Jasvir Singh Garhi Archives - Daily Post Punjabi

ਲੋਕ ਸਭਾ ਚੋਣਾਂ ਲਈ ਬਸਪਾ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਐਲਾਨਿਆ ਉਮੀਦਵਾਰ, ਜਸਵੀਰ ਸਿੰਘ ਗੜ੍ਹੀ ਨੂੰ ਦਿੱਤੀ ਟਿਕਟ
ਲੋਕ ਸਭਾ ਚੋਣਾਂ ਨੇੜੇ ਹੋਣ ਕਾਰਨ ਹਰੇਕ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾ ਰਹੇ ਹਨ। ਬਹੁਜਨ ਸਮਾਜ ਪਾਰਟੀ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਜਸਵੀਰ ਸਿੰਘ ਗੜ੍ਹੀ ਨੂੰ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਟਿਕਟ ਦਿੱਤੀ ਗਈ ਹੈ। ਪਾਰਟੀ ਨੇ ਆਪਣੀਆਂ ਸਾਰੀਆਂ 13 ਸੀਟਾਂ ਲਈ ਉਮੀਦਵੈਰ ਐਲਾਨ ਦਿੱਤੇ ਹਨ। ਗੜ੍ਹੀ ਬਸਪਾ ਪੰਜਾਬ ਦੇ ਪ੍ਰਧਾਨ ਹਨ।

ਬਸਪਾ ਦੇ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ 24 ਮਈ ਨੂੰ ਪੰਜਾਬ ਆਏਗੀ। ਉਹ ਪੰਜਾਬ ਦੀਆਂ ਸਾਰੀਆਂ 13 ਤੇ ਚੰਡੀਗੜ੍ਹ ਦੀ ਇਕ ਸੀਟ ‘ਤੇ ਉਮੀਦਵਾਰਾਂ ਲਈ ਪ੍ਰਚਾਰ ਕਰੇਗੀ। ਪਾਰਟੀ ਵੱਲੋਂ ਨਵਾਂਸ਼ਹਿਰ ਵਿਚ ਰੈਲੀ ਦਾ ਆਯੋਜਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨ.ਸ਼ਾ ਤ.ਸਕਰੀ ਦਾ ਪਰਦਾਫਾਸ਼, 2 ਤ.ਸਕਰਾਂ ਨੂੰ ਨ.ਸ਼ੀਲੇ ਪਦਾਰਥਾਂ ਸਣੇ ਕੀਤਾ ਗ੍ਰਿਫਤਾਰ

ਪਹਿਲਾਂ ਐਲਾਨੇ ਉਮੀਦਵਾਰਾਂ ਵਿਚ ਸ੍ਰੀ ਖਡੂਰ ਸਾਹਿਬ ਤੋਂ ਇੰਜੀਨੀਅਰ ਸਤਨਾਮ ਸਿੰਘ ਤੁੜ ਅਤੇ ਸ੍ਰੀ ਅੰਮ੍ਰਿਤਸਰ ਤੋਂ ਵਿਸ਼ਾਲ ਸਿੱਧੂ, ਹੁਸ਼ਿਆਰਪੁਰ ਤੋਂ ਰਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲਾ ਤੋਂ ਜਗਜੀਤ ਸਿੰਘ ਛੜਬੜ, ਜਲੰਧਰ ਤੋਂ ਬਲਵਿੰਦਰ ਕੁਮਾਰ, ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ, ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ, ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮਹਿਤੋਂ, ਗੁਰਦਾਸਪੁਰ ਤੋਂ ਇੰਜੀਨੀਅਰ ਰਾਜ ਕੁਮਾਰ ਜਨੋਤਰਾ ਅਤੇ ਲੁਧਿਆਣਾ ਤੋਂ ਦਵਿੰਦਰ ਸਿੰਘ ਪਨੇਸਰ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਲੋਕ ਸਭਾ ਚੋਣਾਂ ਲਈ ਬਸਪਾ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਐਲਾਨਿਆ ਉਮੀਦਵਾਰ, ਜਸਵੀਰ ਸਿੰਘ ਗੜ੍ਹੀ ਨੂੰ ਦਿੱਤੀ ਟਿਕਟ appeared first on Daily Post Punjabi.

