Jalandhar Youth Archives - Daily Post Punjabi

MP ਸੰਤ ਸੀਚੇਵਾਲ ਦੀਆਂ ਕੋਸ਼ਿਸ਼ਾਂ ਲਿਆਈਆਂ ਰੰਗ! 15 ਦਿਨਾਂ ਤੋਂ ਮਲੇਸ਼ਿਆ ‘ਚ ਫਸਿਆ ਜਲੰਧਰ ਦਾ ਨੌਜਵਾਨ ਪਰਤਿਆ ਭਾਰਤ
ਪਿਛਲੇ 15 ਦਿਨਾਂ ਤੋਂ ਮਲੇਸ਼ੀਆ ਵਿੱਚ ਫਸਿਆ ਜਲੰਧਰ ਦਾ ਨੌਜਵਾਨ ਆਕਾਸ਼ ਆਖਰਕਾਰ ਸੁਰੱਖਿਅਤ ਭਾਰਤ ਵਾਪਸ ਆ ਗਿਆ ਹੈ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਉਸਦੀ ਵਾਪਸੀ ਸੰਭਵ ਹੋਈ। ਭਾਰਤ ਪਹੁੰਚਣ ‘ਤੇ, ਆਕਾਸ਼ ਦੇ ਪਰਿਵਾਰ ਨੇ ਸੀਚੇਵਾਲ ਨਾਲ ਮੁਲਾਕਾਤ ਕੀਤੀ ਅਤੇ ਮੁਸ਼ਕਲ ਸਮੇਂ ਦੌਰਾਨ ਉਨ੍ਹਾਂ ਦੇ ਸਮਰਥਨ ਲਈ ਧੰਨਵਾਦ ਕੀਤਾ।

ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦੇ ਵਿਦੇਸ਼ ਵਿੱਚ ਲੰਬੇ ਸਮੇਂ ਤੱਕ ਰਹਿਣ ਕਾਰਨ ਘਰ ਵਿੱਚ ਬਹੁਤ ਤਣਾਅਪੂਰਨ ਮਾਹੌਲ ਬਣ ਗਿਆ ਸੀ। ਉਹ ਉਮੀਦ ਗੁਆ ਰਹੇ ਸਨ, ਪਰ ਸੀਚੇਵਾਲ ਦੀ ਪਹਿਲਕਦਮੀ ਅਤੇ ਨਿਰੰਤਰ ਯਤਨਾਂ ਸਦਕਾ, ਉਨ੍ਹਾਂ ਦਾ ਪੁੱਤਰ ਅੰਤ ਵਿੱਚ ਸੁਰੱਖਿਅਤ ਘਰ ਵਾਪਸ ਆ ਗਿਆ।

ਰਿਪੋਰਟਾਂ ਅਨੁਸਾਰ, ਆਕਾਸ਼ ਨਿਊਜ਼ੀਲੈਂਡ ਤੋਂ ਭਾਰਤ ਵਾਪਸ ਆ ਰਿਹਾ ਸੀ, ਪਰ ਆਪਣੀ ਯਾਤਰਾ ਦੌਰਾਨ ਦਸਤਾਵੇਜ਼ ਪ੍ਰਕਿਰਿਆ ਵਿੱਚ ਮੁਸ਼ਕਲਾਂ ਕਾਰਨ, ਉਹ ਮਲੇਸ਼ੀਆ ਪਹੁੰਚ ਗਿਆ, ਜਿੱਥੇ ਉਸਨੂੰ ਕਈ ਦਿਨਾਂ ਲਈ ਹਵਾਈ ਅੱਡੇ ‘ਤੇ ਰਹਿਣਾ ਪਿਆ। ਬਾਅਦ ਵਿੱਚ ਉਸਨੂੰ ਇੱਕ ਨਜ਼ਰਬੰਦੀ ਕੇਂਦਰ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ।

ਇਹ ਵੀ ਪੜ੍ਹੋ : CBSE ਨੇ 12ਵੀਂ ਜਮਾਤ ਦਾ ਨਤੀਜਾ ਐਲਾਨਿਆ, 85.20% ਵਿਦਿਆਰਥੀ ਪਾਸ; ਇੰਝ ਚੈੱਕ ਕਰੋ Results

