jaswinder brar son treatment Archives - Daily Post Punjabi

ਬੇਟੇ ਦੀ ਸਿਹਤ ਨੂੰ ਲੈ ਕੇ ਗਾਇਕਾ ਜਸਵਿੰਦਰ ਬਰਾੜ ਨੇ ਪਾਈ ਭਾਵੁਕ ਪੋਸਟ
jaswinder brar son treatment: ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਮਸ਼ਹੂਰ ਗਾਇਕਾ ਜਸਵਿੰਦਰ ਬਰਾੜ ਇਨ੍ਹੀਂ ਦਿਨੀ ਕਾਫ਼ੀ ਚਰਚਾ ਵਿੱਚ ਬਣੀ ਹੋਈ ਹੈ। ਅਕਸਰ ਉਹ ਆਪਣੀ ਸੋਸ਼ਲ ਮੀਡ ਅਕਾਊਂਟ ‘ਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ, ਜੋ ਫੈਂਸ ਵੱਲੋਂ ਖੂਬ ਪਸੰਦ ਕੀਤੀ ਜਾਂਦੀਆਂ ਹਨ। ਹਾਲ ਹੀ ਵਿੱਚ ਜਸਵਿੰਦਰ ਬਰਾੜ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ਵਿੱਚ ਉਸ ਨੇ ਇੱਕ ਭਾਵੁਕ ਕਰ ਦੇਣ ਵਾਲੀ ਪੋਸਟ ਸਾਂਝੀ ਕੀਤੀ ਹੈ।

jaswinder brar son treatment

ਦੱਸ ਦਈਏ ਉਨ੍ਹਾਂ ਦੇ ਬੇਟੇ ਦੀ ਸਿਹਤ ਠੀਕ ਨਹੀਂ ਹੈ । ਉਨ੍ਹਾਂ ਨੇ ਆਪਣੇ ਬੇਟੇ ਦੀ ਫੋਟੋ ਸ਼ੇਅਰ ਕਰਦੇ ਹੋਏ ਦੱਸਿਆ ਹੈ ਕਿ ਉਨ੍ਹਾਂ ਦੇ ਬੇਟੇ ਦੀ ਕਿਡਨੀ ਸਰਜਰੀ ਹੋਣੀ ਹੈ । ਜਿਸ ਲਈ ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਸਰਜਰੀ ਸਫਲ ਹੋਣ ਦੇ ਲਈ ਦੁਆਵਾਂ ਕਰਨ ਦੀ ਗੱਲ ਆਖੀ ਹੈ । ਫੈਨਜ਼ ਕਮੈਂਟ ‘ਚ ਬੇਟੇ ਦੇ ਲਈ ਦੁਆਵਾਂ ਕਰਦੇ ਹੋਏ ਨਜ਼ਰ ਆ ਰਹੇ ਨੇ ।

ਜਸਵਿੰਦਰ ਬਰਾੜ ਉਹ ਨਾਂਅ ਜਿਸ ਨੇ ਪੰਜਾਬੀ ਇੰਡਸਟਰੀ ‘ਚ ਖ਼ਾਸ ਜਗ੍ਹਾ ਬਣਾਈ ਹੈ ਅਤੇ ਆਪਣੇ ਗੀਤਾਂ ਨਾਲ ਲੰਮੇ ਸਮੇਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ। ਜਸਵਿੰਦਰ ਬਰਾੜ ਦਾ ਜਨਮ 8 ਸਤੰਬਰ 1973 ਨੂੰ ਮਾਤਾ ਨਰਿੰਦਰ ਕੌਰ ਤੇ ਪਿਤਾ ਬਲਦੇਵ ਸਿੰਘ ਦੇ ਘਰ ਸਿਰਸਾ ਹਰਿਆਣਾ ਵਿੱਚ ਹੋਇਆ ਸੀ।

The post ਬੇਟੇ ਦੀ ਸਿਹਤ ਨੂੰ ਲੈ ਕੇ ਗਾਇਕਾ ਜਸਵਿੰਦਰ ਬਰਾੜ ਨੇ ਪਾਈ ਭਾਵੁਕ ਪੋਸਟ appeared first on Daily Post Punjabi.