Jalandhar rpf constable death Archives - Daily Post Punjabi

ਜਲੰਧਰ ‘ਚ RPF ਮਹਿਲਾ ਕਾਂਸਟੇਬਲ ਨੇ ਕੀਤੀ ਖੁਦ.ਕੁਸ਼ੀ: ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ
ਪੰਜਾਬ ਦੇ ਜਲੰਧਰ ਦੀ ਰੇਲਵੇ ਕਲੋਨੀ ਵਿੱਚ RPF ਮਹਿਲਾ ਕਾਂਸਟੇਬਲ ਨੇ ਫਾ.ਹਾ ਲੈ ਕੇ ਖੁਦ.ਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਅਨੀਸ਼ਾ (24) ਵਜੋਂ ਹੋਈ ਹੈ। ਉਹ ਮੂਲ ਰੂਪ ਤੋਂ ਰਾਜਸਥਾਨ ਦੀ ਰਹਿਣ ਵਾਲੀ ਸੀ। ਅਨੀਸ਼ਾ ਦਾ ਪਤੀ ਵੀ ਉਸ ਦੇ ਨਾਲ ਰੇਲਵੇ ਕਲੋਨੀ ਵਿੱਚ ਰਹਿੰਦੀ ਸੀ। ਥਾਣਾ ਨਵੀ ਬਾਰਾਦਰੀ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Jalandhar rpf constable death

ਥਾਣਾ ਨਵੀ ਬਾਰਾਦਰੀ ਦੇ ਐਸਐਚਓ ਰਵਿੰਦਰ ਕੁਮਾਰ ਨੇ ਦੱਸਿਆ ਕਿ ਮੌਤ ਦੇ ਅਸਲ ਕਾਰਨਾਂ ਦਾ ਪੋਸਟਮਾਰਟਮ ਤੋਂ ਬਾਅਦ ਪਤਾ ਲੱਗੇਗਾ। ਫਿਲਹਾਲ ਮੁੱਢਲੀ ਜਾਂਚ ‘ਚ ਇਹ ਫਾਹਾ ਲੈ ਕੇ ਖੁਦਕੁਸ਼ੀ ਦਾ ਮਾਮਲਾ ਜਾਪਦਾ ਹੈ। ਬੁੱਧਵਾਰ ਦੇਰ ਸ਼ਾਮ ਪੁਲਸ ਨੂੰ ਰੇਲਵੇ ਕਲੋਨੀ ਸਥਿਤ ਰੇਲਵੇ ਕੁਆਟਰਾਂ ਦੇ ਅੰਦਰੋਂ ਔਰਤ ਦੀ ਲਾਸ਼ ਬਰਾਮਦ ਹੋਈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ

ਐਸਐਚਓ ਰਵਿੰਦਰ ਕੁਮਾਰ ਨੇ ਦੱਸਿਆ ਕਿ ਲਾਸ਼ ਨੂੰ ਸਿਵਲ ਹਸਪਤਾਲ ਜਲੰਧਰ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਘਟਨਾ ਸਥਾਨ ਦੀ ਜਾਂਚ ਦੌਰਾਨ ਕਿਸੇ ਵੀ ਕਿਸਮ ਦਾ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਅਨੀਸ਼ਾ ਦੇ ਪਰਿਵਾਰ ਵਾਲਿਆਂ ਨੂੰ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਪਰਿਵਾਰ ਦੇ ਆਉਣ ਤੋਂ ਬਾਅਦ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

The post ਜਲੰਧਰ ‘ਚ RPF ਮਹਿਲਾ ਕਾਂਸਟੇਬਲ ਨੇ ਕੀਤੀ ਖੁਦ.ਕੁਸ਼ੀ: ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ appeared first on Daily Post Punjabi.