Jathedar Kuldeep Singh Gargajj Archives - Daily Post Punjabi

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ ਪ੍ਰੋਗਰਾਮਾਂ ਦੇ ਆਯੋਜਨ ‘ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰੇ ਸਿਰਫ਼ ਗੁਰੂ ਦੀਆਂ ਸਿੱਖਿਆਵਾਂ, ਕੀਰਤਨ, ਅਰਦਾਸ ਅਤੇ ਸਿੱਖ ਧਾਰਮਿਕ ਪਰੰਪਰਾਵਾਂ ਦੀ ਪਾਲਣਾ ਲਈ ਇੱਕ ਸਥਾਨ ਹਨ। ਅਜਿਹੇ ਪ੍ਰੋਗਰਾਮਾਂ ਦਾ ਆਯੋਜਨ ਕਰਨਾ ਜੋ ਸਿੱਖ ਮਰਿਆਦਾ ਦਾ ਹਿੱਸਾ ਨਹੀਂ ਹਨ, ਅਣਉਚਿਤ ਹੈ।

ਜਥੇਦਾਰ ਨੇ ਕਿਹਾ ਕਿ ਗੁਰੂ ਘਰ ਯੋਗ ਆਸਣ ਕਰਨ ਲਈ ਨਹੀਂ ਹਨ। ਸਿੱਖੀ ਵਿੱਚ ਯੋਗਾ ਨੂੰ ਕੋਈ ਥਾਂ ਨਹੀਂ ਹੈ। ਜੇ ਕਿਸੇ ਨੇ ਆਪਣੇ ਘਰ ਵਿੱਚ ਯੋਗਾ ਕਰਨਾ ਹੈ ਤਾਂ ਕਰੀ ਜਾਵੇ ਪਰ ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ। ਗੁਰਦੁਆਰੇ ਗੁਰਬਾਣੀ ਨਾਲ ਜੁੜਨ ਲਈ ਹਨ।ਗੁਰਦੁਆਰਿਆਂ ਦੀ ਆਪਣੀ ਧਾਰਮਿਕ ਮਰਿਆਦਾ ਅਤੇ ਮਰਿਆਦਾ ਹੈ, ਜਿਸਨੂੰ ਹਰ ਕੀਮਤ ‘ਤੇ ਬਰਕਰਾਰ ਰੱਖਿਆ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਬਰਨਾਲਾ ਲਾ.ਠੀ.ਚਾ/ਰਜ ਦੇ ਵਿਰੋਧ ‘ਚ ਕਪੂਰਥਲਾ ਵੀ ਬੰਦ: ਨਹੀਂ ਖੁੱਲ੍ਹੇ ਬਾਜ਼ਾਰ ਤੇ ਦੁਕਾਨ, ਚੱਪੇ-ਚੱਪੇ ‘ਤੇ ਪੁਲਿਸ ਫੋਰਸ ਤਾਇਨਾਤ

ਜਥੇਦਾਰ ਨੇ ਸਪੱਸ਼ਟ ਕੀਤਾ ਕਿ ਯੋਗਾ ਨਿੱਜੀ ਅਭਿਆਸ ਦਾ ਵਿਸ਼ਾ ਹੋ ਸਕਦਾ ਹੈ, ਪਰ ਗੁਰਦੁਆਰੇ ਦੇ ਕੰਪਲੈਕਸ ਵਿੱਚ ਅਜਿਹੇ ਪ੍ਰੋਗਰਾਮਾਂ ਦਾ ਆਯੋਜਨ ਸਿੱਖ ਪਰੰਪਰਾ ਅਤੇ ਮਰਿਆਦਾ ਦੇ ਅਨੁਸਾਰ ਨਹੀਂ ਹੈ। ਉਨ੍ਹਾਂ ਗੁਰਦੁਆਰਾ ਪ੍ਰਬੰਧਕਾਂ ਅਤੇ ਸਬੰਧਤ ਸੰਗਠਨਾਂ ਨੂੰ ਗੁਰਦੁਆਰਿਆਂ ਦੀ ਪਵਿੱਤਰਤਾ ਅਤੇ ਸਿੱਖ ਰੀਤੀ-ਰਿਵਾਜਾਂ ਦਾ ਸਤਿਕਾਰ ਕਰਨ ਅਤੇ ਭਵਿੱਖ ਵਿੱਚ ਅਜਿਹੇ ਪ੍ਰੋਗਰਾਮਾਂ ਤੋਂ ਬਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਦੀ ਮਰਿਆਦਾ ਬਣਾਈ ਰੱਖਣਾ ਹਰ ਕਿਸੇ ਦੀ ਜ਼ਿੰਮੇਵਾਰੀ ਹੈ, ਅਤੇ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ” appeared first on Daily Post Punjabi.

ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ
ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਸ. ਰਵੀ ਸਿੰਘ ਖ਼ਾਲਸਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਲੰਡਨ ਯੂਕੇ ਫੇਰੀ ਦੌਰਾਨ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਖ਼ਾਲਸਾ ਏਡ ਵੱਲੋਂ ਵੱਖ-ਵੱਖ ਦੇਸ਼ਾਂ ਅੰਦਰ ਕੀਤੇ ਜਾ ਮਨੁੱਖਤਾ ਦੀ ਭਲਾਈ ਦੇ ਕਾਰਜਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ। ਦੋਵਾਂ ਵਿਚਕਾਰ ਸਰਬੱਤ ਦੇ ਭਲੇ ਦੇ ਸਿਧਾਂਤ ਤਹਿਤ ਸੇਵਾ ਕਾਰਜ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਜਾਰੀ ਰੱਖਣ ਅਤੇ ਇਨ੍ਹਾਂ ਨੂੰ ਦੁਨੀਆ ਦੇ ਸਾਹਮਣੇ ਮੀਡੀਆ ਰਾਹੀਂ ਪੇਸ਼ ਕਰਨ ਸਬੰਧੀ ਵਿਚਾਰ ਵੀ ਹੋਈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਵੀ ਸਿੰਘ ਨੂੰ ਖ਼ਾਲਸਾ ਏਡ ਵੱਲੋਂ ਚੱਲ ਰਹੇ ਸੇਵਾ ਕਾਰਜਾਂ ਦੇ ਨਾਲ-ਨਾਲ ਪੰਜਾਬ ਅੰਦਰ ਮਾਝਾ ਜਾਂ ਮਾਲਵਾ ਖੇਤਰ ਵਿੱਚ ਅਜਿਹੀ ਥਾਂ ਉੱਤੇ ਇੱਕ ਉੱਚ ਪੱਧਰੀ ਸਿਹਤ ਸਹੂਲਤਾਂ ਵਾਲਾ ਹਸਪਤਾਲ ਖੋਲ੍ਹਣ ਲਈ ਸਲਾਹ ਦਿੱਤੀ ਜਿੱਥੋਂ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਹੋ ਸਕੇ। ਇਸੇ ਤਰ੍ਹਾਂ ਸਿੰਘ ਸਾਹਿਬ ਨੇ ਰਵੀ ਸਿੰਘ ਨੂੰ ਪੰਜਾਬ ਦੇ ਬਾਰਡਰ ਇਲਾਕੇ ਵਿੱਚ ਸਕੂਲ ਸਥਾਪਤ ਕਰਨ ਲਈ ਵੀ ਆਖਿਆ।

ਇਹ ਵੀ ਪੜ੍ਹੋ : ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਝ/ੜਪ ਦੌਰਾਨ ਕੈਦੀ ਹੋਇਆ ਜ਼ਖਮੀ, ਹਸਪਤਾਲ ‘ਚ ਇਲਾਜ ਦੌਰਾਨ ਤੋੜਿਆ ਦ/ਮ

ਸਿੰਘ ਸਾਹਿਬ ਵੱਲੋਂ ਦਿੱਤੀ ਸਲਾਹ ਉੱਤੇ ਰਵੀ ਸਿੰਘ ਨੇ ਹਾਂ ਪੱਖੀ ਹੁੰਗਾਰਾ ਭਰਿਆ ਅਤੇ ਕਿਹਾ ਕਿ ਉਸ ਇਸ ਲਈ ਕਾਰਜ ਕਰਨਗੇ। ਦੇਵਾਂ ਨੇ ਇੱਕ ਦੂਜੇ ਨੂੰ ਦਸਤਾਰ ਦੇ ਕੇ ਸਨਮਾਨ ਕੀਤਾ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਮੀਡੀਆ ਸਲਾਹਕਾਰ ਜਸਕਰਨ ਸਿੰਘ, ਸਥਾਨਕ ਸਿੱਖ ਨੌਜਵਾਨ ਆਦਿ ਵੀ ਹਾਜ਼ਰ ਸਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ appeared first on Daily Post Punjabi.

