Jathedar Jagdev Singh Talwandi wife Archives - Daily Post Punjabi

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਪਤਨੀ ਮਹਿੰਦਰ ਕੌਰ ਦਾ PGI ‘ਚ ਦਿਹਾਂਤ
ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਮਰਹੂਮ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਪਤਨੀ ਮਹਿੰਦਰ ਕੌਰ ਦਾ ਅੱਜ ਯਾਨੀ ਕਿ ਵੀਰਵਾਰ ਨੂੰ PGI ਚੰਡੀਗੜ੍ਹ ਵਿਖੇ ਦੇਹਾਂਤ ਹੋ ਗਿਆ । ਮਾਤਾ ਮਹਿੰਦਰ ਕੌਰ ਨੇ 91 ਸਾਲ ਦੀ ਉਮਰ ਵਿੱਚ ਆਖਰੀ ਲਏ।

Jathedar Jagdev Singh Talwandi wife

ਦੱਸਿਆ ਜਾ ਰਿਹਾ ਹੈ ਕਿ ਮਾਤਾ ਮਹਿੰਦਰ ਕੌਰ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਪੰਜਾਬ ਸਰਕਾਰ ਵੱਲੋਂ ਕੈਬਨਿਟ ਰੈਂਕ ਪ੍ਰਾਪਤ ਮਾਤਾ ਮਹਿੰਦਰ ਦੇ ਦਿਹਾਂਤ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ । ਮਾਤਾ ਮਹਿੰਦਰ ਕੌਰ ਦਾ ਅੰਤਿਮ ਸਸਕਾਰ ਕੱਲ੍ਹ ਤਲਵੰਡੀ ਰਾਏਕੋਟ ਵਿਖੇ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਟਿਕੈਤ ਦਾ ਵੱਡਾ ਬਿਆਨ, ਕਿਹਾ – ’15 ਅਗਸਤ ਨੂੰ ਦਿੱਲੀ ‘ਚ ਝੰਡਾ ਲਹਿਰਾਉਣਗੇ ਕਿਸਾਨ, ਭਾਵੇਂ ਡਰੋਨ ਦੀ ਕਿਉਂ ਨਾ ਲੈਣੀ ਪਏ ਮਦਦ’

ਜ਼ਿਕਰਯੋਗ ਹੈ ਕਿ ਸਾਲ 2014 ਵਿੱਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਦੌਰਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦਾ ਦੇਹਾਂਤ ਹੋ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਪਤਨੀ ਮਾਤਾ ਮਹਿੰਦਰ ਕੌਰ ਨੂੰ ਪੰਜਾਬ ਸਰਕਾਰ ਵੱਲੋਂ ਜਥੇਦਾਰ ਤਲਵੰਡੀ ਵੱਲੋਂ ਪੰਜਾਬੀ ਸੂਬੇ ਲਈ ਦਿੱਤੀਆਂ ਕੁਰਬਾਨੀਆਂ ਲਈ ਕੈਬਨਿਟ ਰੈਂਕ ਦਾ ਰੁਤਬਾ ਦੇ ਕੇ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਸਨ ।

Jathedar Jagdev Singh Talwandi wife

ਦੱਸ ਦੇਈਏ ਕਿ ਮਾਤਾ ਮਹਿੰਦਰ ਕੌਰ ਤਲਵੰਡੀ ਦੀਆਂ ਦੋ ਬੇਟੀਆਂ ਹਰਜੀਤ ਕੌਰ ਤਲਵੰਡੀ, ਮਨਜੀਤ ਕੌਰ ਅਤੇ ਦੋ ਬੇਟੇ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਅਤੇ ਜਗਜੀਤ ਸਿੰਘ ਤਲਵੰਡੀ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਸੇਵਾ ਨਿਭਾਅ ਰਹੇ ਹਨ ।

ਇਹ ਵੀ ਦੇਖੋ: Punjab ਦੇ ਇਸ ਪਿੰਡ ਨੇ ਜੁਗਾੜ ਲਾ ਪਾਈ ਗੰਦੇ ਪਾਣੀ ਤੋਂ ਨਿਜਾਤ, ਛੱਡ ਦਿੱਤੇ RO, ਜਾਂਦਾ ਲੱਗਾ ਕੈਂਸਰ ਵੀ

The post ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਪਤਨੀ ਮਹਿੰਦਰ ਕੌਰ ਦਾ PGI ‘ਚ ਦਿਹਾਂਤ appeared first on Daily Post Punjabi.