Jammu News Archives - Daily Post Punjabi

“ਅੱਲ੍ਹਾ ਨੇ ਮੈਨੂੰ ਬਚਾ ਲਿਆ…”, ਜੰਮੂ ‘ਚ ਫਾਇਰਿੰਗ ਦੀ ਘਟਨਾ ਮਗਰੋਂ ਸਾਬਕਾ CM ਫਾਰੂਕ ਅਬਦੁੱਲਾ ਦਾ ਬਿਆਨ
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ‘ਤੇ ਬੁੱਧਵਾਰ ਰਾਤ ਨੂੰ ਇੱਕ ਵਿਆਹ ਸਮਾਰੋਹ ਦੌਰਾਨ ਹਮਲਾ ਕੀਤਾ ਗਿਆ। ਹਮਲਾਵਰ ਨੇ ਉਨ੍ਹਾਂ ਨੂੰ ਪਿੱਛੇ ਤੋਂ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਵਾਲ-ਵਾਲ ਬਚ ਗਏ। ਘਟਨਾ ਤੋਂ ਬਾਅਦ ਪਹਿਲੀ ਵਾਰ ਪ੍ਰਤੀਕਿਰਿਆ ਦਿੰਦੇ ਹੋਏ ਅਬਦੁੱਲਾ ਨੇ ਕਿਹਾ, “ਅੱਲ੍ਹਾ ਨੇ ਮੈਨੂੰ ਬਚਾ ਲਿਆ।”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਆਪਣੇ ਪਿਤਾ ਅਤੇ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ‘ਤੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਉਨ੍ਹਾਂ ਨੂੰ ਮਿਲਣ ਗਏ ਹਨ। ਘਟਨਾ ਤੋਂ ਬਾਅਦ, ਫਾਰੂਕ ਅਬਦੁੱਲਾ ਨੇ ਸ਼ਾਂਤਮਈ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਮੈਂ ਕਦੇ ਵੀ ਕਿਸੇ ਦੇ ਦਿਲ ‘ਚ ਨਫਰਤ ਪੈਦਾ ਨਹੀਂ ਕੀਤੀ। ਵਿਆਹ ਵਿੱਚ ਵੱਡੇ-ਵੱਡੇ ਲੋਕ ਸ਼ਾਮਲ ਸ਼ਨ ਪਰ ਪੁਲਿਸ ਦਾ ਕੋਈ ਇੰਤਜ਼ਾਮ ਨਹੀਂ ਸੀ। ਅੱਲ੍ਹਾ ਦਾ ਸ਼ੁਕਰ ਹੈ ਕਿ ਮੇਰੀ ਸਿਕਓਰਿਟੀ ਨਾਲ ਸੀ। ਅੱਲ੍ਹਾ ਅਤੇ ਮੇਰੇ ਸਾਥੀਆਂ ਦੀ ਹਿੰਮਤ ਕਾਰਨ ਮੈਂ ਬਚ ਗਿਆ।

ਇਹ ਘਟਨਾ ਬੁੱਧਵਾਰ ਦੇਰ ਰਾਤ ਸ਼ਹਿਰ ਦੇ ਬਾਹਰਵਾਰ ਗ੍ਰੇਟਰ ਕੈਲਾਸ਼ ਵਿੱਚ ਇੱਕ ਵਿਆਹ ਸਮਾਰੋਹ ਦੌਰਾਨ ਵਾਪਰੀ। ਜਿਵੇਂ ਹੀ ਫਾਰੂਕ ਅਬਦੁੱਲਾ ਸਮਾਗਮ ਤੋਂ ਬਾਹਰ ਜਾ ਰਹੇ ਸਨ, ਇੱਕ ਵਿਅਕਤੀ ਨੇ ਕਥਿਤ ਤੌਰ ‘ਤੇ ਉਨ੍ਹਾਂ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਅਬਦੁੱਲਾ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਅਤੇ ਹਮਲਾਵਰ ਨੂੰ ਤੁਰੰਤ ਫੜ ਲਿਆ ਗਿਆ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲਾ, ਸੁਪਰੀਮ ਕੋਰਟ ਨੇ 2 ਮੁਲਜ਼ਮਾਂ ਨੂੰ ਦਿੱਤੀ ਜ਼ਮਾਨਤ