ਜਥੇਦਾਰ ਗੜਗੱਜ ਨੇ ਸਾਊਥਾਲ ਵਿਖੇ ਸਿੱਖ ਸੰਗਤ ਨੂੰ ਕੀਤਾ ਸੰਬੋਧਨ, ਇਕਜੁੱਟਤਾ ਅਤੇ ਮੀਰੀ-ਪੀਰੀ ਦੇ ਸਿਧਾਂਤ ’ਤੇ ਦਿੱਤਾ ਜ਼ੋਰ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਪਣੇ ਯੂਕੇ ਦੌਰੇ ਦੇ ਚੱਲਦਿਆਂ ਸ਼ਨਿਚਰਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਤੇ ਨੌਜਵਾਨਾਂ ਦੇ ਸਹਿਯੋਗ ਨਾਲ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕੀਤੀ।

ਇਸ ਦੌਰਾਨ ਜਥੇਦਾਰ ਗੜਗੱਜ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨਾਲ ਇੱਕ ਵਿਸ਼ੇਸ਼ ਮੁਲਾਕਾਤ ਵੀ ਕੀਤੀ ਜਿਸ ਵਿੱਚ ਖ਼ਾਲਸਾ ਪੰਥ, ਪੰਜਾਬ ਅਤੇ ਨੌਜਵਾਨਾਂ ਦੀ ਚੜ੍ਹਦੀ ਕਲਾ ਤੇ ਇਕਜੁੱਟਤਾ ਸਬੰਧੀ ਵਿਚਾਰਾਂ ਹੋਈਆਂ। ਉਨ੍ਹਾਂ ਵੱਲੋਂ ਜਥੇਦਾਰ ਗੜਗੱਜ ਨੂੰ ਕੁਝ ਅਹਿਮ ਸੁਝਾਅ ਦਿੱਤੇ ਗਏ ਅਤੇ ਸਿੰਘ ਸਾਹਿਬ ਨੇ ਗੁਰੂ ਘਰ ਦੇ ਪ੍ਰਬੰਧਕਾਂ ਤੇ ਹਾਜ਼ਰ ਸਿੱਖ ਚਿੰਤਕਾਂ ਨੂੰ ਇਹ ਸੁਝਾਅ ਵਿਸਥਾਰ ਵਿੱਚ ਲਿਖਤੀ ਤੌਰ ਉੱਤੇ ਵੀ ਭੇਜਣ ਲਈ ਆਖਿਆ।

ਸਮਾਗਮ ਦੌਰਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਗੁਰਮੇਲ ਸਿੰਘ ਮੱਲ੍ਹੀ ਅਤੇ ਸਟੇਜ ਸਕੱਤਰ ਸ. ਮਨਜੀਤ ਸਿੰਘ ਨੇ ਜਥੇਦਾਰ ਗੜਗੱਜ ਦਾ ਯੂਕੇ ਪੁੱਜਣ ਉੱਤੇ ਸੁਆਗਤ ਕੀਤਾ। ਉਨ੍ਹਾਂ ਜਥੇਦਾਰ ਗੜਗੱਜ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਸਾਨੂੰ ਜੋੜਣ ਦੀ ਥਾਂ ਹਨ, ਜਿੱਥੇ ਸਿੱਖ ਇੱਕ ਦੂਜੇ ਵਾਲ ਮੇਲ-ਮਿਲਾਪ ਕਰਦੇ ਹਨ ਅਤੇ ਗੁਰੂ ਨਾਲ ਜੁੜਦੇ ਹਨ। ਉਨ੍ਹਾਂ ਕਿਹਾ ਕਿ ਆਪਣੀ ਨਵੀਂ ਪੀੜ੍ਹੀ ਨੂੰ ਅਸੀਂ ਵੱਧ ਤੋਂ ਵੱਧ ਗੁਰੂ ਘਰਾਂ ਨਾਲ ਜੋੜੀਏ ਅਤੇ ਉਨ੍ਹਾਂ ਨੂੰ ਸੇਵਾਵਾਂ ਵਿੱਚ ਮੌਕੇ ਦਈਏ। ਸਿੱਖਾਂ ਅਤੇ ਪੰਜਾਬੀਆਂ ਨੇ ਯੂਕੇ ਦੀ ਧਰਤੀ ਉੱਤੇ ਪਹੁੰਚ ਕੇ ਵੀ ਇੱਥੋਂ ਦੀ ਤਰੱਕੀ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਹਰ ਪੰਜਾਬੀ ਤੇ ਸਿੱਖ ਦਾ ਇਹ ਫਰਜ਼ ਹੈ ਕਿ ਉਹ ਆਪਣੇ ਮੂਲ ਪੰਜਾਬ ਨਾਲ ਜੁੜੇ ਰਹਿਣ ਅਤੇ ਸਾਲ ਜਾਂ ਦੋ ਸਾਲ ਬਾਅਦ ਪੰਜਾਬ ਜਾ ਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਜ਼ਰੂਰ ਕਰਨ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਆਪਣਾ ਇਤਿਹਾਸ ਜ਼ਰੂਰ ਪੜ੍ਹਨ ਅਤੇ ਉਸ ਦੀ ਰੋਸ਼ਨੀ ਤੇ ਸਿੱਖਿਆ ਵਿੱਚ ਕਾਰਜ ਕਰਨ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਨੌਜਵਾਨਾਂ ਦੀ ਭਰਵੀਂ ਸ਼ਮੂਲੀਅਤ ਦੱਸਦੀ ਹੈ ਕਿ ਉਨ੍ਹਾਂ ਦਾ ਗੁਰੂ ਪ੍ਰਤੀ ਪ੍ਰੇਮ ਹੈ। ਉਨ੍ਹਾਂ ਕਿਹਾ ਕਿ ਅੱਜ ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਪਰ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਸਿੱਖ ਮੀਰੀ ਅਤੇ ਪੀਰੀ ਦੇ ਸਿਧਾਂਤ ਨੂੰ ਸਮਝਣ ਪੰਥ ਅਤੇ ਪੰਜਾਬ ਨੂੰ ਇਸ ਅਨੁਸਾਰ ਤਕੜਾ ਕਰਨ। ਉਨ੍ਹਾਂ ਯੂਕੇ ਦੇ ਸਿੱਖਾਂ ਨੂੰ ਅਕਲ ਨਾਲ ਦਾਨ ਕਰਨ ਦੀ ਤਾਕੀਦ ਕੀਤੀ ਅਤੇ ਯਕੀਨੀ ਬਣਾਉਣ ਲਈ ਕਿਹਾ ਕਿ ਵਿਦੇਸ਼ੀ ਸਿੱਖਾਂ ਵੱਲੋਂ ਕੀਤੀ ਗਈ ਮਦਦ ਪੰਜਾਬ ਵਿੱਚ ਸਿੱਧੀ ਲੋੜਵੰਦਾਂ ਤੱਕ ਪਹੁੰਚੇ।

