jathedar akal takhat sahib Archives - Daily Post Punjabi

ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਬੋਲੇ ਜਥੇਦਾਰ – “ਸਥਾਪਤ ਕੀਤੀਆਂ ਜਾਣ ਸ਼ੂਟਿੰਗ ਰੇਂਜ, ਲੁੱਕ-ਛਿਪ ਕੇ ਨਹੀਂ, ਖੁੱਲ੍ਹੇਆਮ ਦੇਵਾਂਗੇ ਟ੍ਰੇਨਿੰਗ”
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਮ ’ਤੇ ਸੰਦੇਸ਼ ਦਿੱਤਾ । ਇਸ ਮੌਕੇ ਜਥੇਦਾਰ ਨੇ ਸੰਗਤ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਧਾਰਮਿਕ ਤੌਰ ’ਤੇ ਮਜ਼ਬੂਤ ਹੋਣਾ ਪਵੇਗਾ । ਜਥੇਦਾਰ ਨੇ ਇਕ ਮੌਕੇ ਪੰਥਕ ਧਿਰਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਏ.ਸੀ. ਕਮਰਿਆਂ ਵਿੱਚੋਂ ਬਾਹਰ ਨਿਕਲ ਕੇ ਧਰਮ ਪ੍ਰਚਾਰ ਦੀ ਲਹਿਰ ਨੂੰ ਪ੍ਰਚੰਡ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ 6 ਜੂਨ 1984 ਨੂੰ ਸਿੱਖਾਂ ਦੇ ਪਵਿੱਤਰ ਧਾਰਮਿਕ ਸਥਾਨ ਸ੍ਰੀ ਹਰਿਮੰਦਰ ਸਾਹਿਬ ਤੇ ਅੱਜ ਦੇ ਦਿਨ ਹੋਏ ਹਮਲੇ ਨੂੰ ਅੱਜ ਵੀ ਲੋਕ ਯਾਦ ਕਰਕੇ ਕੰਬਦੇ ਹਨ।

Jathedar Harpreet on Ghallughara divas

ਇਸ ਦੌਰਾਨ ਜਥੇਦਾਰ ਹਰਪ੍ਰੀਤ ਸਿੰਘ ਨੇ ਇੱਕ ਵਾਰ ਫਿਰ ਮਾਡਰਨ ਹਥਿਆਰਾਂ ਦੀ ਗੱਲ ਦੁਹਰਾਈ। ਜਥੇਦਾਰ ਸਾਹਿਬ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਹਰੇਕ ਸਿੱਖ ਨੂੰ ਗਤਕਾ ਅਤੇ ਸ਼ਸਤਰ ਵਿਦਿਆ ਹਾਸਿਲ ਕਰਨ ਦੀ ਬਹੁਤ ਜ਼ਿਆਦਾ ਲੋੜ ਹੈ। ਉਨ੍ਹਾਂ ਨੇ ਸਾਰੇ ਲੋਕਾਂ ਨੂੰ ਸ਼ਸਤਰ ਵਿਦਿਆ ਹਾਸਲ ਕਰਨ ਦੀ ਅਪੀਲ ਕੀਤੀ । ਉਨ੍ਹਾਂ ਨੇ ਇਸ ਮੌਕੇ ਸ਼ੂਟਿੰਗ ਰੇਂਜ ਬਣਾਉਣ ਦੀ ਵੀ ਅਪੀਲ ਕੀਤੀ । ਉਨ੍ਹਾਂ ਨੇ ਕਿਹਾ ਕੁਝ ਲੋਕ ਚੋਰੀ-ਛੁਪੇ ਹਥਿਆਰ ਚਲਾਉਣ ਦੀ ਸਿੱਖਿਆ ਦੇ ਰਹੇ ਹਨ, ਪਰ ਅਸੀਂ ਖੁੱਲੇਆਮ ਸ਼ਸਤਰਾਂ ਦੀ ਟ੍ਰੇਨਿੰਗ ਦੇਵਾਂਗੇ।

ਇਹ ਵੀ ਪੜ੍ਹੋ: ਬਿਜਲੀ ਚੋਰੀ ਕਰਨ ਵਾਲਿਆਂ ‘ਤੇ ਸਰਕਾਰ ਦੀ ਸਖਤੀ, ਟੀਮਾਂ ਕਰ ਰਹੀਆਂ ਚੈਕਿੰਗ, ਠੋਕ ਰਹੀਆਂ ਵੱਡੇ ਜੁਰਮਾਨੇ

ਦੱਸ ਦੇਈਏ ਕਿ ਅੱਜ ਸਾਕਾ ਨੀਲਾ ਤਾਰਾ ਦੀ 38ਵੀਂ ਬਰਸੀ ਹੈ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ । ਇਸ ਮੌਕੇ ਸ੍ਰੀ ਅਕਾਲ ਤਖਤ ਵਿਖੇ ਸੰਗਤਾਂ ਦਾ ਭਾਰੀ ਇਕੱਠ ਹੋਇਆ। ਇਸ ਸਮਾਗਮ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਅਕਾਲੀ ਆਗੂ ਸਿਮਰਨਜੀਤ ਸਿੰਘ ਮਾਨ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਸ਼ਾਮਲ ਹੋਈਆਂ ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਬੋਲੇ ਜਥੇਦਾਰ – “ਸਥਾਪਤ ਕੀਤੀਆਂ ਜਾਣ ਸ਼ੂਟਿੰਗ ਰੇਂਜ, ਲੁੱਕ-ਛਿਪ ਕੇ ਨਹੀਂ, ਖੁੱਲ੍ਹੇਆਮ ਦੇਵਾਂਗੇ ਟ੍ਰੇਨਿੰਗ” appeared first on Daily Post Punjabi.

