Jammu And Kashmir Doda Archives - Daily Post Punjabi

ਜੰਮੂ-ਕਸ਼ਮੀਰ ਦੇ ਡੋਡਾ ‘ਚ ਫੌਜ ਦਾ ਕਪਤਾਨ ਸ਼ਹੀਦ, ਅੱ.ਤਵਾ.ਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਜਾਰੀ
ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ‘ਚ ਅੱਤਵਾਦੀਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਭਾਰਤੀ ਫੌਜ ਦੇ ਇਕ ਅਧਿਕਾਰੀ ਦੇ ਸ਼ਹੀਦ ਹੋਣ ਦੀ ਖਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਫੌਜ ਦੀ 48 ਰਾਸ਼ਟਰੀ ਰਾਈਫਲਜ਼ ‘ਚ ਤਾਇਨਾਤ ਕੈਪਟਨ ਦੀਪਕ ਫੌਜ ਦੀ ਕਾਰਵਾਈ ਦੌਰਾਨ ਸ਼ਹੀਦ ਹੋ ਗਏ ਸਨ। ਫੌਜ ਮੁਤਾਬਕ ਇਲਾਕੇ ‘ਚ ਅਜੇ ਵੀ ਆਪਰੇਸ਼ਨ ਜਾਰੀ ਹੈ।

ਰੱਖਿਆ ਅਧਿਕਾਰੀ ਨੇ ਦੱਸਿਆ ਕਿ ਭਾਰਤੀ ਫੌਜ ਦੀ 48 ਰਾਸ਼ਟਰੀ ਰਾਈਫਲਜ਼ ਦਾ ਇੱਕ ਕੈਪਟਨ ਸ਼ਹੀਦ ਹੋ ਗਿਆ ਹੈ। ਦੱਸ ਦੇਈਏ ਕਿ ਡੋਡਾ ਵਿੱਚ ਹੋਏ ਇੱਕ ਛੋਟੇ ਜਿਹੇ ਮੁਕਾਬਲੇ ਤੋਂ ਬਾਅਦ ਅੱਜ ਇਲਾਕੇ ਨੂੰ ਘੇਰ ਲਿਆ ਗਿਆ ਹੈ ਅਤੇ ਲੁਕੇ ਹੋਏ ਅੱਤਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਉਹ ਸ਼ਿਵਗੜ੍ਹ-ਅਸਰ ਪੱਟੀ ਵਿੱਚ ਕਿਤੇ ਲੁਕੇ ਹੋਏ ਹਨ।

ਇਹ ਵੀ ਪੜ੍ਹੋ : ਸਾਬਕਾ CM ਬੇਅੰਤ ਸਿੰਘ ਕ.ਤ.ਲਕਾਂ.ਡ ਮਾਮਲਾ, ਬੰਦੀ ਸਿੰਘ ਗੁਰਮੀਤ ਸਿੰਘ ਨੂੰ ਮਿਲੀ ਜ਼ਮਾਨਤ

ਬੁੱਧਵਾਰ ਨੂੰ ਸੁਰੱਖਿਆ ਬਲਾਂ ਅਤੇ ਅਣਪਛਾਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ‘ਚ ਘੱਟੋ-ਘੱਟ ਇਕ ਅੱਤਵਾਦੀ ਜ਼ਖਮੀ ਹੋ ਗਿਆ। ਫੌਜ ਨੇ ਅੱਤਵਾਦੀ ਕੋਲੋਂ M4 ਰਾਈਫਲ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਫੌਜ ਨੂੰ ਇਲਾਕੇ ‘ਚ ਤਿੰਨ ਬੈਗ ਵੀ ਜ਼ਬਤ ਕੀਤੇ ਗਏ ਹਨ। ਫੌਜ ਮੁਤਾਬਕ ਅੱਤਵਾਦੀ ਅੱਸਾਰ ਦੇ ਨਦੀ ਕੰਢੇ ਇਲਾਕੇ ‘ਚ ਲੁਕੇ ਹੋਏ ਹਨ। ਡੋਡਾ ਇਲਾਕੇ ‘ਚ ਫੌਜ ਦਾ ਆਪਰੇਸ਼ਨ ਅਜੇ ਵੀ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਜੰਮੂ-ਕਸ਼ਮੀਰ ਦੇ ਡੋਡਾ ‘ਚ ਫੌਜ ਦਾ ਕਪਤਾਨ ਸ਼ਹੀਦ, ਅੱ.ਤਵਾ.ਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਜਾਰੀ appeared first on Daily Post Punjabi.