ਗੋਲੀਬਾਰੀ ਦੀ ਘਟਨਾ ਤੋਂ ਬਾਅਦ ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ ਦੇ ਘਰ ‘ਤੇ ਸੁਰੱਖਿਆ ਪਹਿਲਾਂ ਹੀ ਸਖ਼ਤ ਕਰ ਦਿੱਤੀ ਗਈ। ਇਸ ਘਟਨਾ ਨੇ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਸਥਿਤੀ ‘ਤੇ ਫਿਰ ਸਵਾਲ ਖੜ੍ਹੇ ਕੀਤੇ ਹਨ। ਨੈਸ਼ਨਲ ਕਾਨਫਰੰਸ ਦੇ ਆਗੂਆਂ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਹਮਲਾਵਰ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post “ਅੱਲ੍ਹਾ ਨੇ ਮੈਨੂੰ ਬਚਾ ਲਿਆ…”, ਜੰਮੂ ‘ਚ ਫਾਇਰਿੰਗ ਦੀ ਘਟਨਾ ਮਗਰੋਂ ਸਾਬਕਾ CM ਫਾਰੂਕ ਅਬਦੁੱਲਾ ਦਾ ਬਿਆਨ appeared first on Daily Post Punjabi.

ਜੇਲ੍ਹ ‘ਚੋਂ ਫਰਾਰ ਹੋਏ 3 ਕੈਦੀ, ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ‘ਤੇ ਕੀਤੀ ਤਾਬੜਤੋੜ ਫਾਇਰਿੰਗ
ਜੰਮੂ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਫਿਲਮੀ ਸਟਾਈਲ ਵਿਚ ਜੇਲ੍ਹ ਵਿਚੋਂ 3 ਕੈਦੀ ਫਰਾਰ ਹੋ ਗਏ ਹਨ। ਫਰਾਰ ਹੋਏ ਕੈਦੀਆਂ ਵਿਚੋਂ ਇਕ ਗੈਂਗਸਟਰ ਤੇ 2 ਪਾਕਿਸਤਾਨੀ ਨਾਗਰਿਕ ਹਨ। ਪੁਲਿਸ ਵੱਲੋਂ ਕੈਦੀਆਂ ਨੂੰ ਫੜਨ ਲਈ ਪੁਰਜ਼ੋਰ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਘਟਨਾ ਬੀਤੀ ਸ਼ਾਮ ਸਵਾ ਵਜੇ ਦੀ ਹੈ।

ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ 3 ਕੈਦੀਆਂ ਵੱਲੋਂ ਬਾਲ ਸੁਧਾਰ ਕੇਂਦਰ ਵਿਚ ਤਾਇਨਾਤ SPO ਵਿਨੈ ਤੇ ਸਿਪਾਹੀ ਪ੍ਰਵੀਨ ‘ਤੇ ਮੁਲਜ਼ਮਾਂ ਨੇ ਹਮਲਾ ਕਰ ਦਿੱਤਾ ਤੇ ਮਗਰੋਂ ਤਿੰਨੋਂ ਫਰਾਰ ਹੋ ਗਏ। ਕੈਦੀਆਂ ਦੇ ਭੱਜਣ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਲਗਾਤਾਰ ਵਾਇਰਲ ਹੋ ਰਹੀ ਹੈ ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਮੁਲਜ਼ਮ ਪੁਲਿਸ ਮੁਲਾਜ਼ਮਾਂ ‘ਤੇ ਤਾਬੜਤੋੜ ਫਾਇਰਿੰਗ ਕਰ ਰਹੇ ਹਨ।

ਇਹ ਵੀ ਪੜ੍ਹੋ : ਲੁਧਿਆਣਾ : ਬਾਈਕ ਸਵਾਰ ਨੇ ਮਹਿਲਾ ਦੇ ਮੂੰਹ ‘ਤੇ ਸੁੱਟਿਆ ਤੇ.ਜ਼ਾ/ਬ, ਮਹਿਲਾ ਦੀਆਂ ਅੱਖਾਂ ਤੇ ਚਿਹਰਾ ਬੁਰੀ ਤਰ੍ਹਾਂ ਝੁਲਸਿਆ

ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਕੈਦੀਆਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ ਤੇ ਕੈਦੀਆਂ ਨੂੰ ਫੜਨ ਲਈ ਵਿਸ਼ੇਸ਼ ਪੁਲਿਸ ਟੀਮਾਂ ਦਾ ਗਠਨ ਕਰ ਲਿਆ ਗਿਆ ਹੈ ਤੇ ਜਲਦ ਹੀ ਕੈਦੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜੇਲ੍ਹ ‘ਚੋਂ ਫਰਾਰ ਹੋਏ 3 ਕੈਦੀ, ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ‘ਤੇ ਕੀਤੀ ਤਾਬੜਤੋੜ ਫਾਇਰਿੰਗ appeared first on Daily Post Punjabi.

ਜੰਮੂ ਦੇ ਕਠੂਆ ‘ਚ ਬੱਦਲ ਫਟਣ ਨਾਲ ਤਬਾਹੀ, 4 ਲੋਕਾਂ ਦੀ ਮੌਤ, 6 ਜ਼ਖਮੀ, ਮਲਬੇ ਹੇਠਾਂ ਦੱਬੇ ਕਈ ਘਰ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਤੋਂ ਬਾਅਦ ਹੁਣ ਕਠੂਆ ਜ਼ਿਲ੍ਹੇ ਦੇ ਜੋੜ ਘਾਟੀ ਖੇਤਰ ਵਿੱਚ ਬੱਦਲ ਫਟਣ ਕਾਰਨ ਇੱਕ ਵੱਡਾ ਹਾਦਸਾ ਵਾਪਰਿਆ ਹੈ। ਭਾਰੀ ਬਾਰਿਸ਼ ਅਤੇ ਪਹਾੜਾਂ ਤੋਂ ਮਲਬੇ ਨੇ ਜੰਮੂ-ਪਠਾਨਕੋਟ ਰਾਸ਼ਟਰੀ ਰਾਜਮਾਰਗ ਨੂੰ ਬੰਦ ਕਰ ਦਿੱਤਾ ਹੈ, ਜਦੋਂ ਕਿ ਬੁਧੀ ਖੇਤਰ ਵਿੱਚ ਜੰਮੂ-ਪੰਜਾਬ ਨੂੰ ਜੋੜਨ ਵਾਲਾ ਰੇਲਵੇ ਟਰੈਕ ਵੀ ਨੁਕਸਾਨਿਆ ਗਿਆ ਹੈ। ਕਈ ਘਰ ਮਲਬੇ ਦੀ ਲਪੇਟ ਵਿੱਚ ਆ ਗਏ ਹਨ।

ਕਠੂਆ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਪਾਣੀ ਘਰਾਂ ਦੇ ਅੰਦਰ ਵੜ ਗਿਆ ਹੈ, ਜਿਸ ਕਾਰਨ ਆਮ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤਾਜ਼ਾ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਹੁਣ ਤੱਕ 4 ਲੋਕਾਂ ਦੀ ਮੌਤ ਹੋ ਗਈ ਹੈ ਅਤੇ 6 ਲੋਕ ਜ਼ਖਮੀ ਹੋ ਗਏ ਹਨ। ਸਾਰੇ ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪ੍ਰਸ਼ਾਸਨ ਅਤੇ SDRF ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਪਿੰਡ ਵਾਸੀਆਂ ਅਨੁਸਾਰ, ਕਈ ਪਰਿਵਾਰਾਂ ਨੇ ਸੁਰੱਖਿਅਤ ਥਾਵਾਂ ‘ਤੇ ਸ਼ਰਨ ਲਈ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ PRTC ਤੇ PUNBUS ਦੀ ਹੜਤਾਲ ਹੋਈ ਖਤਮ, ਸਰਕਾਰ ਤੋਂ ਚਿੱਠੀ ਮਿਲਣ ਮਗਰੋਂ ਲਿਆ ਫੈਸਲਾ

