Jathedar Giani Kuldeep Singh Gargaj Archives - Daily Post Punjabi

ਸ੍ਰੀ ਅਨੰਦਪੁਰ ਸਾਹਿਬ ‘ਚ ‘ਹੈਰੀਟੇਜ ਸਟ੍ਰੀਟ’ ਦੇ ਕੰਮ ਨੂੰ SGPC ਨੇ ਰੁਕਵਾਇਆ; ਤਖ਼ਤ ਸਾਹਿਬ ਦੀ ਦਿੱਖ ਪ੍ਰਭਾਵਿਤ ਹੋਣ ਦਾ ਖਦਸ਼ਾ- ਜਥੇਦਾਰ ਗੜਗੱਜ
ਖਾਲਸੇ ਦੀ ਜਨਮ ਭੁਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ਬਣਾਈ ਜਾ ਰਹੀ ‘ਹੈਰੀਟੇਜ ਸਟ੍ਰੀਟ’ (ਵਿਰਾਸਤੀ ਮਾਰਗ) ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇਸ ਪ੍ਰੋਜੈਕਟ ਦੇ ਕੰਮ ਨੂੰ ਇਹ ਕਹਿੰਦਿਆਂ ਰੁਕਵਾ ਦਿੱਤਾ ਹੈ ਕਿ ਇਸ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਇਤਿਹਾਸਕ ਅਤੇ ਰਵਾਇਤੀ ਦਿੱਖ ਖਰਾਬ ਹੋ ਸਕਦੀ ਹੈ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਮੁਤਾਬਕ, ਪੰਜਾਬ ਸਰਕਾਰ ਨੇ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਸਿੱਖ ਸੰਸਥਾਵਾਂ ਜਾਂ SGPC ਨਾਲ ਕੋਈ ਸਲਾਹ-ਮਸ਼ਵਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀ ਮਰਿਆਦਾ ਅਤੇ ਦਿੱਖ ਨਾਲ ਜੁੜੇ ਕਿਸੇ ਵੀ ਬਦਲਾਅ ਲਈ ਪੰਥਕ ਰਵਾਇਤਾਂ ਅਨੁਸਾਰ ਰਾਏ ਲੈਣੀ ਲਾਜ਼ਮੀ ਹੈ।

SGPC ਦਾ ਮੁੱਖ ਇਤਰਾਜ਼ ਹੈਰੀਟੇਜ ਸਟ੍ਰੀਟ ਦੇ ਤਹਿਤ ਬਣਾਏ ਜਾ ਰਹੇ ਵੱਡੇ ਗੇਟਾਂ ਨੂੰ ਲੈ ਕੇ ਹੈ। ਜਥੇਦਾਰ ਅਨੁਸਾਰ ਜਦੋਂ ਸੰਗਤ ਨੰਗਲ ਤੋਂ ਰੋਪੜ ਵਾਲੀ ਸੜਕ ਰਾਹੀਂ ਆਉਂਦੀ ਹੈ, ਤਾਂ ਸਾਹਮਣੇ ਤਖ਼ਤ ਸਾਹਿਬ ਦੀ ਬਹੁਤ ਹੀ ਸੁੰਦਰ ਅਤੇ ਖੁੱਲ੍ਹੀ ਦਿੱਖ ਨਜ਼ਰ ਆਉਂਦੀ ਹੈ। ਨਵੇਂ ਬਣਾਏ ਜਾਣ ਵਾਲੇ ਗੇਟ ਜਾਂ ਡਿਊਢੀਆਂ ਇਸ ਸ਼ਾਨਦਾਰ ਨਜ਼ਾਰੇ ਨੂੰ ਰੋਕ ਦੇਣਗੀਆਂ, ਜਿਸ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਕਲਗੀਧਰ ਪਾਤਸ਼ਾਹ ਵੱਲੋਂ ਸਥਾਪਿਤ ਇਸ ਤਖ਼ਤ ਦੀ ਮੌਜੂਦਾ ਦਿੱਖ ਨੂੰ ਜਿਉਂ ਦਾ ਤਿਉਂ ਰੱਖਣਾ ਬੇਹੱਦ ਜ਼ਰੂਰੀ ਹੈ।

