Jathedar Giani Kuldeep Singh Gargajj Archives - Daily Post Punjabi

ਸ੍ਰੀ ਗੁਰੂ ਨਾਨਕ ਦੇਵ ਜੀ ਵਿਰੁੱਧ ਟਿੱਪਣੀਆਂ ਕਰਨ ਦਾ ਮਾਮਲਾ, ਗੁਰਜੰਟ ਸਿੰਘ ਨੇ ਜਥੇਦਾਰ ਗੜਗੱਜ ਨੂੰ ਦਿੱਤਾ ਲਿਖਤੀ ਸਪਸ਼ਟੀਕਰਨ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਅਤੇ ਸਤਿਕਾਰ ਵਿਰੁੱਧ ਟਿੱਪਣੀਆਂ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤ ਕਦਮ ਚੁੱਕਿਆ ਗਿਆ ਹੈ। ਪਿਛਲੇ ਦਿਨੀਂ ਇੱਕ ਗੁਰਮਤਿ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਕੀਤੀਆਂ ਗਈਆਂ ਟਿੱਪਣੀਆਂ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਬਰਨਾਲਾ ਵਾਸੀ ਗੁਰਜੰਟ ਸਿੰਘ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ।

ਨਿਰਧਾਰਤ ਸਮੇਂ ਅਨੁਸਾਰ ਅੱਜ ਗੁਰਜੰਟ ਸਿੰਘ ਨਿੱਜੀ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਆਪਣਾ ਲਿਖਤੀ ਸਪਸ਼ਟੀਕਰਨ ਸੌਂਪਿਆ। ਇਸ ਮੌਕੇ ਉਨ੍ਹਾਂ ਵੱਲੋਂ ਮੀਡੀਆ ਨਾਲ ਕਿਸੇ ਵੀ ਕਿਸਮ ਦੀ ਗੱਲਬਾਤ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ : ਅਜਨਾਲਾ ‘ਚ ਵਾਪਰਿਆ ਭਿਆਨਕ ਹਾ/ਦਸਾ : ਟਰੈਕਟਰ ਟਰਾਲੀ ਤੇ ਕਾਰ ਦੀ ਹੋਈ ਟੱ.ਕਰ, ਗੱਡੀ ਦੇ ਉੱਡੇ ਪਰਖੱਚੇ

ਦੱਸਣਯੋਗ ਹੈ ਕਿ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਪ੍ਰੈੱਸ ਨੋਟ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਕਿਸੇ ਵੀ ਵਿਅਕਤੀ ਨੂੰ ਅਤਿ ਸਤਿਕਾਰਤ ਸਿੱਖ ਗੁਰੂ ਸਾਹਿਬਾਨ ਦੇ ਅਦਬ ਅਤੇ ਮਰਿਆਦਾ ਵਿਰੁੱਧ ਬੋਲਣ ਦਾ ਕੋਈ ਅਧਿਕਾਰ ਨਹੀਂ ਹੈ। ਅਜਿਹੇ ਬਿਆਨਾਂ ਰਾਹੀਂ ਗੁਰੂ ਸਾਹਿਬਾਨ ਦੇ ਸਤਿਕਾਰ ਨੂੰ ਨੀਵਾਂ ਕਰਨ ਦੀ ਕੋਸ਼ਿਸ਼ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਮੁੱਚਾ ਖ਼ਾਲਸਾ ਪੰਥ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਮਾਮਲੇ ਸੰਬੰਧੀ ਅਗਲੀ ਕਾਰਵਾਈ ਗੁਰਜੰਟ ਸਿੰਘ ਵੱਲੋਂ ਦਿੱਤੇ ਗਏ ਸਪਸ਼ਟੀਕਰਨ ਦੀ ਜਾਂਚ ਉਪਰੰਤ ਤੈਅ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ੍ਰੀ ਗੁਰੂ ਨਾਨਕ ਦੇਵ ਜੀ ਵਿਰੁੱਧ ਟਿੱਪਣੀਆਂ ਕਰਨ ਦਾ ਮਾਮਲਾ, ਗੁਰਜੰਟ ਸਿੰਘ ਨੇ ਜਥੇਦਾਰ ਗੜਗੱਜ ਨੂੰ ਦਿੱਤਾ ਲਿਖਤੀ ਸਪਸ਼ਟੀਕਰਨ appeared first on Daily Post Punjabi.