ਇਹ ਵੀ ਪੜ੍ਹੋ : ‘ਆਰਟੀਕਲ 370’ ਬਣੀ ‘Best Feature Film’ : ਯਾਮੀ ਗੌਤਮ ਨੂੰ ਮਿਲਿਆ ਬੇਸਟ ਅਦਾਕਾਰਾ ਦਾ ਐਵਾਰਡ, 72ਵੇਂ ਕੌਮੀ ਫਿਲਮ ਪੁਰਸਕਾਰਾਂ ਦਾ ਐਲਾਨ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖਾਂ ਨੂੰ ਕੇਂਦਰੀ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰੁੱਧ ਕੀਤੀ ਜਾ ਰਹੀਆਂ ਸਾਜ਼ਸ਼ਾਂ ਤੋਂ ਸੁਚੇਤ ਰਹਿਣ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਸਿੱਖਾਂ ਕੋਲ ਵਿਸ਼ਵ ਵਿੱਚ ਇਹ ਸਿੱਖਾਂ ਦੀ ਇਹ ਵਾਹਦ ਸੰਸਥਾ ਹੈ ਜੋ ਸਾਡੇ ਬਜ਼ੁਰਗਾਂ ਨੇ ਸ਼ਹੀਦੀਆਂ ਦੇ ਕੇ ਸਥਾਪਤ ਕੀਤੀ ਹੈ, ਜਿਸ ਨੂੰ ਕਮਜ਼ੋਰ ਕਰਨ ਅਤੇ ਤੋੜਣ ਦੀਆਂ ਸਾਜ਼ਸ਼ਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨਾਲ ਵਿਸ਼ਵ ਭਰ ਤੋਂ ਸਿੱਖਾਂ ਨੂੰ ਜੋੜਨ ਅਤੇ ਨੁਮਾਇੰਦਗੀ ਦੇਣ ਲਈ ਯਤਨ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਤੇ ਪੰਥ ਨੂੰ ਕੋਈ ਮੁਸ਼ਕਲ ਜਾਂ ਪ੍ਰੇਸ਼ਾਨੀ ਆਉਂਦੀ ਹੈ ਤਾਂ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਤੇ ਪੰਜਾਬੀਆਂ ਨੇ ਹਮੇਸ਼ਾ ਚੜ੍ਹਦੀ ਕਲਾ ਨਾਲ ਸਰਬੱਤ ਦੇ ਭਲੇ ਦੇ ਸਿਧਾਂਤ ਉੱਤੇ ਚੱਲਦਿਆਂ ਭਰਵਾਂ ਯੋਗਦਾਨ ਪਾਇਆ ਹੈ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੀ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨ ਕੀਤਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜਥੇਦਾਰ ਗੜਗੱਜ ਨੇ ਸਾਊਥਾਲ ਵਿਖੇ ਸਿੱਖ ਸੰਗਤ ਨੂੰ ਕੀਤਾ ਸੰਬੋਧਨ, ਇਕਜੁੱਟਤਾ ਅਤੇ ਮੀਰੀ-ਪੀਰੀ ਦੇ ਸਿਧਾਂਤ ’ਤੇ ਦਿੱਤਾ ਜ਼ੋਰ appeared first on Daily Post Punjabi.

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਤਲੁਜ ਫ਼ਿਲਮ ‘ਤੇ ਪਾਬੰਦੀ ਦੀ ਕੀਤੀ ਨਿੰਦਾ, ਕਿਹਾ- “ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ”
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਉੱਤੇ ਬਣੀ ਫ਼ਿਲਮ ਸਤਲੁਜ ਦਾ ਪ੍ਰਸਾਰਣ ਭਾਰਤ ਅੰਦਰ ਰੋਕਣ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਵਿਚਾਰਾਂ ਦੀ ਅਜ਼ਾਦੀ ਨੂੰ ਦਬਾਉਣ ਵਾਲੀ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਸੰਸਾਰ ਵਿੱਚ ਵਿਚਾਰ ਦੇਣ ਦੀ ਖੁੱਲ੍ਹ ਹੈ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਦੀ ਗੱਲ ਵੀ ਵੱਡੇ ਪੱਧਰ ਉੱਤੇ ਹੁੰਦੀ ਹੈ ਤਾਂ ਦੇਸ਼ ਅੰਦਰ ਘੱਟ-ਗਿਣਤੀ ਸਿੱਖਾਂ ਵਿਰੁੱਧ ਕੀਤੇ ਗਏ ਤਸ਼ੱਦਦ ਨੂੰ ਦੁਨੀਆ ਦੇ ਸਾਹਮਣੇ ਆਉਣ ਤੋਂ ਰੋਕਣਾ ਗ਼ੈਰ-ਸੰਵਿਧਾਨਕ ਅਤੇ ਧੱਕੇ ਵਾਲੀ ਕਾਰਵਾਈ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ 1990 ਦੇ ਦਹਾਕੇ ਅੰਦਰ ਜਦੋਂ ਸਿੱਖ ਨੌਜਵਾਨਾਂ ਦਾ ਕਤਲੇਆਮ ਅਤੇ ਝੂਠੇ ਪੁਲਿਸ ਮੁਕਾਬਲੇ ਕੀਤੇ ਗਏ ਤਾਂ ਮਨੁੱਖੀ ਅਧਿਕਾਰਾਂ ਦੇ ਰਾਖੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਸੰਘਰਸ਼ ਅਤੇ ਮਿਹਨਤ ਨਾਲ ਕਤਲ ਕੀਤੇ ਨੌਜਵਾਨਾਂ ਦੇ ਵੇਰਵੇ ਇਕੱਤਰ ਕਰਕੇ ਦੁਨੀਆ ਦੇ ਸਾਹਮਣੇ ਰੱਖੇ। ਉਨ੍ਹਾਂ ਕਿਹਾ ਕਿ ਭਾਈ ਖਾਲੜਾ ਦੀ ਕਹਾਣੀ ਮਨੁੱਖੀ ਅਧਿਕਾਰਾਂ ਦੀ ਹੋਈ ਵੱਡੀ ਉਲੰਘਣਾ ਨੂੰ ਉਜਾਗਰ ਕਰਦੀ ਹੈ ਅਤੇ ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ ਉਹ ਹਮੇਸ਼ਾ ਸਾਹਮਣੇ ਆ ਕੇ ਹੀ ਰਹਿੰਦਾ ਹੈ। ਉਨ੍ਹਾਂ ਜ਼ੋਰ ਦੇ ਕਿ ਕਿਹਾ ਅੱਜ ਜਦੋਂ ਦੇਸ਼ ਅੰਦਰ ਵੱਖ-ਵੱਖ ਭਾਈਚਾਰਿਆਂ ਖ਼ਾਸਕਰ ਬਹੁ-ਗਿਣਤੀ ਉੱਤੇ ਹੋਏ ਤਸ਼ੱਦਦ ਬਾਰੇ ਫ਼ਿਲਮਾਂ ਅਜ਼ਾਦੀ ਨਾਲ ਦਿਖਾਈਆਂ ਜਾ ਸਕਦੀਆਂ ਹਨ ਤਾਂ ਘੱਟ-ਗਿਣਤੀ ਸਿੱਖਾਂ ਉੱਤੇ ਹੋਏ ਤਸ਼ੱਦਦ ਬਾਰੇ ਫ਼ਿਲਮ ਦੀ ਅਵਾਜ਼ ਦਬਾਉਣਾ ਬਿਲਕੁਲ ਉਚਿਤ ਨਹੀਂ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਰਕਾਰ ਨੂੰ ਦਿਲ ਵੱਡਾ ਕਰਦਿਆਂ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਉਜਾਗਰ ਕੀਤਾ ਸੱਚ ਦੇਸ਼ ਵਾਸੀਆਂ ਦੇ ਸਾਹਮਣੇ ਆਉਣ ਦੇਣਾ ਚਾਹੀਦਾ ਹੈ ਅਤੇ ਸਤਲੁਜ ਫ਼ਿਲਮ ਦਾ ਪ੍ਰਸਾਰਣ ਹੋਣ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੱਚ ਤੋਂ ਜਿਤਨਾ ਦੂਰ ਭੱਜਿਆ ਜਾਵੇ ਸੱਚ ਉਤਨਾ ਹੀ ਜ਼ੋਰ ਨਾਲ ਦੁਨੀਆ ਦੇ ਸਾਹਮਣੇ ਪ੍ਰਤੱਖ ਹੁੰਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਪਤਾ ਲੱਗਣਾ ਚਾਹੀਦਾ ਹੈ ਕਿ ਜੁਰਮ ਕਰਨ ਵਾਲਾ ਕਦੇ ਵੀ ਬਚ ਨਹੀਂ ਸਕਦਾ।

