Jalandhar West By Election Archives - Daily Post Punjabi

ਜਲੰਧਰ ਪੱਛਮੀ ਜ਼ਿਮਨੀ ਚੋਣ: 37325 ਵੋਟਾਂ ਨਾਲ ਜਿੱਤੇ ਮੋਹਿੰਦਰ ਭਗਤ, BJP ਦੂਜੇ ਤੇ ਕਾਂਗਰਸ ਤੀਜੇ ਨੰਬਰ ‘ਤੇ ਰਹੀ
ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਆਮ ਆਦਮੀ ਪਾਰਟੀ ਨੇ ਜਿੱਤ ਲਈ ਹੈ। 13 ਗੇੜਾਂ ਦੀ ਗਿਣਤੀ ਪੂਰੀ ਹੋ ਚੁੱਕੀ ਹੈ। ‘ਆਪ’ ਉਮੀਦਵਾਰ ਮਹਿੰਦਰ ਭਗਤ 37,325 ਵੋਟਾਂ ਨਾਲ ਜੇਤੂ ਰਹੇ ਹਨ। ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੂੰ 16757 ਵੋਟਾਂ, ਬਸਪਾ ਉਮੀਦਵਾਰ ਬਿੰਦਰ ਕੁਮਾਰ ਨੂੰ 734, ਅਕਾਲੀ ਉਮੀਦਵਾਰ ਸੁਰਜੀਤ ਕੌਰ ਨੂੰ 1242 ਅਤੇ ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ 17921 ਵੋਟਾਂ ਮਿਲੀਆਂ ਹਨ।

ਪਾਰਟੀ

ਉਮੀਦਵਾਰ

ਨਤੀਜਾ

AAP

ਮੋਹਿੰਦਰ ਭਗਤ

55246

BJP

ਸ਼ੀਤਲ ਅੰਗੁਰਾਲ

17921

ਕਾਂਗਰਸ

ਸੁਰਿੰਦਰ ਕੌਰ

16757

SAD

ਸੁਰਜੀਤ ਕੌਰ

1242

ਬਸਪਾ

ਬਿੰਦਰ ਕੁਮਾਰ

734

ਲੋਕ ਸਭਾ ਚੋਣਾਂ 2024 ‘ਚ ਇਸ ਸੀਟ ‘ਤੇ ਕਾਂਗਰਸ ਪਾਰਟੀ ਪਹਿਲੇ ਸਥਾਨ ‘ਤੇ ਰਹੀ ਸੀ। ਭਾਜਪਾ ਦੂਜੇ ਸਥਾਨ ‘ਤੇ ਅਤੇ ਆਮ ਆਦਮੀ ਪਾਰਟੀ ਤੀਜੇ ਸਥਾਨ ‘ਤੇ ਰਹੀ। ਇਸ ਉਪ ਚੋਣ ਵਿੱਚ ਸਥਿਤੀ ਪੂਰੀ ਤਰ੍ਹਾਂ ਉਲਟ ਹੈ। ਇਸ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਅੱਗੇ ਰਹੀ। ਭਾਜਪਾ ਦੂਜੇ ਅਤੇ ਕਾਂਗਰਸ ਤੀਜੇ ਸਥਾਨ ‘ਤੇ ਹੈ।

ਇਹ ਵੀ ਪੜ੍ਹੋ : ਸਾਬਕਾ ਅਗਨੀਵੀਰਾਂ ਨੂੰ ਕੇਂਦਰ ਦਾ ਵੱਡਾ ਤੋਹਫਾ, BSF-CISF ਭਰਤੀਆਂ ‘ਚ ਮਿਲੇਗਾ 10 ਫੀਸਦੀ ਰਾਖਵਾਂਕਰਨ

10 ਜੁਲਾਈ ਨੂੰ ਹੋਈ ਵੋਟਿੰਗ ‘ਚ 54.90 ਫੀਸਦੀ ਵੋਟਿੰਗ ਹੋਈ ਸੀ। ਇਸ ਸੀਟ ਦੀ ਖਾਸੀਅਤ ਇਹ ਹੈ ਕਿ ਹਰ ਵਾਰ ਇੱਥੋਂ ਨਵੀਂ ਪਾਰਟੀ ਚੋਣ ਜਿੱਤਦੀ ਰਹੀ ਹੈ। 2012 ‘ਚ ਭਾਜਪਾ, 2017 ‘ਚ ਕਾਂਗਰਸ ਅਤੇ 2022 ‘ਚ ‘ਆਪ’ ਨੇ ਸੀਟ ਜਿੱਤੀ ਸੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਜਲੰਧਰ ਪੱਛਮੀ ਜ਼ਿਮਨੀ ਚੋਣ: 37325 ਵੋਟਾਂ ਨਾਲ ਜਿੱਤੇ ਮੋਹਿੰਦਰ ਭਗਤ, BJP ਦੂਜੇ ਤੇ ਕਾਂਗਰਸ ਤੀਜੇ ਨੰਬਰ ‘ਤੇ ਰਹੀ appeared first on Daily Post Punjabi.