ਇਹ ਵੀ ਪੜ੍ਹੋ : ‘ਮੈਂ ਜ਼ਿੰਦਾ ਹਾਂ ਤੇ ਠੀਕ ਹਾਂ…’, ਸੜਕ ਹਾ/ਦਸੇ ਦਾ ਸ਼ਿਕਾਰ ਹੋਣ ਮਗਰੋਂ Nora Fatehi ਦਾ ਪਹਿਲਾ ਬਿਆਨ

ਦੂਜੇ ਪਾਸੇ, ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਉਹ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਤਰਜ਼ ‘ਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਵੀ ਵਿਰਾਸਤੀ ਕੇਂਦਰ ਵਜੋਂ ਵਿਕਸਿਤ ਕਰਨਾ ਚਾਹੁੰਦੇ ਹਨ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਸ਼ਹਿਰ ਦਾ ਵਿਕਾਸ ਹੋਵੇਗਾ ਅਤੇ ਆਉਣ ਵਾਲੀ ਸੰਗਤ ਨੂੰ ਵੱਡੀਆਂ ਸਹੂਲਤਾਂ ਮਿਲਣਗੀਆਂ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ SGPC ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਸ਼ੰਕਿਆਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰਨਗੇ ਅਤੇ ਉਨ੍ਹਾਂ ਨੂੰ ਮਨਾਉਣਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ੍ਰੀ ਅਨੰਦਪੁਰ ਸਾਹਿਬ ‘ਚ ‘ਹੈਰੀਟੇਜ ਸਟ੍ਰੀਟ’ ਦੇ ਕੰਮ ਨੂੰ SGPC ਨੇ ਰੁਕਵਾਇਆ; ਤਖ਼ਤ ਸਾਹਿਬ ਦੀ ਦਿੱਖ ਪ੍ਰਭਾਵਿਤ ਹੋਣ ਦਾ ਖਦਸ਼ਾ- ਜਥੇਦਾਰ ਗੜਗੱਜ appeared first on Daily Post Punjabi.

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਅਗਸਤ ਨੂੰ ਹੋਵੇਗੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਵੱਖ-ਵੱਖ ਪੰਥਕ ਅਤੇ ਧਾਰਿਮਕ ਮਾਮਲੇ ਵਿਚਾਰਨ ਲਈ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 6 ਅਸਗਤ ਨੂੰ ਸਵੇਰੇ 9 ਵਜੇ ਹੋਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਦੱਸਿਆ ਕਿ 6 ਅਗਸਤ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਪੰਜਾਬ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਨੂੰ ਸ਼੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਇਤਰਾਜ਼ਯੋਗ ਪ੍ਰੋਗਰਾਮ ਨਾਲ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਕਰਕੇ ਪੇਸ਼ ਹੋਣ ਲਈ ਆਖਿਆ ਗਿਆ ਹੈ ਅਤੇ ਉਨ੍ਹਾਂ ਨੂੰ ਈ-ਮੇਲ ਰਾਹੀਂ ਜਾਣਕਾਰੀ ਭੇਜ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਬਠਿੰਡਾ ‘ਚ ਪ੍ਰਦਰਸ਼ਨ ਦੌਰਾਨ ਗਰਜੇ ਸੁਖਬੀਰ ਬਾਦਲ, ਕਿਹਾ- “ਅਸੀਂ ਕਿਸਾਨਾਂ ਦੀ ਇੱਕ ਇੰਚ ਵੀ ਜ਼ਮੀਨ ਨਹੀਂ ਜਾਣ ਦਿਆਂਗੇ”

ਇੰਚਾਰਜ ਸ. ਬਗੀਚਾ ਸਿੰਘ ਨੇ ਕਿਹਾ ਕਿ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਆਪਣੇ ਕਰੀਬੀ ਰਿਸ਼ਤੇਦਾਰ ਦੇ ਅਨੰਦ ਕਾਰਜ ਲਈ 12 ਅਗਸਤ ਤੱਕ ਵਿਦੇਸ਼ ਗਏ ਹਨ, ਇਸ ਲਈ ਉਨ੍ਹਾਂ ਨੂੰ ਬਾਅਦ ਵਿੱਚ ਪੇਸ਼ ਹੋਣ ਲਈ ਸੱਦਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਅਗਸਤ ਨੂੰ ਹੋਵੇਗੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ appeared first on Daily Post Punjabi.