ਸਿੱਧੂ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਮੰਗੀ ਮੁਆਫੀ, ਕਿਹਾ-ਨਹੀਂ ਪਹੁੰਚਾਉਣਾ ਚਾਹੁੰਦਾ ਸੀ ਠੇਸ
Sidhu apologized to Akal Takhat : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਖੰਡਾ ਸਾਹਿਬ ਦੇ ਨਿਸ਼ਾਨ ਵਾਲਾ ਸ਼ਾਲ ਪਹਿਨਣ ‘ਤੇ ਸਿੱਖ ਜਥੇਬੰਦੀਆਂ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ, ਜਿਸ ਦੀ ਸ਼ਿਕਾਇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤੀ ਗਈ ਸੀ। ਇਸ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਸ ਮਾਮਲੇ ਦਾ ਸਖਤ ਨੋਟਿਸ ਲੈਂਦਿਆਂ ਸਿੱਧੂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰਨ ਦੀ ਅਪੀਲ ਕੀਤੀ ਸੀ ਅਤੇ ਉਨ੍ਹਾਂ ਨੂੰ ਸਿੱਖਾਂ ਦੇ ਹਿਰਦੇ ਨੂੰ ਠੇਸ ਪਹੁੰਚਾਉਣ ਲਈ ਮੁਆਫੀ ਮੰਗਣ ਲਈ ਕਿਹਾ ਗਿਆ ਸੀ। ਨਵਜੋਤ ਸਿੰਘ ਸਿੱਧੂ ਨੇ ਸਿੱਖਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦੇ ਹੋਏ ਸ੍ਰੀ ਅਕਾਲ ਤਖਤ ਸਾਹਿਬ ਤੋਂ ਮੁਆਫੀ ਮੰਗੀ ਹੈ।

Sidhu apologized to Akal Takhat

ਸਿੱਧੂ ਨੇ ਮਾਫੀ ਮੰਗਦਿਆਂ ਕਿਹਾ ਕਿ ਉਹ ਜਾਣਬੁੱਝ ਕੇ ਕਿਸੇ ਵੀ ਸਿੱਖ ਦੀਆਂ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਾਉਣਾ ਚਾਹੁੰਦੇ ਸਨ ਜੇਕਰ ਜਾਣੇ-ਅਣਜਾਨੇ ਅਜਿਹਾ ਹੋਇਆ ਹੈ ਤਾਂ ਉਹ ਸ੍ਰੀ ਅਕਾਲ ਤਖਤ, ਜੋ ਸਭ ਤੋਂ ਉੱਪਰ ਹੈ, ਤੋਂ ਇਸ ਲਈ ਮੁਆਫੀ ਮੰਗਦੇ ਹਨ। ਉਨ੍ਹਾਂ ਕਿਹਾ ਕਿ ਲੱਖਾਂ ਲੋਕ ਸਿੱਖੀ ਦੇ ਸਤਿਕਾਰ ਵਜੋਂ ਪਗੜੀਆਂ, ਕੱਪੜਿਆਂ ‘ਤੇ ਸਿੱਖੀ ਦੇ ਨਿਸ਼ਾਨ ਪਹਿਨਦੇ ਹਨ ਅਤੇ ਇੱਥੋਂ ਤੱਕ ਕਿ ਮਾਣ ਨਾਲ ਟੈਟੂ ਤੱਕ ਬਣਵਾਉਂਦੇ ਹਨ, ਮੈਂ ਵੀ ਮੈਂ ਵੀ ਇਕ ਨਿਮਰ ਸਿੱਖ ਵਜੋਂ ਉਹ ਸ਼ਾਲ ਪਹਿਨਿਆ ਸੀ, ਜੋਕਿ ਜਾਣ-ਬੁੱਝ ਕੇ ਨਹੀਂ ਕੀਤਾ ਗਿਆ ਸੀ।

Sidhu apologized to Akal Takhat

ਦਰਅਸਲ, ਸਿੱਧੂ ਹਲਕਾ ਸ਼ਾਹਕੋਟ ਦੇ ਪਿੰਡ ਸੰਧਾਵਾਲ ਵਿਖੇ ਕਿਸਾਨਾਂ ਨੂੰ ਐਮਐਸਪੀ ਬਾਰੇ ਜਾਗਰੂਕ ਕਰਨ ਲਈ ਆਏ ਸਨ। ਉਨ੍ਹਾਂ ਨੇ ਰੁਮਾਲਾ ਸਾਹਿਬ ਦੀ ਤਰ੍ਹਾਂ ਸ਼ਾਲ ਪਹਿਨੀ ਹੋਈ ਸੀ। ਇਸ ਤੇ ਖੰਡਾ ਅਤੇ ਓਂਕਾਰ ਛਪੇ ਹੋਏ ਸਨ। ਉਸ ਦੀ ਇਹ ਤਸਵੀਰ ਇੰਟਰਨੈੱਟ ਮੀਡੀਆ ‘ਤੇ ਬਹੁਤ ਵਾਇਰਲ ਹੋ ਰਹੀ ਹੈ, ਜਿਸ’ ਤੇ ਲੋਕ ਵੱਖ-ਵੱਖ ਤਰੀਕਿਆਂ ਨਾਲ ਟਿੱਪਣੀਆਂ ਕਰ ਰਹੇ ਹਨ। ਇਸ ‘ਤੇ ਸਿੱਧੂ ਉੱਤੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਏ ਜਾਣ ਦੇ ਦੋਸ਼ ਲਗਾਏ ਜਾ ਰਹੇ ਸਨ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਸਿੱਧੂ ਦੀਆਂ ਕਾਰਵਾਈਆਂ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਸਿੱਧੂ ਨੂੰ ਬਿਨਾਂ ਸ਼ਰਤ ਸਿੱਖ ਪੰਥ ਤੋਂ ਮੁਆਫੀ ਮੰਗਣੀ ਚਾਹੀਦੀ ਹੈ।

The post ਸਿੱਧੂ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਮੰਗੀ ਮੁਆਫੀ, ਕਿਹਾ-ਨਹੀਂ ਪਹੁੰਚਾਉਣਾ ਚਾਹੁੰਦਾ ਸੀ ਠੇਸ appeared first on Daily Post Punjabi.

