Jammu-Tawi Express train Archives - Daily Post Punjabi

ਪੰਜਾਬ ‘ਚ ਟ੍ਰੇਨ ‘ਚ ਬੰਬ ਹੋਣ ਦੀ ਸੂਚਨਾ, ਫ਼ਿਰੋਜ਼ਪੁਰ ‘ਚ ਰੋਕੀ ਗਈ ਜੰਮੂ-ਤਵੀ ਐਕਸਪ੍ਰੈਸ, ਰੇਲਵੇ ਪੁਲਿਸ ਵੱਲੋਂ ਚੈਕਿੰਗ ਜਾਰੀ
ਪੰਜਾਬ ਦੇ ਫ਼ਿਰੋਜ਼ਪੁਰ ‘ਚ ਮੰਗਲਵਾਰ ਸਵੇਰੇ ਬੰਬ ਹੋਣ ਦੀ ਸੂਚਨਾ ਤੋਂ ਬਾਅਦ ਜੰਮੂ ਤਵੀ ਤੋਂ ਅਹਿਮਦਾਬਾਦ ਜਾ ਰਹੀ ਐਕਸਪ੍ਰੈੱਸ ਟ੍ਰੇਨ ਨੂੰ ਰੋਕ ਦਿੱਤਾ ਗਿਆ ਹੈ। ਕਾਸੂ ਬੇਗੂ ਰੇਲਵੇ ਸਟੇਸ਼ਨ ‘ਤੇ ਟ੍ਰੇਨ ਦੀ ਤਲਾਸ਼ੀ ਲਈ ਜਾ ਰਹੀ ਹੈ। ਟ੍ਰੇਨ ‘ਚ ਸਵਾਰ ਸਾਰੇ ਯਾਤਰੀਆਂ ਨੂੰ ਬਾਹਰ ਕੱਢ ਲਿਆ ਗਿਆ ਹੈ। ਰੇਲਵੇ ਅਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ।

Bomb threat in Jammu-Tawi

ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਵੱਲੋਂ ਜਾਰੀ ਬਿਆਨ ਅਨੁਸਾਰ ਜੰਮੂ ਤਵੀ ਭਗਤ ਕੀ ਕੋਠੀ ਐਕਸਪ੍ਰੈਸ (ਟਰੇਨ ਨੰਬਰ 19226) ਵਿੱਚ ਸੁਰੱਖਿਆ ਸਬੰਧੀ ਸੂਚਨਾ ਮਿਲੀ ਸੀ। ਇਸ ਦੌਰਾਨ ਰੇਲ ਗੱਡੀ ਫ਼ਿਰੋਜ਼ਪੁਰ ਰੇਲਵੇ ਸਟੇਸ਼ਨ ਤੋਂ ਫ਼ਿਰੋਜ਼ਪੁਰ-ਬਠਿੰਡਾ ਸੈਕਸ਼ਨ ‘ਤੇ ਫ਼ਰੀਦਕੋਟ ਰੇਲਵੇ ਸਟੇਸ਼ਨ ਵੱਲ ਰਵਾਨਾ ਹੋਈ ਸੀ। ਜਿਸ ਤੋਂ ਬਾਅਦ ਸਵੇਰੇ 7.42 ਵਜੇ ਰੇਲਗੱਡੀ ਨੂੰ ਕਾਸੂ ਬੇਗੂ ਰੇਲਵੇ ਸਟੇਸ਼ਨ ‘ਤੇ ਰੋਕ ਦਿੱਤਾ ਗਿਆ।

ਰੇਲਵੇ ਸਟੇਸ਼ਨ ਦੇ ਬਾਹਰ ਐਂਬੂਲੈਂਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਫ਼ਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ‘ਤੇ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ। ਹਾਲਾਂਕਿ ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਬੰਬ ਦੀ ਸੂਚਨਾ ਮਹਿਜ਼ ਅਫਵਾਹ ਹੈ। ਚੈਕਿੰਗ ਪੂਰੀ ਕਰ ਲਈ ਗਈ ਹੈ, ਟ੍ਰੇਨ ‘ਚੋਂ ਕੋਈ ਬੰਬ ਬਰਾਮਦ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ : ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਪਟਵਾਰੀ ਤੇ ਉਸ ਦੇ ਸਾਥੀ ਨੂੰ ਰਿਸ਼ਵਤ ਮੰਗਣ ਦੇ ਦੋਸ਼ ‘ਚ ਕੀਤਾ ਗ੍ਰਿਫ਼ਤਾਰ

ਕਮਰਸ਼ੀਅਲ ਮੈਨੇਜਰ ਪਰਮਦੀਪ ਸਿੰਘ ਸੈਣੀ ਨੇ ਕਾਸੂ ਬੇਗੂ ਰੇਲਵੇ ਸਟੇਸ਼ਨ ‘ਤੇ ਯਾਤਰੀਆਂ ਲਈ ਖਾਣ-ਪੀਣ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਰੇਲਵੇ ਅਧਿਕਾਰੀਆਂ ਨੇ ਗੁਰਦੁਆਰਾ ਜਾਮੁਨੀ ਸਾਹਿਬ ਅਤੇ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ ਯਾਤਰੀਆਂ ਲਈ ਪਾਣੀ, ਚਾਹ, ਬਿਸਕੁਟ ਅਤੇ ਬੱਚਿਆਂ ਲਈ ਦੁੱਧ ਦਾ ਪ੍ਰਬੰਧ ਕੀਤਾ। ਇਸ ਤੋਂ ਬਾਅਦ ਭੋਜਨ ਦਾ ਵੀ ਪ੍ਰਬੰਧ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪੰਜਾਬ ‘ਚ ਟ੍ਰੇਨ ‘ਚ ਬੰਬ ਹੋਣ ਦੀ ਸੂਚਨਾ, ਫ਼ਿਰੋਜ਼ਪੁਰ ‘ਚ ਰੋਕੀ ਗਈ ਜੰਮੂ-ਤਵੀ ਐਕਸਪ੍ਰੈਸ, ਰੇਲਵੇ ਪੁਲਿਸ ਵੱਲੋਂ ਚੈਕਿੰਗ ਜਾਰੀ appeared first on Daily Post Punjabi.