Jandiala Guru news Archives - Daily Post Punjabi

ਜੰਡਿਆਲਾ ਗੁਰੂ : ਚੂੜੇ ਵਾਲੀ ਕੁੜੀ ਦੀ ਸਹੁਰੇ ਘਰੋਂ ਮਿਲੀ ਦੇਹ, ਧੀ ਦੇ ਪਰਿਵਾਰ ਵਾਲਿਆਂ ਨੇ ਸਹੁਰੇ ਪਰਿਵਾਰ ‘ਤੇ ਲਗਾਏ ਦੋਸ਼
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਚੂੜੇ ਵਾਲੀ ਕੁੜੀ ਦੀ ਘਰ ਵਿਚੋ ਲਾਸ਼ ਮਿਲੀ ਹੈ। ਲਾਸ਼ ਮਿਲਣ ਮਗਰੋਂ ਇਲਾਕੇ ਵਿਚ ਸਨਸਨੀ ਫੈਲ ਗਈ। ਪਰਿਵਾਰਕ ਮੈਂਬਰ ਮੌਕੇ ‘ਤੇ ਪਹੁੰਚੇ ਤੇ ਉਨ੍ਹਾਂ ਵੱਲੋਂ ਜੰਮ ਕੇ ਹੰਗਾਮਾ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਕੁੜੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਗਈ ਹੈ ਪਰ ਕੁੜੀ ਦੇ ਮਾਪਿਆਂ ਵੱਲੋਂ ਦੋਸ਼ ਹੈ ਕਿ ਸਹੁਰੇ ਪਰਿਵਾਰ ਵੱਲੋਂ ਦਾਜ ਦੀ ਮੰਗ ਕਰਕੇ ਉਨ੍ਹਾਂ ਦੀ ਧੀ ਦੀ ਹੱਤਿਆ ਕੀਤੀ ਗਈ ਹੈ ਜਦੋਂ ਕਿ ਦੂਜੇ ਪਾਸੇ ਲੜਕੇ ਦੇ ਪਰਿਵਾਰ ਵੱਲੋਂ ਇਸ ਮਾਮਲੇ ਵਿਚ ਵੱਖਰਾ ਦਾਅਵਾ ਕੀਤਾ ਗਿਆ।

ਲੜਕੇ ਦੇ ਪਰਿਵਾਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਕੁੜੀ ਨੇ ਖੁਦ ਹੀ ਆਤਮਹੱਤਿਆ ਕੀਤੀ ਹੈ ਤੇ ਇਸ ਬਾਰੇ ਕੁੜੀ ਦੇ ਪਰਿਵਾਰ ਵਾਲਿਆਂ ਨੂੰ ਵੀ ਪਹਿਲਾਂ ਤੋਂ ਹੀ ਜਾਣਕਾਰੀ ਸੀ। ਮਾਮਲੇ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਥਾਣੇ ਅੱਗੇ ਧਰਨਾ ਦੇ ਕੇ ਜਲੰਧਰ ਹਾਈਵੇ ਰੋਡ ਜਾਮ ਕਰ ਦਿੱਤਾ ਤੇ ਪੁਲਿਸ ਖਿਲਾਫ ਨਾਅਰੇਬਾਜ਼ੀ ਕੀਤੀ। ਥਾਣਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਗੈਰੀ ਮੰਡੀ ਦੇ ਵਿਚ ਨਵ-ਵਿਆਹੀ ਨਵਿੰਦਰ ਕੌਰ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ।

ਇਹ ਵੀ ਪੜ੍ਹੋ : ਨਵੇਂ ਸੁਪਰੀਮ ਲੀਡਰ ਦੇ ਐਲਾਨ ਮਗਰੋਂ ਅਮਰੀਕਾ ਦੀ ਵਧੀ ਟੈਨਸ਼ਨ, ਖਾਮੇਨੇਈ ਦਾ ਮੁੰਡਾ ਈਰਾਨ ਦਾ ਸਾਂਭੇਗਾ ਸ਼ਕਤੀਸ਼ਾਲੀ ਅਹੁਦਾ

ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਉਸ ਦੀ ਧੀ ਨਵਿੰਦਰ ਕੌਰ ਦਾ ਵਿਆਹ ਕੁਝ ਸਮਾਂ ਪਹਿਲਾਂ ਹੋਇਆ ਸੀ। ਇਸ ਮਗਰੋਂ ਦਾਜ ਦੇ ਨਾਂ ਉਤੇ ਧੀ ਨੂੰ ਤੰਗ ਕੀਤਾ ਜਾ ਰਿਹਾ ਸੀ। ਕੁਝ ਦਿਨ ਪਹਿਲਾਂ ਹੀ ਉਹ ਆਪਣੇ ਰਿਸ਼ਤੇਦਾਰਾਂ ਸਣੇ ਕੁੜੀ ਦੇ ਸਹੁਰੇ ਪਰਿਵਾਰ ਕੋਲ ਗਏ ਸੀ ਤੇ ਸਮਝਾ ਕੇ ਆਏ ਸੀ ਕਿ ਕੁੜੀ ਨੂੰ ਤੰਗ ਨਾ ਕੀਤਾ ਜਾਵੇ ਪਰ ਹਾਲਾਤ ਨਹੀਂ ਬਦਲੇ। ਸਹੁਰੇ ਪਰਿਵਾਰ ਵੱਲੋਂ ਫੋਨ ਕਰਕੇ ਕੁੜੀ ਦੇ ਪਰਿਵਾਰ ਨੂੰ ਦੱਸਿਆ ਗਿਆ ਕਿ ਤੁਹਾਡੀ ਲੜਕੀ ਦੀ ਤਬੀਅਤ ਠੀਕ ਨਹੀਂ ਹੈ। ਉਹ ਤੁਰੰਤ ਗੈਰੀ ਮੰਡੀ ਪਹੁੰਚੀ ਤਾਂ ਉਨ੍ਹਾਂ ਦੇਖਿਆ ਕਿ ਨਵਿੰਦਰ ਕੌਰ ਖੂਨ ਨਾਲ ਲੱਥਪਥ ਬੈੱਡ ਦੇ ਹੇਠਾਂ ਪਈ ਹੋਈ ਸੀ। ਉਨ੍ਹਾਂ ਦਾਅਵਾ ਕੀਤਾ ਕਿ ਗੋਲੀ ਨਵਿੰਦਰ ਕੌਰ ਦੇ ਸਿਰ ਵਿਚ ਲੱਗੀ ਹੋਈ ਸੀ ਜਿਸ ਕਰਕੇ ਉਸ ਦੀ ਮੌਤ ਹੋ ਗਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜੰਡਿਆਲਾ ਗੁਰੂ : ਚੂੜੇ ਵਾਲੀ ਕੁੜੀ ਦੀ ਸਹੁਰੇ ਘਰੋਂ ਮਿਲੀ ਦੇਹ, ਧੀ ਦੇ ਪਰਿਵਾਰ ਵਾਲਿਆਂ ਨੇ ਸਹੁਰੇ ਪਰਿਵਾਰ ‘ਤੇ ਲਗਾਏ ਦੋਸ਼ appeared first on Daily Post Punjabi.

ਜੰਡਿਆਲਾ ਗੁਰੂ : PNB ਦੇ ATM ਸਾਹਮਣੇ ਹੋਈ ਫਾਇਰਿੰਗ, ਪੈਸੇ ਕਢਾਉਣ ਆਏ ਵਿਅਕਤੀ ਦੀ ਬਾਂਹ ‘ਤੇ ਲੱਗੀ ਗੋਲੀ
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿਧਾਨ ਸਭਾ ਖੇਤਰ ਅਧੀਨ ਪੈਂਦੇ ਪਿੰਡ ਤਰਸਿੱਕਾ ਤੋਂ ਇਕ ਵਾਰਦਾਤ ਸਾਹਮਣੇ ਆਈ ਹੈ। ਇਥੇ ਪੰਜਾਬ ਨੈਸ਼ਨਲ ਬੈਂਕ ਦੇ ਏਟੀਐੱਮ ਦੇ ਬਾਹਰ ਬੀਤੇ ਦਿਨੀਂ ਦਿਨ-ਦਿਹਾੜੇ ਫਾਇਰਿੰਗ ਦੀ ਘਟਨਾ ਨੇ ਇਲਾਕੇ ਵਿਚ ਦਹਿਸ਼ਤ ਫੈਲਾ ਦਿੱਤੀ। ਇਸ ਪੂਰੀ ਵਾਰਦਾਤ ਦੀਆਂ ਤਸਵੀਰਾਂ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈਆਂ ਹਨ।

