Jandiala Guru Archives - Daily Post Punjabi

ਜੰਡਿਆਲਾ ਗੁਰੂ ‘ਚ ਅਣਪਛਾਤੇ ਹਮਲਾਵਰਾਂ ਵੱਲੋਂ ਘਰ ‘ਤੇ ਅੰਨ੍ਹੇਵਾਹ ਫਾਇਰਿੰਗ, ਅੰਦਰ ਸੁੱਤਾ ਪਿਆ ਸੀ ਪਰਿਵਾਰ
ਜੰਡਿਆਲਾ ਗੁਰੂ ਵਿੱਚ ਐਤਵਾਰ ਰਾਤ ਨੂੰ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਵੈਰੋਵਾਲ ਰੋਡ ‘ਤੇ ਇੱਕ ਘਰ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਘਰ ਦੇ ਮਾਲਕ ਕੁਲਵੰਤ ਸਿੰਘ ਨੇ ਦੱਸਿਆ ਕਿ ਉਹ ਅਤੇ ਉਸ ਦਾ ਪਰਿਵਾਰ ਘਰ ਵਿੱਚ ਸੌਂ ਰਹੇ ਸਨ ਜਦੋਂ ਰਾਤ 12 ਵਜੇ ਦੇ ਕਰੀਬ ਅਚਾਨਕ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਆਈਆਂ। ਜਦੋਂ ਉਹ ਬਾਹਰ ਆਏ ਤਾਂ ਹਮਲਾਵਰ ਮੌਕੇ ਤੋਂ ਭੱਜ ਗਏ ਸਨ। ਪੀੜਤ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਨਿੱਜੀ ਰੰਜਿਸ਼ ਨਹੀਂ ਹੈ। ਸਟੇਸ਼ਨ ਹਾਊਸ ਅਫਸਰ ਹਰਪਾਲ ਸਿੰਘ ਸੋਹੀ ਨੇ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ ਅਤੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੇ ਹਨ।

ਦੱਸਣਯੋਗ ਹੈ ਕਿ ਕੁਝ ਸਮੇਂ ਤੋਂ ਜੰਡਿਆਲਾ ਗੁਰੂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਅਪਰਾਧਿਕ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ। ਕੁਝ ਹਫ਼ਤੇ ਪਹਿਲਾਂ ਤਲਵੰਡੀ ਮਾਲੇਵਾਲ ਪਿੰਡ ਵਿੱਚ ਦਿਨ-ਦਿਹਾੜੇ ਇੱਕ ਅਧਿਆਪਕ ਦਾ ਕਤਲ ਕਰ ਦਿੱਤਾ ਗਿਆ ਸੀ। ਦੋ ਦਿਨ ਪਹਿਲਾਂ ਜੱਬੋਵਾਲ ਪਿੰਡ ਦੇ ਇੱਕ ਨੌਜਵਾਨ ਦੀ ਵੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਇਹ ਵੀ ਪੜ੍ਹੋ : ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਸਥਾਨਕ ਨਿਵਾਸੀਆਂ ਦਾ ਦੋਸ਼ ਹੈ ਕਿ ਇਲਾਕੇ ਵਿੱਚ ਲਗਾਤਾਰ ਫਿਰੌਤੀ ਦੇ ਫੋਨ ਆ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੈਸੇ ਨਾ ਦੇਣ ਵਾਲਿਆਂ ਦੇ ਘਰਾਂ ਅਤੇ ਦੁਕਾਨਾਂ ‘ਤੇ ਗੋਲੀਬਾਰੀ ਦੀਆਂ ਘਟਨਾਵਾਂ ਵਾਪਰੀਆਂ ਹਨ। ਇਸ ਤੋਂ ਇਲਾਵਾ ਨਗਰ ਕੌਂਸਲ ਚੋਣਾਂ ਦੌਰਾਨ, ਕਈ ਉਮੀਦਵਾਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਥਿਤ ਤੌਰ ‘ਤੇ ਵਿਦੇਸ਼ੀ ਨੰਬਰਾਂ ਤੋਂ ਧਮਕੀ ਭਰੇ ਫੋਨ ਆਏ ਸਨ।

ਇਨ੍ਹਾਂ ਘਟਨਾਵਾਂ ਤੋਂ ਬਾਅਦ, ਜੰਡਿਆਲਾ ਗੁਰੂ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਹੈ। ਸਥਾਨਕ ਨਿਵਾਸੀ ਪ੍ਰਸ਼ਾਸਨ ਤੋਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ​​ਕਰਨ ਦੀ ਮੰਗ ਕਰ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜੰਡਿਆਲਾ ਗੁਰੂ ‘ਚ ਅਣਪਛਾਤੇ ਹਮਲਾਵਰਾਂ ਵੱਲੋਂ ਘਰ ‘ਤੇ ਅੰਨ੍ਹੇਵਾਹ ਫਾਇਰਿੰਗ, ਅੰਦਰ ਸੁੱਤਾ ਪਿਆ ਸੀ ਪਰਿਵਾਰ appeared first on Daily Post Punjabi.