ਦਲਿਤਾਂ ਦੇ ਮੁੱਦੇ ‘ਤੇ ਡਰਾਮੇਬਾਜ਼ੀ ਕਰ ਰਹੀ ਹੈ ‘ਆਪ’ ਸਰਕਾਰ : ਜਸਵੀਰ ਸਿੰਘ ਗੜ੍ਹੀ
ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਵਿੱਚ ਦਲਿਤ ਮੁੱਦਿਆਂ ‘ਤੇ ਡਰਾਮੇਬਾਜ਼ੀ ਕਰਕੇ ਆਪਣੇ ਆਪ ਨੂੰ ਦਲਿਤ ਪੱਖੀ ਦੱਸ ਰਹੀ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਜਨਰਲ ਦੀਆ ਪੋਸਟਾਂ ਵਿੱਚ SC-BC ਭਾਈਚਾਰੇ ਲਈ ਰਾਖਵਾਂਕਰਨ ਸੰਵਿਧਾਨਕ ਹੱਕ ਹੈ। ਆਪਣੇ ਹੱਕਾਂ ਲਈ ਆਪਣੇ ਹੱਕਾਂ ਲਈ ਲਾਮਬੰਦ ਹੋ ਰਹੇ ਐਸਸੀ ਬੀਸੀ ਭਾਈਚਾਰੇ ਤੋਂ ਡਰਦੇ ਹੋਏ ‘ਆਪ’ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ‘ਆਪ’ ਸਰਕਾਰ ਦੇ ਮੁੱਖ ਮੰਤਰੀ, ਮੰਤਰੀਆਂ ਤੇ ਵਿਧਾਇਕਾਂ ਨੇ ਜੋ ਸਰਕਾਰ ਨੂੰ ਦਲਿਤ ਪੱਖੀ ਹੋਣ ਦੇ ਦਾਅਵੇ ਕੀਤੇ ਹਨ ਉਹ ਸਭ ਡਰਾਮੇਬਾਜ਼ੀ ਹੈ। ਪ੍ਰੈਸ ਕਾਨਫਰੰਸ ਵਿੱਚ 11 ਦਲਿਤ ਮੰਤਰੀਆਂ ਤੇ ਵਿਧਾਇਕਾਂ ਦੀ ਖੋਖਲੀ ਬਿਆਨਬਾਜ਼ੀ ਕਠਪੁਤਲੀਆਂ ਦਾ ਨਾਚ ਸੀ।

ਇਸ ਤੋਂ ਅੱਗੇ ਸ. ਗੜ੍ਹੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਲਿਤ ਵਿਧਾਇਕ ਤੇ ਕੈਬਨਟ ਮੰਤਰੀ ਲੀਪਾਪੋਤੀ ਕਰਨ ਵਾਲੀਆ ਕਠਪੁਤਲੀਆਂ ਹਨ। ਜੇਕਰ ਪੰਜਾਬ ਸਰਕਾਰ ਦਲਿਤ ਹਿਤੈਸ਼ੀ ਹੈ ਤਾਂ ਹਾਈਕੋਰਟ ਵਿੱਚ ਦਲਿਤਾਂ ਪਿਛੜੇ ਵਰਗਾਂ ਨੂੰ ਨਲਾਇਕ ਦੱਸਿਆ ਗਿਆ, ਓਦੋਂ ਕਿਉਂ ਨਹੀਂ ਬੋਲੇ। ਦਲਿਤ ਵਿਧਾਇਕ ਅੱਜ ਤੱਕ ਅਨਮੋਲ ਰਤਨ ਸਿੱਧੂ ‘ਤੇ ਕੋਈ ਕਾਰਵਾਈ ਨਹੀਂ ਕਰਵਾ ਸਕੇ। ਸਰਕਾਰ ਦੇ 150 ਤੋਂ ਜਿਆਦਾ ਦਿਨ ਬੀਤਣ ਦੇ ਬਾਅਦ ਵੀ ਅੱਜ ਤੱਕ ਅਨੁਸੂਚਿਤ ਜਾਤੀ ਕਮਿਸ਼ਨ ਦਾ ਚੇਅਰਮੈਨ ਨਹੀ ਲੱਗਿਆ । ਓਬੀਸੀ ਲਈ ਮੰਡਲ ਕਮਿਸ਼ਨ ਰਿਪੋਰਟ, ਯੂਨੀਵਰਸਿਟੀ ਦੇ ਦਲਿਤ ਵਿਦਿਆਰਥੀਆਂ ਦੀਆ ਡਿਗਰੀਆਂ, ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ, 85ਵੀ ਸੋਧ, 10/10/2014 ਦਾ ਪੱਤਰ, ਦਲਿਤ ਡਿਪਟੀ ਮੁੱਖ ਮੰਤਰੀ, ਮਜ਼ਦੂਰਾਂ ਦੇ ਨਰਮੇ ਦੇ ਬਕਾਏ ਪੈਸੇ ਆਦਿ ਮੰਗਾਂ ਬਾਦਸਤੂਰ ਜਾਰੀ ਹਨ ।