ਜਾਣਕਾਰੀ ਮੁਤਾਬਕ ਤਰਸਿੱਕਾ ਸਥਿਤ ਪੰਜਾਬ ਨੈਸ਼ਨਲ ਬੈਂਕ ਦੇ ਏਟੀਐੱਮ ‘ਤੇ ਉਸ ਸਮੇਂ ਗੋਲੀਆਂ ਚਲੀਆਂ ਜਦੋਂ ਇਕ ਵਿਅਕਤੀ ਆਪਣੀ ਧੀ ਦੇ ਨਾਲ ATM ਤੋਂ ਪੈਸੇ ਕਢਵਾਉਣ ਪਹੁੰਚਿਆ ਸੀ। ਪੀੜਤ ਦੀ ਪਛਾਣ ਬਲਜੀਤ ਸਿੰਘ ਵਜੋਂ ਹੋਈ ਹੈ ਜੋ ਕੁਝ ਦਿਨ ਪਹਿਲਾਂ ਹੀ ਦੁਬਈ ਤੋਂ ਪੰਜਾਬ ਪਰਤਿਆ ਸੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਏਟੀਐੱਮ ਦੇ ਬਾਹਰ ਪਹਿਲਾਂ ਤੋਂ ਮੌਜੂਦ ਦੋ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਸਨ ਜਿਵੇਂ ਹੀ ਬਲਜੀਤ ਸਿੰਘ ATM ਤੋਂ ਪੈਸੇ ਕਢਾ ਰਿਹਾ ਸੀ ਮੁਲਜ਼ਮਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਇਕ ਗੋਲੀ ਬਲਜੀਤ ਸਿੰਘ ਦੇ ਮੋਢੇ ਤੇ ਬਾਂਹ ਦੇ ਉਪਰੀ ਹਿੱਸੇ ਵਿਚ ਜਾ ਲੱਗੀ ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ : ਲੁਧਿਆਣਾ : ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋ/ਲੀ ਮਾ.ਰ ਕੇ ਕ/ਤਲ, ਪਰਿਵਾਰ ਨੇ ਦੋਸਤ ‘ਤੇ ਜਤਾਇਆ ਕ/ਤਲ ਦਾ ਸ਼ੱਕ

ਘਟਨਾ ਮਗਰੋਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਜ਼ਖਮੀ ਬਲਜੀਤ ਸਿੰਘ ਨੂੰ ਤੁਰੰਤ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਇਲਾਕੇ ਨੂੰ ਘੇਰ ਲਿਆ। ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਫਿਲਹਾਲ ਫਾਇਰਿੰਗ ਪਿੱਛੇ ਲੁੱਟ ਦੀ ਕੋਸ਼ਿਸ਼ ਸੀ ਜਾਂ ਕੋਈ ਪੁਰਾਣੀ ਰੰਜਿਸ਼ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਇਸ ਘਟਨਾ ਦੇ ਬਾਅਦ ਸਥਾਨਕ ਲੋਕਾਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜੰਡਿਆਲਾ ਗੁਰੂ : PNB ਦੇ ATM ਸਾਹਮਣੇ ਹੋਈ ਫਾਇਰਿੰਗ, ਪੈਸੇ ਕਢਾਉਣ ਆਏ ਵਿਅਕਤੀ ਦੀ ਬਾਂਹ ‘ਤੇ ਲੱਗੀ ਗੋਲੀ appeared first on Daily Post Punjabi.

ਘਰ ‘ਚ ਵਿਛੇ ਸੱਥਰ: ਸੜਕ ਹਾਦਸੇ ‘ਚ ਜਵਾਨ ਪੁੱਤ ਦੀ ਹੋਈ ਮੌਤ, ਕੁਝ ਮਿੰਟਾਂ ਮਗਰੋਂ ਮਾਂ ਨੇ ਵੀ ਤੋੜਿਆ ਦਮ
ਜੰਡਿਆਲਾ ਗੁਰੂ ਦੇ ਪਿੰਡ ਗਹਿਰੀ ਮੰਡੀ ਰੇਲਵੇ ਫਾਟਕ ਤੇ ਇਕ ਟਰੱਕ ਤੇ ਮੋਟਰਸਾਈਕਲ ਦੀ ਟੱਕਰ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 2 ਲੋਕਾਂ ਦੀ ਮੌਤ ਹੋ ਗਈ। ਹਾਦਸੇ ‘ਚ ਇੱਕ ਬੱਚਾ ਜ਼ਖਮੀ ਦੱਸਿਆ ਜਾ ਰਿਹਾ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਕ ਮੋਟਰਸਾਈਕਲ ਤੇ ਮਾਂ-ਪੁੱਤ ਅਤੇ 8-9 ਸਾਲ ਦਾ ਪੋਤਾ ਸਵਾਰ ਹੋ ਕੇ ਪਿੰਡ ਭੰਗਵਾ ਵਲੋ ਆਪਣੇ ਸ਼ਹਿਰ ਜੰਡਿਆਲਾ ਗੁਰੂ ਨੂੰ ਵਾਪਿਸ ਆ ਰਹੇ ਸਨ। ਇਸ ਦੌਰਾਨ ਗਹਿਰੀ ਫਾਟਕ ਦੇ ਨੇੜੇ ਟਰੱਕ ਡ੍ਰਾਈਵਰ ਨੇ ਅਣਗਹਿਲੀ ਕਾਰਨ ਮੋਟਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਉਸ ਨਾਲ ਸਵਾਰ ਉਸ ਦੀ ਮਾਤਾ ਨੇ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ : ਫ਼ਿਰੋਜ਼ਪੁਰ ‘ਚ ਭਰਾ-ਭੈਣ ਸਣੇ 3 ਦਾ ਗੋ.ਲੀ.ਆਂ ਮਾ.ਰ ਕੇ ਕ.ਤ.ਲ, ਮੁਲਜ਼ਮਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ

ਮ੍ਰਿਤਕਾਂ ਦੀ ਪਛਾਣ ਰਮਨ ਕੁਮਾਰ ਉਮਰ 24 ਸਾਲ ਅਤੇ ਉਸ ਦੀ ਮਾਤਾ ਸੁਮਿੱਤਰਾ ਵਜੋਂ ਹੋਈ ਹੈ। ਮ੍ਰਿਤਕ ਜੰਡਿਆਲਾ ਗੁਰੂ ਮੁਹੱਲਾ ਬਰੜ ਜੋਤੀ ਸਰ ਕਲੋਨੀ ਰੋਡ ਵਾਰਡ ਨੰਬਰ 6 ਦੇ ਰਿਹਣ ਵਾਲੇ ਸਨ। ਜ਼ਖਮੀ ਬੱਚੇ ਦਾ ਨਾਮ ਨਿਖਲ ਦੱਸਿਆ ਜਾ ਰਿਹਾ ਹੈ ਜੋਕਿ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਜੇਰੇ ਇਲਾਜ ਹੈ। ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੋਕੇ ਤੇ ਪਹੁੰਚੇ ਹਨ। ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਇਹ ਹਾਦਸਾ ਟਰੱਕ ਡ੍ਰਾਈਵਰ ਗਲਤੀ ਕਾਰਨ ਵਾਪਰਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਘਰ ‘ਚ ਵਿਛੇ ਸੱਥਰ: ਸੜਕ ਹਾਦਸੇ ‘ਚ ਜਵਾਨ ਪੁੱਤ ਦੀ ਹੋਈ ਮੌਤ, ਕੁਝ ਮਿੰਟਾਂ ਮਗਰੋਂ ਮਾਂ ਨੇ ਵੀ ਤੋੜਿਆ ਦਮ appeared first on Daily Post Punjabi.

ਜੰਡਿਆਲਾ ਗੁਰੂ ਨੇੜੇ ਵੱਡੀ ਵਾਰਦਾਤ, ਕਾਰ ਸਵਾਰ ਅਣਪਛਾਤਿਆਂ ਨੇ ਦੋਧੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ
ਜੰਡਿਆਲਾ ਗੁਰੂ ਇਲਾਕੇ ਵਿਚ ਪਿੰਡ ਧਾਰੜ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਕੁਲਬੀਰ ਸਿੰਘ ਦੋਧੀ ਪੁੱਤਰ ਅਮਰੀਕ ਸਿੰਘ ਉਮਰ 40 ਸਾਲ ਵਜੋਂ ਹੋਈ ਹੈ। ਉਹ ਰੋਜ਼ਾਨਾ ਵਾਂਗ ਲੋਕਾਂ ਦੇ ਘਰ ਦੁੱਧ ਪਾ ਕੇ ਆ ਰਿਹਾ ਸੀ, ਰਸਤੇ ਵਿੱਚ ਕਾਰ ਸਵਾਰ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਕੁਲਬੀਰ ਸਿੰਘ ਪੁੱਤਰ ਨੇੜਲੇ ਪਿੰਡ ਤਾਰਾਗੜ੍ਹ ਵਿਖੇ ਆਪਣੀ ਕਾਰ ਉਤੇ ਦੁੱਧ ਦੀ ਸਪਲਾਈ ਕਰਕੇ ਆ ਰਿਹਾ ਸੀ। ਇਸ ਦੌਰਾਨ ਤਾਰਾਗੜ੍ਹ ਵਾਲੀ ਸੜਕ ਉਤੇ ਕਾਰ ਵਿਚ ਆਏ ਲੋਕਾਂ ਨੇ ਕੁਲਬੀਰ ਸਿੰਘ ਦੀ ਕਾਰ ਅੱਗੇ ਕਾਰ ਖੜ੍ਹੀ ਕਰਕੇ ਉਸ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ, ਜਿਸ ਨਾਲ ਉਸਦੀ ਮੌਕੇ ਉਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਮ੍ਰਿਤਕ ਕੁਲਬੀਰ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ।