ਇਹ ਵੀ ਪੜ੍ਹੋ : ਕੈਨੇਡਾ ਤੋਂ ਮੰ/ਦਭਾਗੀ ਖ਼ਬਰ: ਦੋ ਪੰਜਾਬੀ ਨੌਜਵਾਨਾਂ ਦੀ ਨਦੀ ’ਚ ਡੁੱ/ਬ.ਣ ਕਾਰਨ ਹੋਈ ਮੌ/ਤ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲਿਆਂ ਦਾ ਸੱਚ ਸਮੇਂ-ਸਮੇਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੁਹਾਲੀ ਦੀ ਸੀ.ਬੀ.ਆਈ. ਅਦਾਲਤ ਰਾਹੀਂ ਸਾਹਮਣੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸੀ.ਬੀ.ਆਈ ਅਦਾਲਤ ਵੱਲੋਂ ਹੁਣ ਤੱਕ ਬਹੁਤ ਸਾਰੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਝੂਠੇ ਪੁਲਿਸ ਮੁਕਾਬਲਿਆਂ ਦੇ ਕੇਸਾਂ ਵਿੱਚ ਦੋਸ਼ੀ ਠਹਿਰਾ ਕੇ ਸਜ਼ਾਵਾਂ ਦਿੱਤੀਆਂ ਜਾ ਚੁੱਕੀਆਂ ਹਨ, ਇਸ ਲਈ ਸਰਕਾਰ ਨੂੰ ਸਿੱਖਾਂ ਅਤੇ ਪੰਜਾਬ ਪ੍ਰਤੀ ਆਪਣੀ ਪਹੁੰਚ ਬਦਲਣ ਦੀ ਲੋੜ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਜੂਨ 1984 ਤੋਂ ਬਾਅਦ ਦੇ ਦਹਾਕੇ ਵਿੱਚ ਸਿੱਖ ਕਤਲੇਆਮ ਅਤੇ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲਿਆਂ ਦੇ ਕੇਸਾਂ ਵਿੱਚ ਸੰਜੀਦਾ ਤੇ ਸੁਹਿਰਦ ਪਹੁੰਚ ਅਪਣਾਏ ਅਤੇ ਸਿੱਖਾਂ ਨੂੰ ਇਨਸਾਫ਼ ਦੇ ਕੇ ਉਨ੍ਹਾਂ ਦੇ ਅੱਲ੍ਹੇ ਜਖਮਾਂ ਉੱਤੇ ਮੱਲ੍ਹਮ ਲਗਾਏ। ਉਨ੍ਹਾਂ ਕਿਹਾ ਕਿ ਫ਼ਿਲਮ ਰਾਹੀਂ ਦੁਨੀਆ ਦੇ ਸਾਹਮਣੇ ਪੇਸ਼ ਕੀਤੀ ਜਾ ਰਹੀ ਸਿੱਖਾਂ ਵਿਰੁੱਧ ਹੋਏ ਤਸ਼ੱਦਦ ਦੀ ਕਹਾਣੀ ਨੂੰ ਰੋਕਣ ਨਾਲ ਸਿੱਖ ਮਨਾਂ ਨੂੰ ਠੇਸ ਪਹੁੰਚੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਤਲੁਜ ਫ਼ਿਲਮ ‘ਤੇ ਪਾਬੰਦੀ ਦੀ ਕੀਤੀ ਨਿੰਦਾ, ਕਿਹਾ- “ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ” appeared first on Daily Post Punjabi.

ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸੰਸਥਾ, ਹਮੇਸ਼ਾ ਹੱਕ, ਸੱਚ ਤੇ ਇਨਸਾਫ਼ ਦਾ ਪ੍ਰਤੀਕ ਰਿਹਾ: ਜਥੇਦਾਰ ਕੁਲਦੀਪ ਸਿੰਘ ਗੜਗੱਜ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਆਯੋਜਨ ਕੀਤਾ ਗਿਆ। ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀਆਂ ਵੱਲੋਂ ਵੱਡੀ ਗਿਣਤੀ ਵਿੱਚ ਆਈ ਸੰਗਤ ਨੂੰ ਇਲਾਹੀ ਬਾਣੀ ਦੇ ਕੀਰਤਨ ਨਾਲ ਨਿਹਾਲ ਕੀਤਾ ਗਿਆ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਅਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਇਤਿਹਾਸਕ ਮਹੱਤਤਾ ਉਜਾਗਰ ਕੀਤੀ। ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤ, ਖਾਲਸਾ ਪੰਥ ਅਤੇ ਵਿਸ਼ਵ ਭਰ ਦੀ ਸੰਗਤ ਨੂੰ ਸਿਰਜਣਾ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ।

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸੰਨ 1606 ਈਸਵੀ ਵਿੱਚ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਉਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕੀਤੀ, ਜਦੋਂ ਦਿੱਲੀ ਦਾ ਤਖ਼ਤ ਜਬਰ ਅਤੇ ਜ਼ੁਲਮ ਦਾ ਪ੍ਰਤੀਕ ਬਣਿਆ ਹੋਇਆ ਸੀ ਅਤੇ ਲੋਕਾਂ ਦੀ ਦੁਨਿਆਵੀ ਤਖ਼ਤਾਂ ਤੋਂ ਇਨਸਾਫ਼ ਦੀ ਉਮੀਦ ਖ਼ਤਮ ਹੋ ਰਹੀ ਸੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਦਾ ਮਕਸਦ ਸਿੱਖ ਕੌਮ ਨੂੰ ਧਾਰਮਿਕ, ਸਮਾਜਿਕ ਅਤੇ ਰਾਜਸੀ ਪੱਖੋਂ ਸਹੀ ਦਿਸ਼ਾ ਅਤੇ ਅਗਵਾਈ ਪ੍ਰਦਾਨ ਕਰਨਾ ਸੀ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿਰਫ਼ ਸਿੱਖ ਕੌਮ ਦਾ ਹੀ ਨਹੀਂ, ਸਗੋਂ ਪੂਰੀ ਮਨੁੱਖਤਾ ਲਈ ਹੱਕ, ਸੱਚ ਅਤੇ ਇਨਸਾਫ਼ ਦਾ ਪ੍ਰਤੀਕ ਹੈ। ਇੱਥੇ ਹਰ ਫ਼ਰਿਆਦੀ ਦੀ ਗੱਲ ਸੁਣੀ ਜਾਂਦੀ ਹੈ ਅਤੇ ਇਨਸਾਫ਼ ਦੇ ਅਸੂਲਾਂ ‘ਤੇ ਫ਼ੈਸਲੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਦੇ ਝੂਲਦੇ ਨਿਸ਼ਾਨ ਸਾਹਿਬ ਇਸ ਗੱਲ ਦੀ ਗਵਾਹੀ ਦਿੰਦੇ ਹਨ ਕਿ ਸਿੱਖ ਧਰਮ ਵਿੱਚ ਰੂਹਾਨੀਅਤ ਅਤੇ ਸੰਸਾਰਕ ਜ਼ਿੰਮੇਵਾਰੀਆਂ ਦੋਵੇਂ ਇੱਕਸਾਰ ਮਹੱਤਵ ਰੱਖਦੀਆਂ ਹਨ।