ਜਥੇਦਾਰ ਗੜਗੱਜ ਨੇ ਅੰਮ੍ਰਿਤਧਾਰੀ ਸਿੱਖ ਕੁੜੀ ਨੂੰ ਕਕਾਰਾਂ ਸਣੇ ਸਿਵਲ ਜੱਜ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਕੀਤੀ ਨਿੰਦਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੈਪੁਰ ਵਿੱਚ ਰਾਜਸਥਾਨ ਹਾਈ ਕੋਰਟ (ਜੋਧਪੁਰ) ਦੀ ਸਿਵਲ ਜੱਜ ਦੀ ਭਰਤੀ ਦਾ ਇਮਤਿਹਾਨ ਦੇਣ ਗਈ ਅੰਮ੍ਰਿਤਧਾਰੀ ਉਮੀਦਵਾਰ ਗੁਰਪ੍ਰੀਤ ਕੌਰ ਵਾਸੀ ਫੇਲੋਕੇ ਜ਼ਿਲ੍ਹਾ ਤਰਨ ਤਾਰਨ ਨੂੰ ਕਿਰਪਾਨ ਪਹਿਨੇ ਹੋਣ ਕਰਕੇ ਦਾਖਲਾ ਨਾ ਦੇਣ ਦਾ ਸਖ਼ਤ ਨੋਟਿਸ ਲੈਂਦਿਆਂ, ਇਸ ਨੂੰ ਭਾਰਤੀ ਸੰਵਿਧਾਨ ਦੀ ਵੱਡੀ ਉਲੰਘਣਾ ਅਤੇ ਸਿੱਖਾਂ ਵਿਰੁੱਧ ਨਫ਼ਰਤੀ ਵਿਤਕਰਾ ਕਰਾਰ ਦਿੱਤਾ ਹੈ। ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਇਸ ਦੀ ਨਿੰਦਾ ਕਰਦਿਆਂ ਰਾਜਸਥਾਨ ਦੀ ਸਰਕਾਰ ਨੂੰ ਸਵਾਲ ਕੀਤਾ।

ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੁਨੀਆ ਅੰਦਰ ਕਿਸ ਨੂੰ ਨਹੀਂ ਪਤਾ ਕਿ ਅੰਮ੍ਰਿਤਧਾਰੀ ਸਿੱਖ ਕਕਾਰ ਵਜੋਂ ਕਿਰਪਾਨ ਪਾਉਂਦੇ ਹਨ, ਲੇਕਿਨ ਦੇਸ਼ ਅੰਦਰ ਵਾਰ-ਵਾਰ ਸਿੱਖਾਂ ਨੂੰ ਉਨ੍ਹਾਂ ਦੀ ਵੱਖਰੀ ਪਛਾਣ ਅਤੇ ਧਾਰਮਿਕ ਅਕੀਦਿਆਂ ਕਾਰਨ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੀ ਰਾਜਸਥਾਨ ਹਾਈ ਕੋਰਟ ਦੇ ਸਿਵਲ ਜੱਜ ਦੀ ਭਰਤੀ ਵੇਲੇ ਸਿੱਖਾਂ ਨਾਲ ਵਿਤਕਰੇ ਦੇ ਮਾਮਲੇ ਜੈਪੁਰ ਤੇ ਜੋਧਪੁਰ ਤੋਂ ਸਾਹਮਣੇ ਆਏ ਸਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਹੋਰ ਸਿੱਖ ਸੰਸਥਾਵਾਂ ਨੇ ਇਸ ਸਬੰਧੀ ਸਰਕਾਰ ਨਾਲ ਲਿਖਾ-ਪੜ੍ਹੀ ਵੀ ਕੀਤੀ ਸੀ, ਇਸ ਦੇ ਬਾਵਜੂਦ ਇਸ ਸਾਲ ਫਿਰ ਅੰਮ੍ਰਿਤਧਾਰੀ ਸਿੱਖ ਉਮੀਦਵਾਰਾਂ ਨੂੰ ਇਮਤਿਹਾਨ ਵਿੱਚ ਦਾਖਲੇ ਤੋਂ ਰੋਕਿਆ ਗਿਆ ਹੈ।