ਜਥੇਦਾਰ ਗੜਗੱਜ ਵੱਲੋਂ SGPC ਨੂੰ ਆਦੇਸ਼, ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਸਰਕਾਰ ਨੂੰ ਦਿੱਤਾ ਜਾਵੇ ਬਣਦਾ ਸਹਿਯੋਗ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ ਜੋਤ ਗੁਰੂ ਹਨ ਅਤੇ ਦੁਨੀਆ ਵਿੱਚ ਵੱਸਦਾ ਹਰ ਸਿੱਖ ਅਤੇ ਗੁਰੂ ਨਾਨਕ ਨਾਮ ਲੇਵਾ ਗੁਰੂ ਸਾਹਿਬ ਜੀ ਪ੍ਰਤੀ ਬਹੁਤ ਹੀ ਸ਼ਰਧਾ ਭਾਵਨਾ ਰੱਖਦਾ ਹੈ। ਉਨ੍ਹਾਂ ਕਿਹਾ ਕਿ ਜੋ ਪਿਛਲੇ ਸਮੇਂ ਤੋਂ 328 ਪਾਵਨ ਸਰੂਪਾਂ ਸਬੰਧੀ ਮਾਮਲਾ ਚੱਲ ਰਿਹਾ ਹੈ, ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ. ਈਸ਼ਰ ਸਿੰਘ ਅਧਾਰਤ ਪੜਤਾਲ ਕਮਿਸ਼ਨ ਬਣਾਇਆ ਗਿਆ ਸੀ। ਕਮਿਸ਼ਨ ਦੀ ਰਿਪੋਰਟ ਵਿੱਚ ਸਪੱਸ਼ਟ ਹੈ ਕਿ ਇਹ ਪਾਵਨ ਸਰੂਪ ਸਬੰਧਤ ਕਰਮਚਾਰੀਆਂ ਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸੰਗਤਾਂ ਨੂੰ ਦਿੱਤੇ ਗਏ ਅਤੇ ਇਨ੍ਹਾਂ ਦੀ ਬਣਦੀ ਭੇਟਾ ਟ੍ਰਸਟ ਫੰਡਾਂ ਵਿੱਚ ਜਮ੍ਹਾਂ ਨਹੀਂ ਕਰਵਾਈ ਅਤੇ ਨਾ ਹੀ ਬਿੱਲ ਕੱਟੇ ਗਏ। ਇਹ ਮਾਮਲਾ ਕੁਝ ਭ੍ਰਿਸ਼ਟ ਮੁਲਾਜ਼ਮਾਂ ਵੱਲੋਂ ਪੈਸਿਆਂ ਦੇ ਘਪਲੇ ਦਾ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਵਾਨ ਕੀਤੀ ਗਈ ਸ. ਈਸ਼ਰ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ 16 ਦੋਸ਼ੀਆਂ ਦੇ ਨਾਮ ਸਪੱਸ਼ਟ ਕੀਤੇ ਗਏ ਹਨ, ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੀ ਦੋਸ਼ੀ ਮੰਨਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਦੀ ਰੋਸ਼ਨੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਨ੍ਹਾਂ 16 ਦੋਸ਼ੀਆਂ ਵਿਰੁੱਧ ਵਿਭਾਗੀ ਕਾਰਵਾਈ ਕਰ ਚੁੱਕੀ ਹੈ। ਇਸ ਸਬੰਧੀ ਉਸ ਵੇਲੇ ਦੇ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ 17 ਨਵੰਬਰ 2020 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਇਤਿਹਾਸਕ ਮੰਚ ਤੋਂ ਕਿਹਾ ਸੀ ਕਿ ਇਹ ਪ੍ਰਬੰਧਕੀ ਭ੍ਰਿਸ਼ਟਾਚਾਰ ਦਾ ਮਾਮਲਾ ਹੈ, ਸਬੰਧਤ ਮੁਲਾਜ਼ਮਾਂ ਨੇ ਪੈਸਿਆਂ ਦਾ ਘਪਲਾ ਕੀਤਾ ਹੈ ਅਤੇ ਜਿਹੜੇ ਮੁਲਾਜ਼ਮਾਂ ਨੇ ਪੈਸੇ ਖਾਧੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਨੂੰ ਬਰਖਾਸਤ ਕੀਤਾ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਵੇਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰ ਖੇਤਰ ਵਿੱਚ ਖ਼ਾਲਸਾ ਪੰਥ ਨੇ ਕਦੇ ਵੀ ਸਰਕਾਰ ਦੀ ਦਖਲਅੰਦਾਜ਼ੀ ਸਹਿਣ ਨਹੀਂ ਕੀਤੀ ਅਤੇ ਨਾ ਅਗਾਂਹ ਕਰੇਗਾ ਕਿਉਂਕਿ ਇਹ ਸਿੱਖਾਂ ਦੀ ਚੁਣੀ ਹੋਈ ਨੁਮਾਇੰਦਾ ਤੇ ਕੇਂਦਰੀ ਸੰਸਥਾ ਹੈ। ਪਰੰਤੂ ਮੌਜੂਦਾ ਚੱਲ ਰਹੇ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਕੁਝ ਲੋਕਾਂ ਵੱਲੋਂ ਸੰਗਤ ਵਿੱਚ ਪੈਦਾ ਕੀਤੀਆਂ ਜਾ ਰਹੀਆਂ ਦੁਵਿਧਾਵਾਂ ਕਰਕੇ ਪੰਥ ਦੇ ਵਡੇਰੇ ਹਿਤਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੂੰ ਅਧਿਕਾਰਤ ਕੀਤਾ ਜਾਂਦਾ ਹੈ ਕਿ ਉਹ ਕੇਵਲ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸਰਕਾਰ ਨਾਲ ਬਣਦਾ ਸਹਿਯੋਗ ਕਰਨ। ਮਾਮਲੇ ਦੀ ਜਾਂਚ ਲਈ ਜੇਕਰ ਸਰਕਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ ਕਿਸੇ ਵੀ ਜਾਣਕਾਰੀ ਦੀ ਲੋੜ ਹੈ ਤਾਂ ਇਸ ਲਈ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਦੀ ਹਾਜ਼ਰੀ ਵਿੱਚ ਲੋੜੀਂਦੀ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਸਬ-ਦਫ਼ਤਰ ਵਿਖੇ ਦੇਖੀ ਜਾ ਸਕਦੀ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ. ਈਸ਼ਰ ਸਿੰਘ ਪੜਤਾਲ ਕਮਿਸ਼ਨ ਨੇ ਆਪਣੀ ਰਿਪੋਰਟ ਦੇ ਚੌਥੇ ਭਾਗ ਦੇ ਪੰਨਾ ਨੰਬਰ 231 ਉੱਤੇ ਬਿਲਕੁਲ ਸਪੱਸ਼ਟ ਲਿਖਿਆ ਹੈ ਕਿ ਕੋਈ ਵੀ ਰਾਜਨੀਤਕ ਪਾਰਟੀ ਇਸ ਮਾਮਲੇ ਵਿੱਚੋਂ ਸਿਆਸੀ ਲਾਭ ਉਠਾਉਣ ਦਾ ਯਤਨ ਨਾ ਕਰੇ ਅਤੇ ਜੇਕਰ ਕੋਈ ਪਾਰਟੀ ਅਜਿਹਾ ਕਰਦੀ ਹੈ ਤਾਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਜਵਾਬਦੇਹ ਅਤੇ ਪੰਥ ਦੋਖੀ ਹੋਵੇਗੀ। ਉਨ੍ਹਾਂ ਕਿਹਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਆਦੇਸ਼ ਜਾ ਚੁੱਕਾ ਹੈ ਕਿ ਕੋਈ ਵੀ ਸਿਆਸੀ ਧਿਰ, ਸੰਸਥਾ, ਵਿਅਕਤੀ ਇਸ ਸੰਜੀਦਾ ਮਾਮਲੇ ਉੱਤੇ ਰਾਜਨੀਤਕ ਲਾਭ ਲੈਣ ਦੀ ਕੋਸ਼ਿਸ਼ ਨਾ ਕਰੇ ਅਤੇ ਕੀਤੀ ਜਾ ਰਹੀ ਸਿਆਸਤ ਬੰਦ ਕੀਤੀ ਜਾਵੇ ਨਹੀਂ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਮੰਡੀ ਦੇ ਚਰਖੜੀ ‘ਚ ਵੱਡਾ ਬੱਸ ਹਾ/ਦਸਾ: ਸੜਕ ਤੋਂ ਉਤਰੀ ਨਿੱਜੀ ਬੱਸ, ਪੰਜ ਯਾਤਰੀ ਜ਼ਖਮੀ, ਇੱਕ ਮਹਿਲਾ ਦੀ ਮੌ.ਤ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਸ ਮਾਮਲੇ ਦੇ ਚੱਲਦਿਆਂ ਪਿਛਲੇ ਦਿਨਾਂ ਤੋਂ ਇਹ ਧਿਆਨ ਵਿੱਚ ਆਇਆ ਹੈ ਕਿ ਮੀਡੀਆ, ਸੋਸ਼ਲ ਮੀਡੀਆ ਤੇ ਵੈੱਬ ਚੈਨਲਾਂ ਦੇ ਮੰਚਾਂ ਤੋਂ ਵੱਖ-ਵੱਖ ਪਾਰਟੀਆਂ ਦੇ ਬੁਲਾਰੇ, ਬੁੱਧੀਜੀਵੀ ਤੇ ਵਿਚਾਰਵਾਨ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਗੱਲ ਕਰਦਿਆਂ ਬਹੁਤ ਹੀ ਨੀਵੇਂ ਪੱਧਰ ਦੀਆਂ ਤਸਬੀਹਾਂ ਅਤੇ ਸ਼ਬਦਾਵਲੀ ਵਰਤ ਰਹੇ ਹਨ। ਉਨ੍ਹਾਂ ਕਿਹਾ ਕਿ ਜਾਣੇ ਅਣਜਾਣੇ ਵਿੱਚ ਵਰਤੀ ਜਾਣ ਵਾਲੀ ਪੇਤਲੀ ਸ਼ਬਦਾਵਲੀ ਗੁਰਸਿੱਖਾਂ, ਧਰਮੀਆਂ ਅਤੇ ਪ੍ਰੇਮ ਭਾਵਨਾ ਵਾਲੇ ਜੀਆਂ ਲਈ ਅਸਹਿ ਹੈ ਅਤੇ ਸੁਣਨਯੋਗ ਨਹੀਂ ਅਤੇ ਇਸ ਸਬੰਧੀ ਬਹੁਤ ਗੁਰਸਿੱਖਾਂ ਤੇ ਸਿੱਖ ਸੰਸਥਾਵਾਂ ਨੇ ਇਤਰਾਜ਼ ਵੀ ਜਤਾਏ ਹਨ।