ਜੰਮੂ-ਕਸ਼ਮੀਰ ਵਿੱਚ 4 ਦਿਨਾਂ ਵਿੱਚ ਦੂਜੀ ਵਾਰ ਬੱਦਲ ਫਟਣ ਦੀ ਘਟਨਾ ਦੇਖਣ ਨੂੰ ਮਿਲੀ ਹੈ। ਐਤਵਾਰ ਸਵੇਰੇ ਕਠੂਆ ਜ਼ਿਲ੍ਹੇ ਦੇ ਮਥਰੇ ਚੱਕ ਪਿੰਡ ਵਿੱਚ ਬੱਦਲ ਫਟਣ ਦੀ ਘਟਨਾ ਵਾਪਰੀ। ਇੱਥੇ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਭਾਰੀ ਬਾਰਿਸ਼ ਕਾਰਨ ਨੇੜਲੇ ਜੋੜ ਪਿੰਡ ਵਿੱਚ ਕਈ ਘਰ ਢਹਿ ਗਏ ਹਨ। ਇੱਥੇ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦੀ ਸੰਭਾਵਨਾ ਹੈ। ਇੱਥੇ ਬਚਾਅ ਕਾਰਜ ਜਾਰੀ ਹਨ। 17-19 ਅਗਸਤ ਤੱਕ ਜੰਮੂ-ਕਸ਼ਮੀਰ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 11 ਜ਼ਿਲ੍ਹਿਆਂ ਜੰਮੂ, ਰਿਆਸੀ, ਊਧਮਪੁਰ, ਰਾਜੌਰੀ, ਪੁੰਛ, ਸਾਂਬਾ, ਕਠੂਆ, ਡੋਡਾ, ਕਿਸ਼ਤਵਾੜ, ਰਾਮਬਨ ਅਤੇ ਕਸ਼ਮੀਰ ਦੇ ਕੁਝ ਹਿੱਸਿਆਂ ਵਿੱਚ ਬੱਦਲ ਫਟਣ ਅਤੇ ਜ਼ਮੀਨ ਖਿਸਕਣ ਦੀ ਚੇਤਾਵਨੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜੰਮੂ ਦੇ ਕਠੂਆ ‘ਚ ਬੱਦਲ ਫਟਣ ਨਾਲ ਤਬਾਹੀ, 4 ਲੋਕਾਂ ਦੀ ਮੌਤ, 6 ਜ਼ਖਮੀ, ਮਲਬੇ ਹੇਠਾਂ ਦੱਬੇ ਕਈ ਘਰ appeared first on Daily Post Punjabi.

ਮਾਤਾ ਵੈਸ਼ਨੋ ਦੇਵੀ ਜਾਣ ਵਾਲਿਆਂ ਦੀ ਗਿਣਤੀ ’ਚ ਭਾਰੀ ਉਛਾਲ, 40 ਲੱਖ ਤੋਂ ਵੱਧ ਭਗਤਾਂ ਨੇ ਕੀਤੇ ਪਵਿੱਤਰ ਗੁਫਾ ਦੇ ਦਰਸ਼ਨ
ਅਸਕਰ ਲੋਕ ਗਰਮੀਆਂ ਦੀਆਂ ਛੁੱਟੀਆਂ ਕਿਸੇ ਪਹਾੜੀ ਜਗ੍ਹਾ ‘ਤੇ ਬਿਤਾਉਣਾ ਪਸੰਦ ਕਰਦੇ ਹਨ। ਖਾਸ ਕਰਕੇ ਲੋਕ ਧਾਰਮਿਕ ਯਾਤਰਾ ਲਈ ਮਾਂ ਵੈਸ਼ਨੋ ਦੇਵੀ ਦੇ ਭਵਨ ਜਾਣਾ ਜ਼ਿਆਦਾ ਪਸੰਦ ਕਰਦੇ ਹਨ। ਹੁਣ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਬੱਚਿਆਂ ਦੇ ਸਕੂਲਾਂ ਵਿੱਚ ਛੁੱਟੀ ਦਾ ਵੀ ਐਲਾਨ ਹੋ ਚੁੱਕਾ ਹੈ, ਜਿਸ ਕਰਕੇ ਲੋਕ ਵੱਡੀ ਗਿਣਤੀ ਵਿੱਚ ਆਪਣੇ ਪਰਿਵਾਰ, ਦੋਸਤ ਨਾਲ ਇੱਥੇ ਪਹੁੰਚ ਰਹੇ ਹਨ।