ਜਥੇਦਾਰ ਗੜਗੱਜ ਨੇ ਕਿ ਕਿਹਾ ਅੱਜ ਜਦੋਂ ਤਿਲਕ ਤੇ ਜੰਞੂ ਦੇ ਰਾਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਅਤੇ ਸਰਕਾਰਾਂ ਇਸ ਨੂੰ ਸਮਰਪਿਤ ਸਮਾਗਮ ਕਰਵਾਉਣ ਦੇ ਦਾਅਵੇ ਕਰ ਰਹੀਆਂ ਹਨ, ਤਾਂ ਉੱਥੇ ਹੀ ਦੇਸ਼ ਅੰਦਰ ਉਨ੍ਹਾਂ ਦੇ ਸਿੱਖਾਂ ਦੇ ਕਕਾਰਾਂ ਉੱਤੇ ਸਵਾਲ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਇਹ ਦੱਸਣ ਕਿ ਧਾਰਮਿਕ ਅਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਲਈ ਸ਼ਹਾਦਤ ਦੇਣ ਵਾਲੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸਿੱਖਾਂ ਨਾਲ ਅਜਿਹਾ ਵਿਤਕਰਾ ਕਰਕੇ ਕੀ ਉਨ੍ਹਾਂ ਨੂੰ ਸੱਚੀ ਸਰਧਾਂਜਲੀ ਦਿੱਤੀ ਜਾ ਰਹੀ ਹੈ?

ਜਥੇਦਾਰ ਗੜਗੱਜ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਕਿ ਤਾਜ਼ਾ ਮਾਮਲੇ ਅਤੇ ਪਿਛਲੇ ਮਾਮਲਿਆਂ ਨੂੰ ਲੈ ਕੇ ਤੁਰੰਤ ਹੀ ਇੱਕ ਉੱਚ ਪੱਧਰੀ ਸਾਂਝਾ ਵਫ਼ਦ ਤਿਆਰ ਕਰਕੇ ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਰਾਜਸਥਾਨ ਦੇ ਮੁੱਖ ਮੰਤਰੀ ਅਤੇ ਰਾਜਸਥਾਨ ਹਾਈ ਕੋਰਟ ਦੇ ਰਜਿਸਟਰਾਰ ਨਾਲ ਮੁਲਾਕਾਤ ਕਰਕੇ, ਇਸ ਵਿਤਕਰੇ ਦੇ ਵਿਰੁੱਧ ਸਖ਼ਤ ਇਤਰਾਜ਼ ਦਰਜ ਕਰਵਾ ਕੇ ਇਸ ਨੂੰ ਹਮੇਸ਼ਾ ਲਈ ਠੱਲ੍ਹਿਆ ਜਾਵੇ।

ਉਨ੍ਹਾਂ ਕਿਹਾ ਕਿ ਜੇਕਰ ਲੋੜ ਹੋਵੇ ਤਾਂ ਅਜਿਹੇ ਵਿਤਕਰੇ ਵਾਲੇ ਸਾਰੇ ਮਾਮਲੇ ਇਕੱਤਰ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਜਸਥਾਨ ਹਾਈ ਕੋਰਟ ਵਿੱਚ ਪਟੀਸ਼ਨ ਪਾ ਕੇ ਇਸ ਦਾ ਪੱਕਾ ਹੱਲ ਕਰੇ ਤਾਂ ਜੋ ਅਗਾਂਹ ਤੋਂ ਕਿਸੇ ਅੰਮ੍ਰਿਤਧਾਰੀ ਸਿੱਖ ਉਮੀਦਵਾਰ ਦਾ ਭਵਿੱਖ ਦਾਅ ਉੱਤੇ ਨਾ ਲੱਗੇ ਅਤੇ ਵਿਤਕਰਾ ਨਾ ਹੋਵੇ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਅੰਦਰ ਸਿੱਖ ਪਛਾਣ ਅਤੇ ਅਕੀਦਿਆਂ ਨੂੰ ਇਸੇ ਤਰ੍ਹਾਂ ਚੁਣੌਤੀ ਦਿੱਤੀ ਜਾਂਦੀ ਰਹੀ ਤਾਂ ਆਉਣ ਵਾਲੇ ਸਮੇਂ ਵਿੱਚ ਨਤੀਜੇ ਹੋਰ ਵੀ ਗੰਭੀਰ ਹੋਣਗੇ, ਇਸ ਲਈ ਇਸ ਮਾਮਲੇ ਨੂੰ ਪਹਿਲ ਦੇ ਕੇ ਪੱਕੇ ਤੌਰ ਉੱਤੇ ਹੱਲ ਕਰਨਾ ਅਤਿ ਜ਼ਰੂਰੀ ਹੈ।