ਆਸਟਰੀਆ ’ਚ ਸਿੱਖ ਧਰਮ ਰਜਿਸਟਰਡ- ਸ੍ਰੀ ਅਕਾਲ ਤਖਤ ਜਥੇਦਾਰ ਨੇ ਸੰਗਤ ਨੂੰ ਦਿੱਤੀ ਵਧਾਈ
Sikh Religion Registered in Austria : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਸਟਰੇਲੀਆ ਵਿੱਚ ਸਿੱਖ ਧਰਮ ਨੂੰ ਮਾਨਤਾ ਮਿਲਣ ਖੁਸ਼ੀ ਵਿੱਚ ਆਸਟਰੀਆ ਦੀ ਸਿੱਖ ਸੰਗਤ ਨੂੰ ਵਧਾਈ ਦਿੱਤੀ ਹੈ। ਜਥੇਦਾਰ ਨੇ ਕਿਹਾ ਕਿ ਆਸਟਰੀਆ ਸਿੱਖ ਧਰਮ ਰਜਿਸਟਰ ਕਰਨ ਵਾਲਾ ਯੂਰਪ ਦਾ ਪਹਿਲਾ ਦੇਸ਼ ਬਣ ਗਿਆ ਹੈ ਇਥੇ ਬੱਚੇ ਦੇ ਜਨਮ ਸਰਟੀਫਿਕੇਟ ‘ਤੇ ਉਸ ਦਾ ਧਰਮ ਸਿੱਖ ਲਿਖਵਾਇਆ ਜਾ ਸਕੇਗਾ, ਜਿਸ ਦੇ ਲਈ ਆਸਟਰੀਆ ਦੀ ਸਿੱਖ ਸੰਗਤ ਵਧਾਈ ਦੀ ਪਾਤਰ ਹੈ।

Sikh Religion Registered in Austria

ਉਨ੍ਹਾਂ ਕਿਹਾ ਕਿ ਯੂਰਪ ਦੇ ਬਾਕੀ ਦੇਸ਼ਾਂ ਦੀ ਸਿੱਖ ਸੰਗਤ ਵੀ ਇਸ ਤੋਂ ਪ੍ਰੇਰਿਤ ਹੋ ਕੇ ਸਿੱਖ ਧਰਮ ਨੂੰ ਰਜਿਸਟਰਡ ਕਰਵਾਉਣ ਦੀ ਚਾਰਜੋਈ ਕਰੇ। ਦੱਸਣਯੋਗ ਹੈ ਕਿ ਆਸਟਰੇਲੀਆ ਵਿਚ ਸਿੱਖ ਧਰਮ ਨੂੰ ਰਜਿਸਟਰ ਕਰਨ ਲਈ, ਸਿੱਖ ਯੂਥ ਕੌਂਸਲ ਨੇ ਨਵੰਬਰ 2019 ਵਿਚ ਕਾਰਵਾਈ ਆਰੰਭ ਕੀਤੀ ਸੀ ਅਤੇ ਪਿਛਲੇ ਸਾਲ 17 ਦਸੰਬਰ ਨੂੰ ਆਸਟਰੇਲੀਆਈ ਸਰਕਾਰ ਨੇ ਸਿੱਖ ਧਰਮ ਨੂੰ ਮਾਨਤਾ ਦੇ ਦਿੱਤੀ ਸੀ। ਇਸਦਾ ਮਤਲਬ ਹੈ ਕਿ ਆਸਟਰੇਲੀਆ ਵਿਚ ਪੈਦਾ ਹੋਇਆ ਹਰ ਬੱਚੇ ਦੇ ਜਨਮ ਸਰਟੀਫਿਕੇਟ ਵਿਚ ਉਸ ਦਾ ਸਿੱਖ ਧਰਮ ਵੀ ਲਿਖਿਆ ਜਾਵੇਗਾ।

Sikh Religion Registered in Austria

ਇਸ ਦੇ ਨਾਲ ਹੀ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੇ ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਸਿੱਖ ਸੰਗਤਾਂ ਨੂੰ ਠੇਸ ਪਹੁੰਚਾਉਣ ਸੰਬੰਧੀ ਪਹੁੰਚੀਆਂ ਸ਼ਿਕਾਇਤਾਂ ‘ਤੇ ਸਿੱਧੂ ਨੂੰ ਮਾਫੀ ਮੰਗਣ ਲਈ ਕਿਹਾ। ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ੴ ਤੇ ਖੰਡੇ ਦੇ ਨਿਸ਼ਾਨ ਵਾਲਾ ਸ਼ਾਲ ਆਪਣੇ ਉੱਪਰ ਲਿਆ ਹੋਇਆ ਸੀ ਅਤੇ ਉਨ੍ਹਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਚ ਬੁਲਾਉਣ ਦੀ ਮੰਗ ਕੀਤੀ ਜਾ ਰਹੀ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਸ ਮਾਮਲੇ ਦਾ ਸਖਤ ਨੋਟਿਸ ਲੈਂਦਿਆਂ ਸਿੱਧੂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰਨ ਦੀ ਅਪੀਲ ਕੀਤੀ ਹੈ।

The post ਆਸਟਰੀਆ ’ਚ ਸਿੱਖ ਧਰਮ ਰਜਿਸਟਰਡ- ਸ੍ਰੀ ਅਕਾਲ ਤਖਤ ਜਥੇਦਾਰ ਨੇ ਸੰਗਤ ਨੂੰ ਦਿੱਤੀ ਵਧਾਈ appeared first on Daily Post Punjabi.