ਇਸ ਮੌਕੇ ਪਿੰਡ ਦੇ ਲੋਕਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਆਪਣੀ ਦੁਕਾਨ ਤੋਂ ਆਪਣੇ ਘਰ ਨੂੰ ਵਾਪਸ ਆ ਰਹੇ ਸੀ ਤੇ ਰਸਤੇ ਵਿਚ ਕੁਲਬੀਰ ਸਿੰਘ ਦੀ ਗੱਡੀ ਵੇਖੀ ਤੇ ਜਿਸ ਵਿਚ ਉਸ ਦੀ ਲਾਸ਼ ਪਈ ਹੋਈ ਸੀ ਤੇ ਉਸ ਨੂੰ ਗੋਲੀਆਂ ਵੱਜੀਆਂ ਹੋਈਆਂ ਸਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ। ਪੁਲਿਸ ਪ੍ਰਸ਼ਾਸਨ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਬਰਸਾਤੀ ਪਾਣੀ ‘ਚ ਫਸੀ ਵਿਦਿਆਰਥੀਆਂ ਨਾਲ ਭਰੀ ਬੱਸ, ਮੌਕੇ ‘ਤੇ ਮ.ਚਿਆ ਚੀਕ-ਚਿਹਾੜਾ

ਥਾਣਾ ਜੰਡਿਆਲਾ ਗੁਰੂ ਦੇ ਡੀ.ਐੱਸ.ਪੀ. ਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਨਾਂ ਕੁਲਬੀਰ ਸਿੰਘ ਹੈ ਤੇ ਇਹ ਪਿੰਡ ਧਾਕੜ ਦਾ ਰਹਿਣ ਵਾਲਾ ਹੈ। ਇਹ ਦੁੱਧ ਵੇਚਣ ਦਾ ਕੰਮ ਕਰਦਾ ਹੈ ਤੇ ਵੀਰਵਾਰ ਸ਼ਾਮ ਨੂੰ ਪਿੰਡ ਤਾਰਾਗੜ੍ਹ ਤਲਾਵਾਂ ਵਿਖੇ ਘਰਾਂ ਵਿਚ ਦੁੱਧ ਪਾ ਕੇ ਵਾਪਸ ਆ ਰਿਹਾ ਸੀ ਤੇ ਇਸ ਨੂੰ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਚੋਂ ਪਤਾ ਲੱਗਾ ਹੈ ਕਿ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਹੈ। ਇਨ੍ਹਾਂ ਦੀ ਪਿੰਡ ਵਿਚ ਹੀ ਰੰਜਿਸ਼ ਚਲਦੀ ਪਈ ਸੀ।

ਮ੍ਰਿਤਕ ਦੇ ਪਿਤਾ ਦੇ ਦੱਸਣ ਮੁਤਾਬਕ 10-12 ਸਾਲ ਪਹਿਲੇ ਦੀ ਇਨ੍ਹਾਂ ਦੀ ਪਿੰਡ ਵਿੱਚ ਕਿਸੇ ਨਾਲ ਰੰਜਿਸ਼ ਸੀ, ਜਿਸ ਦੇ ਚਲਦੇ ਉਨ੍ਹਾਂ ਨੇ ਕੁਲਵਿੰਦਰ ਸਿੰਘ ਨੂੰ ਤਿੰਨ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਉਨ੍ਹਾਂ ਦੱਸਿਆ ਕਿ ਕੁਲਬੀਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਹ ਮਾਪਿਆਂ ਦਾ ਇਕੱਲਾ-ਇਕੱਲਾ ਪੁੱਤ ਸੀ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਜੰਡਿਆਲਾ ਗੁਰੂ ਨੇੜੇ ਵੱਡੀ ਵਾਰਦਾਤ, ਕਾਰ ਸਵਾਰ ਅਣਪਛਾਤਿਆਂ ਨੇ ਦੋਧੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ appeared first on Daily Post Punjabi.