ਇਹ ਵੀ ਪੜ੍ਹੋ : ਜੈਪੁਰ ‘ਚ ਅੰਮ੍ਰਿਤਧਾਰੀ ਸਿੱਖ ਕੁੜੀ ਨੂੰ ਸਿਵਲ ਜੱਜ ਦਾ ਪੇਪਰ ਦੇਣ ਤੋਂ ਰੋਕਿਆ, ਪ੍ਰਬੰਧਕਾਂ ਨੇ ਕਕਾਰ ਉਤਾਰਨ ਦੀ ਆਖੀ ਗੱਲ

ਇਹ ਮਾਮਲਾ ਸਾਹਮਣੇ ਆਉਂਦੇ ਹੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰੀ ਵੱਲੋਂ ਇਸ ਸਬੰਧੀ ਵੇਰਵੇ ਭਾਰਤ ਸਰਕਾਰ ਦੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਨਾਲ ਵੀ ਸਾਂਝੇ ਕੀਤੇ ਗਏ ਹਨ ਜਿਨ੍ਹਾਂ ਦਾ ਇਹ ਕਹਿਣਾ ਹੈ ਕਿ ਕਮਿਸ਼ਨ ਵੱਲੋਂ ਪਹਿਲਾਂ ਹੀ ਇਹ ਆਦੇਸ਼ ਜਾਰੀ ਕੀਤੇ ਹੋਏ ਹਨ ਕਿ ਅੰਮ੍ਰਿਤਧਾਰੀ ਸਿੱਖ ਉਮੀਦਵਾਰ ਮੁਕਾਬਲਾ ਇਮਤਿਹਾਨਾਂ ਵਿੱਚ ਆਪਣੀ ਕਿਰਪਾਨ ਸਮੇਤ ਦਾਖਲਾ ਕਰ ਸਕਦੇ ਹਨ। ਲਾਲਪੁਰਾ ਨੇ ਭਰੋਸਾ ਦਿੱਤਾ ਹੈ ਕਿ ਉਹ ਇਹ ਤਾਜ਼ਾ ਮਾਮਲਾ ਵੀ ਰਾਜਸਥਾਨ ਹਾਈ ਕੋਰਟ ਦੇ ਰਜਿਸਟਰਾਰ ਦੇ ਕੋਲ ਉਠਾਉਣਗੇ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਕਬਾਲ ਸਿੰਘ ਲਾਲਪੁਰਾ ਇੱਕ ਅਹਿਮ ਸੰਵਿਧਾਨਕ ਅਹੁਦੇ ਉੱਤੇ ਕਾਰਜ ਕਰ ਰਹੇ ਹਨ ਅਤੇ ਉਹ ਇੱਕ ਸਿੱਖ ਵੀ ਹਨ, ਇਸ ਲਈ ਇਹ ਉਨ੍ਹਾਂ ਦਾ ਪਹਿਲਾ ਫਰਜ਼ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਦੇਸ਼ ਅੰਦਰ ਕਿਤੇ ਵੀ ਸਿੱਖਾਂ ਨਾਲ ਅਜਿਹਾ ਵਿਤਕਰਾ ਨਾ ਹੋਵੇ। ਜਥੇਦਾਰ ਗੜਗੱਜ ਨੇ ਇਕਬਾਲ ਸਿੰਘ ਲਾਲਪੁਰਾ ਨੂੰ ਵੀ ਆਦੇਸ਼ ਦਿੱਤਾ ਕਿ ਉਹ ਯਕੀਨੀ ਬਣਾਉਣ ਕਿ ਦੇਸ਼ ਵਿੱਚ ਕਿਸੇ ਵੀ ਮੁਕਾਬਲਾ ਪ੍ਰੀਖਿਆ ਵਿੱਚ ਅੰਮ੍ਰਿਤਧਾਰੀ ਸਿੱਖ ਉਮੀਦਵਾਰਾਂ ਨੂੰ ਕਿਰਪਾਨ ਪਹਿਨੇ ਹੋਣ ਕਾਰਨ ਨਾ ਰੋਕਿਆ ਜਾਵੇ, ਅਜਿਹਾ ਵਿਤਕਰਾ ਨਾਲ ਝੱਲਣਾ ਪਵੇ ਅਤੇ ਉਹ ਇਸ ਮਾਮਲੇ ਸਬੰਧੀ ਦੇਸ਼ ਦੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨਾਲ ਵਿਸ਼ੇਸ਼ ਮੁਲਾਕਾਤ ਕਰਕੇ, ਕੀਤੇ ਗਏ ਯਤਨਾਂ ਦੀ ਸਮੁੱਚੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬਿਨਾਂ ਦੇਰੀ ਭੇਜਣ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜਥੇਦਾਰ ਗੜਗੱਜ ਨੇ ਅੰਮ੍ਰਿਤਧਾਰੀ ਸਿੱਖ ਕੁੜੀ ਨੂੰ ਕਕਾਰਾਂ ਸਣੇ ਸਿਵਲ ਜੱਜ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਕੀਤੀ ਨਿੰਦਾ appeared first on Daily Post Punjabi.