ਸ੍ਰੀ ਅਕਾਲ ਤਖਤ ਜਥੇਦਾਰ ਨੇ ਕਿਸਾਨਾਂ ਨੂੰ ਕੀਤਾ ਸੁਚੇਤ, ਕਿਹਾ- ਮੋਰਚੇ ’ਚ ਹੋ ਸਕਦੀ ਹੈ ਘੁਸਪੈਠ
Akal Takht Jathedar warns farmers : ਤਲਵੰਡੀ ਸਾਬੋ : ਕੇਂਦਰ ਵੱਲੋਂ ਲਿਆਂਦੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਕਿਸਾਨ ਲਗਾਤਾਰ ਕੌਮੀ ਰਾਜਧਾਨੀ ਦਿੱਲੀ ਦੀ ਸਰਹੱਦ ’ਤੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੇ ਹੱਕ ਵਿੱਚ ਉਤਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਸਾਨਾਂ ਦੇ ਦਿੱਲੀ ਮੋਰਚੇ ਵਿੱਚ ਘੁਸਪੈਠ ਦਾ ਖਦਸ਼ਾ ਪ੍ਰਗਟਾਉਂਦੇ ਹੋਏ ਕਿਸਾਨਾਂ ਨੂੰ ਸੁਚੇਤ ਰਹਿਣ ਲਈ ਕਿਹਾ ਹੈ।

Akal Takht Jathedar warns farmers

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੇ ਮੋਦੀ ਸਰਕਾਰ ਦੇ ਤਿੰਨ ਵੱਡੇ ਫੈਸਲਿਆਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਕੇਂਦਰ ਨੇ ਪਹਿਲਾਂ ਕਾਲਾ ਧਨ ਵਾਪਿਸ ਸਾਹਮਣੇ ਲਿਆਉਣ ਵਾਸਤੇ ਨੋਟਬੰਦੀ ਕੀਤੀ ਪਰ ਅਜਿਹਾ ਨਹੀਂ ਹੋਇਆ। ਫਿਰ ਜੀਐਸਟੀ ਲਾਗੂ ਕੀਤਾ ਅਤੇ ਹੁਣ ਇਹ ਖੇਤੀ ਕਾਨੂੰਨ ਬਣਾ ਦਿੱਤੇ ਜਿਸ ਦਾ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦਿੱਲੀ ਸਰਹੱਦ ’ਤੇ ਧਰਨਾ ਦੇ ਰਹੇ ਕਿਸਾਨ ਜਥੇਬੰਦੀਆਂ ਨੂੰ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਮੋਰਚਿਆਂ ਨੂੰ ਤਾਰਪੀਡੋ ਕਰਨ ਲਈ ਸਰਕਾਰ ਮੋਰਚਿਆਂ ਵਿੱਚ ਘੁਸਪੈਠ ਕਰਵਾ ਸਕਦੀ ਹੈ ਇਸ ਲਈ ਉਹ ਸਾਵਧਾਨੀ ਵਰਤਣ।

Akal Takht Jathedar warns farmers

ਜਥੇਦਾਰ ਨੇ ਇੱਕ ਵੀਡੀਓ ਰਾਹੀਂ ਵਿਦੇਸ਼ਾਂ ’ਚ ਵੱਸਦੇ ਸਿੱਖਾਂ ਨੂੰ ਕਿਹਾ ਕਿ ਉਹ ਗੁਰਦੁਆਰਾ ਸਿਆਸਤ ਵਿੱਚ ਨਾ ਉਲਝਣ ਸਗੋਂ ਰਾਜਨੀਤੀ ਵਿੱਚ ਸ਼ਾਮਲ ਹੋਣ, ਜਿਸ ਨਾਲ ਕੌਮ ਅਤੇ ਦੋਸ਼ ਲਈ ਆਵਾਜ਼ ਬੁਲੰਦ ਹੋ ਸਕਦੀ ਹੈ। ਸਿੱਖਾਂ ਨੂੰ ਲੰਮੇ ਸਮੇਂ ਤੋਂ ਗੁਰਦੁਆਰਾ ਸਿਆਸਤ ਵਿੱਚ ਉਲਝਾ ਕੇ ਰੱਖਣ ਦਾ ਯਤੀਨ ਕੀਤਾ ਜਾ ਰਿਹਾ ਹੈ। ਪਰ ਰਾਜਨੀਤੀ ਵਿੱਚ ਸ਼ਾਮਲ ਹੋਕੇ ਉਹ ਕਿਰਤੀ ਅਤੇ ਕਿਸਾਨਾਂ ਦੇ ਹੱਕਾਂ ਵਿੱਚ ਆਵਾਜ਼ ਬੁਲੰਦ ਕਰ ਸਕਦੇ ਹਨ। ਦੱਸਣਯੋਗ ਹੈ ਕਿ ਕੱਲ੍ਹ ਕਿਸਾਨਾਂ ਦੀ ਕੇਂਦਰ ਨਾਲ ਹੋਈ ਮੀਟਿੰਗ ਫਿਰ ਬੇਸਿੱਟਾ ਰਹੀ। ਹੁਣ ਇਸ ਤੋਂ ਬਾਅਦ 5 ਦਸੰਬਰ ਨੂੰ ਅਗਲੀ ਤੇ ਆਖਰੀ ਗੱਲਬਾਤ ਹੋਵੇਗੀ। ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਜੇਕਰ ਕੇਂਦਰ ਸਰਕਾਰ ਇੰਝ ਹੀ ਕੋਈ ਨਤੀਜਾ ਨਹੀਂ ਕੱਢੇਗੀ ਤਾਂ ਉਹ ਅਗਲੀਆਂ ਮੀਟਿੰਗਾਂ ਦਾ ਬਾਈਕਾਟ ਕਰ ਦੇਣਗੇ। ਉਥੇ ਹੀ ਕੇਂਦਰੀ ਮੰਤਰੀਆਂ ਵੱਲੋਂ ਕਿਸਾਨਾਂ ਨੂੰ ਭਰੋਸਾ ਦਿੱਤਾ ਜਾ ਰਿਹਾ ਹੈ ਕਿ ਐਮਐਸਪੀ ਨਾਲ ਕੋਈ ਛੇੜਛਾਰ ਨਹੀਂ ਹੋੇਵਗੀ, ਇਹ ਇੰਝ ਹੀ ਜਾਰੀ ਰਹੇਗੀ।

