jammu bus accident Archives - Daily Post Punjabi

ਜੰਮੂ ‘ਚ ਵੱਡਾ ਹਾ/ਦਸਾ, ਖਾਈ ‘ਚ ਡਿੱਗੀ ਸ਼ਰਧਾਲੂਆਂ ਨਾਲ ਭਰੀ ਬੱਸ, 16 ਦੀ ਮੌ/ਤ, ਕਈ ਫੱਟੜ
ਜੰਮੂ ਦੇ ਅਖਨੂਰ ‘ਚ ਅੱਜ ਵੱਡਾ ਹਾਦਸਾ ਵਾਪਰ ਗਿਆ। ਇਥੇ ਸ਼ਰਧਾਲੂਆਂ ਨਾਲ ਭਰੀ ਬੱਸ ਸੜਕ ਕੰਢੇ ਖਾਈ ‘ਚ ਡਿੱਗ ਗਈ। ਬੱਸ ਹਾਦਸੇ ‘ਚ ਹੁਣ ਤੱਕ 15 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 28 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ‘ਚ ਭਰਤੀ ਕਰਵਾਇਆ। ਹਾਦਸਾ ਇੰਨਾ ਭਿਆਨਕ ਸੀ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਬੱਸ ‘ਚ ਫਸ ਗਈਆਂ, ਜਿਸ ਤੋਂ ਬਾਅਦ ਬਚਾਅ ਟੀਮ ਨੂੰ ਮੁਸ਼ਕਲ ਨਾਲ ਲੋਕਾਂ ਨੂੰ ਬਾਹਰ ਕੱਢਣਾ ਪਿਆ। ਸਥਾਨਕ ਲੋਕਾਂ ਨੇ ਵੀ ਬਚਾਅ ‘ਚ ਮਦਦ ਕੀਤੀ ਹੈ।

ਜਾਣਕਾਰੀ ਮੁਤਾਬਕ ਇਹ ਬੱਸ ਅਖਨੂਰ ਦੇ ਚੁੰਗੀ ਮਧ ਇਲਾਕੇ ‘ਚ ਇਕ ਸੜਕ ਦੇ ਕੰਢੇ ਡੂੰਘੀ ਖਾਈ ‘ਚ ਡਿੱਗ ਗਈ। ਬੱਸ ਦੇ ਅੰਦਰ ਬਹੁਤ ਸਾਰੇ ਸ਼ਰਧਾਲੂ ਸਨ। ਬੱਸ ਵਿੱਚ ਸਵਾਰ ਸਾਰੇ ਸ਼ਰਧਾਲੂ ਹਰਿਆਣਾ ਦੇ ਕੁਰੂਕਸ਼ੇਤਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ ਅਤੇ ਸ਼ਿਵ ਖੋੜੀ ਦੇ ਦਰਸ਼ਨਾਂ ਲਈ ਜਾ ਰਹੇ ਸਨ। ਜਦੋਂ ਬੱਸ ਅਖਨੂਰ ਦੇ ਚੁੰਗੀ ਮਧ ਇਲਾਕੇ ‘ਚ ਤੰਗਲੀ ਮੋੜ ਤੋਂ ਲੰਘ ਰਹੀ ਸੀ ਤਾਂ 150 ਫੁੱਟ ਹੇਠਾਂ ਖਾਈ ‘ਚ ਜਾ ਡਿੱਗੀ।

ਬੱਸ ਦੇ ਖਾਈ ਵਿੱਚ ਡਿੱਗਣ ਤੋਂ ਬਾਅਦ ਸਥਾਨਕ ਲੋਕ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਪੁਲਿਸ ਅਤੇ ਸਥਾਨਕ ਲੋਕਾਂ ਨੇ ਬਚਾਅ ਮੁਹਿੰਮ ਚਲਾਈ, ਜਿਸ ਤੋਂ ਬਾਅਦ ਲੋਕਾਂ ਨੂੰ ਮੁਸ਼ਕਲ ਨਾਲ ਬੱਸ ਦੇ ਅੰਦਰੋਂ ਬਾਹਰ ਕੱਢਿਆ ਗਿਆ ਅਤੇ ਹਸਪਤਾਲ ਭੇਜਿਆ ਗਿਆ। ਹਸਪਤਾਲ ਦੇ ਅੰਦਰ ਜ਼ਖਮੀਆਂ ਦੇ ਇਲਾਜ ਦਾ ਪ੍ਰਬੰਧ ਕੀਤਾ ਗਿਆ ਹੈ। ਗੰਭੀਰ ਰੂਪ ਨਾਲ ਜ਼ਖਮੀ ਮਰੀਜ਼ਾਂ ਨੂੰ ਮੈਡੀਕਲ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਜਿੱਥੇ ਉਸ ਦੇ ਇਲਾਜ ਲਈ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ।

