Jalandhar youth missing Archives - Daily Post Punjabi

ਜਲੰਧਰ ਦਾ ਨੌਜਵਾਨ ਲੰਡਨ ‘ਚ ਲਾ.ਪਤਾ, ਭਾਜਪਾ ਆਗੂ ਸਿਰਸਾ ਨੇ ਵਿਦੇਸ਼ ਮੰਤਰੀ ਨੂੰ ਕੀਤੀ ਮਦਦ ਦੀ ਅਪੀਲ
ਪੰਜਾਬ ਦੇ ਜਲੰਧਰ ਦਾ ਰਹਿਣ ਵਾਲਾ ਇੱਕ ਨੌਜਵਾਨ ਲੰਡਨ ਵਿੱਚ ਲਾਪਤਾ ਹੋ ਗਿਆ ਹੈ। ਲਾਪਤਾ ਨੌਜਵਾਨ ਦੀ ਪਛਾਣ ਗੁਰਸ਼ਮਨ ਸਿੰਘ ਭਾਟੀਆ (23) ਵਾਸੀ ਮਾਡਲ ਟਾਊਨ, ਜਲੰਧਰ ਵਜੋਂ ਹੋਈ ਹੈ। ਗੁਰਸ਼ਮਨ ਸਿੰਘ ਪੂਰਬੀ ਲੰਡਨ ਵਿੱਚ ਪੜ੍ਹਾਈ ਕਰਨ ਗਿਆ ਸੀ। ਉਸ ਨੂੰ ਆਖਰੀ ਵਾਰ ਪੂਰਬੀ ਲੰਡਨ ਦੇ ਕੈਨਰੀ ਵਾਰਫ ਵਿਖੇ ਦੇਖਿਆ ਗਿਆ ਸੀ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ 15 ਦਸੰਬਰ ਤੋਂ ਲਾਪਤਾ ਜੀਐਸ ਭਾਟੀਆ ਬਾਰੇ ਜਾਣਕਾਰੀ ਸੋਸ਼ਲ ਮੀਡੀਆ ’ਤੇ ਸਾਂਝੀ ਕਰਦਿਆਂ ਵਿਦੇਸ਼ ਮੰਤਰਾਲੇ ਤੋਂ ਮਦਦ ਦੀ ਮੰਗ ਕੀਤੀ ਹੈ।

Jalandhar youth missing in London

ਜਾਣਕਾਰੀ ਅਨੁਸਾਰ ਜੀਐਸ ਭਾਟੀਆ ਪਿਛਲੇ ਸਾਲ ਦਸੰਬਰ ਵਿੱਚ ਹੀ ਲੰਡਨ ਗਿਆ ਸੀ। ਉਸਨੇ ਲੰਡਨ ਵਿੱਚ ਲੌਫਬੋਰੋ ਯੂਨੀਵਰਸਿਟੀ ਵਿੱਚ ਦਾਖਲਾ ਲਿਆ ਸੀ। ਉਹ ਲੌਫਬਰੋ ਯੂਨੀਵਰਸਿਟੀ ਵਿੱਚ ਪੋਸਟ ਗ੍ਰੈਜੂਏਸ਼ਨ ਕਰ ਰਿਹਾ ਸੀ। ਉਸ ਦੇ ਲਾਪਤਾ ਹੋਣ ਦੀ ਖ਼ਬਰ ਤੋਂ ਬਾਅਦ ਪੂਰੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਭਾਟੀਆ ਦੇ ਵਿਦੇਸ਼ ਵਿਚਲੇ ਦੋਸਤ ਵੀ ਉਸ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਚੋਰਾਂ ਦੇ ਹੌਸਲੇ ਬੁਲੰਦ, ਮਾਸਟਰ ਚਾਬੀ ਨਾਲ ਖੋਲ੍ਹਿਆ ਕਾਰ ਦਾ ਦਰਵਾਜ਼ਾ, ਗੱਡੀ ਲੈ ਹੋਏ ਫਰਾਰ

ਗੁਰਸ਼ਮਨ ਸਿੰਘ ਭਾਟੀਆ ਦੇ ਲਾਪਤਾ ਹੋਣ ਤੋਂ ਬਾਅਦ ਜਲੰਧਰ ‘ਚ ਪਰਿਵਾਰ ਚਿੰਤਤ ਹਨ। ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਭਾਟੀਆ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਵਿਦੇਸ਼ ਮੰਤਰਾਲੇ ਤੋਂ ਦਖ਼ਲ ਦੀ ਮੰਗ ਕੀਤੀ ਹੈ। ਮਨਜਿੰਦਰ ਸਿੰਘ ਸਿਰਸਾ ਨੇ ਭਾਰਤ ਵਿੱਚ ਬਰਤਾਨਵੀ ਹਾਈ ਕਮਿਸ਼ਨ ਨੂੰ ਗੁਰਸ਼ਮਨ ਸਿੰਘ ਦੇ ਸਹੀ ਟਿਕਾਣੇ ਦਾ ਪਤਾ ਲਗਾਉਣ ਅਤੇ ਪਰਿਵਾਰ ਨੂੰ ਸੂਚਿਤ ਕਰਨ ਦੀ ਵੀ ਬੇਨਤੀ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਜਲੰਧਰ ਦਾ ਨੌਜਵਾਨ ਲੰਡਨ ‘ਚ ਲਾ.ਪਤਾ, ਭਾਜਪਾ ਆਗੂ ਸਿਰਸਾ ਨੇ ਵਿਦੇਸ਼ ਮੰਤਰੀ ਨੂੰ ਕੀਤੀ ਮਦਦ ਦੀ ਅਪੀਲ appeared first on Daily Post Punjabi.