The post ਸ੍ਰੀ ਅਕਾਲ ਤਖਤ ਜਥੇਦਾਰ ਨੇ ਕਿਸਾਨਾਂ ਨੂੰ ਕੀਤਾ ਸੁਚੇਤ, ਕਿਹਾ- ਮੋਰਚੇ ’ਚ ਹੋ ਸਕਦੀ ਹੈ ਘੁਸਪੈਠ appeared first on Daily Post Punjabi.

ਕਿਸਾਨਾਂ ‘ਤੇ ਤਸ਼ੱਦਦ ਨੂੰ ਜਥੇਦਾਰ ਨੇ ਦੱਸਿਆ ਅੰਗਰੇਜ਼ਾਂ ਵਾਲਾ ਜ਼ੁਲਮ, ਕਿਹਾ- ‘ਦਿੱਲੀ ਬਨਾਮ ਪੰਜਾਬ’ ਸੰਘਰਸ਼ ਬਣਾ ਰਹੀ ਹੈ ਸਰਕਾਰ
The Jathedar described the torture : ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦੇ ਜਥੇ ਦਿੱਲੀ ਵਿੱਚ ਪਹੁੰਚਣੇ ਸ਼ੁਰੂ ਹੋ ਗਏ ਹਨ। ਖੇਤੀ ਬਿੱਲਾਂ ਦੇ ਵਿਰੋਧ ਵਿੱਚ ਉਹ ਲਗਾਤਾਰ ਸੰਘਰਸ਼ ਕਰ ਰਹੇ ਹਨ ਅਤੇ ਮੋਦੀ ਸਰਕਾਰ ਨੂੰ ਆਪਣੀ ਆਵਾਜ਼ ਸੁਣਾਉਣ ਲਈ ਉਹ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ ਹੋਏ ਹਨ। ਉਨ੍ਹਾਂ ਨੂੰ ਰੋਕਣ ਲਈ ਹਰਿਆਣਾ ਪੁਲੀਸ ਵੱਲੋਂ ਕਈ ਤਸ਼ੱਦਦ ਕੀਤੇ ਗਏ। ਸ਼ਾਂਤੀ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਹੰਝੂ ਗੈਸ ਦੇ ਗੋਲੇ ਛੱਡੇ ਗਏ, ਉਨ੍ਹਾਂ ’ਤੇ ਪਾਣੀ ਦੀਆਂ ਬੌਛਾਰਾਂ ਕੀਤੀਆਂ ਗਈਆਂ ਅਤੇ ਲਾਠੀਚਾਰਜ ਤੱਕ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਸਰਕਾਰ ਵੱਲੋਂ ਕੀਤੇ ਗਏ ਇਸ ਤਸ਼ੱਦਦ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਅੰਗਰੇਜ਼ ਸਰਕਾਰ ਵੱਲੋਂ ਕੀਤੇ ਜਾਂਦੇ ਜਬਰ-ਜ਼ੁਲਮ ਵਾਂਗ ਹੀ ਹੈ।