ਮੈਡੀਕਲ ਕਾਲਜ ਜੰਮੂ ਦੇ ਮੈਡੀਕਲ ਸੁਪਰਡੈਂਟ ਨਰਿੰਦਰ ਸਿੰਘ ਨੇ ਕਿਹਾ ਹੈ ਕਿ ਪਹਿਲੀ ਜਾਣਕਾਰੀ ਸੀਐਸਈ ਅਖਨੂਰ ਰਾਹੀਂ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਹ ਸਾਰੇ ਲੋਕ ਜੰਮੂ ਦੇ ਰਹਿਣ ਵਾਲੇ ਨਹੀਂ ਸਗੋਂ ਸ਼ਰਧਾਲੂ ਹਨ। ਸੀਐਸਈ ਨੂੰ ਦੱਸਿਆ ਗਿਆ ਕਿ ਉਹ 20-25 ਜ਼ਖਮੀ ਲੋਕਾਂ ਨੂੰ ਰੈਫਰ ਕਰ ਰਹੇ ਹਨ। ਇਨ੍ਹਾਂ ਵਿੱਚੋਂ 16 ਮਰੀਜ਼ ਮੈਡੀਕਲ ਸੈਂਟਰ ਵਿੱਚ ਪਹੁੰਚ ਚੁੱਕੇ ਹਨ।

ਇਹ ਵੀ ਪੜ੍ਹੋ : ਬਸਪਾ ਉਮੀਦਵਾਰ ਰਿਤੂ ਸਿੰਘ ਨੇ ਘੇਰ ਲਏ ਮਨੀਸ਼ ਤਿਵਾੜੀ, ਰਾਖਵੇਂਕਰਨ ਦੇ ਮੁੱਦੇ ‘ਤੇ ਚੁੱਕੇ ਸਵਾਲ

ਉਥੇ ਹੀ ਜੰਮੂ ਟਰਾਂਸਪੋਰਟ ਕਮਿਸ਼ਨਰ ਰਜਿੰਦਰ ਸਿੰਘ ਤਾਰਾ ਨੇ ਕਿਹਾ ਕਿ ਬੱਸ ਸ਼ਿਵ ਖੋਰੀ ਜਾ ਰਹੀ ਸੀ। ਇਥੇ ਮੋੜ ਆਮ ਹੀ ਸੀ, ਕੋਈ ਮੁਸ਼ਕਲ ਨਹੀਂ ਹੋਣੀ ਚਾਹੀਦੀ ਸੀ ਪਰ ਹੋ ਸਕਦਾ ਹੈ ਕਿ ਡਰਾਈਵਰ ਦੀ ਅੱਖ ਲੱਗ ਗਈ ਹੋਵੇ ਅਤੇ ਉਸ ਨੂੰ ਮੋੜ ਦਾ ਪਤਾ ਨਹੀਂ ਚੱਲਿਆ ਤੇ ਉਹ ਮੋੜਨ ਦੀ ਬਜਾਏ ਬੱਸ ਸਿੱਧੀ ਚਲੀ ਗਈ ਅਤੇ ਖਾਈ ਵਿਚ ਡਿੱਗ ਗਈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਜੰਮੂ ‘ਚ ਵੱਡਾ ਹਾ/ਦਸਾ, ਖਾਈ ‘ਚ ਡਿੱਗੀ ਸ਼ਰਧਾਲੂਆਂ ਨਾਲ ਭਰੀ ਬੱਸ, 16 ਦੀ ਮੌ/ਤ, ਕਈ ਫੱਟੜ appeared first on Daily Post Punjabi.