jasvir garhi Archives - Daily Post Punjabi

ਹੁਸ਼ਿਆਰਪੁਰ ਵਿਖੇ 9 ਨੂੰ ਹੋਵੇਗੀ ਸੰਵਿਧਾਨ ਬਚਾਓ ਮਹਾਂਪੰਚਾਇਤ ਮਹਾਰੈਲੀ – ਜਸਵੀਰ ਸਿੰਘ ਗੜ੍ਹੀ
ਪੰਜਾਬ ਵਿੱਚ ਗਰੀਬ ਸਿੱਖਾਂ ਦਾ ਰਾਜ ਬਸਪਾ ਲਿਆਵੇਗੀ। ਬਸਪਾ ਪੰਜਾਬ ਵਲੋਂ ਗਰੀਬਾਂ, ਦਲਿਤਾਂ ਤੇ ਪਿਛੜੇ ਵਰਗਾਂ ਦੀ ਲਾਮਬੰਦੀ ਲਈ ਸੂਬਾ ਪੱਧਰੀ ਸੰਵਿਧਾਨ ਬਚਾਓ ਮਹਾਂਪੰਚਾਇਤ ਮਹਾਂਰੈਲੀ 9ਅਕਤੂਬਰ ਨੂੰ ਬਸਪਾ ਦੇ ਬਾਨੀ ਸਾਹਿਬ ਕਾਂਸ਼ੀ ਰਾਮ ਜੀ ਦੇ ਪਰੀਨਿਰਵਾਣ ਦਿਵਸ ਮੌਕੇ ਹੁਸ਼ਿਆਰਪਰ ਵਿਖੇ ਕੀਤੀ ਜਾਵੇਗੀ।, ਜਿਸ ਵਿੱਚ ਨੌਜਵਾਨ ਆਗੂ ਰਾਸ਼ਟਰੀ ਕੋਆਰਡੀਨੇਟਰ ਸ਼੍ਰੀ ਆਕਾਸ਼ ਆਨੰਦ ਮੁੱਖ ਮਹਿਮਾਨ ਹੋਣਗੇ।

ਇਹ ਸ਼ਬਦ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਵਿਖੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ। ਉਨ੍ਹਾਂ ਕਿਹਾ ਕਿ ਆਕਾਸ਼ ਆਨੰਦ ਜੀ ਨੇ ਪੂਰੇ ਦੇਸ਼ ਵਿੱਚ ਬਹੁਜਨ ਸਮਾਜ ਨੂੰ ਲਾਮਬੰਦ ਕਰਨ ਲਈ ਰੈਲੀਆਂ, ਕੇਡਰ ਕੈਂਪਾਂ ਤੇ ਪੈਦਲ ਯਾਤਰਾਵਾਂ ਦੀ ਅਨੰਤ ਲੜੀ ਨਾਲ ਬਸਪਾ ਕੇਡਰ ਵਿੱਚ ਜੋਸ਼ ਦਾ ਸੰਚਾਰ ਕੀਤਾ ਹੈ ਜੋਕਿ ਆਗਾਮੀ ਲੋਕ ਸਭਾ ਦੀਆਂ ਚੋਣਾਂ ਵਿੱਚ ਚੰਗੇ ਨਤੀਜ਼ੇ ਵਜੋਂ ਸਹਾਈ ਹੋਵੇਗਾ। ਆਕਾਸ਼ ਆਨੰਦ ਜੀ ਨੇ ਪਿੱਛਲੇ ਮਹੀਨੇ ਵਿੱਚ ਹੀ ਤੇਲੰਗਾਨਾ, ਛਤੀਸਗੜ੍ਹ, ਮੱਧਪ੍ਰਦੇਸ਼, ਰਾਜਸਥਾਨ, ਦਿੱਲੀ ਤੇ ਹਰਿਆਣਾ ਸੂਬਿਆਂ ਵਿਚ ਵੱਡੇ ਵੱਡੇ ਪ੍ਰੋਗਰਾਮ ਕੀਤੇ ਹਨ।

ਬਸਪਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿੱਚ ਇਹ ਓਹਨਾਂ ਦੀ ਦੂਜੀ ਰੈਲੀ ਹੈ, ਪਿਛਲੀ ਰੈਲੀ 2021 ਵਿੱਚ ਫਗਵਾੜਾ ਵਿਖੇ ਵਿਸ਼ਾਲ ਅਲਖ ਜਗਾਓ ਰੈਲੀ ਵਿਚ ਆਕਾਸ਼ ਆਨੰਦ ਜੀ ਨੇ ਹਾਜ਼ਰੀ ਭਰੀ ਸੀ, ਜਿਸ ਤੋਂ ਬਾਅਦ ਪੰਜਾਬ ਵਿੱਚ ਕਾਂਗਰਸ ਨੂੰ ਦਲਿਤ ਮੁੱਖ ਪੰਜਾਬ ਦਾ ਲਗਾਉਣਾ ਪਿਆ ਸੀ।

