Japan ex PM Shinzo Abe shot Archives - Daily Post Punjabi

ਜਾਪਾਨ ਦੇ ਸਾਬਕਾ PM ਸ਼ਿੰਜੋ ਆਬੇ ‘ਤੇ ਚੱਲੀਆਂ ਗੋਲੀਆਂ, ਭਾਸ਼ਣ ਦੌਰਾਨ ਹੋਇਆ ਹਮਲਾ, ਹਾਲਤ ਗੰਭੀਰ
ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ‘ਤੇ ਸ਼ੁੱਕਰਵਾਰ ਸਵੇਰੇ ਨਾਰਾ ਸ਼ਹਿਰ ਵਿੱਚ ਹਮਲਾ ਹੋਇਆ ਹੈ । ਉਨ੍ਹਾਂ ‘ਤੇ ਉਸ ਸਮੇਂ ਫਾਇਰਿੰਗ ਕੀਤੀ ਗਈ, ਜਦੋਂ ਉਹ ਇੱਕ ਸਭਾ ਨੂੰ ਸੰਬੋਧਿਤ ਕਰ ਰਹੇ ਸਨ । ਇਸ ਦੌਰਾਨ ਉਹ ਅਚਾਨਕ ਡਿੱਗ ਗਏ । ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਦੀ ਛਾਤੀ ਵਿੱਚ ਦੋ ਵਾਰ ਗੋਲੀ ਮਾਰੀ ਗਈ । ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਉਹ ਕੋਈ ਜਵਾਬ ਨਹੀਂ ਦੇ ਰਹੇ ਹਨ।

Japan ex PM Shinzo Abe shot

ਇਸ ਘਟਨਾ ਤੋਂ ਤੁਰੰਤ ਬਾਅਦ ਪੁਲਿਸ ਨੇ ਮੌਕੇ ‘ਤੇ ਹੀ 42 ਸਾਲ ਦੇ ਹਮਲਾਵਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸਦੇ ਕੋਲੋਂ ਇੱਕ ਪਿਸਤੌਲ ਵੀ ਬਰਾਮਦ ਹੋਈ ਹੈ। ਗ੍ਰਿਫ਼ਤਾਰ ਕਰਨ ਮਗਰੋਂ ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਅਦਾਲਤ ਦਾ ਵੱਡਾ ਫ਼ੈਸਲਾ, ਬੇਅਦਬੀ ਕੇਸ ‘ਚ ਪਹਿਲੀ ਵਾਰ ਸਜ਼ਾ, 3 ਡੇਰਾ ਪ੍ਰੇਮੀਆਂ ਨੂੰ ਤਿੰਨ ਸਾਲ ਦੀ ਕੈਦ

ਦੱਸਿਆ ਜਾ ਰਿਹਾ ਹੈ ਕਿ ਗੋਲੀ ਲੱਗਣ ਤੋਂ ਬਾਅਦ ਸ਼ਿੰਜੋ ਨੂੰ ਦਿਲ ਦਾ ਦੌਰਾ ਵੀ ਪਿਆ । ਚਸ਼ਮਦੀਦਾਂ ਮੁਤਾਬਕ ਮੌਕੇ ‘ਤੇ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣੀਆਂ ਗਈਆਂ ਅਤੇ ਆਬੇ ਦੇ ਸਰੀਰ ਵਿੱਚੋਂ ਖੂਨ ਨਿਕਲਦਾ ਦੇਖਿਆ ਗਿਆ । ਜਾਪਾਨ ਵਿੱਚ ਐਤਵਾਰ ਨੂੰ ਉੱਚ ਸਦਨ ਦੀਆਂ ਚੋਣਾਂ ਹੋਣੀਆਂ ਹਨ । ਸ਼ਿੰਜੇ ਇਸ ਲਈ ਉੱਥੇ ਪ੍ਰਚਾਰ ਕਰ ਰਹੇ ਸਨ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਜਾਪਾਨ ਦੇ ਸਾਬਕਾ PM ਸ਼ਿੰਜੋ ਆਬੇ ‘ਤੇ ਚੱਲੀਆਂ ਗੋਲੀਆਂ, ਭਾਸ਼ਣ ਦੌਰਾਨ ਹੋਇਆ ਹਮਲਾ, ਹਾਲਤ ਗੰਭੀਰ appeared first on Daily Post Punjabi.