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ‘ਚ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ। ਇਸ ਦੌਰਾਨ ਇਕੱਤਰਤਾ ਵਿਚ ਸ਼ਾਮਿਲ ਗਿਆਨੀ ਕੁਲਦੀਪ ਸਿੰਘ ਗੜਗੱਜ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ, ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਸਮੇਤ ਦੋ ਹੋਰ ਸਿੰਘ ਸਾਹਿਬ ਸ਼ਾਮਿਲ ਹੋਏ।

ਇਸ ਇਕੱਤਰਤਾ ਵਿਚ ਲਏ ਗਏ ਫੈਸਲਿਆਂ ਬਾਰੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਮਿਤੀ 14 ਜੁਲਾਈ 2025 ਨੂੰ ਬਾਅਦ ਦੁਪਹਿਰ 12:30 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਡੀਆ ਨੂੰ ਸੰਬੋਧਨ ਕਰਨਗੇ।

ਇਹ ਵੀ ਪੜ੍ਹੋ : ਹਰਿਦੁਆਰ ਜਾ ਰਹੇ ਤਪਾ ਮੰਡੀ ਦੇ ਕਾਵੜੀਏ ਨਾਲ ਵਾਪਰਿਆ ਭਾ/ਣਾ, ਸੜਕ ਹਾ.ਦ/ਸੇ ‘ਚ ਹੋਈ ਦ.ਰਦਨਾ/ਕ ਮੌ/ਤ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ‘ਚ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ appeared first on Daily Post Punjabi.

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਚੀਫ ਖਾਲਸਾ ਦੀਵਾਨ ਦੀ ਸਾਰੀ ਕਮੇਟੀ ਨੂੰ ਕੀਤਾ ਤਲਬ
ਚੀਫ਼ ਖਾਲਸਾ ਦੀਵਾਨ ਖਿਲਾਫ਼ ਲੰਮੇ ਸਮੇਂ ਤੋਂ ਮਿਲ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਸ੍ਰੀ ਅਕਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨੂੰ ਇੱਕ ਅਹਿਮ ਪੱਤਰ ਭੇਜਿਆ ਗਿਆ ਹੈ।

ਚੀਫ ਖਾਲਸਾ ਦੀਵਾਨ ਦੇ ਪ੍ਰਬੰਧ ‘ਤੇ ਅਹੁਦੇਦਾਰਾਂ ਖ਼ਿਲਾਫ਼ ਮਿਲੀਆਂ ਲਿਖਤੀ ਸ਼ਿਕਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਪੱਤਰ ਭੇਜਿਆ ਗਿਆ ਹੈ। ਇਸ ਪੱਤਰ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਚੀਫ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰਨੀ ਕਮੇਟੀ ਨੂੰ ਤਲਬ ਕੀਤਾ ਹੈ। ਇਸ ਦੇ ਨਾਲ ਹੀ 15 ਦਿਨਾਂ ਦੇ ਅੰਦਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਆਪਣਾ ਪੱਖ ਰੱਖਣ ਦਾ ਹੁਕਮ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ 5 IPS ਅਧਿਕਾਰੀਆਂ ਨੂੰ DIG ਦੇ ਅਹੁਦੇ ਵਜੋਂ ਦਿੱਤੀ ਗਈ ਤਰੱਕੀ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਚੀਫ ਖਾਲਸਾ ਦੀਵਾਨ ਦੀ ਸਾਰੀ ਕਮੇਟੀ ਨੂੰ ਕੀਤਾ ਤਲਬ appeared first on Daily Post Punjabi.