ਗਿਆਨੀ ਗੜਗੱਜ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਸਿੱਖ ਕੌਮ ਨੂੰ ਵੰਡਣ ਦੀਆਂ ਕੋਸ਼ਿਸ਼ਾਂ ਕਰਨ ਵਾਲੀਆਂ ਤਾਕਤਾਂ ਤੋਂ ਸੁਚੇਤ ਰਹਿੰਦਿਆਂ ਸਾਰੇ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇਕਜੁੱਟ ਹੋਣ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਸਾਂਝੇ ਪਰਿਵਾਰ ਨੂੰ ਮਜ਼ਬੂਤ ਕਰਨਾ ਅਤੇ ਆਉਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵੋਚਤਾ ਨੂੰ ਮੰਨਦਿਆਂ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।

ਇਹ ਵੀ ਪੜ੍ਹੋ : ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਕਈ ਵਾਰ ਦੁਨਿਆਵੀ ਅਦਾਲਤਾਂ ਅਤੇ ਪ੍ਰਣਾਲੀਆਂ ਇਨਸਾਫ਼ ਦੇਣ ਵਿੱਚ ਦੇਰੀ ਕਰਦੀਆਂ ਹਨ ਜਾਂ ਨਾਕਾਮ ਰਹਿੰਦੀਆਂ ਹਨ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਹਮੇਸ਼ਾ ਹੱਕ ਅਤੇ ਸੱਚ ਦੀ ਆਵਾਜ਼ ਬੁਲੰਦ ਕਰਦਾ ਆਇਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਨਿਰਦੋਸ਼ ਨਾਲ ਜ਼ੁਲਮ ਕਰਨਾ ਜਾਂ ਫ਼ਰਜ਼ੀ ਮੁਕਾਬਲਿਆਂ ਰਾਹੀਂ ਜਾਨ ਲੈਣਾ ਮਨੁੱਖਤਾ ਦੇ ਖ਼ਿਲਾਫ਼ ਹੈ ਅਤੇ ਹਰ ਹਾਲਤ ਵਿੱਚ ਨਿਆਂ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

ਅੰਤ ਵਿੱਚ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਮੁੱਚੀ ਮਨੁੱਖਤਾ ਨੂੰ ਭਾਈਚਾਰੇ, ਆਪਸੀ ਪਿਆਰ ਅਤੇ “ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ” ਦੇ ਸਿਧਾਂਤ ‘ਤੇ ਚੱਲਣ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਸਾਰਿਆਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਸਰਬੱਤ ਦੇ ਭਲੇ ਲਈ ਯਤਨ ਕਰਨ ਦੀ ਅਪੀਲ ਕੀਤੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸੰਸਥਾ, ਹਮੇਸ਼ਾ ਹੱਕ, ਸੱਚ ਤੇ ਇਨਸਾਫ਼ ਦਾ ਪ੍ਰਤੀਕ ਰਿਹਾ: ਜਥੇਦਾਰ ਕੁਲਦੀਪ ਸਿੰਘ ਗੜਗੱਜ appeared first on Daily Post Punjabi.

ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਅਪੀਲ, ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਹਾੜੇ ਮੌਕੇ ਵਧ-ਚੜ੍ਹ ਕੇ ਪਹੁੰਚਣ ਸੰਗਤਾਂ
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਗੁਰਦੁਆਰਾ ਮੰਜੀ ਸਾਹਿਬ ਵਿਖੇ ਕਥਾ ਕਰਨ ਲਈ ਪਹੁੰਚੇ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖ ਧਰਮ ਦਾ ਮੂਲ ਸਿਧਾਂਤ ‘ਸਰਬੱਤ ਦਾ ਭਲਾ’ ਹੈ।

ਉਨ੍ਹਾਂ ਆਪਣੇ ਹਾਲੀਆ ਨਿਊਜ਼ੀਲੈਂਡ ਦੌਰੇ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਉੱਥੇ ਕੁਝ ਮਹੀਨੇ ਪਹਿਲਾਂ ਹੋਇਆ ਵਿਰੋਧ ਕਿਸੇ ਭਾਈਚਾਰੇ ਵੱਲੋਂ ਨਹੀਂ, ਸਗੋਂ ਕੁਝ ਸ਼ਰਾਰਤੀ ਅਨਸਰਾਂ ਦੀ ਚਾਲ ਸੀ। ਜਥੇਦਾਰ ਨੇ ਕਿਹਾ ਕਿ ਉਨ੍ਹਾਂ ਨੇ ਉੱਥੋਂ ਦੇ ਮੋਹਰੀ ਆਗੂਆਂ ਨਾਲ ਮੁਲਾਕਾਤ ਕੀਤੀ ਹੈ, ਜਿਨ੍ਹਾਂ ਨੇ ਸਿੱਖੀ ਸਿਧਾਂਤਾਂ ਦਾ ਸਤਿਕਾਰ ਕਰਦਿਆਂ ਅਗਾਮੀ ਨਗਰ ਕੀਰਤਨਾਂ ਵਿੱਚ ਖੁਦ ਸ਼ਰਧਾ ਨਾਲ ਸ਼ਾਮਲ ਹੋਣ ਦਾ ਭਰੋਸਾ ਦਿੱਤਾ ਹੈ।

ਜਥੇਦਾਰ ਗੜਗੱਜ ਨੇ ਨੌਜਵਾਨ ਪੀੜ੍ਹੀ ਨਾਲ ਹੋਏ ਸੰਵਾਦ ਬਾਰੇ ਦੱਸਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਸਿੱਖਾਂ ਦੇ ਦਿਲਾਂ ਵਿੱਚ ਅੱਜ ਵੀ ਪੰਜਾਬ, ਪੰਥ ਅਤੇ ਗੁਰੂ ਦੀ ਸਿੱਖੀ ਵੱਸਦੀ ਹੈ। ਉਨ੍ਹਾਂ ਕੋਵਿਡ ਦੌਰਾਨ ਸਿੱਖ ਸੰਸਥਾਵਾਂ ਵੱਲੋਂ ਕੀਤੀ ਗਈ ਨਿਸ਼ਕਾਮ ਸੇਵਾ ਦੀ ਸ਼ਲਾਘਾ ਕੀਤੀ, ਜਿਸ ਸਦਕਾ ਅੱਜ ਦੁਨੀਆ ਭਰ ਦੀਆਂ ਸਰਕਾਰਾਂ ਅਤੇ ਹੋਰ ਕੌਮਾਂ ਵੀ ਸਿੱਖ ਸਮਾਗਮਾਂ ਵਿੱਚ ਉਤਸ਼ਾਹ ਨਾਲ ਸ਼ਾਮਲ ਹੁੰਦੀਆਂ ਹਨ।

ਇਸ ਦੌਰਾਨ ਉਨ੍ਹਾਂ ਨੇ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਹਾੜੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 29 ਅਪ੍ਰੈਲ ਤੋਂ 1 ਮਈ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਸਮੁੱਚੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਕੀਰਤਪੁਰ ਸਾਹਿਬ ਪਹੁੰਚ ਕੇ ਗੁਰਬਾਣੀ ਕੀਰਤਨ ਅਤੇ ਇਤਿਹਾਸ ਨਾਲ ਜੁੜਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਨਗਰਾਂ ਦੀ ਸਥਾਪਨਾ ਸਿੱਖ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਆਪਸੀ ਮੇਲ-ਜੋਲ ਵਧਾਉਣ ਲਈ ਕੀਤੀ ਸੀ।

ਇਹ ਵੀ ਪੜ੍ਹੋ : PU ਤੇ ਚੰਡੀਗੜ੍ਹ DC ਦਫ਼ਤਰ ਨੂੰ ਬੰ/ਬ ਨਾਲ ਉ/ਡਾ/ਉਣ ਦੀ ਮਿਲੀ ਧ.ਮ/ਕੀ, ਪੁਲਿਸ ਤੇ ਬੰ/ਬ ਸਕੁਐਡ ਕਰ ਰਹੀ ਜਾਂਚ

