jathedar giani harpreet singh Archives - Daily Post Punjabi

ਸ੍ਰੀ ਦਰਬਾਰ ਸਾਹਿਬ ਬਾਹਰ ਸੁਖਬੀਰ ਬਾਦਲ ‘ਤੇ ਹਮਲੇ ਦੀ ਘਟਨਾ ਦੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਨਿੰਦਾ
ਸ੍ਰੀ ਦਰਬਾਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਅੱਜ ਹੋਈ ਫਾਇਰਿੰਗ ਦੀ ਘਟਨਾ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਨਿੰਦਾ ਕੀਤੀ ਹੈ। ਸਿੰਘ ਸਾਹਿਬ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਬਾਹਰ ਗੋਲੀ ਚੱਲਣਾ ਬੇਹੱਦ ਮੰਦਭਾਗਾ ਹੈ। ਸੁਖਬੀਰ ਬਾਦਲ ‘ਤੇ ਫੈਸਲਾ ਗੁਰੂ ਦੀ ਰਜ਼ਾ ‘ਚ ਰਹਿ ਕੇ ਲਿਆ ਗਿਆ ਸੀ। ਅਜਿਹੇ ਪਾਵਨ ਸਥਾਨ ’ਤੇ ਹਮਲੇ ਵਰਗੀ ਘਟਨਾ ਵਾਪਰਨਾ ਬਹੁਤ ਦੁਖਦਾਈ ਅਤੇ ਨਿੰਦਣਯੋਗ ਹੈ ਜੋ ਨਹੀਂ ਹੋਣੀ ਚਾਹੀਦੀ ਸੀ।

ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸੁਣਾਈ ਗਈ ਸਜ਼ਾ ਤਹਿਤ ਸ੍ਰੀ ਦਰਬਾਰ ਸਾਹਿਬ ਦੇ ਗੇਟ ’ਤੇ ਸੁਖਬੀਰ ਸਿੰਘ ਬਾਦਲ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਸਨ। ਇਸ ਦੌਰਾਨ ਇੱਕ ਸ਼ਖਸ ਹੱਥ ਵਿੱਚ ਪਿਸਤੌਲ ਲੈ ਕੇ ਸੁਖਬੀਰ ਬਾਦਲ ਵੱਲ ਭੱਜਿਆ ਅਤੇ ਗੋਲੀ ਚਲਾ ਦਿੱਤੀ। ਗੋਲੀ ਕੰਧ ‘ਚ ਜਾ ਲੱਗੀ, ਜਿਸ ‘ਚ ਸੁਖਬੀਰ ਬਾਦਲ ਵਾਲ-ਵਾਲ ਬਚ ਗਏ। ਉਥੇ ਖੜ੍ਹੇ ਸੁਰੱਖਿਆ ਕਰਮਚਾਰੀਆਂ ਨੇ ਉਸ ਵਿਅਕਤੀ ਨੂੰ ਫੜ ਕੇ ਪਿਸਤੌਲ ਖੋਹ ਲਿਆ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ : ਜਾਇਦਾਦ ਪਿੱਛੇ ਪੁੱਤ ਨੇ ਦੋਸਤਾਂ ਨਾਲ ਮਿਲ ਕੇ ਪਿਓ ਦਾ ਕੀਤਾ ਕ.ਤ.ਲ, ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਸ੍ਰੀ ਦਰਬਾਰ ਸਾਹਿਬ ਬਾਹਰ ਸੁਖਬੀਰ ਬਾਦਲ ‘ਤੇ ਹਮਲੇ ਦੀ ਘਟਨਾ ਦੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਨਿੰਦਾ appeared first on Daily Post Punjabi.

ਗਿਆਨੀ ਹਰਪ੍ਰੀਤ ਸਿੰਘ ਦੀ Z ਸੁਰੱਖਿਆ ਕੇਂਦਰ ਨੇ ਲਈ ਵਾਪਸ, ਜਥੇਦਾਰ ਨੇ ਖੁਦ ਪੱਤਰ ਲਿਖ ਕੇ ਕੀਤੀ ਸੀ ਮੰਗ
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲੋਂ Z ਸੁਰੱਖਿਆ ਵਾਪਸ ਲੈ ਲਈ ਗਈ ਹੈ। ਜਾਣਕਾਰੀ ਅਨੁਸਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਕੇਂਦਰ ਨੂੰ ਪੱਤਰ ਲਿਖਿਆ ਸੀ, ਜਿਸ ਵਿੱਚ ਉਨ੍ਹਾਂ ਨੇ Z ਸੁਰੱਖਿਆ ਵਾਪਸ ਲੈਣ ਦੀ ਮੰਗ ਕੀਤੀ ਸੀ। ਜਿਸ ‘ਤੇ ਕਾਰਵਾਈ ਕਰਦਿਆਂ ਅੱਜ ਕੇਂਦਰ ਨੇ ਉਨ੍ਹਾਂ ਕੋਲੋਂ Z ਸਿਕਓਰਿਟੀ ਵਾਪਸ ਲੈ ਲਈ ਹੈ।