ਕਿਸੇ ਨੂੰ ਵੀ ਜਾਨ ਲੈਣ ਦਾ ਅਧਿਕਾਰ ਨਹੀਂ…ਪਹਿਲਗਾਮ ਹਮਲੇ ‘ਤੇ ਬੋਲੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੱਲ੍ਹ ਸ਼ਨੀਵਾਰ ਰਾਤ ਨੂੰ ਆਪਣੀ ਟੀਮ ਨਾਲ ਅਰਬਨ ਅਸਟੇਟ ਗੁਰਦੁਆਰਾ ਸਾਹਿਬ ਪਹੁੰਚੇ। ਉਸਨੂੰ ਸ੍ਰੀ ਗੁਰੂਦੁਆਰਾ ਸਾਹਿਬ ਵਿਖੇ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਸੱਦਾ ਦਿੱਤਾ ਗਿਆ ਸੀ। ਪ੍ਰੋਗਰਾਮ ਵਿੱਚ ਸ਼ਾਮਲ ਹੋਣ ਤੋਂ ਬਾਅਦ, ਉਨ੍ਹਾਂ ਨੇ ਮੀਡੀਆ ਨਾਲ ਕਈ ਮਹੱਤਵਪੂਰਨ ਮੁੱਦਿਆਂ ‘ਤੇ ਗੱਲਬਾਤ ਕੀਤੀ।

ਕੁਲਦੀਪ ਸਿੰਘ ਗੜਗੱਜ ਨੇ ਕਸ਼ਮੀਰ ਵਿੱਚ ਹੋਏ ਹਮਲੇ ‘ਤੇ ਕਿਹਾ – ਪ੍ਰਮਾਤਮਾ ਉਨ੍ਹਾਂ ਲੋਕਾਂ ਨੂੰ ਆਪਣੇ ਚਰਨਾਂ ਵਿੱਚ ਜਗ੍ਹਾ ਦੇਵੇ ਜਿਨ੍ਹਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ। ਇਹ ਅਸਹਿ ਦਰਦ ਹੈ। ਇਹ ਜੋ ਵੀ ਹੋਇਆ ਬਹੁਤ ਗਲਤ ਹੋਇਆ, ਦੁਨੀਆ ‘ਚ ਇਸ ਤਰ੍ਹਾਂ ਨਹੀਂ ਹੋਣਾ ਚਾਹੀਦਾ, ਕਿਸੇ ਨੂੰ ਵੀ ਕਿਸੇ ਦੀ ਜਾਨ ਲੈਣ ਦਾ ਕੋਈ ਹੱਕ ਨਹੀਂ ਹੈ। ਸੱਚੇ ਪਾਤਿਸ਼ਾਹ ਅੱਗੇ ਅਰਦਾਸ ਹੈ ਕਿ ਸਾਰੀ ਦੁਨੀਆ ‘ਚ ਸੁੱਖ ਸ਼ਾਂਤੀ ਰਹੇ।

ਪੰਜਾਬ ਵਿੱਚ ਧਰਮ ਪਰਿਵਰਤਨ ਦੇ ਸਵਾਲ ‘ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ- ਗੁਰੂ ਦਾ ਸੱਚਾ ਸਿੱਖ ਹੋਣ ਵਾਲਾ ਵਿਅਕਤੀ ਕਦੇ ਵੀ ਆਪਣਾ ਧਰਮ ਨਹੀਂ ਬਦਲ ਸਕਦਾ। ਜਿਹੜੇ ਲੋਕ ਸਿੱਖਾਂ ਦੇ ਇਤਿਹਾਸ ਨੂੰ ਨਹੀਂ ਸਮਝਦੇ, ਉਹ ਅਜਿਹੀਆਂ ਹਰਕਤਾਂ ਕਰਦੇ ਹਨ। ਸਾਡਾ ਇਤਿਹਾਸ ਸਾਨੂੰ ਸਿਖਾਉਂਦਾ ਹੈ ਕਿ ਖੋਪੜੀ ਉਤਾਰਨੀ ਚਾਹੀਦੀ ਹੈ, ਪਰ ਪੱਗ ਨਹੀਂ। ਸਾਨੂੰ ਕਿਸੇ ਨਾਲ ਨਫ਼ਰਤ ਕਰਨ ਦੀ ਲੋੜ ਨਹੀਂ ਹੈ, ਗੁਰੂ ਸਾਹਿਬਾਨ ਨੇ ਵੀ ਇਸ ਤਰੀਕੇ ਨਾਲ ਸਾਨੂੰ ਸਾਰਿਆਂ ਦੇ ਨੇੜੇ ਲਿਆਂਦਾ। ਅਸੀਂ ਕਿਸੇ ਨੂੰ ਨਫ਼ਰਤ ਨਹੀਂ ਕਰਦੇ।