ਭਾਰਤ ਵਾਪਸ ਆਉਣ ਤੋਂ ਬਾਅਦ, ਆਕਾਸ਼ ਨੇ ਦੱਸਿਆ ਕਿ ਉਸਨੂੰ ਬਹੁਤ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰਨਾ ਪਿਆ। ਉਸਨੇ ਕਈ ਦਿਨ ਹਵਾਈ ਅੱਡੇ ‘ਤੇ ਬਿਤਾਏ ਅਤੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ। ਨੌਜਵਾਨ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ, ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਦੀ ਮਦਦ ਕਰਨ ਲਈ ਪ੍ਰਣਾਲੀ ਹੋਰ ਮਜ਼ਬੂਤ ​​ਹੋਣੀ ਚਾਹੀਦੀ ਹੈ ਤਾਂ ਜੋ ਕਿਸੇ ਨੂੰ ਵੀ ਅਜਿਹੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਪਰਿਵਾਰ ਨੇ ਕੇਂਦਰ ਸਰਕਾਰ ਅਤੇ ਸਬੰਧਤ ਏਜੰਸੀਆਂ ਨੂੰ ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਦੀ ਸਹਾਇਤਾ ਲਈ ਤੁਰੰਤ ਕਾਰਵਾਈ ਯਕੀਨੀ ਬਣਾਉਣ ਦੀ ਵੀ ਅਪੀਲ ਕੀਤੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post MP ਸੰਤ ਸੀਚੇਵਾਲ ਦੀਆਂ ਕੋਸ਼ਿਸ਼ਾਂ ਲਿਆਈਆਂ ਰੰਗ! 15 ਦਿਨਾਂ ਤੋਂ ਮਲੇਸ਼ਿਆ ‘ਚ ਫਸਿਆ ਜਲੰਧਰ ਦਾ ਨੌਜਵਾਨ ਪਰਤਿਆ ਭਾਰਤ appeared first on Daily Post Punjabi.

ਲੰਡਨ ‘ਚ ਲਾਪਤਾ ਜਲੰਧਰ ਦੇ ਨੌਜਵਾਨ ਦੀ ਮੌ.ਤ: ਸਮੁੰਦਰ ‘ਚ ਡੁੱਬਣ ਕਾਰਨ ਗਈ ਗੁਰਸ਼ਮਨ ਦੀ ਜਾ.ਨ
ਇੰਗਲੈਂਡ ਦੇ ਲੰਡਨ ‘ਚ ਲਾਪਤਾ ਹੋਏ ਜਲੰਧਰ ਦੇ ਨੌਜਵਾਨ ਦੀ ਸਮੁੰਦਰ ਵਿੱਚ ਡੁੱਬਣ ਨਾਲ ਮੌਤ ਹੋ ਗਈ ਹੈ। ਮਾਡਲ ਟਾਊਨ ਦਾ ਰਹਿਣ ਵਾਲਾ ਗੁਰਸ਼ਮਨ ਸਿੰਘ ਭਾਟੀਆ (23) 15 ਦਸੰਬਰ ਤੋਂ ਲਾਪਤਾ ਸੀ। ਜਿਸ ਤੋਂ ਬਾਅਦ ਪੂਰਾ ਪਰਿਵਾਰ ਸਦਮੇ ‘ਚ ਸੀ। ਗੁਰਸ਼ਮਨ ਈਸਟ ਲੰਡਨ ਵਿੱਚ ਪੜ੍ਹਨ ਗਿਆ ਸੀ। ਉਸ ਨੂੰ ਆਖਰੀ ਵਾਰ ਪੂਰਬੀ ਲੰਡਨ ਦੇ ਕੈਨਰੀ ਵਾਰਫ ਵਿਖੇ ਦੇਖਿਆ ਗਿਆ ਸੀ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ 15 ਦਸੰਬਰ ਤੋਂ ਲਾਪਤਾ ਜੀਐਸ ਭਾਟੀਆ ਦੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਸਾਂਝੀ ਕਰਦਿਆਂ ਵਿਦੇਸ਼ ਮੰਤਰਾਲੇ ਤੋਂ ਮਦਦ ਮੰਗੀ ਸੀ।