ਬਸਪਾ ਪੰਜਾਬ ਪ੍ਰਧਾਨ ਨੇ 11 ਦਲਿਤ ਮੰਤਰੀਆਂ ਤੇ ਵਿਧਾਇਕਾਂ ਦੀ ਕਾਨਫਰੰਸ ਨੂੰ ਕਠਪੁਤਲੀਆਂ ਦੀ ਕਾਨਫਰੰਸ ਕਰਾਰ ਦਿੱਤਾ। ਪੰਜਾਬ ਦੀ ਲਾਅ ਅਫਸਰਾਂ ਦੀਆਂ ਪੋਸਟਾਂ ਵਿੱਚ ਰਾਖਵਾਂਕਰਨ ਦੇਣ ਵੇਲੇ 12 ਕੈਟਾਗਰੀਆਂ ਨੂੰ ਅਣਗੌਲਿਆ ਹੈ ਜਿਸ ਤਹਿਤ ਮੌਜੂਦਾ ਓਬੀਸੀ ਲਈ 12% ਰਾਖਵਾਂਕਰਨ, ਜਨਰਲ ਵਰਗ ਦੇ ਗਰੀਬਾਂ ਲਈ 10%, ਸਪੋਰਟਸਮੈਨ ਕੋਟਾ 3% ਦਿਵਆਂਗ ਦਾ 4%, ਅਜ਼ਾਦੀ ਘੁਲਾਟੀਆਂ ਦਾ 1%, ਆਦਿ ਪ੍ਰਮੁੱਖ ਹਨ। ਬਸਪਾ ਪੰਜਾਬ ਵਲੋਂ ਸਾਰੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਦਲਿਤ ਪਿਛੜਾ ਵਿਰੋਧੀ ਬੇਨਕਾਬ ਕਰਨ ਹਿੱਤ ਵੱਡੇ-ਵੱਡੇ ਰੋਸ ਪ੍ਰਦਰਸ਼ਨ ਐਲਾਨ ਕੀਤੇ ਜਾ ਚੁੱਕੇ ਹਨ। ਜਿਸ ਤਹਿਤ ਅੱਜ ਨਵਾਂਸ਼ਹਿਰ ਵਿੱਚ ਵੱਡਾ ਲੋਕ ਲਾਮਬੰਦੀ ਵਾਲਾ ਪ੍ਰਦਰਸ਼ਨ ਹੋਇਆ। ਇਸ ਤੋਂ ਇਲਾਵਾ 23 ਅਗਸਤ ਨੂੰ ਮਾਨਸਾ, 24 ਅਗਸਤ ਨੂੰ ਮੋਗਾ, 25 ਅਗਸਤ ਨੂੰ ਅੰਮ੍ਰਿਤਸਰ ਅਤੇ 26 ਅਗਸਤ ਨੂੰ ਲੁਧਿਆਣਾ ਵਿਖੇ ਰੋਸ ਪ੍ਰਦਰਸ਼ਨ ਹੋਣਗੇ ।

ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “

The post ਦਲਿਤਾਂ ਦੇ ਮੁੱਦੇ ‘ਤੇ ਡਰਾਮੇਬਾਜ਼ੀ ਕਰ ਰਹੀ ਹੈ ‘ਆਪ’ ਸਰਕਾਰ : ਜਸਵੀਰ ਸਿੰਘ ਗੜ੍ਹੀ appeared first on Daily Post Punjabi.