More than 40 lakh devotees

ਇਕ ਵਾਰ ਫਿਰ ਮਾਂ ਵੈਸ਼ਨੋ ਦੇਵੀ ਦੀ ਯਾਤਰਾ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ’ਚ ਭਾਰੀ ਉਛਾਲ ਦੇਖਣ ਨੂੰ ਮਿਲਿਆ ਹੈ। ਵੈਸ਼ਨੋ ਦੇਵੀ ਜਾਨ ਵਾਲੇ ਸ਼ਰਧਾਲੂਆਂ ਦੀ ਗਿਣਤੀ 40 ਲੱਖ ਤੋਂ ਪਾਰ ਹੋ ਗਈ ਹੈ। 31 ਮਈ 2024 ਤੱਕ 40,30,927 ਸ਼ਰਧਾਲੂ ਸ਼੍ਰੀ ਮਾਤਾ ਵੈਸ਼ਨੋ ਦੇਵੀ ਜੀ ਦੇ ਗੁਫਾ ਦੇ ਦਰਸ਼ਨ ਕਰ ਚੁੱਕੇ ਹਨ।

ਇਹ ਵੀ ਪੜ੍ਹੋ : ਦੋਸਤ ਨੂੰ ਬਚਾਉਣ ਦੌਰਾਨ ਨਹਿਰ ‘ਚ ਡੁੱਬਿਆ ਫੌਜੀ, ਇੱਕ ਦਿਨ ਪਹਿਲਾਂ ਹੀ ਛੁੱਟੀ ਲੈ ਕੇ ਆਇਆ ਸੀ ਘਰ

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਮਾਤਾ ਵੈਸ਼ਨੋ ਦੇਵੀ ਜਾਣ ਵਾਲਿਆਂ ਦੀ ਗਿਣਤੀ ’ਚ ਭਾਰੀ ਉਛਾਲ, 40 ਲੱਖ ਤੋਂ ਵੱਧ ਭਗਤਾਂ ਨੇ ਕੀਤੇ ਪਵਿੱਤਰ ਗੁਫਾ ਦੇ ਦਰਸ਼ਨ appeared first on Daily Post Punjabi.

ਸ਼ਰਧਾਲੂਆਂ ਲਈ ਖੁਸ਼ਖਬਰੀ ! 29 ਜੂਨ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ, 15 ਅਪ੍ਰੈਲ ਤੋਂ ਆਨਲਾਈਨ ਰਜਿਸਟ੍ਰੇਸ਼ਨ
ਲੋਕ ਸਭਾ ਚੋਣਾਂ ਤੋਂ ਬਾਅਦ 29 ਜੂਨ ਤੋਂ ਅਮਰਨਾਥ ਯਾਤਰਾ ਸ਼ੁਰੂ ਹੋਵੇਗੀ। ਇਸ ਵਾਰ 52 ਦਿਨਾਂ ਦੀ ਯਾਤਰਾ 19 ਅਗਸਤ ਤੱਕ ਜਾਰੀ ਰਹੇਗੀ, ਜੋ ਪਿਛਲੇ ਸਾਲ ਨਾਲੋਂ ਦਸ ਦਿਨ ਘੱਟ ਹੋਵੇਗੀ। ਯਾਤਰਾ ਲਈ ਅਗਾਊਂ ਯਾਤਰੀ ਰਜਿਸਟ੍ਰੇਸ਼ਨ ਪ੍ਰਕਿਰਿਆ 15 ਅਪ੍ਰੈਲ ਤੋਂ ਦੇਸ਼ ਭਰ ਦੀਆਂ ਅਧਿਕਾਰਤ ਬੈਂਕ ਸ਼ਾਖਾਵਾਂ ਵਿੱਚ ਸ਼ੁਰੂ ਹੋਵੇਗੀ। ਰਵਾਇਤੀ ਬਾਲਟਾਲ ਅਤੇ ਪਹਿਲਗਾਮ ਟ੍ਰੈਕ ਰੋਜ਼ਾਨਾ ਆਧਾਰ ‘ਤੇ 10,000 ਸ਼ਰਧਾਲੂਆਂ ਨੂੰ ਪਵਿੱਤਰ ਗੁਫਾ ਵਿੱਚ ਜਾਣ ਦੀ ਇਜਾਜ਼ਤ ਦਿੰਦੇ ਹਨ।