ਜਲੰਧਰ ਪੱਛਮੀ ਜ਼ਿਮਨੀ ਚੋਣ: ਸਵੇਰੇ 11 ਵਜੇ ਤੱਕ ਹੋਈ 23.04 ਫੀਸਦੀ ਵੋਟਿੰਗ
ਪੰਜਾਬ ‘ਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਅੱਜ ਬੁੱਧਵਾਰ ਨੂੰ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਸਵੇਰੇ 11 ਵਜੇ ਤੱਕ 23.04 ਫੀਸਦੀ ਵੋਟਿੰਗ ਹੋਈ। ਇਸ ਤੋਂ ਪਹਿਲਾਂ 9 ਵਜੇ ਤੱਕ 10.30 ਫੀਸਦੀ ਵੋਟਿੰਗ ਹੋਈ ਸੀ। ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਵੋਟਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇੱਥੇ 700 ਜਵਾਨ ਤਾਇਨਾਤ ਕੀਤੇ ਗਏ ਹਨ।

ਇਸ ਸੀਟ ‘ਤੇ ਤਿਕੋਣਾ ਮੁਕਾਬਲਾ ਮੰਨਿਆ ਜਾ ਰਿਹਾ ਹੈ। ਜਿਸ ਵਿੱਚ ਸਾਬਕਾ ਭਾਜਪਾ ਵਿਧਾਇਕ ਸ਼ੀਤਲ ਅੰਗੁਰਾਲ, ‘ਆਪ’ ਵੱਲੋਂ ਭਾਜਪਾ ਦੇ ਸਾਬਕਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਚੋਣ ਲੜ ਰਹੇ ਹਨ। ਇਸ ਸੀਟ ਦੀ ਖਾਸੀਅਤ ਇਹ ਹੈ ਕਿ ਹਰ ਵਾਰ ਇੱਥੋਂ ਨਵੀਂ ਪਾਰਟੀ ਚੋਣ ਜਿੱਤਦੀ ਰਹੀ ਹੈ। 2012 ‘ਚ ਭਾਜਪਾ, 2017 ‘ਚ ਕਾਂਗਰਸ ਅਤੇ 2022 ‘ਚ ‘ਆਪ’ ਨੇ ਸੀਟ ਜਿੱਤੀ ਸੀ।

ਇਸ ਸੀਟ ‘ਤੇ ਕੁੱਲ 1,71,963 ਵੋਟਰ ਹਨ। ਇਨ੍ਹਾਂ ਵਿੱਚ 89,629 ਪੁਰਸ਼ ਅਤੇ 82,326 ਮਹਿਲਾਵਾਂ ਸ਼ਮਾਇਲ ਹਨ। ਇਸ ਦੇ ਨਾਲ ਹੀ ਉਕਤ ਖੇਤਰ ਵਿੱਚ ਅੱਠ ਥਰਡ ਜੈਂਡਰ ਵੋਟਰ ਹਨ। ਉਥੇ ਹੀ ਵੋਟਿੰਗ ਲਈ ਕੁੱਲ 181 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਹ ਚੋਣਾਂ ਜ਼ਿਲ੍ਹਾ ਚੋਣ ਅਫ਼ਸਰ ਅਤੇ ਸਿਟੀ ਡੀਸੀ ਹਿਮਾਂਸ਼ੂ ਅਗਰਵਾਲ ਦੀ ਦੇਖ-ਰੇਖ ਹੇਠ ਕਰਵਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਪੰਜਾਬ ‘ਚ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ‘ਤੇ ਨਹੀਂ ਰੋਕੇਗੀ ਪੁਲਿਸ, ਸਰਕਾਰ ਵੱਲੋਂ ਸਖਤ ਹੁਕਮ ਜਾਰੀ

ਦਰਅਸਲ, ਸ਼ੀਤਲ ਅੰਗੁਰਲ 2022 ‘ਚ ਇੱਥੋਂ ‘ਆਪ’ ਦੀ ਵਿਧਾਇਕ ਬਣੇ ਸੀ। ਪਰ ਉਨ੍ਹਾਂ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਅੰਗੁਰਲ ਭਾਜਪਾ ‘ਚ ਸ਼ਾਮਲ ਹੋ ਗਏ। ਹੁਣ ਭਾਜਪਾ ਨੇ ਅੰਗੁਰਾਲ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ‘ਆਪ’ ਨੇ ਮੋਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ। ਭਗਤ ਸਾਬਕਾ ਭਾਜਪਾ ਮੰਤਰੀ ਚੂਨੀ ਲਾਲ ਭਗਤ ਦੇ ਪੁੱਤਰ ਹਨ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਜਲੰਧਰ ਪੱਛਮੀ ਜ਼ਿਮਨੀ ਚੋਣ: ਸਵੇਰੇ 11 ਵਜੇ ਤੱਕ ਹੋਈ 23.04 ਫੀਸਦੀ ਵੋਟਿੰਗ appeared first on Daily Post Punjabi.