ਇਹ ਵੀ ਪੜ੍ਹੋ : ਪੰਜਾਬ ਨੂੰ ਨ.ਸ਼ਾ ਮੁਕਤ ਬਣਾਉਣ ਲਈ ਡੈੱਡਲਾਈਨ ਤੈਅ, DGP ਨੇ ਅਧਿਕਾਰੀਆਂ ਨੂੰ 31 ਮਈ ਤੱਕ ਦਾ ਦਿੱਤਾ ਸਮਾਂ

ਗੜਗੱਜ ਨੇ ਕਿਹਾ- ਸਾਡੇ ਗੁਰੂਆਂ ਦੇ ਬਚਨ ਸਾਨੂੰ ਇਕਜੁੱਟ ਰਹਿਣ ਦਾ ਉਦੇਸ਼ ਦਿੰਦੇ ਹਨ। ਇਹ ਸਾਨੂੰ ਇੱਕਜੁੱਟ ਰਹਿਣ ਅਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦਾ ਉਪਦੇਸ਼ ਦਿੰਦਾ ਹੈ ਅਤੇ ਜਦੋਂ ਅਸੀਂ ਗੁਰੂ ਤੋਂ ਦੂਰ ਜਾਂਦੇ ਹਾਂ, ਤਾਂ ਬੁਰਾਈਆਂ ਸਾਡੇ ਅੰਦਰ ਪ੍ਰਵੇਸ਼ ਕਰਦੀਆਂ ਹਨ। ਸਾਡਾ ਮਿਸ਼ਨ ਗੁਰੂ ਦੇ ਨੇੜੇ ਜਾਣਾ ਅਤੇ ਉਸਦੇ ਪੈਰੋਕਾਰ ਬਣਨਾ ਹੈ। ਸਾਨੂੰ ਇਸ ‘ਤੇ ਭਾਈਚਾਰੇ ਤੋਂ ਪੂਰਾ ਸਮਰਥਨ ਮਿਲ ਰਿਹਾ ਹੈ।

ਜਥੇਦਾਰ ਗੜਗੱਜ ਨੇ ਕਿਹਾ- ਲੋਕਾਂ ਨੂੰ ਦਸਵੰਦ ਕੱਢ ਕੇ ਗਰੀਬਾਂ ਦੀ ਮਦਦ ਕਰਨੀ ਚਾਹੀਦੀ ਹੈ। ਇਹ ਮਦਦ ਧਰਮ ਵੱਲ ਵੇਖੇ ਬਿਨਾਂ ਦਿੱਤੀ ਜਾਣੀ ਚਾਹੀਦੀ ਹੈ। ਜਦੋਂ ਅਸੀਂ ਗੁਰੂਆਂ ਬਾਰੇ ਗੱਲ ਕਰਦੇ ਹਾਂ, ਤਾਂ ਸਾਡੇ ਲੋਕ ਵੀ ਸਾਡੇ ਨਾਲ ਆਉਂਦੇ ਹਨ। ਗੁਰੂ ਦੇ ਸ਼ਬਦਾਂ ਦਾ ਪ੍ਰਭਾਵ ਹੁੰਦਾ ਹੈ, ਇਸ ਲਈ ਸਾਨੂੰ ਗੁਰੂ ਦੇ ਸ਼ਬਦਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਪੈਂਦਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕਿਸੇ ਨੂੰ ਵੀ ਜਾਨ ਲੈਣ ਦਾ ਅਧਿਕਾਰ ਨਹੀਂ…ਪਹਿਲਗਾਮ ਹਮਲੇ ‘ਤੇ ਬੋਲੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ appeared first on Daily Post Punjabi.