Death of Jalandhar youth missing

ਜਾਣਕਾਰੀ ਅਨੁਸਾਰ ਜੀਐਸ ਭਾਟੀਆ ਪਿਛਲੇ ਸਾਲ ਦਸੰਬਰ ਵਿੱਚ ਹੀ ਲੰਡਨ ਗਏ ਸਨ। ਉਸਨੇ ਲੰਡਨ ਵਿੱਚ ਲੌਫਬਰੋ ਯੂਨੀਵਰਸਿਟੀ ਵਿੱਚ ਪੜ੍ਹਾਈ ਕੀਤੀ। ਉਹ ਲੌਫਬਰੋ ਯੂਨੀਵਰਸਿਟੀ ਤੋਂ ਪੋਸਟ ਗ੍ਰੈਜੂਏਸ਼ਨ ਕਰ ਰਿਹਾ ਸੀ। ਉਸ ਦੇ ਲਾਪਤਾ ਹੋਣ ਦੀ ਖ਼ਬਰ ਸੁਣਦਿਆਂ ਹੀ ਪੂਰੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਭਾਟੀਆ ਦੇ ਵਿਦੇਸ਼ ਵਿਚਲੇ ਦੋਸਤ ਵੀ ਉਸ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਦੌਰਾਨ ਸੋਮਵਾਰ ਨੂੰ ਉਨ੍ਹਾਂ ਨੂੰ ਸ਼ੁਰਸ਼ਮਣ ਦੀ ਮੌਤ ਦੀ ਖਬਰ ਮਿਲੀ। ਜਿਸ ਤੋਂ ਬਾਅਦ ਪਰਿਵਾਰ ਲੰਡਨ ਰਵਾਨਾ ਹੋ ਗਿਆ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ’ਚ BSF-ਪੁਲਿਸ ਨੂੰ ਮਿਲੀ ਕਾਮਯਾਬੀ, ਸਰਹੱਦ ਨੇੜਿਓਂ ਡ.ਰੋਨ ਤੇ ਹੈ.ਰੋਇਨ ਦੀ ਖੇਪ ਬਰਾਮਦ

ਗੁਰਸ਼ਮਨ ਸਿੰਘ ਭਾਟੀਆ ਦੇ ਲਾਪਤਾ ਹੋਣ ਤੋਂ ਬਾਅਦ ਜਲੰਧਰ ‘ਚ ਪਰਿਵਾਰ ਚਿੰਤਾ ‘ਚ ਸੀ। ਇਸ ਸਬੰਧੀ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਭਾਟੀਆ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਪਾ ਕੇ ਵਿਦੇਸ਼ ਮੰਤਰਾਲੇ ਤੋਂ ਦਖ਼ਲ ਦੀ ਮੰਗ ਕੀਤੀ ਸੀ। ਮਨਜਿੰਦਰ ਸਿੰਘ ਸਿਰਸਾ ਨੇ ਭਾਰਤ ਵਿੱਚ ਬਰਤਾਨਵੀ ਹਾਈ ਕਮਿਸ਼ਨ ਨੂੰ ਗੁਰਸ਼ਮਨ ਸਿੰਘ ਦੇ ਸਹੀ ਟਿਕਾਣੇ ਦਾ ਪਤਾ ਲਗਾ ਕੇ ਪਰਿਵਾਰ ਨੂੰ ਸੂਚਿਤ ਕਰਨ ਦੀ ਵੀ ਬੇਨਤੀ ਕੀਤੀ ਸੀ। ਜਿਸ ਤੋਂ ਬਾਅਦ ਮੰਤਰਾਲੇ ਨੇ ਇਸ ‘ਤੇ ਕੰਮ ਸ਼ੁਰੂ ਕਰ ਦਿੱਤਾ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਲੰਡਨ ‘ਚ ਲਾਪਤਾ ਜਲੰਧਰ ਦੇ ਨੌਜਵਾਨ ਦੀ ਮੌ.ਤ: ਸਮੁੰਦਰ ‘ਚ ਡੁੱਬਣ ਕਾਰਨ ਗਈ ਗੁਰਸ਼ਮਨ ਦੀ ਜਾ.ਨ appeared first on Daily Post Punjabi.