Jammu-Srinagar National Highway Archives - Daily Post Punjabi

ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇ ‘ਤੇ ਵੱਡਾ ਹਾ.ਦ.ਸਾ, ਖੱਡ ‘ਚ ਡਿੱ.ਗੀ ਟੈਕਸੀ, 10 ਲੋਕਾਂ ਦੀ ਮੌ.ਤ
ਜੰਮੂ-ਕਸ਼ਮੀਰ ਵਿੱਚ ਸ਼ੁੱਕਰਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਰਾਮਬਨ ਨੇੜੇ ਇਕ ਟੈਕਸੀ ਖਾਈ ‘ਚ ਡਿੱਗ ਗਈ, ਜਿਸ ਕਾਰਨ ਉਸ ‘ਚ ਸਵਾਰ 10 ਲੋਕਾਂ ਦੀ ਮੌਤ ਹੋ ਗਈ। ਸਥਾਨਕ ਰਿਪੋਰਟਾਂ ਅਨੁਸਾਰ, ਟੈਕਸੀ ਯਾਤਰੀਆਂ ਨੂੰ ਲੈ ਕੇ ਜੰਮੂ ਤੋਂ ਸ਼੍ਰੀਨਗਰ ਜਾ ਰਹੀ ਸੀ, ਜਦੋਂ ਇਹ ਦੁਰਘਟਨਾ ਦਾ ਸ਼ਿਕਾਰ ਹੋ ਗਈ ਅਤੇ ਇੱਕ ਖਾਈ ਵਿੱਚ ਡਿੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ।

jammu ramban highway accident

ਇਹ ਹਾਦਸਾ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਰਾਮਬਨ ਇਲਾਕੇ ‘ਚ ਬੈਟਰੀ ਚਸ਼ਮਾ ਨੇੜੇ ਵਾਪਰਿਆ। ਯਾਤਰੀਆਂ ਨੂੰ ਲੈ ਕੇ ਜਾ ਰਹੀ ਟੈਕਸੀ ਡੂੰਘੀ ਖਾਈ ਵਿੱਚ ਡਿੱਗ ਗਈ। ਜਿਵੇਂ ਹੀ ਸਥਾਨਕ ਪ੍ਰਸ਼ਾਸਨ ਨੂੰ ਘਟਨਾ ਦੀ ਜਾਣਕਾਰੀ ਮਿਲੀ, ਰਾਮਬਨ ਤੋਂ ਪੁਲਿਸ, ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (SDRF) ਅਤੇ ਸਿਵਲ ਕਵਿੱਕ ਰਿਸਪਾਂਸ ਟੀਮ (QRT) ਤੁਰੰਤ ਮੌਕੇ ‘ਤੇ ਪਹੁੰਚ ਗਈ। ਟੀਮ ਨੇ ਤੁਰੰਤ ਖਾਈ ‘ਚ ਉਤਰ ਕੇ ਬਚਾਅ ਕਾਰਜ ਸ਼ੁਰੂ ਕੀਤਾ ਅਤੇ ਲੋਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ।  ਬਚਾਅ ਕਾਰਜ ਸਵੇਰੇ ਸ਼ੁਰੂ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ 10 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਹਾਲਾਂਕਿ, ਇਸ ਖੇਤਰ ਵਿੱਚ ਮੌਜੂਦ ਡੂੰਘੀਆਂ ਖਾਈ, ਹਨੇਰਾ ਅਤੇ ਲਗਾਤਾਰ ਮੀਂਹ ਕਾਰਨ ਬਚਾਅ ਕਾਰਜ ਚੁਣੌਤੀਪੂਰਨ ਹੁੰਦਾ ਜਾ ਰਿਹਾ ਹੈ। ਇਸ ਵਿਚਾਲੇ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਰਾਹਤ ਕਾਰਜ ਕੁਝ ਸਮੇਂ ਲਈ ਰੋਕ ਦਿੱਤਾ ਗਿਆ ਹੈ। ਬਚਾਅ ਮੁਹਿੰਮ ‘ਚ ਸਭ ਤੋਂ ਵੱਡੀ ਸਮੱਸਿਆ ਬਾਰਿਸ਼ ਦੀ ਹੈ, ਜਿਸ ਕਾਰਨ ਬਚਾਅ ਕਰਮਚਾਰੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੁਲਿਸ ਮੁਤਾਬਕ ਇਹ ਹਾਦਸਾ ਸ਼ੁੱਕਰਵਾਰ ਤੜਕੇ ਵਾਪਰਿਆ ਕਿਉਂਕਿ ਉਨ੍ਹਾਂ ਨੂੰ ਇਸ ਹਾਦਸੇ ਦੀ ਸੂਚਨਾ ਕਰੀਬ 1.15 ਵਜੇ ਮਿਲੀ। ਪੁਲਸ ਨੇ ਦੱਸਿਆ ਕਿ ਟਵੀਰਾ ਕਾਰ ਸਵਾਰ ਟੈਕਸੀ ਯਾਤਰੀਆਂ ਨੂੰ ਲੈ ਕੇ ਕਸ਼ਮੀਰ ਜਾ ਰਹੀ ਸੀ ਪਰ ਰਸਤੇ ‘ਚ ਅਚਾਨਕ ਅਣਸੁਖਾਵੀਂ ਘਟਨਾ ਵਾਪਰ ਗਈ। ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਟੈਕਸੀ 300 ਮੀਟਰ ਡੂੰਘੀ ਖੱਡ ‘ਚ ਡਿੱਗ ਗਈ। ਹੁਣ ਤੱਕ ਕੱਢੀਆਂ ਗਈਆਂ ਲਾਸ਼ਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਅਤੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।  ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਰਾਮਬਨ ‘ਚ ਹੋਏ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਦਰਦਨਾਕ ਸੜਕ ਹਾਦਸੇ ਸਬੰਧੀ ਡੀਸੀ ਰਾਮਬਨ ਬਸ਼ੀਰ-ਉਲ-ਹੱਕ ਨਾਲ ਗੱਲ ਕੀਤੀ ਹੈ। ਪੁਲਿਸ, SDRF ਅਤੇ ਸਿਵਲ QRT ਮੌਕੇ ‘ਤੇ ਪਹੁੰਚ ਗਏ ਹਨ। ਬਚਾਅ ਕਾਰਜ ਜਾਰੀ ਹੈ। ਮੈਂ ਲਗਾਤਾਰ ਸੰਪਰਕ ਵਿੱਚ ਹਾਂ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਸੰਵੇਦਨਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇ ‘ਤੇ ਵੱਡਾ ਹਾ.ਦ.ਸਾ, ਖੱਡ ‘ਚ ਡਿੱ.ਗੀ ਟੈਕਸੀ, 10 ਲੋਕਾਂ ਦੀ ਮੌ.ਤ appeared first on Daily Post Punjabi.

