ ਨਜ਼ਦੀਕੀਆਂ ਨੇ ਚੌਂਕ ‘ਤੇ ਧਰਨਾ ਲਗਾ ਦਿੱਤਾ ਹੈ। ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਜਦੋਂ ਇਹ ਹਾਦਸਾ ਵਾਪਰਿਆ ਉਸ ਸਮੇਂ ਮੌਕੇ ‘ਤੇ ਪਹੁੰਚੀ ਪੁਲਿਸ ਵੀ ਚੌਂਕ ‘ਤੇ ਮੌਜੂਦ ਸੀ, ਪਰ ਉਨ੍ਹਾਂ ਨੇ ਚਾਲਕ ਨੂੰ ਨਹੀਂ ਦਬੋਚਿਆ। ਉਨ੍ਹਾਂ ਕਿਹਾ ਕਿ ਪੁਲਿਸ ਟਰੱਕ ਚਾਲਕ ਨੂੰ ਆਸਾਨੀ ਨਾਲ ਫੜ੍ਹ ਸਕਦੀ ਸੀ।, ਪਰ ਅਜਿਹਾ ਨਹੀਂ ਹੋਇਆ। ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਟਰੱਕ ਚਾਲਕ ਗ੍ਰਿਫ਼ਤਾਰ ਨਹੀਂ ਹੁੰਦਾ, ਉਦੋਂ ਤੱਕ ਉਹ ਧਰਨੇ ਤੋਂ ਨਹੀਂ ਉੱਠਣਗੇ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਦੁਖਦਾਈ ਖਬਰ: ਜਲੰਧਰ ‘ਚ ਤੇਜ਼ ਰਫ਼ਤਾਰ ਟਰੱਕ ਨੇ ਮਹਿਲਾ ਨੂੰ ਦਰੜਿਆ, ਮੌਕੇ ‘ਤੇ ਮੌਤ appeared first on Daily Post Punjabi.

ਸੜਕ ਹਾਦਸੇ ਨੇ ਉਜਾੜਿਆ ਹੱਸਦਾ ਵੱਸਦਾ ਪਰਿਵਾਰ, ਭਿਆਨਕ ਹਾਦਸੇ ‘ਚ ਮਾਂ-ਪੁੱਤ ਦੀ ਦਰਦਨਾਕ ਮੌਤ
ਮੌਜੂਦਾ ਸਮੇਂ ਵਿੱਚ ਸੜਕ ਹਾਦਸੇ ਇੰਨੇ ਜ਼ਿਆਦਾ ਵੱਧ ਗਏ ਹਨ ਕਿ ਆਏ ਦਿਨ ਅਜਿਹੀਆਂ ਘਟਨਾਵਾਂ ਵਿੱਚ ਬਹੁਤ ਸਾਰੇ ਲੋਕ ਆਪਣੀਆਂ ਜਾਨਾਂ ਤੋਂ ਹੱਥ ਧੋ ਬੈਠਦੇ ਹਨ।  ਅਜਿਹਾ ਹੀ ਇੱਕ ਮਾਮਲਾ ਰਾਸ਼ਟਰੀ ਮੁੱਖ ਮਾਰਗ ’ਤੇ ਦੇਖਣ ਨੂੰ ਮਿਲਿਆ ਹੈ, ਜਿੱਥੇ ਇਸ ਭਿਆਨਕ ਸੜਕ ਹਾਦਸੇ ਵਿੱਚ ਮਾਂ-ਪੁੱਤ ਦੀ ਮੌਤ ਹੋ ਗਈ ਹੈ।

Jalandhar road accident

ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਇੱਕ 8 ਸਾਲਾਂ ਬੱਚੀ ਦੀ ਲੱਤ ਟੁੱਟ ਗਈ, ਜੋ ਕਿ ਗੰਭੀਰ ਜ਼ਖਮੀ ਹੈ। ਇਸ ਬੱਚੀ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ।