ਜੰਡਿਆਲਾ ਗੁਰੂ ‘ਚ ਵੱਡੀ ਵਾਰਦਾਤ: 5 ਮਹੀਨੇ ਦੇ ਮਾਸੂਮ ਦੇ ਪਿਤਾ ਦਾ ਕਤਲ, 3 ਅਣਪਛਾਤਿਆਂ ਨੇ ਮਾਰੀਆਂ ਗੋਲੀਆਂ
ਜੰਡਿਆਲਾ ਗੁਰੂ ਦੇ ਅਧੀਨ ਆਉਂਦੇ ਪਿੰਡ ਜਬੋਵਾਲ ਵਿੱਚ ਬੀਤੇ ਦਿਨ ਅਣਪਛਾਤਿਆਂ ਨੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ। ਹਮਲਾਵਰਾਂ ਨੇ ਨੌਜਵਾਨ ਉੱਤੇ ਸੱਤ ਤੋਂ ਅੱਠ ਗੋਲੀਆਂ ਚਲਾਈਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 32 ਸਾਲਾ ਮਨਜਿੰਦਰ ਸਿੰਘ ਉਰਫ ਮੰਨਾ ਵਜੋਂ ਹੋਈ ਹੈ। ਉਹ ਵਿਆਹਿਆ ਹੋਇਆ ਸੀ ਅਤੇ ਇੱਕ ਪੰਜ ਮਹੀਨੇ ਦੇ ਬੱਚੇ ਦਾ ਪਿਤਾ ਸੀ।

ਮਿਲੀ ਜਾਣਕਾਰੀ ਅਨੁਸਾਰ ਮਨਜਿੰਦਰ ਸਿੰਘ ਰਾਤ ਸਮੇਂ ਆਪਣੀ ਦੁਕਾਨ ਬੰਦ ਕਰਕੇ 10 ਵਜੇ ਦੇ ਕਰੀਬ ਆਪਣੇ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਤਿੰਨ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਗੋਲੀਆਂ ਚਲਾਈਆਂ। ਮਨਜਿੰਦਰ ਦੀ ਪਿੱਠ ‘ਤੇ ਤਿੰਨ ਤੋਂ ਚਾਰ ਗੋਲੀਆਂ ਲੱਗੀਆਂ। ਜ਼ਖਮੀ ਹਾਲਤ ਵਿੱਚ ਉਸ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਕਿ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਭਾਰਤ ਨੇ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ, ਪਹਿਲੇ ਵਨਡੇ ‘ਚ ਕਪਤਾਨ ਸ਼ੁਭਮਨ ਗਿੱਲ ਨੇ ਬਣਾਈਆਂ 84 ਦੌੜਾਂ

ਘਟਨਾ ਤੋਂ ਬਾਅਦ ਪਿੰਡ ਦੇ ਵਿੱਚ ਪੂਰਾ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਵੱਲੋਂ ਪੂਰੇ ਇਲਾਕੇ ਦੇ ਕੈਮਰੇ ਖੰਗਾਲੇ ਜਾ ਰਹੇ ਹਨ, ਤਾਂ ਜੋ ਪੁਲਿਸ ਵੱਲੋਂ ਪਰਿਵਾਰ ਨੂੰ ਬਣਦਾ ਇਨਸਾਫ਼ ਦਿੱਤਾ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜੰਡਿਆਲਾ ਗੁਰੂ ‘ਚ ਵੱਡੀ ਵਾਰਦਾਤ: 5 ਮਹੀਨੇ ਦੇ ਮਾਸੂਮ ਦੇ ਪਿਤਾ ਦਾ ਕਤਲ, 3 ਅਣਪਛਾਤਿਆਂ ਨੇ ਮਾਰੀਆਂ ਗੋਲੀਆਂ appeared first on Daily Post Punjabi.