ਜੰਮੂ-ਸ਼੍ਰੀਨਗਰ ਹਾਈਵੇ ‘ਤੇ ਹਾ.ਦਸਾ, 80 ਫੁੱਟ ਡੂੰਘੇ ਨਾਲੇ ‘ਚ ਡਿੱਗਿਆ ਟਰੱਕ, 4 ਲੋਕਾਂ ਦੀ ਮੌ.ਤ
ਜੰਮੂ-ਸ੍ਰੀਨਗਰ ਨੈਸ਼ਨਲ ਹਾਈਵੇਅ ਦੇ ਝੱਜਰ ਕੋਟਲੀ ਇਲਾਕੇ ‘ਚ ਇੱਕ ਟਰੱਕ ਦੇ ਪੁਲ ਹੇਠਾਂ ਡਿੱਗਣ ਕਾਰਨ ਉਸ ‘ਚ ਸਵਾਰ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌ’ਤ ਹੋ ਗਈ। ਪੁਲੀਸ ਨੇ ਚਾਰਾਂ ਦੀਆਂ ਲਾਸ਼ਾਂ ਨੂੰ ਜੀਐਮਸੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾ ਦਿੱਤਾ ਹੈ। ਜਿੱਥੇ ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮਰਨ ਵਾਲਿਆਂ ਵਿੱਚ ਟਰੱਕ ਦਾ ਡਰਾਈਵਰ ਅਤੇ ਕੰਡਕਟਰ ਵੀ ਸ਼ਾਮਲ ਹਨ। ਜਾਣਕਾਰੀ ਅਨੁਸਾਰ ਟਰੱਕ ਸ੍ਰੀਨਗਰ ਤੋਂ ਰਾਜਸਥਾਨ ਵੱਲ ਜਾ ਰਿਹਾ ਸੀ।

