Jaspreet Kaur of Faridkot Archives - Daily Post Punjabi

ਫ਼ਰੀਦਕੋਟ ਦੀ ਜਸਪ੍ਰੀਤ ਕੌਰ ਦੀ ਏਸ਼ੀਅਨ ਪੈਰਾ ਉਲੰਪਿਕ ਖੇਡਾਂ ‘ਚ ਚੋਣ! ਡਿਸਕਸ ਥਰੋ ‘ਚ ਦੇਸ਼ ਦੀ ਕਰੇਗੀ ਨੁਮਾਇੰਦਗੀ
ਪੰਜਾਬ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਨਵਾਂ ਕਿਲਾ ਦੀ ਰਹਿਣ ਵਾਲੀ ਜਸਪ੍ਰੀਤ ਕੌਰ ਸਰਾਂ ਦੀ ਪੈਰਾ ਅਥਲੈਟਿਕਸ ਡਿਸਕਸ ਥਰੋ ਵਿੱਚ ਭਾਰਤ ਦੀ ਪ੍ਰਤੀਨਿਧਤਾ ਕਰਨ ਲਈ ਚੋਣ ਹੋਈ ਹੈ। ਫਰੀਦਕੋਟ ਦੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ IAS ਨੇ ਜਸਪ੍ਰੀਤ ਕੌਰ ਸਰਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਸਪ੍ਰੀਤ ਕੌਰ ਸਰਾਂ ਦੀ ਹਰ ਪੱਧਰ ਤੇ ਸਹਾਇਤਾ ਕੀਤੀ ਜਾਵੇਗੀ।

ਸ੍ਰੀ ਜਸਪ੍ਰੀਤ ਸਿੰਘ ਧਾਲੀਵਾਲ ਸਕੱਤਰ ਪੰਜਾਬ ਪੈਰਾ ਸਪੋਰਟ ਨੇ ਦੱਸਿਆ ਕਿ 2001 ਵਿੱਚ ਜਸਪ੍ਰੀਤ ਕੌਰ ਇੱਕ ਅੰਤਰਰਾਸ਼ਟਰੀ ਕਬੱਡੀ ਮੈਚ ਦੌਰਾਨ ਫੱਟੜ ਹੋਈ ਸੀ ਅਤੇ ਉਸ ਨੂੰ ਰੀੜ੍ਹ ਦੀ ਹੱਡੀ ਦੀ ਸੱਟ ਲੱਗੀ ਸੀ। ਇਸ ਤੋਂ ਬਾਅਦ ਉਹ ਚੱਲਣ ਫਿਰਨ ਤੋਂ ਅਸਮਰੱਥ ਹੋ ਗਈ ਸੀ ਪਰ ਉਸਨੇ ਆਪਣਾ ਹੌਂਸਲਾ ਨਹੀਂ ਹਾਰਿਆ।

ਇਹ ਵੀ ਪੜ੍ਹੋ : ਹੜ੍ਹ ਪ੍ਰਭਾਵਿਤ ਲੋਕਾਂ ਨੂੰ ਅੱਜ ਮਿਲਣਗੇ ਮੁਆਵਜ਼ੇ ਦੇ ਚੈੱਕ, ਗਿਰਦਾਵਰੀ ਤੋਂ ਬਿਨਾਂ ਵੀ ਦਿੱਤੀ ਜਾਵੇਗੀ ਮੁਆਵਜ਼ਾ ਰਾਸ਼ੀ

ਉਨ੍ਹਾਂ ਕਿਹਾ ਕਿ ਜਸਪ੍ਰੀਤ ਦੇ ਹੌਸਲੇ ਸਦਕਾ ਹੀ ਉਸ ਦੀ ਚੋਣ ਚੀਨ ਵਿਚ ਹੋ ਰਹੀਆਂ ਏਸ਼ੀਅਨ ਪੈਰਾ ਉਲੰਪਿਕ ਖੇਡਾਂ ਵਿਚ ਡਿਸਕਸ ਥਰੋ ਵਿਚ ਹੋਈ ਹੈ। ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਜਸਪ੍ਰੀਤ ਪੰਜਾਬ ਦੀਆਂ ਸਮੁੱਚੀਆਂ ਕੁੜੀਆਂ ਲਈ ਪ੍ਰੇਰਨਾ ਸਰੋਤ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਫ਼ਰੀਦਕੋਟ ਦੀ ਜਸਪ੍ਰੀਤ ਕੌਰ ਦੀ ਏਸ਼ੀਅਨ ਪੈਰਾ ਉਲੰਪਿਕ ਖੇਡਾਂ ‘ਚ ਚੋਣ! ਡਿਸਕਸ ਥਰੋ ‘ਚ ਦੇਸ਼ ਦੀ ਕਰੇਗੀ ਨੁਮਾਇੰਦਗੀ appeared first on Daily Post Punjabi.