Jathedar Harbhajan Dang died Archives - Daily Post Punjabi

ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਹਰਭਜਨ ਡੰਗ ਦੀ ਮੌ.ਤ, ਅੱਜ ਲੁਧਿਆਣਾ ਵਿਖੇ ਹੋਵੇਗਾ ਅੰਤਿਮ ਸੰਸਕਾਰ
ਜਲੰਧਰ ਲੋਕ ਸਭਾ ਉਪ ਚੋਣ ਪ੍ਰਚਾਰ ਦੌਰਾਨ ਹਰਭਜਨ ਸਿੰਘ ਡੰਗ ਦੀ ਸਿਹਤ ਵਿਗੜਨ ਕਾਰਨ ਦਿਹਾਂਤ ਹੋ ਗਿਆ। ਅੱਜ ਦੁਪਹਿਰ ਤਿੰਨ ਵਜੇ ਮਾਡਲ ਟਾਊਨ ਲੁਧਿਆਣਾ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਜਥੇਦਾਰ ਡੰਗ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦੇ ਪ੍ਰਧਾਨ ਹੋਣ ਦੇ ਨਾਲ-ਨਾਲ ਕਾਰਪੋਰੇਟਰ ਵੀ ਸਨ। ਲਗਾਤਾਰ 6 ਵਾਰ ਕੌਂਸਲਰ ਰਹਿ ਚੁੱਕੇ ਅਕਾਲੀ ਆਗੂ ਬਰਭਜਨ ਸਿੰਘ ਡੰਗ ਨਗਰ ਨਿਗਮ ਹਾਊਸ ਵਿੱਚ ਵਿਰੋਧੀ ਧਿਰ ਦੇ ਆਗੂ ਵੀ ਰਹਿ ਚੁੱਕੇ ਹਨ।

ਜਥੇਦਾਰ ਹਰਭਜਨ ਸਿੰਘ ਦੀ ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਲੋਕ ਸਭਾ ਉਪ ਚੋਣ ਵਿੱਚ ਡਿਊਟੀ ਲਗਾਈ ਸੀ। ਉਹ ਲੁਧਿਆਣਾ ਦੇ ਨਾਲ ਲੱਗਦੇ ਫਿਲੌਰ ਵਿਧਾਨ ਸਭਾ ਹਲਕੇ ਵਿੱਚ ਪਾਰਟੀ ਦੇ ਪ੍ਰਚਾਰ ਲਈ ਲੱਗੇ ਹੋਏ ਸਨ। ਪ੍ਰਚਾਰ ਦੌਰਾਨ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਉਸ ਨੂੰ ਤੁਰੰਤ ਲੁਧਿਆਣਾ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਅਕਾਲੀ ਆਗੂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : 8 ਮਈ ਨੂੰ ਚੰਡੀਗੜ੍ਹ ਆਉਣਗੇ ਰੱਖਿਆ ਮੰਤਰੀ, ਏਅਰ ਫੋਰਸ ਹੈਰੀਟੇਜ ਸੈਂਟਰ ਦਾ ਕਰਨਗੇ ਉਦਘਾਟਨ

ਅਕਾਲੀ ਆਗੂ ਸੁਰਿੰਦਰ ਸਿੰਘ ਬੰਟੀ ਚੌਹਾਨ ਨੇ ਦੱਸਿਆ ਕਿ ਹਰਭਜਨ ਸਿੰਘ ਪਾਰਟੀ ਦੇ ਬਹੁਤ ਹੀ ਮਿਹਨਤੀ ਆਗੂ ਸਨ ਅਤੇ ਉਨ੍ਹਾਂ ਦਾ ਇਲਾਕੇ ਦੇ ਲੋਕਾਂ ਵਿੱਚ ਚੰਗਾ ਪ੍ਰਭਾਵ ਸੀ। ਇਹੀ ਕਾਰਨ ਸੀ ਕਿ ਉਹ ਲਗਾਤਾਰ 6 ਵਾਰ ਕੌਂਸਲਰ ਚੁਣੇ ਗਏ। ਉਨ੍ਹਾਂ ਦੱਸਿਆ ਕਿ ਜਥੇਦਾਰ ਹਰਭਜਨ ਡੰਗ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 3 ਵਜੇ ਮਾਡਲ ਟਾਊਨ ਲੁਧਿਆਣਾ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਹਰਭਜਨ ਡੰਗ ਦੀ ਮੌ.ਤ, ਅੱਜ ਲੁਧਿਆਣਾ ਵਿਖੇ ਹੋਵੇਗਾ ਅੰਤਿਮ ਸੰਸਕਾਰ appeared first on Daily Post Punjabi.