ਇਹ ਵੀ ਪੜ੍ਹੋ: ਦੇਸ਼ ‘ਚ ਘਟੇ ਕੋਰੋਨਾ ਮਾਮਲੇ, ਬੀਤੇ 24 ਘੰਟਿਆਂ ਸਾਹਮਣੇ ਆਏ 67,208 ਨਵੇਂ ਕੇਸ, 2330 ਮਰੀਜ਼ਾਂ ਨੇ ਤੋੜਿਆ ਦਮ

ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਸੂਰਿਆ ਇੰਨਕਲੇਵ ਦੀ ਵਾਸੀ ਅਮਨਦੀਪ ਜਿਸਦੀ ਉਮਰ ਲਗਭਗ 40 ਸਾਲ ਸੀ, ਜੋ ਕਿ ਆਪਣੇ 10 ਸਾਲਾਂ ਬੇਟੇ ਅਤੇ 8 ਸਾਲਾਂ ਬੇਟੀ ਨਾਲ ਆਪਣੀ ਕਾਰ ‘ਤੇ ਜਲੰਧਰ ਤੋ ਅੰਮ੍ਰਿਤਸਰ ਵੱਲ ਜਾ ਰਹੀ ਸੀ ।

Jalandhar road accident

ਇਸ ਦੌਰਾਨ ਜਦੋਂ ਉਹ ਕਰਤਾਰਪੁਰ ਨੇੜੇ ਪਹੁੰਚੀ ਤਾਂ ਸੜਕ ਕੰਢੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ। ਇਸ ਭਿਆਨਕ ਟੱਕਰ ਵਿੱਚ ਅਮਨਦੀਪ ਅਤੇ ਉਸ ਦੇ ਬੇਟੇ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪਿੱਛ ਬੈਠੀ 8 ਸਾਲਾਂ ਬੱਚੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਹੈ।

ਇਹ ਵੀ ਪੜ੍ਹੋ: Big Breaking : ਦੁਬਾਰਾ ਨਹੀਂ ਹੋਵੇਗਾ ਜੈਪਾਲ ਭੁੱਲਰ ਦਾ ਪੋਸਟ ਮਾਰਟਮ, ਹਾਈਕੋਰਟ ਨੇ ਖਾਰਜ ਕੀਤੀ ਪਰਿਵਾਰ ਵੱਲੋ ਪਾਈ ਪਟੀਸ਼ਨ

ਦੱਸ ਦੇਈਏ ਕਿ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਇਸ ਹਾਦਸੇ ਵਿੱਚ ਜ਼ਖਮੀਆਂ ਨੂੰ ਹਸਪਤਾਲ ਪਹੁੰਚਿਆ, ਜਿੱਥੇ ਡਾਕਟਰਾਂ ਵੱਲੋਂ ਮਾਂ-ਪੁੱਟ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਤੇ ਬੱਚੀ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ।  ਇਸ ਸਬੰਧੀ ਏ. ਐੱਸ. ਆਈ. ਕੁਲਬੀਰ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਮਾਂ-ਪੁੱਤ ਦੀ ਮੌਤ ਦੀ ਪੁਸ਼ਟੀ ਕੀਤੀ ਅਤੇ ਜ਼ਖਮੀ ਲੜਕੀ ਨੂੰ ਮੁੱਢਲੀ ਡਾਕਟਰੀ ਸਹਾਇਤਾ ਦੇ ਕੇ ਜਲੰਧਰ ਭੇਜ ਦਿੱਤਾ।

ਇਹ ਵੀ ਦੇਖੋ: ਜੈਪਾਲ ਭੁੱਲਰ ਦੇ ਜੂਨੀਅਰ ਨੇ ਦੱਸੀ ਅਸਲੀਅਤ, ਕੌਣ ਬਣਾਉਂਦਾ ਖਿਡਾਰੀਆਂ ਨੂੰ ਗੈਂਗਸਟਰ ?

The post ਸੜਕ ਹਾਦਸੇ ਨੇ ਉਜਾੜਿਆ ਹੱਸਦਾ ਵੱਸਦਾ ਪਰਿਵਾਰ, ਭਿਆਨਕ ਹਾਦਸੇ ‘ਚ ਮਾਂ-ਪੁੱਤ ਦੀ ਦਰਦਨਾਕ ਮੌਤ appeared first on Daily Post Punjabi.