ਅੰਤ ਵਿੱਚ, ਉਨ੍ਹਾਂ ਹਾਲ ਹੀ ਵਿੱਚ ਕੈਨੇਡਾ ਵਿੱਚ ਨੌਜਵਾਨ ਕੁੱਟਮਾਰ ਦੀਆਂ ਘਟਨਾਵਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਭਿਅਕ ਸਮਾਜ ਵਿੱਚ ਅਜਿਹੀ ਹਿੰਸਾ ਦੀ ਕੋਈ ਥਾਂ ਨਹੀਂ ਹੈ। ਉਨ੍ਹਾਂ ਦਸਤਾਰ ਦੀ ਅਹਿਮੀਅਤ ‘ਤੇ ਜ਼ੋਰ ਦਿੰਦਿਆਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦਸਤਾਰ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖ਼ਤ ਸਜ਼ਾ ਦਿੱਤੀ ਜਾਵੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਅਪੀਲ, ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਹਾੜੇ ਮੌਕੇ ਵਧ-ਚੜ੍ਹ ਕੇ ਪਹੁੰਚਣ ਸੰਗਤਾਂ appeared first on Daily Post Punjabi.

ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਜਥੇਦਾਰ ਗੜਗੱਜ ਨੂੰ ਲਿਖੀ ਚਿੱਠੀ, ਫਾਂਸੀ ਦੀ ਸਜ਼ਾ ਸੰਬੰਧੀ ਪਾਈ ਅਪੀਲ ਵਾਪਸ ਕਰਾਉਣ ਦੀ ਮੰਗ
ਪੰਜਾਬ ਦੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿੱਚ ਰਾਜੋਆਣਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਨੂੰ ਲੈ ਕੇ ਪਾਈ ਗਈ ਰਹਿਮ ਦੀ ਅਪੀਲ ਨੂੰ ਤੁਰੰਤ ਵਾਪਸ ਕਰਵਾਉਣ ਦੀ ਮੰਗ ਕੀਤੀ ਹੈ।

ਬਲਵੰਤ ਸਿੰਘ ਰਾਜੋਆਣਾ ਨੇ ਆਪਣੀ ਚਿੱਠੀ ਵਿੱਚ ਲਿਖਿਆ ਕਿ ਉਹ ਪਿਛਲੇ 14 ਸਾਲਾਂ ਤੋਂ ਆਪਣੀ ਰਹਿਮ ਦੀ ਅਪੀਲ ‘ਤੇ ਫੈਸਲੇ ਦੀ ਉਡੀਕ ਕਰ ਰਹੇ ਹਨ। 14 ਸਾਲਾਂ ਤੋਂ ਪੈਂਡਿੰਗ ਪਈ ਅਪੀਲ ‘ਤੇ ਹੁਣ ਹੋਰ ਇੰਤਜ਼ਾਰ ਨਹੀਂ ਕੀਤਾ ਜਾ ਸਕਦਾ। ਮੈਨੂੰ ਫਾਂਸੀ ਦੀ ਚੱਕੀ ਵਿੱਚ ਰੱਖਣਾ, ਫਾਂਸੀ ਦੀ ਸਜ਼ਾ ਤੋਂ ਵੀ ਜ਼ਿਆਦਾ ਖ਼ਤਰਨਾਕ ਅਤੇ ਮਾਨਸਿਕ ਤਸੀਹੇ ਦੇਣ ਦੇ ਬਰਾਬਰ ਹੈ।

ਇਹ ਵੀ ਪੜ੍ਹੋ : ਚਹਿਲ ਨੇ ਤੋੜਿਆ ਜਡੇਜਾ ਦਾ IPL ਰਿਕਾਰਡ, 7-15 ਓਵਰਾਂ ਦੇ ਪੜਾਅ ‘ਚ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਬਣੇ ਗੇਂਦਬਾਜ਼

ਰਾਜੋਆਣਾ ਨੇ ਮੰਗ ਕੀਤੀ ਹੈ ਕਿ SGPC ਅਗਲੇ 10 ਦਿਨਾਂ ਦੇ ਅੰਦਰ-ਅੰਦਰ ਰਾਸ਼ਟਰਪਤੀ ਕੋਲ ਲੰਬਿਤ ਪਈ ਆਪਣੀ ਅਪੀਲ ਵਾਪਸ ਲਵੇ। ਭਾਈ ਰਾਜੋਆਣਾ ਨੇ ਸਪੱਸ਼ਟ ਕੀਤਾ ਹੈ ਕਿ ਉਹ ਆਪਣੀ ਸਜ਼ਾ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਰਹਿਮ ਦੀ ਭੀਖ ਨਹੀਂ ਮੰਗਣਾ ਚਾਹੁੰਦੇ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਫੈਸਲਾ ਨਹੀਂ ਲੈ ਰਹੀ, ਤਾਂ ਸਿੱਖ ਸੰਸਥਾਵਾਂ ਨੂੰ ਚਾਹੀਦਾ ਹੈ ਕਿ ਉਹ ਇਸ ਅਪੀਲ ਨੂੰ ਵਾਪਸ ਲੈ ਕੇ ਪ੍ਰਕਿਰਿਆ ਨੂੰ ਖ਼ਤਮ ਕਰਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਜਥੇਦਾਰ ਗੜਗੱਜ ਨੂੰ ਲਿਖੀ ਚਿੱਠੀ, ਫਾਂਸੀ ਦੀ ਸਜ਼ਾ ਸੰਬੰਧੀ ਪਾਈ ਅਪੀਲ ਵਾਪਸ ਕਰਾਉਣ ਦੀ ਮੰਗ appeared first on Daily Post Punjabi.