ਸ਼੍ਰੀ ਅਮਰਨਾਥ ਸ਼ਰਾਈਨ ਬੋਰਡ ਮੁਤਾਬਕ ਇਸ ਵਾਰ ਯਾਤਰਾ ਦੌਰਾਨ ਕਿਸੇ ਵੀ ਕੁਦਰਤੀ ਆਫਤ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ। ਯਾਤਰਾ ਦੌਰਾਨ ਬਾਬਾ ਅਮਰਨਾਥ ਦੀ ਪਵਿੱਤਰ ਗੁਫਾ ਤੋਂ ਸਵੇਰ ਅਤੇ ਸ਼ਾਮ ਦੀ ਆਰਤੀ ਦਾ ਜੁਲਾਈ ਤੋਂ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਜੰਮੂ, ਰਾਮਬਨ ਅਤੇ ਸ਼੍ਰੀਨਗਰ ਵਿਖੇ ਯਾਤਰੀਆਂ ਦੀ ਢੁਕਵੀਂ ਗਿਣਤੀ ਲਈ ਢੁਕਵੇਂ ਪ੍ਰਬੰਧ ਕੀਤੇ ਜਾਣਗੇ ਜੇਕਰ ਖਰਾਬ ਮੌਸਮ ਜਾਂ ਕਿਸੇ ਹੋਰ ਬਿਪਤਾ ਦੌਰਾਨ ਯਾਤਰਾ ਰੋਕ ਦਿੱਤੀ ਜਾਂਦੀ ਹੈ।

ਇਹ ਵੀ ਪੜ੍ਹੋ : ਹਰਿਆਣਾ ‘ਚ ਵਾਪਰਿਆ ਹਾ.ਦਸਾ, ਨਿੱਜੀ ਸਕੂਲ ਦੀ ਬੱਸ ਪਲਟੀ, ਅੱਧਾ ਦਰਜਨ ਵਿਦਿਆਰਥੀਆਂ ਦੀ ਮੌ.ਤ

ਇਸ ਦੇ ਲਈ ਯਾਤਰੀਆਂ ਦੀ ਰਿਹਾਇਸ਼ ਦਾ ਵਿਸਤਾਰ ਕੀਤਾ ਗਿਆ ਹੈ। ਸ਼੍ਰੀਨਗਰ ਵਿੱਚ ਯਾਤਰੀ ਨਿਵਾਸ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਸ਼੍ਰੀ ਅਮਰਨਾਥ ਜੀ ਸ਼ਰਾਈਨ ਬੋਰਡ ਜਲਦੀ ਹੀ ਅਗਾਊਂ ਰਜਿਸਟ੍ਰੇਸ਼ਨ ਲਈ ਅਧਿਕਾਰਤ ਬੈਂਕਾਂ ਦੀਆਂ ਸ਼ਾਖਾਵਾਂ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕਰੇਗਾ। ਕਿਉਂਕਿ ਰਜਿਸਟਰੇਸ਼ਨ ਲਈ ਸਿਹਤ ਸਰਟੀਫਿਕੇਟ ਜ਼ਰੂਰੀ ਹੈ।

ਇਸ ਲਈ, ਦੇਸ਼ ਭਰ ਦੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਸਿਹਤ ਸਰਟੀਫਿਕੇਟ ਤਿਆਰ ਕਰਨ ਵਾਲੇ ਹਸਪਤਾਲਾਂ ਅਤੇ ਡਾਕਟਰਾਂ ਦੀਆਂ ਟੀਮਾਂ ਦੀ ਸੂਚੀ ਜਾਰੀ ਕੀਤੀ ਜਾਵੇਗੀ। ਇਸ ਦੇ ਲਈ ਜੰਮੂ ਡਿਵੀਜ਼ਨ ਦੇ ਦਸ ਜ਼ਿਲ੍ਹਿਆਂ ਦੇ ਮਨੋਨੀਤ ਸਿਹਤ ਕੇਂਦਰਾਂ ਵਿੱਚ 112 ਡਾਕਟਰਾਂ ਨੂੰ ਅਧਿਕਾਰਤ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ਼ਰਧਾਲੂਆਂ ਲਈ ਖੁਸ਼ਖਬਰੀ ! 29 ਜੂਨ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ, 15 ਅਪ੍ਰੈਲ ਤੋਂ ਆਨਲਾਈਨ ਰਜਿਸਟ੍ਰੇਸ਼ਨ appeared first on Daily Post Punjabi.