Jammu & Kashmir 3 soldiers die Archives - Daily Post Punjabi

ਜੰਮੂ ਕਸ਼ਮੀਰ ਦੇ ਕੁਪਵਾੜਾ ‘ਚ ਵੱਡਾ ਹਾਦਸਾ, ਡੂੰਘੀ ਖੱਡ ‘ਚ ਡਿੱਗਣ ਕਾਰਨ ਫੌਜ ਦੇ 3 ਜਵਾਨ ਸ਼ਹੀਦ
ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਮਾਛਿਲ ਸੈਕਟਰ ਵਿੱਚ LoC ਨੇੜੇ ਗਸ਼ਤ ਦੇ ਦੌਰਾਨ ਫੌਜ ਦੇ ਤਿੰਨ ਜਵਾਨ ਡੂੰਘੀ ਖੱਡ ਵਿੱਚ ਡਿੱਗ ਗਏ। ਇਸ ਹਾਦਸੇ ਵਿੱਚ ਤਿੰਨ ਜਵਾਨ ਸ਼ਹੀਦ ਹੋ ਗਏ। ਤਿੰਨਾਂ ਜਵਾਨਾਂ ਦੀਆਂ ਮ੍ਰਿਤਕ ਦੇਹਾਂ ਨੂੰ ਖੱਡ ਵਿੱਚ ਕੱਢ ਲਿਆ ਗਿਆ ਹੈ। ਫੌਜ ਨੇ ਦੱਸਿਆ ਕਿ ਸ਼ਹੀਦ ਹੋਣ ਵਾਲੇ ਤਿੰਨੋਂ ਜਵਾਨਾਂ ਵਿੱਚ 1 ਜੂਨੀਅਰ ਕਮਿਸ਼ਨਡ ਅਫ਼ਸਰ ਤੇ 2 OR ਸ਼ਾਮਿਲ ਹਨ । ਦੱਸਿਆ ਜਾ ਰਿਹਾ ਹੈ ਕਿ ਜਿਸ ਇਲਾਕੇ ਵਿੱਚ ਇਹ ਜਵਾਨ ਖੱਡ ਵਿੱਚ ਡਿੱਗੇ, ਉਹ ਬਰਫ਼ੀਲਾ ਇਲਾਕਾ ਹੈ।

Jammu & Kashmir 3 soldiers die

ਭਾਰਤੀ ਫੌਜ ਨੇ ਬਿਆਨ ਜਾਰੀ ਕਰ ਦੱਸਿਆ ਕਿ ਇੱਕ ਰੈਗੂਲਰ ਆਪ੍ਰੇਸ਼ਨ ਟਾਸਕ ਦੌਰਾਨ 1 ਜੇਸੀਓ ਤੇ 2 ਓਅਰ ਦਾ ਇੱਕ ਗਰੁੱਪ ਟ੍ਰੈਕ ‘ਤੇ ਬਰਫ਼ ‘ਤੇ ਡਿੱਗਣਤੋਂ ਬਾਅਦ ਡੂੰਘੀ ਖੱਡ ਵਿੱਚ ਫਿਸਲ ਗਿਆ। ਤਿੰਨੋਂ ਜਵਾਨਾਂ ਦੀਆਂ ਮ੍ਰਿਤਕ ਦੇਹਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਫਿਲਹਾਲ ਫੌਜ ਵੱਲੋਂ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ‘ਭਾਰਤ ਜੋੜੋ ਯਾਤਰਾ’, ਸਿਰ ‘ਤੇ ਦਸਤਾਰ ਸਜਾ ਗੁ. ਸ੍ਰੀ ਫਤਿਹਗੜ੍ਹ ਸਾਹਿਬ ‘ਚ ਨਤਮਸਤਕ ਹੋਏ ਰਾਹੁਲ

ਇਸ ਤੋਂ ਪਹਿਲਾਂ ਬੀਤੇ ਨਵੰਬਰ ਮਹੀਨੇ ਵਿੱਚ ਵੀ ਕੁਪਵਾੜਾ ਦੇ ਮਾਛਿਲ ਸੈਕਟਰ ਵਿੱਚ ਅਜਿਹਾ ਹਾਦਸਾ ਵਾਪਰਿਆ ਸੀ। ਜਿਸ ਵਿੱਚ ਜ਼ਮੀਨ ਖਿਸਕਣ ਕਾਰਨ ਤਿੰਨ ਜਵਾਨ ਸ਼ਹੀਦ ਹੋਏ ਸਨ। ਇਸ ਬਾਰੇ ਕੁਪਵਾੜਾ ਪੁਲਿਸ ਨੇ ਦੱਸਿਆ ਸੀ ਕਿ ਅਲਮੋੜਾ ਚੌਂਕੀ ਦੇ ਨੇੜੇ ਜ਼ਮੀਨ ਖਿਸਕਣ ਕਾਰਨ ਚਪੇਟ ਵਿੱਚ ਆਉਣ ਕਾਰਨ 56 ਆਰਆਰ ਦੇ ਤਿੰਨ ਜਵਾਨ ਡਿਊਟੀ ਦੌਰਾਨ ਸ਼ਹੀਦ ਹੋ ਗਏ।

Jammu & Kashmir 3 soldiers die

ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਕੁਪਵਾੜਾ ਸੈਕਟਰ ਵਿੱਚ LoC ਦੇ ਨੇੜੇ ਵਾਪਰਿਆ। ਜਵਾਨਾਂ ਦਾ ਗਰੁੱਪ ਗਸ਼ਤ ‘ਤੇ ਨਿਕਲਿਆ ਸੀ, ਉਦੋਂ ਹੀ ਬਰਫ਼ ਦਾ ਇੱਕ ਵੱਡਾ ਹਿੱਸਾ ਉਨ੍ਹਾਂ ‘ਤੇ ਆ ਕੇ ਡਿੱਗ ਗਿਆ। ਤਲਾਸ਼ੀ ਮੁਹਿੰਮ ਤੋਂ ਬਾਅਦ ਉਨ੍ਹਾਂ ਨੂੰ ਲਾਭ ਕੇ ਹਸਪਤਾਲ ਪਹੁੰਚਿਆ ਗਿਆ, ਪਰ ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਜੰਮੂ ਕਸ਼ਮੀਰ ਦੇ ਕੁਪਵਾੜਾ ‘ਚ ਵੱਡਾ ਹਾਦਸਾ, ਡੂੰਘੀ ਖੱਡ ‘ਚ ਡਿੱਗਣ ਕਾਰਨ ਫੌਜ ਦੇ 3 ਜਵਾਨ ਸ਼ਹੀਦ appeared first on Daily Post Punjabi.