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ AI ਦੇ ਦੁਰਵਰਤੋਂ ’ਤੇ ਜਤਾਈ ਚਿੰਤਾ, ਇਤਰਾਜ਼ਯੋਗ ਸਮੱਗਰੀ ਨੂੰ ਤੁਰੰਤ ਰਿਪੋਰਟ ਕਰਨ ਲਈ ਦਿੱਤਾ ਸੰਦੇਸ਼
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਕਰਕੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਮਾਮਲਿਆਂ ਉੱਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਸਿੱਖ ਕੌਮ ਅਤੇ ਨੌਜਵਾਨਾਂ ਦੇ ਨਾਮ ਵਿਸ਼ੇਸ਼ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਕੌਮ ਨੂੰ ਆਗਾਹ ਕਰਦਿਆਂ ਕਿਹਾ ਕਿ ਜਦੋਂ ਵੀ ਏਆਈ ਨਾਲ ਬਣੀ ਕੋਈ ਇਤਰਾਜ਼ਯੋਗ ਵੀਡੀਓ, ਫੋਟੋ ਆਦਿ ਸਾਹਮਣੇ ਆਵੇ ਤਾਂ ਉਸ ਨੂੰ ਅਗਾਂਹ ਸਾਂਝੀ ਕਰਨ ਦੀ ਬਜਾਏ ਸਬੰਧਤ ਸੋਸ਼ਲ ਮੀਡੀਆ ਪਲੇਟਫਾਰਮ ਉੱਤੇ ਤੁਰੰਤ ਹੀ ਇਤਰਾਜ਼ਯੋਗ ਸਮੱਗਰੀ ਵਜੋਂ ਰਿਪੋਰਟ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਇਹ ਧਿਆਨ ਵਿੱਚ ਆਇਆ ਹੈ ਕਿ ਅਕਸਰ ਹੀ ਜਦੋਂ ਕੋਈ ਏਆਈ ਨਾਲ ਬਣੀ ਇਤਰਾਜ਼ਯੋਗ ਵੀਡੀਓ, ਫੋਟੋ ਆਦਿ ਸਾਹਮਣੇ ਆਉਂਦੀ ਹੈ ਤਾਂ ਸਾਡੇ ਲੋਕ ਉਸ ਸਮੱਗਰੀ ਨੂੰ ਆਪਣੇ ਸੋਸ਼ਲ ਮੀਡੀਆ ਮੰਚਾਂ ਉੱਤੇ ਅਪਲੋਡ ਜਾਂ ਸਾਂਝਾ ਕਰਕੇ ਹੋਰ ਵੀ ਅਗਾਂਹ ਫੈਲਾ ਦਿੰਦੇ ਹਨ, ਜਿਸ ਨਾਲ ਸ਼ਰਾਰਤੀ ਅਨਸਰਾਂ ਦਾ ਮੰਤਵ ਪੂਰਾ ਹੁੰਦਾ ਹੈ ਅਤੇ ਧਾਰਮਿਕ ਭਾਵਨਾਵਾਂ ਨੂੰ ਹੋਰ ਵੀ ਸੱਟ ਵੱਜਦੀ ਹੈ। ਇਸ ਦੀ ਬਜਾਏ ਵੀਡੀਓ, ਫੋਟੋ ਨੂੰ ਤੁਰੰਤ ਰਿਪੋਰਟ ਕੀਤਾ ਜਾਵੇ ਅਤੇ ਉਸ ਨੂੰ ਕਿਤੇ ਵੀ ਸਾਂਝਾ ਨਾ ਕੀਤਾ ਜਾਵੇ ਤਾਂ ਜੋ ਉਹ ਸਮੱਗਰੀ ਖਤਮ ਹੋ ਸਕੇ। ਉਨ੍ਹਾਂ ਕਿਹਾ ਕਿ ਮੀਡੀਆ, ਸੋਸ਼ਲ ਮੀਡੀਆ ਅਤੇ ਵੈੱਬ ਚੈਨਲਾਂ ਨੂੰ ਵੀ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਕਿ ਉਹ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਏਆਈ ਸਮੱਗਰੀ ਨੂੰ ਡਾਊਨਲੋਡ ਕਰਕੇ ਆਪਣੇ ਮੰਚਾਂ ਉੱਤੇ ਅਪਲੋਡ ਨਾ ਕਰਨ, ਇਸ ਨਾਲ ਭਾਵਨਾਵਾਂ ਨੂੰ ਹੋਰ ਵੀ ਸੱਟ ਵੱਜਦੀ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਵੀ ਹਦਾਇਤ ਕੀਤੀ ਕਿ ਅਜਿਹੇ ਮਾਮਲਿਆਂ ਵਿੱਚ ਸਖਤੀ ਵਰਤੀ ਜਾਵੇ ਅਤੇ ਆਪਣੇ ਆਪ ਨੋਟਿਸ ਲੈ ਕਿ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਇਹ ਸਰਕਾਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਏਆਈ ਤਕਨੀਕ ਦੀ ਦੁਰਵਰਤੋਂ ਕਰਕੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੇ ਵਰਤਾਰੇ ਨੂੰ ਠੱਲ੍ਹਣ। ਇਸ ਨੂੰ ਰੋਕਣ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਠੋਸ ਏਆਈ ਨੀਤੀ ਬਣਾਈ ਜਾਵੇ ਜਿਸ ਅਨੁਸਾਰ ਕਿਸੇ ਵੀ ਏਆਈ ਟੂਲ/ਸਾਫ਼ਟਵੇਅਰ ਅਤੇ ਸੋਸ਼ਲ ਮੀਡੀਆ ਪਲੇਟਫਾਰਮ ਉੱਤੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਸਮੱਗਰੀ ਨਾ ਬਣਾਈ ਜਾ ਸਕੇ ਅਤੇ ਨਾ ਹੀ ਅਪਲੋਡ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਹੈ ਕਿ ਜੇਕਰ ਅਜਿਹੀ ਇਤਰਾਜ਼ਯੋਗ ਸਮੱਗਰੀ ਦੀ ਪਛਾਣ ਜਨਤਕ ਹੋਣ ਤੋਂ ਪਹਿਲਾਂ ਹੀ ਹੋ ਜਾਵੇ ਤਾਂ ਇਸ ਨਾਲ ਇਹ ਵਰਤਾਰਾ ਕਾਫੀ ਹੱਦ ਤੱਕ ਠੱਲ੍ਹਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਸੈਕਟਰ-9 ‘ਚ ਹੋਈ ਫਾ.ਇਰਿੰ/ਗ, ਜਿੰਮ ਤੋਂ ਪਰਤ ਰਹੇ ਨੌਜਵਾਨ ਦਾ ਗੋ/ਲੀਆਂ ਮਾ/ਰ ਕੇ ਕੀਤਾ ਕ.ਤ/ਲ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਏਆਈ ਤਕਨਾਲੋਜੀ ਮਾੜੀ ਨਹੀਂ ਅਤੇ ਜੇਕਰ ਤਕਨੀਕ ਦੀ ਸਹੀ ਵਰਤੋਂ ਕੀਤੀ ਜਾਵੇ ਤਾਂ ਇਸ ਨਾਲ ਚੰਗਾ ਸਮਾਜ ਸਿਰਜਿਆ ਜਾ ਸਕਦਾ ਹੈ ਪਰ ਜਦੋਂ ਧਰਮਾਂ ਦੇ ਸਿਧਾਂਤਾਂ, ਪਰੰਪਰਾਵਾਂ ਅਤੇ ਇਤਿਹਾਸ ਆਦਿ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਇਹ ਆਧੁਨਿਕ ਤਕਨੀਕ ਵੀ ਸਵਾਲਾਂ ਦੇ ਘੇਰੇ ਵਿੱਚ ਆਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਵਰਤਾਰੇ ਨੂੰ ਰੋਕਣ ਲਈ ਸੰਗਤ ਇੱਕ ਲਹਿਰ ਵਜੋਂ ਵੱਧ ਤੋਂ ਵੱਧ ਸ਼ਮੂਲੀਅਤ ਕਰੇ ਅਤੇ ਸੰਜੀਦਗੀ ਨਾਲ ਇਸ ਦੇ ਵਿਰੁੱਧ ਠੋਸ ਕਾਰਜ ਕੀਤੇ ਜਾਣ।   ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ AI ਦੇ ਦੁਰਵਰਤੋਂ ’ਤੇ ਜਤਾਈ ਚਿੰਤਾ, ਇਤਰਾਜ਼ਯੋਗ ਸਮੱਗਰੀ ਨੂੰ ਤੁਰੰਤ ਰਿਪੋਰਟ ਕਰਨ ਲਈ ਦਿੱਤਾ ਸੰਦੇਸ਼ appeared first on Daily Post Punjabi.

ਸਿੱਖ ਗੁਰੂਆਂ ‘ਤੇ ਨਹੀਂ ਬਣਨਗੀਆਂ AI ਫਿਲਮਾਂ, ਬੀਚ ਤੇ ਮੈਰਿਜ ਪੈਲੇਸਾਂ ‘ਚ ਨਹੀਂ ਲਿਜਾਏ ਜਾ ਸਕਣਗੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ : ਜਥੇਦਾਰ ਗੜਗੱਜ
ਪੰਜ ਸਿੰਘ ਸਾਹਿਬਾਨ ਦੀ ਇੱਕ ਮਹੱਤਵਪੂਰਨ ਮੀਟਿੰਗ ਐਤਵਾਰ ਨੂੰ ਅੰਮ੍ਰਿਤਸਰ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਹੋਈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਨੇ ਸਿੱਖ ਪਰੰਪਰਾਵਾਂ ਨਾਲ ਸਬੰਧਤ ਕਈ ਮਹੱਤਵਪੂਰਨ ਫੈਸਲਿਆਂ ਬਾਰੇ ਮੀਡੀਆ ਨੂੰ ਜਾਣਕਾਰੀ ਦਿੱਤੀ।