jammu truck fell drain

ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਹਾਦਸਾ ਵੀਰਵਾਰ ਅਤੇ ਸ਼ੁੱਕਰਵਾਰ ਦੀ ਰਾਤ ਕਰੀਬ 2.30 ਵਜੇ ਝੱਜਰ ਕੋਟਲੀ ਇਲਾਕੇ ਦੇ ਝੱਜਰ ਪੁਲ ‘ਤੇ ਵਾਪਰਿਆ। ਕਸ਼ਮੀਰ ਤੋਂ ਸੇਬ ਲੈ ਕੇ ਜੰਮੂ ਵੱਲ ਆ ਰਿਹਾ ਟਰੱਕ ਪਹਿਲਾਂ ਝੱਜਰ ਪੁਲ ‘ਤੇ ਡਿਵਾਈਡਰ ਨਾਲ ਟਕਰਾ ਗਿਆ ਅਤੇ ਉਸ ਤੋਂ ਬਾਅਦ ਟਰੱਕ ਕਰੀਬ ਅੱਸੀ ਫੁੱਟ ਹੇਠਾਂ ਡਰੇਨ ‘ਚ ਜਾ ਡਿੱਗਿਆ। ਟਰੱਕ ਸੇਬਾਂ ਨਾਲ ਲੱਦਿਆ ਹੋਣ ਕਾਰਨ ਜ਼ਿਆਦਾ ਦਬਾਅ ਨਾ ਝੱਲ ਸਕਿਆ ਅਤੇ ਟਰੱਕ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਹਾਦਸੇ ‘ਚ ਡਰਾਈਵਰ ਅਤੇ ਕੰਡਕਟਰ ਸਮੇਤ ਟਰੱਕ ‘ਚ ਉਸ ਸਮੇਂ ਚਾਰ ਲੋਕ ਸਵਾਰ ਸਨ, ਜਿਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਿਸ ਸਥਾਨ ‘ਤੇ ਇਹ ਹਾਦਸਾ ਹੋਇਆ ਹੈ, ਉਹ ਜੰਮੂ ਸ਼੍ਰੀਨਗਰ ਦਾ ਪੁਰਾਣਾ ਰਾਸ਼ਟਰੀ ਰਾਜਮਾਰਗ ਹੈ, ਜਿਸ ਨੂੰ ਅੱਜ ਕੱਲ੍ਹ ਘੱਟ ਹੀ ਲੋਕ ਵਰਤਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਮੌਕੇ ਤੋਂ ਲੰਘ ਰਹੇ ਕੁਝ ਹੋਰ ਵਾਹਨ ਚਾਲਕਾਂ ਨੇ ਹਾਦਸੇ ਸਬੰਧੀ ਝੱਜਰ ਕੋਟਲੀ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਝੱਜਰ ਕੋਟਲੀ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ. ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਪੁਲੀਸ ਨੇ ਟਰੱਕ ਦੇ ਮਲਬੇ ਵਿੱਚ ਫਸੇ ਚਾਰੇ ਵਿਅਕਤੀਆਂ ਨੂੰ ਬਾਹਰ ਕੱਢ ਕੇ ਜੀਐਮਸੀ ਹਸਪਤਾਲ ਪਹੁੰਚਾਇਆ ਪਰ ਉਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਜੀਐਮਸੀ ਦੇ ਮੁਰਦਾਘਰ ਵਿੱਚ ਰਖਵਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਟਰੱਕ ਦੇ ਦਸਤਾਵੇਜ਼ਾਂ ਦੇ ਆਧਾਰ ‘ਤੇ ਮ੍ਰਿਤਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ਼ੱਕ ਹੈ ਕਿ ਮਾਰੇ ਗਏ ਦੋ ਹੋਰ ਵਿਅਕਤੀ ਵਪਾਰੀ ਹੋ ਸਕਦੇ ਹਨ ਜੋ ਕਸ਼ਮੀਰ ਤੋਂ ਸੇਬ ਲੈ ਕੇ ਜਾ ਰਹੇ ਸਨ।ਪੁਲਿਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

The post ਜੰਮੂ-ਸ਼੍ਰੀਨਗਰ ਹਾਈਵੇ ‘ਤੇ ਹਾ.ਦਸਾ, 80 ਫੁੱਟ ਡੂੰਘੇ ਨਾਲੇ ‘ਚ ਡਿੱਗਿਆ ਟਰੱਕ, 4 ਲੋਕਾਂ ਦੀ ਮੌ.ਤ appeared first on Daily Post Punjabi.