‘ਮੋਦੀ ਦਾ ਪੰਜਾਬ ਤੋਂ ਬੈਰੰਗ ਮੁੜਨਾ ਭਾਜਪਾ ਦੀਆਂ ਹਿਟਲਰਸ਼ਾਹੀ ਨੀਤੀਆ ਦਾ ਪੰਜਾਬੀਆਂ ਵੱਲੋਂ ਮੋੜਵਾਂ ਜਵਾਬ’ : ਗੜ੍ਹੀ
ਸੁਰੱਖਿਆ ਪ੍ਰਬੰਧਾਂ ਕਾਰਨ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ‘ਚ ਹੋਣ ਵਾਲੀ ਰੈਲੀ ਮੁਲਤਵੀ ਕਰ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਦੀ ਰੈਲੀ ਮੁਲਤਵੀ ਹੋਣ ਲਈ ਭਾਜਪਾ ਲਗਾਤਾਰ ਪੰਜਾਬ ਸਰਕਾਰ ‘ਤੇ ਨਿਸ਼ਾਨੇ ਸਾਧ ਰਹੀ ਹੈ।

jasvir garhi on pm modi rally

ਉੱਥੇ ਹੀ ਬਸਪਾ ਆਗੂ ਜਸਵੀਰ ਸਿੰਘ ਗੜ੍ਹੀ ਨੇ ਵੀ ਇਸ ਮਾਮਲੇ ‘ਤੇ ਵੱਡਾ ਬਿਆਨ ਦਿੰਦਿਆਂ ਭਾਜਪਾ ਨੂੰ ਘੇਰਿਆ ਹੈ। ਉਨ੍ਹਾਂ ਆਪਣੇ ਬਿਆਨ ‘ਚ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਪੰਜਾਬ ਦੇ ਲੋਕਾਂ ਨੂੰ ਅੰਦੋਲਨਜੀਵੀ ਅੱਤਵਾਦੀ ਅਤੇ ਹੋਰ ਕਈ ਨਾਵਾਂ ਨਾਲ ਸੰਬੋਧਨ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੀ ਪਵਿੱਤਰ ਧਰਤੀ ਤੇ ਪੈਰ ਪਾਏ ਇਹ ਰੱਬ ਵੀ ਨਹੀਂ ਚਾਹੁੰਦਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਬਸਪਾ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਫਗਵਾੜਾ ਤੋਂ ਬਸਪਾ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਦੀ ਕਿਰਸਾਨੀ ਨੂੰ ਸੜਕਾਂ ਤੇ ਬਿਠਾਉਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਨੂੰ ਫਲਾਪ ਕਰਨ ਵਿੱਚ ਕੁਦਰਤ ਨੇ ਬਹੁਤ ਵੱਡਾ ਯੋਗਦਾਨ ਪਾਇਆ ਹੈ।