ਉਨ੍ਹਾਂ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਧਿਆਨ ਵਿੱਚ ਰੱਖਦਿਆਂ ਮੀਡੀਆ/ਸੋਸ਼ਲ ਮੀਡੀਆ ਤੇ ਵੈੱਬ ਚੈਨਲਾਂ ਉੱਤੇ ਵਿਚਾਰ ਕਰਨ ਵਾਲੇ ਸਮੂਹ ਸਿੱਖ ਵਿਦਵਾਨਾਂ, ਸ਼ਖ਼ਸੀਅਤਾਂ ਤੇ ਬੁੱਧੀਜੀਵੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਖ਼ਤ ਹਦਾਇਤ ਕੀਤੀ ਜਾਂਦੀ ਹੈ ਕਿ ਇਸ ਮਾਮਲੇ ਦਾ ਨਤੀਜਾ ਸਾਹਮਣੇ ਆਉਣ ਤੱਕ ਇਸ ਮਾਮਲੇ ਨਾਲ ਸਬੰਧਤ ਕਿਸੇ ਵੀ ਧਿਰ, ਵਿਅਕਤੀ ਅਤੇ ਸੰਸਥਾ ਵਿਰੁੱਧ ਇਲਜ਼ਾਮਬਾਜ਼ੀ ਤੇ ਬਿਆਨਬਾਜ਼ੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਕੀਤਾ ਜਾਣਾ ਜਾਰੀ ਰੱਖਿਆ ਜਾਂਦਾ ਹੈ ਤਾਂ ਇਸ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੰਭੀਰ ਨੋਟਿਸ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜਥੇਦਾਰ ਗੜਗੱਜ ਵੱਲੋਂ SGPC ਨੂੰ ਆਦੇਸ਼, ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਸਰਕਾਰ ਨੂੰ ਦਿੱਤਾ ਜਾਵੇ ਬਣਦਾ ਸਹਿਯੋਗ appeared first on Daily Post Punjabi.

ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਦਾ ਹੋਇਆ ਦਿਹਾਂਤ, SGPC ਪ੍ਰਧਾਨ ਧਾਮੀ ਤੇ ਜਥੇਦਾਰ ਗੜਗੱਜ ਨੇ ਜਤਾਇਆ ਦੁੱਖ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸੀਨੀਅਰ ਮੈਂਬਰ ਭਾਈ ਰਾਮ ਸਿੰਘ ਦਾ ਅੰਮ੍ਰਿਤਸਰ ਵਿੱਚ ਦੇਹਾਂਤ ਹੋ ਗਿਆ। 74 ਸਾਲਾ ਭਾਈ ਰਾਮ ਸਿੰਘ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਕੈਂਸਰ ਤੋਂ ਪੀੜਤ ਸਨ। ਉਹ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵਿੱਚ ਇਲਾਜ ਅਧੀਨ ਸਨ। ਉਨ੍ਹਾਂ ਨੇ ਸ਼ਨੀਵਾਰ ਰਾਤ ਨੂੰ ਆਖਰੀ ਸਾਹ ਲਿਆ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਈ ਰਾਮ ਸਿੰਘ ਦੇ ਦੇਹਾਂਤ ‘ਤੇ ਡੂੰਘੀ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਥਾਨ ਦੇਣ ਅਤੇ ਪਰਿਵਾਰ ਨੂੰ ਇਸ ਦੁੱਖ ਨੂੰ ਸਹਿਣ ਦੀ ਤਾਕਤ ਦੇਣ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਰਾਮ ਸਿੰਘ ਨੇ ਹਮੇਸ਼ਾ ਅਕਾਲ ਪੁਰਖ ਨੂੰ ਸਮਰਪਿਤ ਰਹਿੰਦੇ ਹੋਏ ਸਿੱਖ ਕੌਮ ਦੀ ਤਰੱਕੀ ਲਈ ਕੰਮ ਕੀਤਾ ਅਤੇ ਪੰਥਕ ਹਿੱਤਾਂ ਨੂੰ ਤਰਜੀਹ ਦਿੱਤੀ। ਉਨ੍ਹਾਂ ਕਿਹਾ ਕਿ ਭਾਈ ਰਾਮ ਸਿੰਘ ਦੀ ਸੇਵਾ ਅਤੇ ਸ਼ਰਧਾ ਹਮੇਸ਼ਾ ਯਾਦ ਰੱਖੀ ਜਾਵੇਗੀ।

ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਰਾਮ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਭਾਈ ਰਾਮ ਸਿੰਘ ਇੱਕ ਕੋਮਲ ਅਤੇ ਦਿਆਲੂ ਵਿਅਕਤੀ ਸਨ ਜਿਨ੍ਹਾਂ ਨੇ ਹਮੇਸ਼ਾ ਧਾਰਮਿਕ ਅਤੇ ਪੰਥਕ ਸਰੋਕਾਰਾਂ ਨੂੰ ਤਰਜੀਹ ਦਿੱਤੀ। ਉਨ੍ਹਾਂ ਨੇ ਲੰਬੇ ਸਮੇਂ ਤੱਕ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਸੇਵਾ ਨਿਭਾਈ ਅਤੇ ਧਰਮ ਦੇ ਪ੍ਰਚਾਰ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ।

ਇਹ ਵੀ ਪੜ੍ਹੋ : ਜਿੱਥੇ ਲੋਕ ਦੁੱਖ ‘ਚ ਡੁੱਬੇ ਸੀ ਤੇ ਉੱਥੇ ਲੋਕਾਂ ਦੇ ਫੋਨ ਚੋਰੀ ਹੋਏ…ਜਵੰਦਾ ਦੇ ਸਸਕਾਰ ‘ਤੇ ਹੋਈ ਚੋਰੀ ‘ਤੇ ਬੋਲੇ ਜੱਸੀ ਜਸਬੀਰ

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਰਾਮ ਸਿੰਘ ਦਾ ਅਕਾਲ ਚਲਾਣਾ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰ ਲਈ ਸਗੋਂ ਸਮੁੱਚੀ ਸ਼੍ਰੋਮਣੀ ਕਮੇਟੀ ਅਤੇ ਸਿੱਖ ਕੌਮ ਲਈ ਇੱਕ ਵੱਡਾ ਘਾਟਾ ਹੈ। ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਅਰਦਾਸ ਕੀਤੀ ਕਿ ਅਕਾਲ ਪੁਰਖ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਥਾਨ ਦੇਣ ਅਤੇ ਪਰਿਵਾਰ ਨੂੰ ਇਸ ਘਾਟੇ ਨੂੰ ਸਹਿਣ ਦੀ ਤਾਕਤ ਦੇਣ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਦਾ ਹੋਇਆ ਦਿਹਾਂਤ, SGPC ਪ੍ਰਧਾਨ ਧਾਮੀ ਤੇ ਜਥੇਦਾਰ ਗੜਗੱਜ ਨੇ ਜਤਾਇਆ ਦੁੱਖ appeared first on Daily Post Punjabi.