ਸਿੱਖਾਂ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਿੱਚ ਕਰੀਬ 15 ਤੋਂ 20 ਮੁਲਾਜ਼ਮ ਤਾਇਨਾਤ ਸਨ। ਹੁਣ ਉਨ੍ਹਾਂ ਕੋਲ ਪੰਜਾਬ ਸਰਕਾਰ ਵੱਲੋਂ ਦਿੱਤੀ ਹੋਈ ਸੁਰੱਖਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਮੁਹਈਆ ਕੀਤੇ ਸੁਰੱਖਿਆ ਕਰਮਚਾਰੀ ਮੌਜੂਦ ਹਨ।

ਇਹ ਵੀ ਪੜ੍ਹੋ : ਜੋਗਾ ਸਿੰਘ ਹੋਣਗੇ ਡੇਰਾ ਬਾਬਾ ਨਾਨਕ ਦੇ ਨਵੇਂ DSP, ਸੁਖਜਿੰਦਰ ਸਿੰਘ ਰੰਧਾਵਾ ਦੀ ਸ਼ਿਕਾਇਤ ਮਗਰੋਂ ਲਿਆ ਗਿਆ ਫੈਸਲਾ

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਗਿਆਨੀ ਹਰਪ੍ਰੀਤ ਸਿੰਘ ਦੀ Z ਸੁਰੱਖਿਆ ਕੇਂਦਰ ਨੇ ਲਈ ਵਾਪਸ, ਜਥੇਦਾਰ ਨੇ ਖੁਦ ਪੱਤਰ ਲਿਖ ਕੇ ਕੀਤੀ ਸੀ ਮੰਗ appeared first on Daily Post Punjabi.

ਸਿੱਖ ਫੌਜੀਆਂ ਲਈ ਹੈਲਮੇਟ ਲਾਗੂ ਕਰਨ ਦੇ ਫ਼ੈਸਲੇ ਦਾ ਵਿਰੋਧ, ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ- ਮੁੜ ਗੌਰ ਕਰੇ ਕੇਂਦਰ ਸਰਕਾਰ
ਕੇਂਦਰ ਸਰਕਾਰ ਵੱਲੋਂ ਭਾਰਤੀ ਫ਼ੌਜ ਦੇ ਸਿੱਖ ਜਵਾਨਾਂ ਲਈ ਹੈਲਮੇਟ ਲਾਗੂ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਇਸ ਫ਼ੈਸਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵਿਰੋਧ ਕੀਤਾ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖਾਂ ਨੂੰ ਕਿਸੇ ਵੀ ਤਰ੍ਹਾਂ ਦੀ ਟੋਪੀ ਪਾਉਣਾ ਉਨ੍ਹਾਂ ਦੇ ਮਰਿਯਾਦਾ ਦੇ ਖ਼ਿਲਾਫ਼ ਹੈ। ਇਹ ਫ਼ੈਸਲਾ ਸਿੱਖਾਂ ਦੀ ਵੱਖਰੀ ਪਛਾਣ ਖ਼ਤਮ ਕਰਨ ਦੇ ਬਰਾਬਰ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਇਸ ਫ਼ੈਸਲੇ ’ਤੇ ਮੁੜ ਗੌਰ ਕਰਨ ਲਈ ਕਿਹਾ।

Protest against given helmets for Sikh soldiers

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦਸਤਾਰ ਸਿੱਖਾਂ ਦੇ ਸਿਰ ‘ਤੇ ਬੰਨਿਆ ਹੋਇਆ ਕੋਈ 5-7 ਮੀਟਰ ਦਾ ਕੱਪੜਾ ਨਹੀਂ ਹੈ। ਇਹ ਗੁਰੂ ਸਾਹਿਬਾਨ ਵੱਲੋਂ ਬਖ਼ਸ਼ਿਆ ਗਿਆ ਤਾਜ ਹੈ। ਇਹ ਸਾਡੀ ਪਛਾਣ ਦਾ ਪ੍ਰਤੀਕ ਹੈ ਅਤੇ ਇਸ ਉੱਤੇ ਕਿਸੇ ਕਿਸਮ ਦੀ ਟੋਪੀ ਪਹਿਨਾਉਣਾ ਸਾਡੀ ਪਛਾਣ ਨੂੰ ਖ਼ਤਮ ਕਰਨ ਦੇ ਯਤਨ ਵਜੋਂ ਹੀ ਦੇਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਦੂਜੇ ਵਿਸ਼ਵ ਯੁੱਧ ਦੌਰਾਨ ਅੰਗਰੇਜ਼ ਸਰਕਾਰ ਨੇ ਵੀ ਅਜਿਹੇ ਯਤਨ ਕੀਤੇ ਸਨ, ਉਸ ਸਮੇਂ ਸਿੱਖ ਫੌਜੀਆਂ ਨੇ ਬ੍ਰਿਟਿਸ਼ ਹਕੂਮਤ ਦੇ ਇਸ ਫੈਸਲੇ ਨੂੰ ਰੱਦ ਕੀਤਾ ਸੀ। ਹੁਣ ਵੀ ਪੰਥ ਇਸ ਨੂੰ ਬਰਦਾਸ਼ਤ ਨਹੀਂ ਕਰੇਗਾ।