The Jathedar described the torture

ਜਥੇਦਾਰ ਨੇ ਕਿਹਾ ਕਿ ਆਪਣੀ ਆਵਾਜ਼ ਕੇਂਦਰ ਤੱਕ ਪਹੁੰਚਾਉਣ ਲਈ ਸ਼ਾਂਤੀਪੂਰਵਕ ਢੰਗ ਨਾਲ ਦਿੱਲੀ ਜਾ ਰਹੇ ਕਿਸਾਨਾਂ ’ਤੇ ਠੰਢ ਵਿੱਚ ਪਾਣੀ ਦੀਆਂ ਬੌਛਾਰਾਂ ਕਰਨਾ ਧੱਕੇਸ਼ਾਹੀ ਦੀ ਹੱਦ ਹੈ। ਉਨ੍ਹਾਂ ਕਿਹਾ ਕਿ ਜੇ ਲੋਕਪਾਲ ਬਿੱਲ ਲਈ ਦਿੱਲੀ ਵਿੱਚ ਇੰਨਾ ਵੱਡਾ ਸੰਘਰਸ਼ ਕੀਤਾ ਜਾ ਸਕਦਾ ਹੈ ਤਾਂ ਫਿਰ ਦੇਸ਼ ਦੇ ਕਿਸਾਨ ਆਪਣੀ ਆਵਾਜ਼ ਦਿੱਲੀ ਜਾ ਕੇ ਕੇਂਦਰ ਸਰਕਾਰ ਅਤੇ ਸੰਸਦ ਤੱਕ ਕਿਉਂ ਨਹੀਂ ਪਹੁੰਚਾ ਸਕਦੇ। ਉਨ੍ਹਾਂ ਕਿਹਾ ਕਿ ਸਰਕਾਰ ਇਸ ਸੰਘਰਸ਼ ਨੂੰ ‘ਦਿੱਲੀ ਬਨਾਮ ਪੰਜਾਬ’ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਤੋਂ ਸੁਚੇਤ ਹੋਣ ਦੀ ਲੋੜ ਹੈ। ਇਹ ਕਿਸਾਨਾਂ ਦੀ ਲੜਾਈ ਹੈ, ਜਿਸ ਵਿੱਚ ਪੰਜਾਬ, ਹਰਿਆਣਾ, ਯੂਪੀ ਤੇ ਸਮੇਤ ਹੋਰ ਕਿਸਾਨ ਵੀ ਸ਼ਾਮਲ ਹਨ। ਪਹਿਲਾਂ ਵੀ ਪੰਜਾਬ ਵਿਚ ਪਾਣੀਆਂ, ਰਾਜਧਾਨੀ ਤੇ ਹੋਰ ਮਾਮਲਿਆਂ ਨੂੰ ਲੈ ਕੇ ਹੋਏ ਸੰਘਰਸ਼ ਨੂੰ ਦਿੱਲੀ ਬਨਾਮ ਪੰਜਾਬ ਬਣਾਇਆ ਗਿਆ ਸੀ, ਜਿਸ ਦੇ ਮਾੜੇ ਸਿੱਟੇ ਨਿਕਲੇ ਸਨ। ਹੁਣ ਮੁੜ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਸੰਘਰਸ਼ਕਾਰੀ ਕਿਸਾਨਾਂ ਲਈ ਅਰਦਾਸ ਕਰਨਗੇ।

The Jathedar described the torture

ਦੱਸਣਯੋਗ ਹੈ ਕਿ ਕਿਸਾਨ ਦਿੱਲੀ ਦੇ ਕੁੰਡਲੀ ਬਾਰਡਰ ਤੱਕ ਪਹੁੰਚ ਗਏ ਹਨ। ਪਰ ਉਥੇ ਵੀ ਕਿਸਾਨਾਂ ਨਾਲ ਦਿੱਲੀ ਪੁਲਿਸ ਵੱਲੋਂ ਗਲਤ ਵਤੀਰਾ ਅਪਣਾਇਆ ਗਿਆ ਅਤੇ ਬਿਨਾਂ ਕਿਸੇ ਗੱਲ ਦੇ ਉਨ੍ਹਾਂ ’ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ। ਹਾਲਾਂਕਿ ਕਿਸਾਨ ਦਾ ਕਹਿ ਰਹੇ ਸਨ ਕਿ ਉਹ ਪਿਆਰ ਨਾਲ ਹੀ ਗੱਲ ਕਰਨਗੇ ਪਰ ਇਸ ਤੋਂ ਪਹਿਲਾਂ ਵੀ ਦਿੱਲੀ ਪੁਲਿਸ ਨੇ ਉਨ੍ਹਾਂ ’ਤੇ ਹੰਝੂ ਗੈਸ ਦੇ ਗੋਲੇ ਛੱਡ ਦਿੱਤੇ।

The post ਕਿਸਾਨਾਂ ‘ਤੇ ਤਸ਼ੱਦਦ ਨੂੰ ਜਥੇਦਾਰ ਨੇ ਦੱਸਿਆ ਅੰਗਰੇਜ਼ਾਂ ਵਾਲਾ ਜ਼ੁਲਮ, ਕਿਹਾ- ‘ਦਿੱਲੀ ਬਨਾਮ ਪੰਜਾਬ’ ਸੰਘਰਸ਼ ਬਣਾ ਰਹੀ ਹੈ ਸਰਕਾਰ appeared first on Daily Post Punjabi.

ਜਥੇਦਾਰ ਅਕਾਲ ਤਖਤ ਸਾਹਿਬ ਨੇ ਕਰਤਾਰਪੁਰ ਕਾਰੀਡੋਰ ਖੋਲਣ ਦੀ ਚੁੱਕੀ ਮੰਗ…
Jathedar Akal Takhat Sahib demanded open Kartarpur corridor: ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਬਣਿਆਂ ਅੱਜ ਇੱਕ ਸਾਲ ਬੀਤ ਗਿਆ ਹੈ, ਪਰ ਦੁਖਾਂਤ ਇਹ ਹੈ ਕਿ ਇਸ ਇੱਕ ਸਾਲ ਵਿੱਚ ਇਹ ਲਾਂਘਾ ਸਿਰਫ ਚਾਰ ਮਹੀਨਿਆਂ ਲਈ ਖੋਲ੍ਹਿਆ ਜਾ ਸਕਿਆ ਹੈ। 9 ਨਵੰਬਰ, 2019 ਨੂੰ ਖੁਲ੍ਹੇ ਲਾਂਘੇ ਦੇ ਜ਼ਰੀਏ, ਸੰਗਤ ਨੇ ਦਰਸ਼ਨ ਦੀਦਾਰ ਲਈ ਜਾਣਾ ਸ਼ੁਰੂ ਹੀ ਕੀਤਾ ਸੀ ਕਿ ਵਿਸ਼ਵ ਵਿਆਪੀ ਕੋਰੋਨਾ ਮਹਾਂਮਾਰੀ ਨੇ 15 ਮਾਰਚ, 2020 ਨੂੰ ਦੁਬਾਰਾ ਦਰਵਾਜ਼ੇ ਬੰਦ ਕਰਵਾ ਦਿੱਤੇ। ਜਿਸ ਨੂੰ ਕਰਤਾਰਪੁਰ ਸਾਹਿਬ ਕਿਹਾ ਜਾਂਦਾ ਹੈ। ਗੁਆਂਢੀ ਦੇਸ਼ ਵਿੱਚ ਨਾਰੋਵਾਲ ਜ਼ਿਲ੍ਹੇ ‘ਚ ਗੁਰੂ ਨਾਨਕ ਦੇਵ ਜੀ ਦਾ ਅੰਤਿਮ ਆਰਾਮ ਸਥਾਨ ਹੈ। ਇਹ ਮੰਨਿਆ ਜਾ ਰਿਹਾ ਸੀ ਕਿ ਕਰਤਾਰਪੁਰ ਲਾਂਘਾ ਭਾਰਤ ਅਤੇ ਪਾਕਿਸਤਾਨ ਵਿਚਾਲੇ ਸਬੰਧਾਂ ਵਿਚਲੀ ਕੜਵਾਹਟ ਨੂੰ ਦੂਰ ਕਰੇਗਾ। ਗੁਰਦੁਆਰਾ ਸਾਹਿਬ ਕਰਤਾਰਪੁਰ ਇੱਕ ਵਿਸ਼ਾਲ ਧਾਰਮਿਕ ਸੈਰ-ਸਪਾਟੇ ਵਜੋਂ ਉਭਰੇਗਾ, ਪਰ ਮੌਜੂਦਾ