ਕੁਦਰਤ ਵੀ ਨਹੀਂ ਚਾਹੁੰਦੀ ਕਿ ਨਰਿੰਦਰ ਮੋਦੀ ਦੇ ਪੈਰ ਪੰਜਾਬ ਦੀ ਜ਼ਮੀਨ ‘ਤੇ ਪੇੈਣ। ਪੂਰੇ ਪੰਜਾਬ ਦੇ ਭਾਜਪਾਈ ਆਗੂਆਂ ਵੱਲੋਂ ਪ੍ਰਧਾਨਮੰਤਰੀ ਦੀ ਫ਼ਿਰੋਜ਼ਪੁਰ ਵਿੱਚ ਹੋਣ ਜਾ ਰਹੀ ਰੈਲੀ ਨੂੰ ਇਤਿਹਾਸਕ ਰੈਲੀ ਦੱਸਿਆ ਜਾ ਰਿਹਾ ਸੀ। ਜਿਸ ਦੀਆਂ ਤਿਆਰੀਆਂ ਭਾਜਪਾਈ ਆਗੂ ਪੱਬਾਂ ਭਾਰ ਹੋਕੇ ਕਰ ਰਹੇ ਸਨ। ਗੜ੍ਹੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ ਪੰਜਾਬ ਤੋਂ ਬਚਕੇ ਜਾਣ ਦਾ ਬਿਆਨ ਪੰਜਾਬ ਨੂੰ ਬਦਨਾਮ ਕਰਨ ਦੀ ਸਾਜਿਸ਼ ਹੈ। ਮੋਦੀ ਦਾ ਪੰਜਾਬ ਤੋਂ ਬੈਰੰਗ ਮੁੜਨਾ ਭਾਜਪਾ ਦੀਆਂ ਹਿਟਲਰਸ਼ਾਹੀ ਨੀਤੀਆ ਦਾ ਪੰਜਾਬੀਆਂ ਵੱਲੋਂ ਮੋੜਵਾਂ ਜਵਾਬ ਹੈ। ਪੰਜਾਬੀਆਂ ਨੇ ਮੋਦੀ ਨੂੰ ਇੱਕੀਆਂ ਦਾ ਕੱਤੀ ਕਰਕੇ ਵਾਪਸ ਮੋੜਿਆ ਹੈ। ਗੜ੍ਹੀ ਨੇ ਮੋਦੀ ਦੇ ਸੁਰੱਖਿਅਤ ਵਾਪਸ ਜਾਣ ’ਤੇ ਧੰਨਵਾਦ ਕਰਨ ਵਾਲੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਤੁਹਾਡੀ ਦਿੱਲੀ ਦੀ ਸਰਹੱਦ ’ਤੇ ਪਿਛਲੇ 1 ਸਾਲ ਤੋਂ ਵੱਧ ਸਮ੍ਹਾਂ ਕਿਸਾਨ ਅਤੇ ਮਜ਼ਦੂਰ ਮੀਂਹ, ਹਨ੍ਹੇਰੀ, ਸਰਦੀ, ਗਰਮੀ ਦਾ ਸਾਹਮਣਾ ਕਰਦੇ ਹੋਏ 700 ਤੋਂ ਵੱਧ ਕਿਸਾਨਾਂ ਨੇ ਆਪਣੀਆ ਜਾਨਾਂ ਗੁਆ ਦਿੱਤੀਆਂ। ਕੀ ਉਹ ਲੋਕ ਭਾਰਤ ਦੇ ਨਾਗਰਿਕ ਨਹੀਂ ਸਨ। ਉਨ੍ਹਾਂ ਵਾਸਤੇ ਮੋਦੀ ਸਰਕਾਰ ਨੇ ਕੀ ਕੀਤਾ?

ਇਹ ਵੀ ਪੜ੍ਹੋ : PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ‘ਤੇ ਅਮਿਤ ਸ਼ਾਹ ਦਾ ਵੱਡਾ ਬਿਆਨ, ਕਿਹਾ- ‘ਇਹ ਅਸਵੀਕਾਰਨਯੋਗ’