ਡੇਢ ਮਿੰਟ ‘ਚ 8 ਕਵਿਤਾਵਾਂ ਲਿਖਣ ਵਾਲੀ ਗੁਰਸਿੱਖ ਬੱਚੀ ਗੁਰਸ਼ਰਨ ਕੌਰ ਨੂੰ ਜਥੇਦਾਰ ਗੜਗੱਜ ਨੇ ਕੀਤਾ ਸਨਮਾਨਿਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਡੇਢ ਮਿੰਟ ਵਿੱਚ ਅੱਠ ਕਵਿਤਾਵਾਂ ਲਿਖਣ ਦਾ ਰਿਕਾਰਡ ਬਣਾਉਣ ਵਾਲੀ 18 ਸਾਲਾ ਗੁਰਸਿੱਖ ਬੱਚੀ ਗੁਰਸ਼ਰਨ ਕੌਰ ਬੰਡਾਲਾ ਦਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿਰੋਪਾਓ ਤੇ ਸ੍ਰੀ ਸਾਹਿਬ ਦੇ ਕੇ ਸਨਮਾਨ ਕੀਤਾ। ਇਸ ਮੌਕੇ ਗੁਰਸ਼ਰਨ ਕੌਰ ਨੇ ਜਥੇਦਾਰ ਗੜਗੱਜ ਨੂੰ ਆਪਣੇ ਵੱਲੋਂ ਲਿਖੀ ਕਵਿਤਾਵਾਂ ਦੀ ਇੱਕ ਪੁਸਤਕ ਵੀ ਭੇਟ ਕੀਤੀ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਗੁਰਸ਼ਰਨ ਕੌਰ ਨੇ ਡੇਢ ਮਿੰਟ ਵਿੱਚ ਅੱਠ ਕਵਿਤਾਵਾਂ ਮੌਕੇ ਉੱਤੇ ਹੀ ਕਲਮ ਨਾਲ ਲਿਖ ਕੇ ਇੰਡੀਆ ਬੁੱਕ ਆਫ਼ ਰਿਕਾਰਡਸ ਵਿੱਚ ਆਪਣਾ ਨਾਂ ਦਰਜ ਕਰਵਾਇਆ ਸੀ। ਉਹ ਦੁਨੀਆ ਅੰਦਰ ਅਜਿਹਾ ਕਰਨ ਵਾਲੀ ਪਹਿਲੀ ਗੁਰਸਿੱਖ ਤੇ ਦਸਤਾਰਧਾਰੀ ਬੱਚੀ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਅੰਮ੍ਰਿਤਮਈ ਗੁਰਬਾਣੀ ਵਿੱਚ ਬੀਬੀਆਂ ਅਤੇ ਭੈਣਾਂ ਦੇ ਹੱਕ ਦੀ ਗੱਲ ਆਖੀ ਹੈ। ਗੁਰਬਾਣੀ ਵਿੱਚ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਮਹਿਲ ਮਾਤਾ ਖੀਵੀ ਜੀ ਦੀ ਸੇਵਾ ਦਾ ਵੀ ਜ਼ਿਕਰ ਹੈ। ਇਸੇ ਤਰ੍ਹਾਂ ਸਿੱਖ ਇਤਿਹਾਸ ਦੇ ਅੰਦਰ ਵੀ ਬੀਬੀਆਂ ਦਾ ਵਿਸ਼ੇਸ਼ ਯੋਗਦਾਨ ਹੈ।

ਇਹ ਵੀ ਪੜ੍ਹੋ : ਕੈਨੇਡਾ ‘ਚ ਏਪੀ ਢਿੱਲੋਂ ਦੇ ਘਰ ‘ਤੇ ਹੋਈ ਫਾ.ਇ.ਰਿੰ/ਗ ਦਾ ਮਾਮਲਾ, ਕੋਰਟ ਨੇ ਮੁਲਜ਼ਮ ਨੂੰ ਸੁਣਾਈ 6 ਸਾਲ ਦੀ ਸਜ਼ਾ

ਉਨ੍ਹਾਂ ਕਿਹਾ ਕਿ ਅੱਜ ਵੀ ਸਾਡੀਆਂ ਬਹੁਤ ਧੀਆਂ ਗੁਰੂ ਸਾਹਿਬਾਨ ਦੇ ਦਿੱਤੇ ਉਪਦੇਸ਼ਾਂ ਉੱਪਰ ਚੱਲਦਿਆਂ ਆਪਣੇ ਸਿੱਖੀ ਸਰੂਪ ਨੂੰ ਕਾਇਮ ਰੱਖਦੀਆਂ ਹਨ ਅਤੇ ਵੱਖ-ਵੱਖ ਖੇਤਰਾਂ ਵਿੱਚ ਸਿੱਖੀ ਦੀ ਸ਼ਾਨ ਨੂੰ ਵਧਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਬੱਚੀ ਗੁਰਸ਼ਰਨ ਕੌਰ ਬੰਡਾਲਾ ਵੱਲੋਂ ਵੀ ਆਪਣੀ ਸਿੱਖ ਪਛਾਣ ਕਾਇਮ ਰੱਖਦਿਆਂ ਕਵਿਤਾਵਾਂ ਲਿਖਣ ਦਾ ਰਿਕਾਰਡ ਬਣਾਇਆ ਹੈ ਜੋ ਕਿ ਨੌਜਵਾਨਾਂ ਲਈ ਪ੍ਰੇਰਣਾਸਰੋਤ ਹੈ। ਉਨ੍ਹਾਂ ਕਿਹਾ ਕਿ ਗੁਰਸਿੱਖ ਧੀ ਹੋਣ ਦੇ ਨਾਤੇ ਬੱਚੀ ਗੁਰਸ਼ਰਨ ਕੌਰ ਦਾ ਹੌਸਲਾ ਵਧਾਉਣ ਲਈ ਉਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਰਫ਼ੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਹੈ।

ਉਨ੍ਹਾਂ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਕੀਤੀ ਕਿ ਇਸ ਬੱਚੀ ਨੂੰ ਹੋਰ ਤਰੱਕੀਆਂ ਬਖ਼ਸ਼ਣ ਤੇ ਹੋਰ ਵੀ ਗੁਰਸਿੱਖ ਧੀਆਂ ਪ੍ਰੇਰਣਾ ਲੈ ਕੇ ਆਪੋ ਆਪਣੇ ਖੇਤਰਾਂ ਵਿੱਚ ਅੱਗੇ ਵਧਣ ਤੇ ਸਿੱਖੀ ਦਾ ਨਾਮ ਰੋਸ਼ਨ ਕਰਨ। ਉਨ੍ਹਾਂ ਕਿਹਾ ਕਿ ਭਾਵੇਂ ਕਿ ਇਸ ਬੱਚੀ ਦੇ ਸਿਰ ਉੱਤੇ ਮਾਪਿਆਂ ਦਾ ਹੱਥ ਨਹੀਂ ਪਰ ਇਹ ਅਕਾਲ ਪੁਰਖ ਦੇ ਓਟ ਆਸਰੇ ਫਿਰ ਵੀ ਵੱਡੀਆਂ ਪੁਲਾਂਘਾਂ ਪੁੱਟ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਡੇਢ ਮਿੰਟ ‘ਚ 8 ਕਵਿਤਾਵਾਂ ਲਿਖਣ ਵਾਲੀ ਗੁਰਸਿੱਖ ਬੱਚੀ ਗੁਰਸ਼ਰਨ ਕੌਰ ਨੂੰ ਜਥੇਦਾਰ ਗੜਗੱਜ ਨੇ ਕੀਤਾ ਸਨਮਾਨਿਤ appeared first on Daily Post Punjabi.