Jathedar Akal Takhat Sahib demanded  open Kartarpur corridor

ਸਥਿਤੀ ਨੂੰ ਵੇਖਦਿਆਂ ਇਹ ਸਮਝਿਆ ਨਹੀਂ ਜਾਂ ਸਕਦਾ। ਲਾਂਘੇ ਲਈ ਅਜੇ ਵੀ ਬਹੁਤ ਸਾਰੀਆਂ ਗੁੰਜਾਇਸ਼ਾਂ ਹਨ, ਪਰ ਸਭ ਤੋਂ ਵੱਡੀ ਜ਼ਰੂਰਤ ਦੋਵਾਂ ਦੇਸ਼ਾਂ ਵਿੱਚ ਵਿਸ਼ਵਾਸ ਵਧਾਉਣ ਦੀ ਹੈ।ਜਥੇਦਾਰ ਦਾ ਕਹਿਣਾ ਹੈ ਕਰਤਾਰਪੁਰ ਕਾਰੀਡੋਰ ਇਹ ਏਸ਼ੀਆ ਖਿੱਤੇ ‘ਚ ਸ਼ਾਂਤੀ ਸਥਾਪਿਤ ਕਰਨ ਲਈ ਨੀਂਹ ਪੱਥਰ ਸਾਬਤ ਹੋਣਾ ਅਤੇ ਹੋ ਵੀ ਰਿਹਾ।ਉਨ੍ਹਾਂ ਦਾ ਕਹਿਣਾ ਹੈ ਦੋਵਾਂ ਹੀ ਮੁਲਕਾਂ ਦੇ ਭਾਵੇਂ ਪਾਕਿਸਤਾਨ ਜਾਂ ਹਿੰਦੂਸਤਾਨ ਉਹ ਅਮਨ, ਸ਼ਾਂਤੀ ਚਾਹੁੰਦੇ ਹਨ।ਪਰ ਉਨ੍ਹਾਂ ਦਾ ਕਹਿਣਾ ਹੈ ਕਿ ਜਿਥੋਂ ਤੱਕ ਮੈਨੂੰ ਲੱਗਦਾ ਹੈ ਦੋਵਾਂ ਹੀ ਮੁਲਕਾਂ ਦੀ ਅੰਦਰੂਨੀ ਸਿਆਸਤ ਉਹੀ ਮਾਮਲੇ ਨੂੰ ਵਿਗਾੜਨ ਲਈ ਜੱਦੋਜ਼ਹਿਦ ਕਰ ਰਹੀ ਹੈ, ਅਜਿਹਾ ਨਹੀਂ ਹੋਣਾ ਚਾਹੀਦਾ ਹੈ।ਜੇ ਦੋਵੇਂ ਮੁਲਕ ਸ਼ਾਂਤੀ ਸਥਾਪਤ ਕਰਨੇ ਚਾਹੁੰਦੇ ਹਨ ਤਾਂ ਕਾਰੀਡੋਰ ਇੱਕ ਚੰਗਾ ਵਿਕਲਪ ਹੈ।ਇਸ ਨੂੰ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਬੰਦ ਕੀਤਾ ਗਿਆ ਸੀ।ਪਾਕਿਸਤਾਨ ਵਾਲੇ ਇਸ ਨੂੰ ਖੋਲ ਦਿੱਤਾ ਗਿਆ, ਪਰ ਭਾਰਤ ਸਰਕਾਰ ਵਲੋਂ ਇਸ ਨੂੰ ਖੋਲਿਆ ਗਿਆ ਜਦਕਿ ਕਰੀਬ ਸਾਰੇ ਹੀ ਧਾਰਮਿਕ ਸਥਾਨ ਭਾਰਤ ‘ਚ ਖੁੱਲ ਚੁੱਕੇ ਹਨ ਪਰ ਕਰਤਾਰਪੁਰ ਕਾਰੀਡੋਰ ਨੂੰ ਹੀ ਬੰਦ ਰੱਖਿਆ ਗਿਆ, ਭਾਰਤ ਸਰਕਾਰ ਨੂੰ ਬਿਨ੍ਹਾਂ ਕੋਈ ਦੇਰੀ ਕੀਤਿਆਂ ਇਸ ਕਰਤਾਰਪੁਰ ਕਾਰੀਡੋਰ ਖੋਲ ਦੇਣਾ ਚਾਹੀਦਾ ਹੈ ਤਾਂ ਕਿ ਪੰਜਾਬ ਦੇ ਲੋਕ ਹੀ ਨਹੀਂ ਇਕੱਲੇ ਪੂਰੇ ਭਾਰਤ ਦੇ ਲੋਕ

