jassi khangura Archives - Daily Post Punjabi

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ! ਸੀਨੀਅਰ ਆਗੂ ਜੱਸੀ ਖੰਗੂੜਾ ਨੇ ਛੱਡੀ ਪਾਰਟੀ
ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੱਸੀ ਖੰਗੂੜਾ ਨੇ ਅਸਤੀਫਾ ਦੇ ਦਿੱਤਾ ਹੈ। ਜੱਸੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਸਨ । ਦੱਸਿਆ ਜਾ ਰਿਹਾ ਹੈ ਕਿ ਟਿਕਟ ਨਾ ਮਿਲਣ ਕਾਰਨ ਜੱਸੀ ਖੰਗੂੜਾ ਨਾਰਾਜ਼ ਸੀ।

Senior AAP leader Jassi Khangura

ਜੱਸੀ ਖੰਗੂੜਾ ਨੇ ਕਿਹਾ ਕਿ ਉਨ੍ਹਾਂ ਨੇ 2 ਸਾਲ ਆਮ ਆਦਮੀ ਪਾਰਟੀ ਵਿੱਚ ਕੰਮ ਕੀਤਾ ਹੈ। ਉਨ੍ਹਾਂ ਨੂੰ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ। ਦੱਸ ਦੇਈਏ ਕਿ ਜੱਸੀ ਖੰਗੂੜਾ ਨੇ ਕਿਲਾ ਰਾਏਪੁਰ ਤੋਂ 2007 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਅਤੇ ਜਿੱਤੀਆਂ। ਇਸ ਤੋਂ ਬਾਅਦ ਉਹ ਮੁੱਲਾਂਪੁਰ ਦਾਖਾ ਤੋਂ 2012 ਦੀ ਚੋਣ ਹਾਰ ਗਏ ਸਨ । ਉਹ ਇਸ ਵਾਰ ਵੀ ਇੱਥੋਂ ਚੋਣ ਲੜਨਾ ਚਾਹੁੰਦੇ ਸਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ! ਸੀਨੀਅਰ ਆਗੂ ਜੱਸੀ ਖੰਗੂੜਾ ਨੇ ਛੱਡੀ ਪਾਰਟੀ appeared first on Daily Post Punjabi.