ਕੋਲਕਾਤਾ ਵਿਖੇ 350 ਸਾਲਾ ਸ਼ਤਾਬਦੀ ਸਬੰਧੀ ਵਿਸ਼ਾਲ ਗੁਰਮਤਿ ਸਮਾਗਮ ’ਚ ਜਥੇਦਾਰ ਗੜਗੱਜ ਨੇ ਕੀਤੀ ਸ਼ਮੂਲੀਅਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਗੁਰੂ ਸਿੰਘ ਸਭਾ ਕਲਕੱਤਾ ਤੇ ਪੱਛਮ ਬੰਗਾਲ ਦੇ ਸਮੂਹ ਗੁਰੂ ਘਰਾਂ ਦੀ ਸਾਂਝੀ ਸ਼ਤਾਬਦੀ ਕਮੇਟੀ ਵੱਲੋਂ ਕਲਕੱਤਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਸਾਂਝੇ ਰੂਪ ਵਿੱਚ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਅਤੇ ਸਿੱਖਾਂ ਨੂੰ ਕੌਮੀ ਭਾਵਨਾ ਅਨੁਸਾਰ ਇਕਜੁੱਟ ਹੋਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਕਲਕੱਤੇ ਤੇ ਪੱਛਮ ਬੰਗਾਲ ਦੀ ਸੰਗਤ ਨੇ ਸਮਾਗਮ ਵਿੱਚ ਭਰਵੀਂ ਸ਼ਮੂਲੀਅਤ ਕੀਤੀ, ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਮੀਤ ਸਿੰਘ ਸ਼ਾਂਤ ਦੇ ਰਾਗੀ ਜਥੇ, ਕਥਾਵਾਚਕ ਭਾਈ ਬਲਦੇਵ ਸਿੰਘ ਪਾਉਂਟਾ ਸਾਹਿਬ ਵਾਲੇ ਤੇ ਭਾਈ ਜੋਗਾ ਸਿੰਘ ਭਾਗੋਵਾਲੀਆ ਦੇ ਕਵੀਸ਼ਰ ਜਥੇ ਨੇ ਹਾਜ਼ਰ ਸੰਗਤ ਨੂੰ ਗੁਰਬਾਣੀ ਕੀਰਤਨ, ਗੁਰ ਇਤਿਹਾਸ ਤੇ ਕਥਾ ਵਿਚਾਰ ਨਾਲ ਜੋੜਿਆ।

ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਗਤ ਜੈਦੇਵ ਜੀ ਜਿਨ੍ਹਾਂ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ ਉਹ ਕੇਂਦਰੀ ਨਗਰ (ਪੱਛਮ ਬੰਗਾਲ) ਦੇ ਸਨ ਅਤੇ ਇਸ ਧਰਤੀ ਉੱਤੇ ਆਪਣੀਆਂ ਪ੍ਰਚਾਰ ਫੇਰੀਆਂ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵੀ ਆਏ ਹਨ। ਉਨ੍ਹਾਂ ਕਿਹਾ ਕਿ ਪੱਛਮ ਬੰਗਾਲ ਤੇ ਖ਼ਾਸਕਰ ਕਲਕੱਤਾ ਨਾਲ ਸਿੱਖਾਂ ਦੀ ਪੁਰਾਣੀ ਸਾਂਝ ਰਹੀ ਹੈ, ਇੱਥੇ ਹੀ ਬਜ ਬਜ ਘਾਟ ਉੱਤੇ ਬਾਬਾ ਗੁਰਦਿੱਤ ਸਿੰਘ ਦੀ ਅਗਵਾਈ ਵਿੱਚ ਕੈਨੇਡਾ ਦੀ ਧਰਤੀ ਤੋਂ ਮੋੜੇ ਗਏ ਗੁਰੂ ਨਾਨਕ ਜਹਾਜ਼ ਵਿੱਚ ਪਰਤੇ ਅਤੇ ਪੰਜਾਬੀਆਂ ਉੱਤੇ ਅੰਗਰੇਜ਼ੀ ਹਕੂਮਤ ਵੱਲੋਂ ਤਸ਼ੱਦਦ ਕੀਤਾ ਗਿਆ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਵੀ ਇਸ ਇਲਾਕੇ ਵਿੱਚ ਚੰਗੇ ਕਾਰਜ ਕੀਤੇ ਹਨ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਧਾਰਮਿਕ ਅਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਦਿੱਲੀ ਦੇ ਚਾਂਦਨੀ ਚੌਂਕ ਵਿੱਚ ਸ਼ਹਾਦਤ ਦਿੱਤੀ। ਉਸ ਸਮੇਂ ਦੇ ਮੁਗ਼ਲ ਹੁਕਮਰਾਨ ਸਮੁੱਚੇ ਦੇਸ਼ ਵਿੱਚ ਆਪਣਾ ਧਰਮ ਜਬਰੀ ਲਾਗੂ ਕਰਨਾ ਚਾਹੁੰਦੇ ਸਨ। ਗੁਰੂ ਸਾਹਿਬ ਜੀ ਨੇ ਉਸ ਸਮੇਂ ਮਜ਼ਲੂਮਾਂ ਤੇ ਤਿਲਕ ਜੰਞੂ ਦੀ ਰਾਖੀ ਕੀਤੀ। ਉਨ੍ਹਾਂ ਕਿਹਾ ਕਿ ਅੱਜ ਪੜਚੋਲ ਦੀ ਵੀ ਲੋੜ ਹੈ ਕਿ ਜਿਨ੍ਹਾਂ ਦੇ ਧਰਮ ਦੀ ਅਜ਼ਾਦੀ ਲਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਸ਼ਹਾਦਤ ਦਿੱਤੀ ਜਦੋਂ ਉਨ੍ਹਾਂ ਕੋਲ ਸ਼ਕਤੀ ਆਈ ਤਾਂ ਬਹੁਤ ਦੁੱਖ ਦੀ ਗੱਲ ਹੈ ਕਿ ਅੱਜ ਉਨ੍ਹਾਂ ਦੇ ਸਿੱਖਾਂ ਦੇ ਕਕਾਰ ਕਿਰਪਾਨ ਤੇ ਕੜੇ ਦੇਸ਼ ਦੇ ਵੱਖ-ਵੱਖ ਕੋਨਿਆਂ ਵਿੱਚ ਫਾਸੀਵਾਦੀ ਤਾਕਤਾਂ ਵੱਲੋਂ ਲੁਹਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਰਾਨਾਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਜੇਕਰ ਦਸਤਾਰਾਂ ਵਾਲੇ ਸਿੱਖ ਦੇਸ਼ ਲਈ ਨਾ ਲੜਦੇ ਤਾਂ ਅੱਜ ਇਸ ਦੇਸ਼ ਦਾ ਨਕਸ਼ਾ ਕੁਝ ਹੋਰ ਹੋਣਾ ਸੀ। ਉਨ੍ਹਾਂ ਕਿਹਾ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਹੈ ਕਿ ਸਿੱਖ ਨਾ ਤਾਂ ਕਿਸੇ ਦਾ ਭੈ ਮੰਨਦੇ ਹਨ ਤੇ ਨਾ ਕਿਸੇ ਨੂੰ ਭੈਭੀਤ ਕਰਦੇ ਹਨ। ਜਥੇਦਾਰ ਗੜਗੱਜ ਨੇ ਕਿਹਾ ਕਿ ਅੱਜ ਵੀ ਮੁਲਕ ਦੇ ਅੰਦਰ ਸਾਰਿਆਂ ਦੀ ਧਾਰਮਿਕ ਅਜ਼ਾਦੀ ਕਾਇਮ ਰਹਿਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਪਛਾਣ ਵੱਖਰੀ ਹੈ, ਸਿੱਖ ਵੱਖਰੀ ਕੌਮ ਹੈ ਅਤੇ ਦੁਨੀਆ ਦੀ ਕੋਈ ਵੀ ਤਾਕਤ ਜੇਕਰ ਸਾਨੂੰ ਜਜ਼ਬ ਕਰਨ ਦੀ ਗੱਲ ਕਰੇ ਤੇ ਸਾਡੀ ਵੱਖਰੀ ਪਛਾਣ ਉੱਤੇ ਸਵਾਲ ਚੁੱਕੇ ਤਾਂ ਉਨ੍ਹਾਂ ਨੂੰ ਚੇਤੇ ਰੱਖਣਾ ਚਾਹੀਦਾ ਹੈ ਕਿ ਸਿੱਖ ਆਪਣੀ ਪਛਾਣ ਲਈ ਦ੍ਰਿੜ੍ਹਤਾ ਨਾਲ ਲੜਣਗੇ ਤੇ ਕਿਸੇ ਵੀ ਹੱਦ ਤੱਕ ਜਾਣਗੇ।

ਜਥੇਦਾਰ ਗੜਗੱਜ ਨੇ ਕਿਹਾ ਕਿ ਅੱਜ ਸਿੱਖ ਵਿਸ਼ਵਭਰ ਵਿੱਚ ਵੱਸਦੇ ਹਨ ਅਤੇ ਸਮੇਂ ਦੀ ਲੋੜ ਹੈ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਸਮੂਹ ਸਿੱਖ ਖ਼ਾਲਸਾ ਪੰਥ ਦੇ ਪਰਿਵਾਰ ਵਿੱਚ ਇਕਜੁੱਟ ਹੋ ਕੇ ਰਹਿਣ। ਉਨ੍ਹਾਂ ਸਮੂਹ ਸਿੱਖਾਂ ਨੂੰ ਸਰਬਉੱਚ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜੇ ਰਹਿਣ ਲਈ ਆਖਿਆ। ਉਨ੍ਹਾਂ ਕਿਹਾ ਕਿ ਅੱਜ ਬਹੁਤ ਸ਼ਕਤੀਆਂ ਵੱਲੋਂ ਸਿੱਖਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤੋੜਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਸਿੱਖਾਂ ਦਾ ਮੂੰਹ ਹਮੇਸ਼ਾ ਗੁਰੂ ਵੱਲ ਹੋਣਾ ਚਾਹੀਦਾ ਹੈ।

ਉਨ੍ਹਾਂ ਕਲਕੱਤੇ ਤੇ ਪੱਛਮ ਬੰਗਾਲ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਆਖਿਆ ਕਿ ਇਸ ਸ਼ਤਾਬਦੀ ਸਮਾਗਮ ਦੀ ਤਰ੍ਹਾਂ ਹਮੇਸ਼ਾ ਹੀ ਆਪਸ ਵਿੱਚ ਤਾਲਮੇਲ ਤੇ ਇਕਜੁੱਟਤਾ ਨਾਲ ਰਹਿਣ। ਉਨ੍ਹਾਂ ਕਲਕੱਤੇ ਦੇ ਸਮੂਹ ਸਿੱਖਾਂ ਤੇ ਨੌਜਵਾਨਾਂ ਨੂੰ ਸਾਬਤ ਸੂਰਤ ਹੋ ਕੇ ਆਪਣੀ ਸਿੱਖ ਪਛਾਣ ਕਾਇਮ ਰੱਖਣ, ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਅਤੇ ਆਪਣੇ ਘਰਾਂ ਵਿੱਚ ਗੁਰਬਾਣੀ ਦੇ ਪਹਿਰੇ ਵਧਾਉਣ ਲਈ ਪ੍ਰੇਰਣਾ ਕੀਤੀ। ਉਨ੍ਹਾਂ ਸਮੂਹ ਸਿੱਖ ਪਰਿਵਾਰਾਂ ਨੂੰ ਆਪਣੇ ਬੱਚਿਆਂ ਨੂੰ ਗੁਰਮੁਖੀ ਪੰਜਾਬੀ ਸਿਖਾਉਣ ਤੇ ਆਪਣੇ ਘਰਾਂ ਵਿੱਚ ਪੰਜਾਬੀ ਬੋਲਣ ਤੇ ਪੜ੍ਹਨ ਲਈ ਵੀ ਪ੍ਰੇਰਿਆ।