ਉਨ੍ਹਾਂ ਕਿਹਾ ਕਿ 9ਅਕਤੂਬਰ ਦੀ ਸੰਵਿਧਾਨ ਬਚਾਓ ਮਹਾਂਪੰਚਾਇਤ ਮਹਾਰੈਲੀ ਦੀ ਤਿਆਰੀ ਲਈ ਖੁਦ 2ਅਕਤੂਬਰ ਨੂੰ ਤੂਫ਼ਾਨੀ ਦੌਰਾ ਕਰਕੇ ਕੰਧਾਲਾ ਜੱਟਾਂ, ਗੜਦੀਵਾਲਾ, ਰਹੀਮਪੁਰ, ਡਾਡਾ, ਬਜਵਾੜਾ ਵਿਖੇ ਪੰਜ ਵੱਡੀਆਂ ਮੀਟਿੰਗਾ ਕੀਤੀਆਂ। 3 ਅਕਤੂਬਰ ਨੂੰ ਲਾਂਬੜਾ, ਸ਼ਾਮਚੁਰਾਸੀ, ਭਗਤੂਪੂਰਾ, ਕਾਲੇਵਾਲ ਭਗਤਾਂ, ਫੁਗਲਾਣਾ ਵਿਖੇ ਪੰਜ ਵੱਡੀਆਂ ਮੀਟਿੰਗਾਂ ਕੀਤੀਆਂ। 4ਅਕਤੂਬਰ ਨੂੰ ਦਸੂਹਾ, ਮੁਕੇਰੀਆਂ ਤੇ ਤਲਵਾੜਾ ਵਿਚ ਵੱਡੀਆਂ ਮੀਟਿੰਗਾਂ ਹੋਣਗੀਆਂ। ਇਹਨਾਂ ਮੀਟਿੰਗਾ ਵਿੱਚ ਵੱਡੀ ਗਿਣਤੀ ਵਿਚ ਬਹੁਜਨ ਸਮਾਜ ਦੇ ਲੋਕ ਆਪਣੇ ਆਪਣੇ ਇਲਾਕਿਆਂ ਵਿੱਚੋਂ ਲੋਕਾਂ ਨਾਲ ਭਰੀਆਂ ਗੱਡੀਆਂ ਲੈਕੇ ਆਉਣ ਦੀ ਜਿੰਮੇਵਾਰੀ ਲੈਂਦੇ ਹਨ।

ਗੜ੍ਹੀ ਨੇ ਕਿਹਾ ਕਿ ਪੰਜਾਬ ਦੇ ਤਿੰਨ ਕਰੋੜ ਪੰਜਾਬੀਆਂ ਨੂੰ ਬਦਲਾਅ ਦੇ ਨਾਮ ਤੇ ਗੁੰਮਰਾਹ ਕਰਕੇ ਆਮ ਆਦਮੀ ਪਾਰਟੀ ਤੇ ਕੇਜਰੀਵਾਲ ਨੇ ਭਗਵੰਤ ਮਾਨ ਸਰਕਾਰ ਹੋਂਦ ਵਿੱਚ ਲਿਆਕੇ ਲੋਕਾਂ ਦੀਆਂ ਪਵਿੱਤਰ ਭਾਵਨਾਵਾਂ ਦਾ ਘਾਣ ਕੀਤਾ। ਬਾਬਾ ਸਾਹਿਬ ਅੰਬੇਡਕਰ ਦੀ ਫੋਟੋ ਤਾਂ ਲਗਾਈ ਪ੍ਰੰਤੂ ਬਾਬਾ ਸਾਹਿਬ ਅੰਬੇਡਕਰ ਦੇ ਸਮਾਜ ਨੂੰ ਸਰਕਾਰੀ ਨੀਤੀਆਂ ਵਿੱਚ ਕੁਚਲਿਆ ਜਾ ਰਿਹਾ ਹੈ। ਦਲਿਤ ਡਿਪਟੀ ਮੁੱਖ ਮੰਤਰੀ ਲਗਾਉਣ ਦਾ ਲਾਰਾ ਇਸੇ ਕੜੀ ਦਾ ਹਿੱਸਾ ਹੈ। ਤਾਜ਼ਾ ਘਟਨਾ ਵਿਚ ਅਨੁਸੂਚਿਤ ਜਾਤੀਆਂ, ਪਿਛੜੀਆਂ ਸ਼੍ਰੇਣੀਆਂ ਤੇ ਧਾਰਮਿਕ ਘੱਟਗਿਣਤੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਪੰਜਾਬ ਯੂਨੀਵਰਸਿਟੀ ਵਿੱਚ ਅਗਲੇ ਸੈਸ਼ਨ ਤੋਂ ਰੋਕ ਦੇਣ ਦਾ ਸੈਨਟ ਦਾ ਫੈਸਲਾ ਸਰਗੋਸ਼ੀਆਂ ਵਿੱਚ ਹੈ।

ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੇ ਪੰਜਾਬ ਸਰਕਾਰ ‘ਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਬਕਾਇਆ ਨਾ ਦੇਣ ਦਾ ਦੋਸ਼ ਲਗਾਇਆ ਹੈ। ਲਾਅ ਅਫ਼ਸਰਾਂ ਦੀ ਭਰਤੀ ਵਿੱਚ ਪਿਛਲੇ 18 ਮਹੀਨਿਆਂ ਤੋਂ ਇਕ ਵੀ ਦਲਿਤ ਤੇ ਪਿਛੜੀਆਂ ਸ਼੍ਰੇਣੀਆਂ ਦੀ ਨਿਯੁਕਤੀ ਨਹੀਂ ਕੀਤੀ। ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਚੇਅਰਮੈਨ ਵੀ ਸਰਕਾਰ ਨਿਯੁਕਤ ਨਹੀਂ ਕਰ ਸਕੀ ਅਤੇ ਕਮਿਸ਼ਨ ਦੇ ਮੈਂਬਰਾਂ ਦੀ ਗਿਣਤੀ 10 ਤੋਂ ਘਟਾਕੇ ਪੰਜ ਕਰਨਾ ਬਹੁਜਨ ਸਮਾਜ ਨਾਲ ਧੱਕਾ ਹੈ। ਛੇ ਮਹੀਨਿਆਂ ਵਿੱਚ ਨਸ਼ੇ ਖਤਮ ਕਰਨ ਦੀ ਦਿੱਤੀ ਗਰੰਟੀ ਫ਼ੈਲ੍ਹ ਹੋ ਚੁੱਕੀ ਹੈ। ਓਬੀਸੀ ਵਰਗਾਂ ਲਈ ਮੰਡਲ ਕਮਿਸ਼ਨ ਰਿਪੋਰਟ ਅਜ਼ਾਦੀ ਦੇ 75 ਸਾਲਾਂ ਵਿਚ ਰੱਦੀ ਦੀ ਟੋਕਰੀ ਵਿੱਚ ਸੁੱਟੀ ਹੋਈ ਹੈ।

ਇਹ ਵੀ ਪੜ੍ਹੋ : ਦਿੱਲੀ-NCR ਪੰਜਾਬ, ਚੰਡੀਗੜ੍ਹ ਸਣੇ ਪੂਰੇ ਉੱਤਰ ਭਾਰਤ ‘ਚ ਭੂਚਾਲ ਦੇ ਜ਼ਬਰਦਸਤ ਝਟਕੇ, ਦੇਰ ਤੱਕ ਕੰਬੀ ਧਰਤੀ

ਇਸ ਮੌਕੇ ਸੂਬਾ ਜਨਰਲ ਸਕੱਤਰ ਗੁਰਲਾਲ ਸੈਲਾ, ਜਨਰਲ ਸਕੱਤਰ ਗੁਰਨਾਮ ਚੌਧਰੀ, ਜਨਰਲ ਸਕੱਤਰ ਠੇਕੇਦਾਰ ਰਾਜਿੰਦਰ ਸਿੰਘ, ਜਿਲ੍ਹਾ ਪ੍ਰਧਾਨ ਦਲਜੀਤ ਰਾਏ, ਸੂਬਾ ਕਮੇਟੀ ਮੈਂਬਰ ਸੁਖਦੇਵ ਬਿੱਟਾ ਹਲਕਾ ਪ੍ਰਧਾਨ ਮਦਨ ਸਿੰਘ ਬੈਂਸ, ਜਿਲ੍ਹਾਂ ਉਪ ਪ੍ਰਧਾਨ ਸੋਮ ਨਾਥ ਬੈਂਸ ਆਦਿ ਹਾਜ਼ਿਰ ਸਨ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਹੁਸ਼ਿਆਰਪੁਰ ਵਿਖੇ 9 ਨੂੰ ਹੋਵੇਗੀ ਸੰਵਿਧਾਨ ਬਚਾਓ ਮਹਾਂਪੰਚਾਇਤ ਮਹਾਰੈਲੀ – ਜਸਵੀਰ ਸਿੰਘ ਗੜ੍ਹੀ appeared first on Daily Post Punjabi.