ਗੜ੍ਹੀ ਨੇ ਕਿਹਾ ਕਿ ਪੰਜਾਬ ਨੇ ਕੋਈ ਵੀ ਗੈਰ ਸੰਵਿਧਾਨਿਕ ਕੰਮ ਨਹੀਂ ਕੀਤਾ ਹੈ ਅਤੇ ਅਜਿਹੇ ਬਿਆਨ ਦੇ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਸਾਜਿਸ਼ ਰਚੀ ਜਾ ਰਹੀ ਹੈ। ਜੋ ਪੰਜਾਬੀਆਂ ਨਾਲ ਮੋਦੀ ਨੇ ਸਿੰਘੂ ਬਾਰਡਰ ‘ਤੇ ਕੀਤਾ, ਮੋਦੀ ਨੇ ਉਸ ਦੇ ਫੈਲਦੇ ਰੂਪ ਵਿੱਚ ਪਹਿਲੀ ਕਿਸ਼ਤ ਪ੍ਰਾਪਤ ਕੀਤੀ ਹੈ। ਗੜ੍ਹੀ ਨੇ ਕਿਹਾ ਕਿ ਜਿਵੇਂ ਪੰਜਾਬ ਵਿੱਚੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਫਲਾਪ ਹੋਈ ਹੈ ਇਸੇ ਤਰ੍ਹਾਂ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਦਾ ਵੀ ਸਫ਼ਾਇਆ ਹੋਵੇਗਾ। ਇਹ ਦੋਨੋਂ ਭਾਈਵਾਲ ਪਾਰਟੀਆਂ ਜਿਨ੍ਹਾਂ ਦੀ ਚਾਬੀ ਦਿੱਲੀ ਦਰਬਾਰ ਵਿੱਚ ਹੀ ਖੁੱਲ੍ਹਦੀ ਹੈ ਜਿਨ੍ਹਾਂ ਨੇ ਕਦੇ ਪੰਜਾਬ ਦਾ ਵਿਕਾਸ ਨਹੀਂ ਕੀਤਾ ਹੈ ਅਤੇ ਨਾ ਹੀ ਕਰਨਗੇ। ਸਗੋਂ ਵੱਡੇ ਵੱਡੇ ਘਪਲੇ ਕਰਕੇ ਖ਼ੂਨ ਪੀਣੀਆ ਜੋਕਾਂ ਵਾਂਗਰ ਪੰਜਾਬ ਦੇ ਲੋਕਾਂ ਦਾ ਖ਼ੂਨ ਚੂਸਣਗੇ ਇਸ ਲਈ ਪੰਜਾਬ ਦੇ ਲੋਕਾਂ ਨੂੰ ਸੁਚੇਤ ਹੋ ਕੇ ਇਸ ਵਾਰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨਾ ਪਵੇਗਾ ਤਾਂ ਜੋ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰ ਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ‘ਮੋਦੀ ਦਾ ਪੰਜਾਬ ਤੋਂ ਬੈਰੰਗ ਮੁੜਨਾ ਭਾਜਪਾ ਦੀਆਂ ਹਿਟਲਰਸ਼ਾਹੀ ਨੀਤੀਆ ਦਾ ਪੰਜਾਬੀਆਂ ਵੱਲੋਂ ਮੋੜਵਾਂ ਜਵਾਬ’ : ਗੜ੍ਹੀ appeared first on Daily Post Punjabi.

ਰਾਜਨੀਤੀਕ ਚਿੱਕੜ ਪੈਦਾ ਕਰ ਕਮਲ ਖਿਲਾਉਣ ਦੀ ਭਾਜਪਾ ਦੀ ਰਣਨੀਤੀ ਨੂੰ ਕੁਚਲੇਗੀ ਬਸਪਾ : ਜਸਵੀਰ ਗੜ੍ਹੀ
ਪੰਜਾਬ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਭਾਰਤੀ ਜਨਤਾ ਪਾਰਟੀ ‘ਤੇ ਹਮਲਾ ਬੋਲਦੇ ਹੋਏ ਕਿਹਾ ਕਿ ਭਾਜਪਾ ਉੱਤਰ ਪ੍ਰਦੇਸ਼ ਅਤੇ ਬਿਹਾਰ ਦੀ ਤਰ੍ਹਾਂ ਪੰਜਾਬ ਵਿੱਚ ਰਾਜਨੀਤੀਕ ਚਿੱਕੜ ਪੈਦਾ ਕਰਕੇ ਕਮਲ ਦਾ ਫੁਲ ਖਿਲਾਉਣ ਦੀ ਚਾਲ ਚੱਲ ਰਹੀ ਹੈ।