ਜੰਡਿਆਲਾ ਗੁਰੂ ‘ਚ ਦੇਰ ਰਾਤ ਚੱਲੀਆਂ ਗੋਲੀਆਂ; ਅਣਪਛਾਤਿਆਂ ਨੇ ਘਰ ‘ਤੇ ਕੀਤੇ 10-12 ਫਾਇਰ, ਪੁਲਿਸ ਕਰ ਰਹੀ ਜਾਂਚ
ਜੰਡਿਆਲਾ ਗੁਰੂ ਵਿੱਚ ਇੱਕ ਵਾਰ ਫਿਰ ਤੋਂ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਤਾਂਬੜਤੋੜ ਗੋਲੀਆਂ ਚਲਾਈਆਂ ਗਈਆਂ। ਗ਼ਨੀਮਤ ਰਹੀ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ 2 ਮੋਟਰਸਾਈਕਲ ‘ਤੇ ਕਰੀਬ ਚਾਰ ਨੌਜਵਾਨ ਮੂੰਹ ਬੰਨ੍ਹ ਕੇ ਘਰ ਦੇ ਬਾਹਰ ਆਏ। ਅਣਪਛਾਤੇ ਨੌਜਵਾਨਾਂ ਨੇ ਲਗਭਗ 10 ਤੋਂ 12 ਫਾਇਰ ਕੀਤੇ ਗਏ। ਗੋਲੀਆਂ ਸਿੱਧੀਆਂ ਘਰ ਦੇ ਗੇਟ ‘ਤੇ ਚਲਾਈਆਂ ਗਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ : ਖੰਨਾ ‘ਚ IPL ਸੱਟੇਬਾਜ਼ੀ ਰੈਕੇਟ ‘ਤੇ ਵੱਡਾ ਖੁਲਾਸਾ; ਪੁਲਿਸ ਨੇ ਮੁਲਜ਼ਮਾਂ ਦੇ ਕਰੀਬ 42 ਲੱਖ ਕਰਵਾਏ ਫ੍ਰੀਜ਼, ED ਨੂੰ ਭੇਜੀ ਮਾਮਲੇ ਦੀ ਜਾਣਕਾਰੀ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਦੀ ਪਛਾਣ ਕੀਤੀ ਜਾ ਸਕੇ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੀ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜੰਡਿਆਲਾ ਗੁਰੂ ‘ਚ ਦੇਰ ਰਾਤ ਚੱਲੀਆਂ ਗੋਲੀਆਂ; ਅਣਪਛਾਤਿਆਂ ਨੇ ਘਰ ‘ਤੇ ਕੀਤੇ 10-12 ਫਾਇਰ, ਪੁਲਿਸ ਕਰ ਰਹੀ ਜਾਂਚ appeared first on Daily Post Punjabi.

ਪੰਜਾਬ ਪੁਲਿਸ ਵੱਲੋਂ ਇੱਕ ਹੋਰ ਐਨਕਾਊਂਟਰ, ਮਾ.ਰਿਆ ਗਿਆ ਕਤ.ਲ ਕੇਸਾਂ ਦਾ ਵਾਂਟੇਡ ਗੈਂ.ਗਸ.ਟਰ
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਫ-ਸਾਫ ਕਿਹਾ ਹੈ ਕਿ ਅਪਰਾਧੀਆਂ ਨੂੰ ਬਿਲਕੁਲ ਵੀ ਬਖਸ਼ਿਆ ਨਹੀਂ ਜਾਏਗਾ। ਸੂਬੇ ਵਿੱਚ ਅਪਰਾਧ ਨੂੰ ਰੋਕਣ ਲਈ ਪੰਜਾਬ ਪੁਲਿਸ ਐਕਸ਼ਨ ਮੋਡ ਵਿੱਚ ਹੈ। ਗੈਂਗਸਟਰਾਂ ਤੇ ਬਦਮਾਸ਼ਾਂ ਵਿਚਾਲੇ ਲਗਾਤਾਰ ਐਨਕਾਊਂਟਰ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਜੰਡਿਆਲਾ ਗੁਰੂ ਵਿੱਚ ਇੱਕ ਪੁਲਿਸ ਐਨਕਾਉਂਟਰ ਹੋਣ ਦੀ ਖਬਰ ਸਾਹਮਣੇ ਆਈ ਹੈ, ਜਿਸ ਵਿੱਚ ਗੈਂਗਸਟਰ ਅੰਮ੍ਰਿਤਪਾਲ ਅਮਰੀ ਪੁਲਿਸ ਹੱਥੋਂ ਮਾਰਿਆ ਗਿਆ ਸੀ। ਉਹ 3 ਕਤਲ ਕੇਸਾਂ ਵਿੱਚ ਸ਼ਾਮਲ ਸੀ, ਜਿਸ ਵਿੱਚ 4 ਲੋਕਾਂ ਦੀ ਮੌਤ ਹੋਈ ਸੀ। ਮ੍ਰਿਤਕ ਗੈਂਗਸਟਰ ਜੰਡਿਆਲਾ ਗੁਰੂ ਦੇ ਪਿੰਡ ਭਗਵਾਂ ਦਾ ਰਹਿਣ ਵਾਲਾ ਹੈ। ਉਸ ਦੀ ਉਮਰ ਕਰੀਬ 23 ਸਾਲ ਦੱਸੀ ਜਾ ਰਹੀ ਹੈ।

ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਅਮਰੀ ਨੂੰ ਕੱਲ੍ਹ ਗ੍ਰਿਫ਼ਤਾਰ ਕੀਤਾ ਗਿਆ ਸੀ। ਅਮਰੀ ਨੇ ਪੁਲਿਸ ਪੁੱਛਗਿੱਛ ਦੌਰਾਨ ਦੱਸਿਆ ਸੀ ਕਿ ਉਸ ਨੇ ਨਹਿਰ ਦੇ ਕੰਢੇ 2 ਹੈਰੋਇਨ ਲੁਕੋ ਕੇ ਰੱਖੀ ਹੈ, ਜਿਸ ਤੋਂ ਬਾਅਦ ਪੁਲਿਸ ਟੀਮ ਹੈਰੋਇਨ ਬਰਾਮਦ ਕਰਨ ਲਈ ਉੱਥੇ ਗਈ ਸੀ। ਉਸ ਨੇ ਉੱਥੇ ਇੱਕ ਪਿਸਤੌਲ ਵੀ ਲੁਕੋਈ ਹੋਈ ਸੀ।

ਹੈਰੋਇਨ ਕੱਢਣ ਦੇ ਬਹਾਨੇ ਉਸ ਨੇ ਉਥੇ ਰੱਖੇ ਪਿਸਤੌਲ ਤੋਂ ਗੋਲੀ ਚਲਾ ਦਿੱਤੀ। ਫਿਰ ਉਹ ਹੱਥਕੜੀ ਲੈ ਕੇ ਭੱਜਣ ਲੱਗਾ। ਉਸ ਦੀ ਗੋਲੀ ਨਾਲ ਇਕ ਅਧਿਕਾਰੀ ਜ਼ਖਮੀ ਹੋ ਗਿਆ ਹੈ। ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਰੁਕਣ ਲਈ ਕਿਹਾ ਪਰ ਉਸ ਨੇ ਸਿੱਧੀ ਫਾਇਰਿੰਗ ਜਾਰੀ ਰੱਖੀ, ਜਿਸ ਤੋਂ ਬਾਅਦ ਜਵਾਬੀ ਗੋਲੀਬਾਰੀ ‘ਚ ਪੁਲਿਸ ਦੀ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ।

ਪੁਲਿਸ ਨੇ ਦੱਸਿਆ ਕਿ ਗੈਂਗਸਟਰ ਵੱਲੋਂ ਗੋਲੀਬਾਰੀ ਵਿੱਚ ਵਰਤੀ ਗਈ 0.30 ਬੋਰ ਦੀ ਚੀਨੀ ਪਿਸਤੌਲ ਵੀ ਬਰਾਮਦ ਕਰ ਲਈ ਗਈ ਹੈ। ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਫਿਲਹਾਲ ਉਹ ਕਿਸ ਗਿਰੋਹ ਨਾਲ ਸਬੰਧਤ ਸੀ, ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : 10 ਦਿਨਾਂ ਤੱਕ ਪੰਜਾਬ ਦੇ ਪਿੰਡ ਵਿੱਚ ਰਹਿਣਗੇ ਅਰਵਿੰਦ ਕੇਜਰੀਵਾਲ, ਅੱਜ ਆਉਣ ਦੀ ਤਿਆਰੀ

ਇਸ ਐਨਕਾਊਂਟਰ ‘ਚ ਜ਼ਖਮੀ ਪੁਲਿਸ ਮੁਲਾਜ਼ਮ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਮੁਲਾਜ਼ਮ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਰਮਚਾਰੀ ਨੂੰ ਕਿੰਨੀਆਂ ਗੋਲੀਆਂ ਲੱਗੀਆਂ ਹਨ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਪੰਜਾਬ ਪੁਲਿਸ ਵੱਲੋਂ ਇੱਕ ਹੋਰ ਐਨਕਾਊਂਟਰ, ਮਾ.ਰਿਆ ਗਿਆ ਕਤ.ਲ ਕੇਸਾਂ ਦਾ ਵਾਂਟੇਡ ਗੈਂ.ਗਸ.ਟਰ appeared first on Daily Post Punjabi.