ਇਹ ਵੀ ਪੜ੍ਹੋ : RBI ‘ਤੋਂ ਪੁਲਿਸ ਕਰੇਗੀ ਐਡਵਾਈਜ਼ਰੀ ਦੀ ਮੰਗ, ਕੰਪਨੀ ਆਪਣੀ ਐੱਪ ਬਣਾਉਣ ਹੋਰ ਸੁਰੱਖਿਅਤ

ਜਥੇਦਾਰ ਦਾ ਕਹਿਣਾ ਹੈ ਕਿ ਸਾਡਾ ਰੱਖਿਅਕ ਅਕਾਲ ਪੁਰਖ ਹੈ। ਦੂਸਰੇ ਵਿਸ਼ਵ ਯੁੱਧ ਦੌਰਾਨ ਸਿੱਖਾਂ ਨੇ ਦਸਤਾਰਾਂ ਸਜਾ ਕੇ ਕਈ ਜੰਗਾਂ ਵਿਚ ਸਿੱਖ ਸਿਪਾਹੀਆਂ ਨੇ ਵੈਰੀਆਂ ਨੂੰ ਜਵਾਬ ਦਿੱਤਾ ਸੀ। ਉਨ੍ਹਾਂ ਅੱਗੇ ਕਿਹਾ ਕਿ ਸਿੱਖਾਂ ਵਿਚ ਹੈਲਮੇਟ ਦਾ ਪ੍ਰਚਾਰ ਕਰਨ ਲਈ ਇਕ ਵੈੱਬਸਾਈਟ ਵੀ ਬਣਾਈ ਗਈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਨੇ ਕੇਂਦਰ ਸਰਕਾਰ ਅਤੇ ਭਾਰਤੀ ਫੌਜ ਨੂੰ ਇਸ ਫੈਸਲੇ ‘ਤੇ ਮੁੜ ਗੌਰ ਕਰਨ ਲਈ ਕਿਹਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਦੱਸ ਦੇਈਏ ਕਿ ਫ਼ੌਜ ਦੇ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਭਾਰਤੀ ਫ਼ੌਜ ਦੇ ਸਿੱਖ ਜਵਾਨਾਂ ਨੂੰ ਜਲਦ ਹੀ ਵਿਸ਼ੇਸ਼ ਰੂਪ ਨਾਲ ਤਿਆਰ ਕੀਤੇ ਗਏ ਬੈਲਿਸਟਿਕ ਹੈਲਮੇਟ ਦਿੱਤੇ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਰੱਖਿਆ ਮੰਤਰਾਲਾ ਨੇ ਐਮਰਜੈਂਸੀ ਖਰੀਦ ਪ੍ਰਕਿਰਿਆ ਤਹਿਤ 12,730 ਹੈਲਮੇਟ ਖਰੀਦਣ ਲਈ ਰਿਕਵੈਸਟ ਫ਼ਾਰ ਪ੍ਰਪੋਜ਼ਲ ਵੀ ਜਾਰੀ ਕੀਤਾ ਹੈ।

The post ਸਿੱਖ ਫੌਜੀਆਂ ਲਈ ਹੈਲਮੇਟ ਲਾਗੂ ਕਰਨ ਦੇ ਫ਼ੈਸਲੇ ਦਾ ਵਿਰੋਧ, ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ- ਮੁੜ ਗੌਰ ਕਰੇ ਕੇਂਦਰ ਸਰਕਾਰ appeared first on Daily Post Punjabi.