bsp will crush bjps strategy

ਇਸ ਰਣਨੀਤੀ ਦੇ ਤਹਿਤ ਉਸ ਨੇ ਪੰਜਾਬ ਕਾਂਗਰਸ ਨੂੰ ਦੋ ਫਾੜ ਕੀਤਾ। ਚੰਡੀਗੜ੍ਹ ਨਗਰ ਨਿਗਮ ਚੋਣਾ ਵਿੱਚ ਭਾਜਪਾ ਦੇ ਤਿੰਨ ਮੇਅਰ ਹਾਰਨੇ ਡੂੰਘੀ ਸਾਜ਼ਿਸ਼ ਹੈ। ਉਨ੍ਹਾਂ ਨੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਭਾਜਪਾ ਨੇ ਚੰਡੀਗੜ੍ਹ ਨਿਗਮ ਚੋਣਾ ਵਿੱਚ ਆਮ ਆਦਮੀ ਪਾਰਟੀ ਨੂੰ ਜਿਤਾਕੇ ਪੰਜਾਬ ਵਿੱਚ ਮਜਬੂਤ ਵਿਖਾਉਣ ਦੀ ਕੋਸ਼ਿਸ਼ ਕੀਤੀ ਹੈ। ਪਰ ਜ਼ਮੀਨੀ ਹਾਲਤ ਤੋਂ ਲੋਕ ਚੰਗੀ ਤਰ੍ਹਾ ਵਾਕਿਫ ਹਨ। ਗੜੀ ਨੇ ਕਿਹਾ ਕਿ ਭਾਜਪਾ ਨੇ ਕਿਸਾਨ ਸੰਗਠਨਾਂ ਨੂੰ ਕਈ ਫਾੜ ਕੀਤਾ, ਜਿਸਦੇ ਚਲਦੇ ਕਿਸਾਨ ਸੰਗਠਨ ਹੁਣ ਸਿਆਸੀਬਾਜੀ ਖੇਡਣ ਦੀ ਗੱਲ ਕਰ ਰਹੇ ਹਨ, ਜਿਸ ਪਿੱਛੇ ਭਾਜਪਾ ਦੀ ਸਾਜਸ਼ੀ ਬੋ ਨਜ਼ਰ ਆ ਰਹੀ ਹੈ।

ਜਸਵੀਰ ਸਿੰਘ ਗੜ੍ਹੀ ਨੇ ਕਿਹਾ ਭਾਜਪਾ ਦੀ ਰਾਜਨੀਤੀ ਵਿੱਚ ਚਿੱਕੜ ਪੈਦਾ ਕਰਨ ਵਾਲੀ ਰਣਨੀਤੀ ਪੰਜਾਬ ਵਿੱਚ ਕੰਮ ਨਹੀਂ ਕਰੇਗੀ। ਅਜਿਹੀ ਰਣਨੀਤੀ ਵਿੱਚ ਬਸਪਾ ਦਾ ਹਾਥੀ ਇਸ ਰਾਜਨੀਤੀਕ ਚਿੱਕੜ ਨੂੰ ਲੰਘਦੇ ਹੋਏ ਪੰਜਾਬ ਵਿੱਚ ਅਕਾਲੀ-ਬਸਪਾ ਗਠਜੋੜ ਦੀ ਸਰਕਾਰ ਬਣਾਏਗਾ ਅਤੇ ਪੰਜਾਬ ਨੂੰ ਭਾਜਪਾ ਦੀ ਇਸ ਗੰਦੀ ਰਾਜਨੀਤੀ ਤੋਂ ਅਜ਼ਾਦ ਕਰਵਾਏਗਾ। ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਭਾਜਪਾ ਦੀ ਚਾਲ, ਚਿਹਰਾ ਅਤੇ ਚਰਿੱਤਰ ਨੂੰ ਪੰਜਾਬ ਦੇ ਲੋਕ ਪਹਿਚਾਣ ਚੁਕੇ ਹਨ। ਉਨ੍ਹਾਂ ਕਿਹਾ ਕਿ ਬੰਗਾਲ ਚੋਣਾਂ ਦੋਰਾਨ ਵੀ ਭਾਜਪਾ ਨੇ ਰਾਜਨੀਤੀਕ ਚਿੱਕੜ ਪੈਦਾ ਕਰਕੇ ਕਮਲ ਦਾ ਫੁਲ ਖਿਲਾਉਣ ਦੀ ਕੋਸ਼ਿਸ਼ ਕੀਤੀ ਸੀ।