Jathedar Akal Takhat Sahib demanded open Kartarpur corridor

ਕਰਤਾਰਪੁਰ ਦੇ ਦਰਸ਼ਨ ਕਰਨ ਲਈ ਜਾਂਦੇ ਹਨ।ਇਸ ਲਈ ਇਸ ਨੂੰ ਖੋਲ ਦੇਣਾ ਚਾਹੀਦਾ ਹੈ।ਇਸ ਨੂੰ ਖੋਲ ਕੇ ਭਾਰਤ ਸਰਕਾਰ ਨੂੰ ਖੁੱਲ ਦਿਲੀ ਦਾ ਸਬੂਤ ਦੇਣਾ ਚਾਹੀਦਾ ਹੈ।ਪੱਤਰਕਾਰਾਂ ਨੂੰ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਭਾਰਤ ਦਾ ਜੱਥਾ ਜਾਂਦਾ, ਪਾਕਿਸਤਾਨ ਦੇ ਲੋਕ ਆਉਂਦੇ ਆਪਸੀ ਗੱਲਾਬਾਤਾਂ ਦਰਮਿਆਨ ਮਿਲਾਪ ਵਧਦਾ ਮਿਠਾਸ ਵਧਦੀ ਹੈ।ਉਨ੍ਹਾਂ ਕਿਹਾ ਜਿਹੜਾ ਲੋਕਾਂ ਦੇ ਮਨਾਂ ‘ਚ ਮੀਡੀਆਂ ਰਾਹੀਂ ਬੇਵਿਸ਼ਵਾਸ਼ੀ ਦਾ ਮਾਹੌਲ ਬਣਿਆ ਉਹ ਦੂਰ ਹੁੰਦਾ।ਸਾਂਤੀ ਸਥਾਪਿਤ ਕਰਨ ਲਈ ਇਹ ਕਰਤਾਰਪੁਰ ਕਾਰੀਡੋਰ ਵਧੀਆ ਰੋਲ ਅਦਾ ਕਰ ਰਿਹਾ ਹੈ।ਪਾਕਿਸਤਾਨ ਸਰਕਾਰ ਕਰਤਾਰਪੁਰ ਕਾਰੀਡੋਰ ਤੋਂ ਨਨਕਾਣਾ ਸਾਹਿਬ ਤੱਕ ਹਾਈਵੇ ਬਣਾ ਰਹੀ ਹੈ ਜੋ ਬਹੁਤ ਵਧੀਆ ਗੱਲ ਹੈ।ਉਨ੍ਹਾਂ ਇਹ ਵੀ ਕਿਹਾ ਕਿ ਕਰਤਾਰਪੁਰ ਅਤੇ ਨਨਕਾਣਾ ਸਾਹਿਬ ਸਾਰਿਆਂ ਦਾ ਸਾਂਝਾ ਅਸਥਾਨ ਹੈ।ਮੁਸਲਮਾਨ, ਹਿੰਦੂ,ਸਿੱਖ ਸਾਰੇ ਇਨ੍ਹਾਂ ਅਸਥਾਨਾਂ ਪ੍ਰਤੀ ਆਸਥਾ ਰੱਖਦੇ ਹਨ।ਉਨ੍ਹਾਂ ਕਿਹਾ ਕਿ ਬਹੁਤ ਸ਼ਾਂਤਮਈ ਅਸਥਾਨ ਹੈ।ਇਸ ਲਈ ਭਾਰਤ ਸਰਕਾਰ ਨੂੰ ਇਹ ਅਪੀਲ ਹੈ ਕਿ ਪਾਕਿਸਤਾਨ ਵਲੋਂ ਰਾਹ ਖੋਲਿਆ ਜਾ ਚੁੱਕਾ ਹੈ ਭਾਰਤ ਸਰਕਾਰ ਨੂੰ ਵੀ ਖੁੱਲਦਿਲੀ ਦਾ ਸਬੂਤ ਦੇਣਾ ਚਾਹੀਦਾ ਹੈ।ਜਥੇਦਾਰ ਸਾਹਿਬ ਦਾ ਕਹਿਣਾ ਹੈ ਕਿ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਨੇੜੇ ਆ ਰਿਹਾ ਹੈ ਇਸ ਲਈ ਭਾਰਤ ਸਰਕਾਰ ਨੂੰ ਤੋਹਫੇ ਵਜੋਂ ਸੰਗਤਾਂ ਨੂੰ ਕਰਤਾਰਪੁਰ ਕਾਰੀਡੋਰ ਖੋਲ ਕੇ ਸੰਗਤਾਂ ਨੂੰ ਤੋਹਫਾ ਦੇਣਾ ਚਾਹੀਦਾ ਹੈ ਤਾਂ ਜੋ ਸੰਗਤਾਂ ਪ੍ਰਕਾਸ਼ ਦਿਹਾੜੇ ਮੌਕੇ ਦਰਸ਼ਨ-ਦਿਦਾਰੇ ਕਰ ਸਕਣ।

The post ਜਥੇਦਾਰ ਅਕਾਲ ਤਖਤ ਸਾਹਿਬ ਨੇ ਕਰਤਾਰਪੁਰ ਕਾਰੀਡੋਰ ਖੋਲਣ ਦੀ ਚੁੱਕੀ ਮੰਗ… appeared first on Daily Post Punjabi.