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮ ਦੇ ਨਾਮ ਦਿੱਤਾ ਖਾਸ ਸੰਦੇਸ਼
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੁੱਧਵਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਿੱਖ ਕੌਮ ਦੇ ਨਾਮ ਇੱਕ ਖ਼ਾਸ ਸੰਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਦਿਵਸ ਮੌਕੇ ਕੌਮ ਦੇ ਨਾਮ ਸੰਦੇਸ਼ ਜਾਰੀ ਕਰਦਿਆਂ ਸਿੱਖ ਸ਼ਕਤੀ ਇਕੱਠੀ ਕਰਨ ‘ਤੇ ਜ਼ੋਰ ਦਿੱਤਾ ।

Jathedar Harpreet singh delivered special message

ਇਸ ਮੌਕੇ ਗਿਆਨੀ ਹਰਪ੍ਰੀਤ ਨੇਕਿਹਾ ਕਿ ਜਦੋਂ ਅਸੀਂ ਅਜੌਕੇ ਸਮੇਂ ਵੱਲ ਝਾਤ ਮਾਰਦੇ ਹਾਂ ਕਿ ਸਾਡੇ ਸਿੱਖ ਜੋ ਕਿ 30-40 ਸਾਲਾਂ ਤੋਂ ਜੇਲ੍ਹਾਂ ਵਿੱਚ ਬੈਠੇ ਹਨ, ਜਿਹੜੇ ਆਪਣੀਆਂ ਨਿਰਧਾਰਤ ਸਜ਼ਾਵਾਂ ਵੀ ਪੂਰੀਆਂ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਕਮਾਲ ਦੀ ਗੱਲ ਹੈ ਕਿ ਜਿਹੜੇ ਸਤਿਗੁਰੂ ਹਰਗੋਬਿੰਦ ਸਾਹਿਬ ਨੇ ਆਪਣੇ ਨਾਲ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਇਆ, ਅੱਜ ਉਸ ਬੰਦੀ ਛੋੜ ਸੱਚੇ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਦੇ ਸਿੰਘਾਂ ਨੂੰ ਰਿਹਾਅ ਕਰਨ ਲਈ ਕੋਈ ਹਕੂਮਤ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਇਸ ਲਈ ਹਕੂਮਤ ਰਿਹਾਅ ਨਹੀਂ ਕਰ ਰਹੀ ਕਿ ਕਿਤੇ ਬਹੁਗਿਣਤੀ ਗੈਰ-ਸਿੱਖਾਂ ਦਾ ਵੋਟ ਬੈਂਕ ਨਾਰਾਜ਼ ਨਾ ਹੋ ਜਾਵੇ, ਭਾਵੇਂ ਉਹ ਕੋਈ ਵੀ ਪਾਰਟੀ ਹੋਵੇ ਜਾਂ ਕੋਈ ਵੀ ਸਰਕਾਰ ਹੋਵੇ ।

ਇਹ ਵੀ ਪੜ੍ਹੋ: ਗਰਮੀ ਤੋਂ ਮਿਲੇਗੀ ਰਾਹਤ, ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ

ਉਨ੍ਹਾਂ ਸਿੱਖ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਅਸੀਂ ਆਪਣੇ ਇਨ੍ਹਾਂ ਬੰਦੀ ਸਿੱਖ ਨੌਜਵਾਨਾਂ ਨੂੰ ਰਿਹਾਅ ਕਰਵਾਉਣਾ ਚਾਹੁੰਦੇ ਹਾਂ ਤਾਂ ਸਾਨੂੰ ਆਪਣੀ ਸਿੱਖ ਸ਼ਕਤੀ ਇਕੱਠੀ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਸਿੱਖ ਸ਼ਕਤੀ ਨੂੰ ਇਕੱਠਾ ਕਰਨ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋਣਾ ਪਵੇਗਾ। ਜੇਕਰ ਅਸੀਂ ਇਕੱਲੇ-ਇਕੱਲੇ ਰਹਾਂਗੇ ਤਾਂ ਮਸਲੇ ਹੱਲ ਨਹੀਂ ਹੋਣੇ। ਉਨ੍ਹਾਂ ਕਿਹਾ ਕਿ ਇਹ ਮਸਲੇ ਉਦੋਂ ਹੱਲ ਹੋਣਗੇ ਜਦੋਂ ਇਕੱਲਾ-ਇਕੱਲਾ ਸਿੱਖ ਬੰਦੀ ਸਿੰਘਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰੇਗਾ। ਉਨ੍ਹਾਂ ਕਿਹਾ ਕਿ ਅਸੀਂ ਬੰਦੀ ਛੋੜ ਦਿਵਸ ਮੌਕੇ ਅਸੀਂ ਅਰਦਾਸ ਕਰਦੇ ਹਾਂ ਕਿ ਇਹ ਬੰਦੀ ਸਿੰਘ ਰਿਹਾਅ ਹੋ ਕੇ ਆਪਣੇ-ਆਪਣੇ ਘਰਾਂ ਨੂੰ ਵਾਪਸ ਆਉਣ ਤੇ ਆਪਣੇ ਪਰਿਵਾਰਾਂ ਤੇ ਬੱਚਿਆਂ ਨਾਲ ਮਿਲ ਕੇ ਬੈਠਣ ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮ ਦੇ ਨਾਮ ਦਿੱਤਾ ਖਾਸ ਸੰਦੇਸ਼ appeared first on Daily Post Punjabi.