ਇਹ ਵੀ ਪੜ੍ਹੋ : ਇੰਡੀਗੋ ਦਾ ਤੋਹਫ਼ਾ, 31 ਦਸੰਬਰ ਤੱਕ ਅੰਮ੍ਰਿਤਸਰ ਤੇ ਚੰਡੀਗੜ੍ਹ ਤੋਂ ਫਲਾਈਟ ਟਿਕਟ ਹੋਈ ਸਸਤੀ

ਬੰਗਾਲ ਦੀਆਂ ਚੋਣਾਂ ਵਿੱਚ ਭਾਜਪਾ ਨੇ ਦੂਜੀ ਪਾਰਟੀਆਂ ਵਲੋਂ ਆਏ ਨੇਤਾਵਾਂ ਲਈ ਆਪਣੇ ਬੂਹੇ ਖੋਲ ਦਿੱਤੇ ਅਤੇ ਦੂਜੀਆਂ ਪਾਰਟੀਆਂ ‘ਚੋ ਆਏ ਅਤੇ ਦਲ ਬਦਲੂ ਨੇਤਾਵਾਂ ਨੂੰ ਚੋਣਾਂ ਵਿੱਚ ਟਿਕਟਾਂ ਦਿੱਤੀਆਂ । ਪਰ ਬੰਗਾਲ ਦੇ ਲੋਕਾਂ ਨੇ ਭਾਜਪਾ ਦੀ ਇਸ ਚਾਲ ਦਾ ਮੂਹਤੋੜ ਜੁਆਬ ਦਿੱਤਾ ਅਤੇ ਬੰਗਾਲ ਦੀ ਸੱਤਾ ਉੱਤੇ ਕਾਬਿਜ ਹੋਣ ਦਾ ਸੁਪਨਾ ਦੇਖਣ ਵਾਲੀ ਭਾਜਪਾ ਨੂੰ ਸੱਤਾ ਦੇ ਆਲੇ ਦੁਆਲੇ ਵੀ ਆਉਣ ਨਹੀਂ ਦਿੱਤਾ। ਗੜ੍ਹੀ ਨੇ ਕਿਹਾ ਕਿ ਹੁਣ ਵਾਰੀ ਪੰਜਾਬ ਦੀ ਹੈ। ਪੰਜਾਬ ਦੇ ਲੋਕ ਵੀ ਭਾਜਪਾ ਦੀ ਇਸ ਗੰਦੀ ਰਾਜਨੀਤੀ ਨੂੰ ਚੰਗੇ ਤਰ੍ਹਾਂ ਸਮਝਦੇ ਹਨ ਹੈ ਅਤੇ ਅਗਲੀਆਂ ਵਿਧਾਨਸਭਾ ਚੋਣਾ ਵਿੱਚ ਭਾਜਪਾ ਨੂੰ ਮੁੰਹਤੋੜ ਜਵਾਬ ਦੇਣਗੇ ਅਤੇ ਪੰਜਾਬ ਵਿੱਚ ਅਕਾਲੀ- ਬਸਪਾ ਦੀ ਸਰਕਾਰ ਬਣਾਉਣਗੇ ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਰਾਜਨੀਤੀਕ ਚਿੱਕੜ ਪੈਦਾ ਕਰ ਕਮਲ ਖਿਲਾਉਣ ਦੀ ਭਾਜਪਾ ਦੀ ਰਣਨੀਤੀ ਨੂੰ ਕੁਚਲੇਗੀ ਬਸਪਾ : ਜਸਵੀਰ ਗੜ੍ਹੀ appeared first on Daily Post Punjabi.