ਇਹ ਵੀ ਪੜ੍ਹੋ : ਬਠਿੰਡਾ ਦੇ ਪਿੰਡ ਗਹਿਰੀ ਭਾਗੀ ਵਿਖੇ ਪ੍ਰਵਾਸੀਆਂ ਖ਼ਿਲਾਫ਼ ਮਤਾ ਪਾਸ, ਪੰਚਾਇਤ ਨੇ ਲਗਾਈਆਂ 5 ਸ਼ਰਤਾਂ

ਜਥੇਦਾਰ ਗੜਗੱਜ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਸ਼ਲਾਘਾ ਕੀਤੀ। ਪੱਛਮ ਬੰਗਾਲ ਦੀ ਸੰਗਤ ਵੱਲੋਂ ਕਲਕੱਤਾ ਦੇ ਨੇਤਾ ਜੀ ਇਨਡੋਰ ਸਟੇਡੀਅਮ ਵਿਖੇ ਕਰਵਾਏ ਗਏ ਸ਼ਤਾਬਦੀ ਸਮਾਗਮ ਲਈ ਸੂਬਾ ਸਰਕਾਰ, ਸਥਾਨਕ ਪ੍ਰਸ਼ਾਸਨ, ਮੁੱਖ ਮੰਤਰੀ ਮਮਤਾ ਬੈਨਰਜੀ ਤੇ ਸਾਂਸਦ ਸ੍ਰੀ ਅਭਿਸ਼ੇਕ ਬੈਨਰਜੀ ਵੱਲੋਂ ਸਹਿਯੋਗ ਕਰਦਿਆਂ ਸਟੇਡੀਅਮ ਵਿਖੇ ਗੁਰਮਤਿ ਸਮਾਗਮ ਕਰਵਾਉਣ ਲਈ ਸੇਵਾ ਭਾਵਨਾ ਨਾਲ ਥਾਂ ਭੇਟਾ ਰਹਿਤ ਮੁਹੱਈਆ ਕਰਵਾਈ ਗਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਿੰਦਰਪਾਲ ਸਿੰਘ ਗੋਰਾ, ਭਾਈ ਗੁਰਪ੍ਰੀਤ ਸਿੰਘ ਕਾਰ ਸੇਵਾ ਖਡੂਰ ਸਾਹਿਬ, ਬਾਬਾ ਘੋਲਾ ਸਿੰਘ ਜੀ ਕਾਰ ਸੇਵਾ ਸਰਹਾਲੀ ਵਾਲੇ, ਸ. ਗੁਰਬਖ਼ਸ਼ ਸਿੰਘ ਲੋਪੋਂ ਪ੍ਰਧਾਨ ਸ੍ਰੀ ਗੁਰੂ ਸਿੰਘ ਸਭਾ ਕਲਕੱਤਾ, ਸ. ਗੁਰਮੀਤ ਸਿੰਘ ਸੇਖੋਂ ਪ੍ਰਧਾਨ ਗੁਰਦੁਆਰਾ ਬੜਾ ਸਿੱਖ ਸੰਗਤ ਕਲਕੱਤਾ, ਸ. ਰਣਜੀਤ ਸਿੰਘ ਖਮਾਣੋ ਪ੍ਰਧਾਨ ਸ਼ਤਾਬਦੀ ਕਮੇਟੀ, ਸ. ਜਗਮੋਹਨ ਸਿੰਘ ਗਿੱਲ ਇੰਚਾਰਜ ਸਿੱਖ ਮਿਸ਼ਨ ਕਲਕੱਤਾ (ਪੂਰਬੀ ਭਾਰਤ), ਨਿੱਜੀ ਸਹਾਇਕ ਭਾਈ ਬਲਦੇਵ ਸਿੰਘ, ਮੀਡੀਆ ਸਲਾਹਕਾਰ ਸ. ਜਸਕਰਨ ਸਿੰਘ, ਪ੍ਰਚਾਰਕ ਭਾਈ ਗੁਰਵਿੰਦਰ ਸਿੰਘ, ਭਾਈ ਦਲਜੀਤ ਸਿੰਘ ਚਾੜ੍ਹਕੇ ਮੁੱਖ ਗ੍ਰੰਥੀ, ਭਾਈ ਜਰਨੈਲ ਸਿੰਘ ਬਸਰਾਵਾਂ ਕਥਾਵਾਚਕ, ਭਾਈ ਗੁਰਪ੍ਰੀਤ ਸਿੰਘ ਚੈਨਾ ਸਮੇਤ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਹਾਜ਼ਰ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੋਲਕਾਤਾ ਵਿਖੇ 350 ਸਾਲਾ ਸ਼ਤਾਬਦੀ ਸਬੰਧੀ ਵਿਸ਼ਾਲ ਗੁਰਮਤਿ ਸਮਾਗਮ ’ਚ ਜਥੇਦਾਰ ਗੜਗੱਜ ਨੇ ਕੀਤੀ ਸ਼ਮੂਲੀਅਤ appeared first on Daily Post Punjabi.