Jasprit Bumrah breaks 48 year record Archives - Daily Post Punjabi

ਜਸਪ੍ਰੀਤ ਬੁਮਰਾਹ ਨੇ ਵੱਡਾ ਰਿਕਾਰਡ ਕੀਤਾ ਆਪਣੇ ਨਾਮ, ਭਾਰਤ ਲਈ ਇਹ ਕਾਰਨਾਮਾ ਕਰਨ ਵਾਲੇ ਬਣੇ ਪਹਿਲੇ ਗੇਂਦਬਾਜ਼
ਜਸਪ੍ਰੀਤ ਬੁਮਰਾਹ ਨੇ ਵਨਡੇ ਵਿਸ਼ਵ ਕੱਪ 2023 ਵਿੱਚ ਜੋ ਕਾਰਨਾਮਾ ਕਰ ਦਿੱਤਾ, ਉਹ ਟੂਰਨਾਮੈਂਟ ਦੇ 48 ਸਾਲ ਪੁਰਾਣੇ ਇਤਿਹਾਸ ਵਿੱਚ ਕੋਈ ਭਾਰਤੀ ਗੇਂਦਬਾਜ਼ ਨਹੀਂ ਕਰ ਸਕਿਆ । ਦਰਅਸਲ, ਜਸਪ੍ਰੀਤ ਬੁਮਰਾਹ ਨੇ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਸ਼੍ਰੀਲੰਕਾ ਦੇ ਖਿਲਾਫ਼ ਖੇਡੇ ਜਾ ਰਹੇ ਮੁਕਾਬਲੇ ਵਿੱਚ ਪਹਿਲੀ ਹੀ ਗੇਂਦ ‘ਤੇ ਵਿਕਟ ਆਪਣੇ ਨਾਮ ਕੀਤੀ, ਜਿਸਦੇ ਨਾਲ ਬੁਮਰਾਹ ਵਿਸ਼ਵ ਕੱਪ ਦੇ ਇਤਿਹਾਸ ਵਿੱਚ ਪਹਿਲੇ ਅਜਿਹੇ ਭਾਰਤੀ ਗੇਂਦਬਾਜ਼ ਬਣ ਗਏ, ਜਿਨ੍ਹਾਂ ਨੇ ਵਿਸ਼ਵ ਕੱਪ ਮੁਕਾਬਲੇ ਦੀ ਪਾਰੀ ਵਿੱਚ ਪਹਿਲੀ ਗੇਂਦ ‘ਤੇ ਵਿਕਟ ਲਈ।

Jasprit Bumrah breaks 48 year record

ਬੁਮਰਾਹ ਨੇ ਸ਼੍ਰੀਲੰਕਾ ਦੇ ਪਥੁਮ ਨਿਸੰਕਾ ਨੂੰ ਪਹਿਲੀ ਗੇਂਦ ‘ਤੇ ਐੱਲਬੀਡਬਲਯੂ ਰਾਹੀਂ ਪਵੇਲੀਅਨ ਦੀ ਰਾਹ ਦਿਖਾਈ। ਬੁਮਰਾਹ ਨੇ ਮਿਡਲ ਸਟੰਪ ਦੀ ਲਾਈਨ ‘ਤੇ ਗੇਂਦ ਸੁੱਟੀ, ਜੋ ਆਫ ਸਟੰਪ ਵੱਲੋਂ ਸਵਿੰਗ ਹੁੰਦੀ ਹੋਈ ਨਿਸੰਕਾ ਦੇ ਥਾਈ ਪੈਡ ‘ਤੇ ਜਾ ਕੇ ਲੱਗੀ। ਅੰਪਾਇਰ ਨੇ ਉਂਗਲੀ ਖੜ੍ਹੀ ਕਰ ਇਸਨੂੰ ਆਊਟ ਕਰਾਰ ਦੇ ਦਿੱਤਾ।

ਇਹ ਵੀ ਪੜ੍ਹੋ: ਗੁਰਦਾਸਪੁਰ ਦੇ ਅਰਮਾਨਪ੍ਰੀਤ ਸਿੰਘ ਨੇ ਵਿਦੇਸ਼ ‘ਚ ਵਧਾਇਆ ਮਾਣ, ਅਮਰੀਕੀ ਫੌਜ ਦਾ ਬਣਿਆ ਹਿੱਸਾ

ਇਸ ਮੁਕਾਬਲੇ ਵਿੱਚ ਟਾਸ ਹਾਰ ਕੇ ਪਹਿਲਾਂ ਬੈਟਿੰਗ ਦੇ ਲਈ ਉਤਰੀ ਭਾਰਤੀ ਟੀਮ ਵੱਲੋਂ ਕੁੱਲ ਤਿੰਨ ਬੱਲੇਬਾਜ਼ ਸੈਂਕੜਾ ਲਗਾਉਣ ਤੋਂ ਖੁੰਝ ਗਏ, ਜਿਸ ਵਿੱਚ ਸ਼ੁਭਮਨ ਗਿੱਲ, ਵਿਰਾਟ ਕੋਹਲੀ ਤੇ ਸ਼੍ਰੇਅਸ ਅਈਅਰ ਸ਼ਾਮਿਲ ਰਹੇ। ਓਪਨਿੰਗ ਕਰਨ ਉਤਰੇ ਸ਼ੁਭਮਨ ਗਿੱਲ ਨੇ 92 ਗੇਂਦਾਂ ‘ਤੇ 11 ਚੌਕਿਆਂ ਤੇ 2 ਛੱਕਿਆਂ ਦੀ ਮਦਦ ਨਾਲ 92 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਵਿਰਾਟ ਕੋਹਲੀ ਨੇ 94 ਗੇਂਦਾਂ ਵਿੱਚ 11 ਚੌਕਿਆਂ ਦੀ ਮਦਦ ਨਾਲ 88 ਦੌੜਾਂ ਬਣਾਈਆਂ। ਫਿਰ ਨੰਬਰ ਚਾਰ ‘ਤੇ ਬੈਟਿੰਗ ਕਰਦੇ ਹੋਏ ਮਿਡਲ ਆਰਡਰ ਬੱਲੇਬਾਜ਼ ਸ਼੍ਰੇਅਸ ਅਈਅਰ ਨੇ ਤਾਬੜਤੋੜ ਪਾਰੀ ਖੇਡਦੇ ਹੋਏ 56 ਗੇਂਦਾਂ ਵਿੱਚ 146.43 ਦੇ ਸਟ੍ਰਾਈਕ ਰੇਟ ਨਾਲ 82 ਦੌੜਾਂ ਨਾਲ ਬਣਾਈਆਂ। ਭਾਰਤ ਨੇ ਇਸ ਮੈਚ ਵਿੱਚ ਸ਼ਾਨਦਾਰ ਬੈਟਿੰਗ ਦੀ ਬਦੌਲਤ 50 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ ‘ਤੇ 357 ਦੌੜਾਂ ਬਣਾਈਆਂ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਜਸਪ੍ਰੀਤ ਬੁਮਰਾਹ ਨੇ ਵੱਡਾ ਰਿਕਾਰਡ ਕੀਤਾ ਆਪਣੇ ਨਾਮ, ਭਾਰਤ ਲਈ ਇਹ ਕਾਰਨਾਮਾ ਕਰਨ ਵਾਲੇ ਬਣੇ ਪਹਿਲੇ ਗੇਂਦਬਾਜ਼ appeared first on Daily Post Punjabi.