ਜਥੇਦਾਰ ਨੇ ਕਿਹਾ ਕਿ ਹਾਲ ਹੀ ਵਿੱਚ ਪਾਰਕਾਂ, ਹੋਟਲਾਂ ਅਤੇ ਹੋਰ ਖੁੱਲ੍ਹੀਆਂ ਜਾਂ ਵਪਾਰਕ ਥਾਵਾਂ ‘ਤੇ ਹੋ ਰਹੇ ਆਨੰਦ ਕਾਰਜ ਸਮਾਗਮਾਂ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਗਿਆ। ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਆਨੰਦ ਕਾਰਜ ਸਮਾਗਮ ਸਿਰਫ਼ ਗੁਰਦੁਆਰਿਆਂ ਵਿੱਚ ਹੀ ਹੋਣਗੇ ਅਤੇ ਕਿਤੇ ਹੋਰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪ ਨੂੰ ਕਿਸੇ ਵੀ ਵਿਆਹ ਸਥਾਨ ‘ਤੇ ਲਿਜਾਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਤੇ ਕਿਤੇ ਹੋਰ ਆਨੰਦ ਕਾਰਜ ਸਮਾਗਮ ਕਰਵਾਉਣ ਵਾਲੇ ਰਾਗੀ ਜਥਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਨੇ ਅਜਿਹੇ ਮਾਮਲਿਆਂ, ਖਾਸ ਕਰਕੇ ਚੰਡੀਗੜ੍ਹ ਅਤੇ ਆਸ ਪਾਸ ਦੇ ਖੇਤਰਾਂ ਵਿੱਚ ਸਾਹਮਣੇ ਆਉਣ ਵਾਲੇ ਮਾਮਲਿਆਂ ਬਾਰੇ ਵੀ ਚਿੰਤਾ ਪ੍ਰਗਟ ਕੀਤੀ।

ਮੀਟਿੰਗ ਵਿੱਚ AI (ਆਰਟੀਫੀਸ਼ੀਅਲ ਇੰਟੈਲੀਜੈਂਸ) ਆਧਾਰਿਤ ਵੀਡੀਓਜ਼ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਫਿਲਮਾਂ ਦੇ ਨਿਰਮਾਣ ਦੇ ਮੁੱਦੇ ‘ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਜਥੇਦਾਰ ਨੇ ਕਿਹਾ ਕਿ ਭਾਵੇਂ ਤਕਨਾਲੋਜੀ ਆਧੁਨਿਕ ਹੈ, ਪਰ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਧਾਰਮਿਕ ਵਿਸ਼ਿਆਂ ‘ਤੇ ਅਜਿਹੀਆਂ ਏਆਈ ਜਾਂ ਆਰਟੀਫੀਸ਼ੀਅਲ ਇੰਟੈਲੀਜੈਂਸ ਫਿਲਮਾਂ ਨਹੀਂ ਬਣਾਈਆਂ ਜਾ ਸਕਦੀਆਂ, ਕਿਉਂਕਿ ਇਹ ਸਿੱਖ ਕਦਰਾਂ-ਕੀਮਤਾਂ ਅਤੇ ਪਰੰਪਰਾਵਾਂ ‘ਤੇ ਮਾੜਾ ਪ੍ਰਭਾਵ ਪਾਉਂਦੀਆਂ ਹਨ।

ਜਥੇਦਾਰ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕਦਰਾਂ-ਕੀਮਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਭਵਿੱਖ ਵਿੱਚ ਅਜਿਹੇ ਮਾਮਲਿਆਂ ‘ਤੇ ਸਖ਼ਤ ਰੁਖ਼ ਰੱਖੇਗਾ। ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਾਂ, ਸ਼ਹੀਦਾਂ, ਸਿੱਖ ਯੋਧਿਆਂ ਅਤੇ ਸਿੱਖ ਇਤਿਹਾਸ ‘ਤੇ ਆਧਾਰਿਤ ਫਿਲਮਾਂ, ਐਨੀਮੇਸ਼ਨਾਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਵੀਡੀਓਜ਼ ਬਾਰੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ।

ਇਹ ਕਿਹਾ ਗਿਆ ਕਿ ਇਹ ਮਹਿਸੂਸ ਕੀਤਾ ਗਿਆ ਕਿ ਇਹ ਵਿਸ਼ਾ ਆਧੁਨਿਕ ਤਕਨਾਲੋਜੀ ਦੇ ਯੁੱਗ ਵਿੱਚ ਬਹੁਤ ਸੰਵੇਦਨਸ਼ੀਲ ਹੈ ਅਤੇ ਇੱਕ ਸਪੱਸ਼ਟ ਨੀਤੀ ਜ਼ਰੂਰੀ ਹੈ। 1934, 1940, 2003, 2015 ਅਤੇ 2022 ਵਿੱਚ ਲਈਆਂ ਗਈਆਂ ਫਿਲਮਾਂ ਬਾਰੇ ਪੰਥਕ ਫੈਸਲਿਆਂ ਦੀ ਪੁਸ਼ਟੀ ਕੀਤੀ ਗਈ। 2 ਮਈ, 2025 ਨੂੰ ਇਸ ਮੁੱਦੇ ‘ਤੇ ਸਿੱਖ ਵਿਦਵਾਨਾਂ ਅਤੇ ਬੁੱਧੀਜੀਵੀਆਂ ਨਾਲ ਵੀ ਸਲਾਹ-ਮਸ਼ਵਰਾ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਖੰਨਾ ‘ਚ ਸੰਘਣੀ ਧੁੰਦ ਦਾ ਕਹਿ/ਰ : ਕਈ ਗੱਡੀਆਂ ਆਪਸ ‘ਚ ਟਕਰਾਈਆਂ, ਇੱਕ ਵਿਅਕਤੀ ਦੀ ਮੌ/ਤ, 4 ਜ਼ਖਮੀ

ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਾਂ, ਸ਼ਹੀਦਾਂ, ਮਹਾਂਪੁਰਖਾਂ ਅਤੇ ਸਿੱਖ ਰਸਮਾਂ ਦੀ ਨਕਲ ਜਾਂ ਦ੍ਰਿਸ਼ਟੀਗਤ ਰੂਪ ਵਿੱਚ ਢਾਲਣ ਵਾਲੀਆਂ ਫਿਲਮਾਂ/ਐਨੀਮੇਸ਼ਨਾਂ ਦੇ ਨਿਰਮਾਣ ‘ਤੇ ਪਾਬੰਦੀ ਹੈ। ਸਿੱਖ ਇਤਿਹਾਸ ਨਾਲ ਸਬੰਧਤ ਕੋਈ ਵੀ ਫਿਲਮ ਸ਼੍ਰੋਮਣੀ ਕਮੇਟੀ ਦੀ ਪੂਰਵ ਇਜਾਜ਼ਤ ਤੋਂ ਬਿਨਾਂ ਨਹੀਂ ਬਣਾਈ ਜਾ ਸਕਦੀ। ਸ਼੍ਰੋਮਣੀ ਕਮੇਟੀ ਇਸ ਹੁਕਮ ਦੀ ਕਾਪੀ ਦੇਸ਼ ਦੇ ਪ੍ਰਮੁੱਖ ਫਿਲਮ ਨਿਰਮਾਤਾਵਾਂ ਨੂੰ ਭੇਜੇਗੀ।

ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਦੇ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ, ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੁਗਿੰਦਰ ਸਿੰਘ ਵੀ ਹਾਜ਼ਰ ਸਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਿੱਖ ਗੁਰੂਆਂ ‘ਤੇ ਨਹੀਂ ਬਣਨਗੀਆਂ AI ਫਿਲਮਾਂ, ਬੀਚ ਤੇ ਮੈਰਿਜ ਪੈਲੇਸਾਂ ‘ਚ ਨਹੀਂ ਲਿਜਾਏ ਜਾ ਸਕਣਗੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ : ਜਥੇਦਾਰ ਗੜਗੱਜ appeared first on Daily Post Punjabi.